ਪੜਚੋਲ ਕਰੋ

ਸਿੱਖਿਆ ਮਹਿਕਮੇ 'ਚ ਹੋਏਗਾ ਵੱਡਾ ਰੱਦੋ-ਬਦਲ, ਅਗਲੇ ਸਾਲ ਨਵੀਂ ਭਰਤੀ

ਪੰਜਾਬ ਸਰਕਾਰ ਸਿੱਖਿਆ ਮਹਿਕਮੇ ਵਿੱਚ ਅਧਿਆਪਕਾਂ ਦੀਆਂ ਖਾਲੀ ਆਸਾਮੀਆਂ ਭਰਨ ਜਾ ਰਹੀ ਹੈ। ਇਹ ਕੰਮ ਜਨਵਰੀ ਤੋਂ ਸ਼ੁਰੂ ਹੋਣ ਦੀ ਉਮੀਦ ਹੈ। ਇਸ ਤੋਂ ਪਹਿਲਾਂ ਸਰਕਾਰ ਰੈਸ਼ਨੇਲਾਈਜੇਸ਼ਨ ਨੀਤੀ ਲਾਗੂ ਕਰੇਗੀ। ਇਸ ਤਹਿਤ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਅਨੁਪਾਤ ਮੁਤਾਬਕ ਆਸਾਮੀਆਂ ਤੈਅ ਕੀਤੀਆਂ ਜਾਣਗੀਆਂ। ਇਸ ਲਈ ਅਗਲੇ ਦੋ ਮਹੀਨਿਆਂ ਦੌਰਾਨ ਸਿੱਖਿਆ ਮਹਿਕਮੇ ਵਿੱਚ ਵੱਡੇ ਫੇਰ-ਬਦਲ ਹੋ ਸਕਦੇ ਹਨ।

ਚੰਡੀਗੜ੍ਹ: ਪੰਜਾਬ ਸਰਕਾਰ ਸਿੱਖਿਆ ਮਹਿਕਮੇ ਵਿੱਚ ਅਧਿਆਪਕਾਂ ਦੀਆਂ ਖਾਲੀ ਆਸਾਮੀਆਂ ਭਰਨ ਜਾ ਰਹੀ ਹੈ। ਇਹ ਕੰਮ ਜਨਵਰੀ ਤੋਂ ਸ਼ੁਰੂ ਹੋਣ ਦੀ ਉਮੀਦ ਹੈ। ਇਸ ਤੋਂ ਪਹਿਲਾਂ ਸਰਕਾਰ ਰੈਸ਼ਨੇਲਾਈਜੇਸ਼ਨ ਨੀਤੀ ਲਾਗੂ ਕਰੇਗੀ। ਇਸ ਤਹਿਤ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਅਨੁਪਾਤ ਮੁਤਾਬਕ ਆਸਾਮੀਆਂ ਤੈਅ ਕੀਤੀਆਂ ਜਾਣਗੀਆਂ। ਇਸ ਲਈ ਅਗਲੇ ਦੋ ਮਹੀਨਿਆਂ ਦੌਰਾਨ ਸਿੱਖਿਆ ਮਹਿਕਮੇ ਵਿੱਚ ਵੱਡੇ ਫੇਰ-ਬਦਲ ਹੋ ਸਕਦੇ ਹਨ। ਇਸ ਬਾਰੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦਾ ਕਹਿਣਾ ਹੈ ਕਿ ਸਕੂਲਾਂ ’ਚ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਅਨੁਪਾਤ ਨੂੰ ਰੈਸ਼ਨੇਲਾਈਜੇਸ਼ਨ ਨੀਤੀ ਤਹਿਤ ਇਸ ਸਾਲ ਦੇ ਆਖੀਰ ਤੱਕ ਤਰਕਸੰਗਤ ਕੀਤਾ ਜਾਵੇਗਾ। ਅਗਲੇ ਸਾਲ ਜਨਵਰੀ ਤੋਂ ਮਾਰਚ ਤੱਕ ਹਰ ਵਿਸ਼ੇ ਦੇ ਅਧਿਆਪਕਾਂ ਦੀਆਂ ਖਾਲੀ ਪਈਆਂ ਅਸਾਮੀਆਂ ’ਤੇ ਨਵੀਂ ਭਰਤੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਨਵੀਂ ਆਨਲਾਈਨ ਤਬਾਦਲਾ ਨੀਤੀ ਤਹਿਤ ਹੁਣ ਨਾਨ-ਟੀਚਿੰਗ ਅਮਲੇ ਦੀਆਂ ਬਦਲੀਆਂ ਵੀ ਆਨਲਾਈਨ ਕੀਤੀਆਂ ਜਾਣਗੀਆਂ।

Education Loan Information:
Calculate Education Loan EMI

ਟਾਪ ਹੈਡਲਾਈਨ

School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
ਵਿਦਿਆਰਥੀਆਂ ਨੂੰ ਲੱਗਿਆ ਵੱਡਾ ਝਟਕਾ, ਹੁਣ ਨਹੀਂ ਮਿਲੇਗਾ ਐਜੂਕੇਸ਼ਨ ਲੋਨ
ਵਿਦਿਆਰਥੀਆਂ ਨੂੰ ਲੱਗਿਆ ਵੱਡਾ ਝਟਕਾ, ਹੁਣ ਨਹੀਂ ਮਿਲੇਗਾ ਐਜੂਕੇਸ਼ਨ ਲੋਨ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
School Holiday: ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 21, 22 ਅਤੇ 23 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਵਜ੍ਹਾ...
School Holiday: ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 21, 22 ਅਤੇ 23 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਵਜ੍ਹਾ...

ਵੀਡੀਓਜ਼

Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha
Bhai Jagtar Singh Hawara ਦੀ Parole ਨੂੰ ਲੈਕੇ ਆਈ ਵੱਡੀ ਖ਼ਬਰ! | Qaumi Insaaf Morcha | Abp Sanjha
Zirakpur News: ਵਿਦੇਸ਼ ਜਾਣ ਦਾ ਸੁਪਨਾ ਪਿਆ ਭਾਰੀ? PG ਅੰਦਰ ਜੋੜੇ ਨੇ ਚੁੱਕਿਆ ਖੌਫਨਾਕ ਕਦਮ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget