ਪੜਚੋਲ ਕਰੋ

NIA: ਸਰਕਾਰੀ ਨੌਕਰੀ ਲੈਣ ਦੇ ਚਾਹਵਾਨ ਉਮੀਦਵਾਰਾਂ ਲਈ ਖੁਸ਼ਖਬਰੀ , NIA 'ਚ ਨਿਕਲੀਆਂ ਅਸਾਮੀਆਂ , 1.77 ਲੱਖ ਤਨਖਾਹ

NIA Jobs 2023 : ਦੇਸ਼ ਦੀ ਸੁਰੱਖਿਆ ਵਿੱਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੀ ਰਾਸ਼ਟਰੀ ਜਾਂਚ ਏਜੰਸੀ ਵਿੱਚ ਨੌਕਰੀ ਪ੍ਰਾਪਤ ਕਰਨ ਦੇ ਚਾਹਵਾਨ ਉਮੀਦਵਾਰਾਂ ਲਈ ਖੁਸ਼ਖਬਰੀ ਹੈ। NIA ਨੇ ਇੱਕ ਭਰਤੀ ਨੋਟੀਫਿਕੇਸ਼ਨ

NIA Jobs 2023 : ਦੇਸ਼ ਦੀ ਸੁਰੱਖਿਆ ਵਿੱਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੀ ਰਾਸ਼ਟਰੀ ਜਾਂਚ ਏਜੰਸੀ ਵਿੱਚ ਨੌਕਰੀ ਪ੍ਰਾਪਤ ਕਰਨ ਦੇ ਚਾਹਵਾਨ ਉਮੀਦਵਾਰਾਂ ਲਈ ਖੁਸ਼ਖਬਰੀ ਹੈ। NIA ਨੇ ਇੱਕ ਭਰਤੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਜਿਸ ਅਨੁਸਾਰ ਸੰਸਥਾ ਵਿੱਚ ਕਈ ਅਸਾਮੀਆਂ ਦੀ ਭਰਤੀ ਕੀਤੀ ਜਾਵੇਗੀ। ਇਸ ਭਰਤੀ ਮੁਹਿੰਮ ਲਈ ਅਪਲਾਈ ਕਰਨ ਦੇ ਚਾਹਵਾਨ ਉਮੀਦਵਾਰ ਕੋਲ ਨਿਰਧਾਰਤ ਯੋਗਤਾ ਹੋਣੀ ਚਾਹੀਦੀ ਹੈ।
 
ਅਪਲਾਈ ਕਰਨ ਲਈ ਉਮੀਦਵਾਰਾਂ ਨੂੰ ਅਧਿਕਾਰਤ ਸਾਈਟ nia.gov.in 'ਤੇ ਜਾਣਾ ਪਵੇਗਾ। ਇਸ ਭਰਤੀ ਲਈ ਅਪਲਾਈ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ, ਜੋ ਕਿ 10 ਸਤੰਬਰ ਤੱਕ ਚੱਲੇਗੀ। ਨੋਟੀਫਿਕੇਸ਼ਨ ਦੇ ਅਨੁਸਾਰ ਇਸ ਭਰਤੀ ਮੁਹਿੰਮ ਰਾਹੀਂ NIA ਵਿੱਚ 97 ਅਸਾਮੀਆਂ ਦੀ ਭਰਤੀ ਕੀਤੀ ਜਾਵੇਗੀ। ਉਮੀਦਵਾਰ ਅਪਲਾਈ ਕਰਨ ਲਈ ਇੱਥੇ ਦੱਸੇ ਗਏ ਨਿਯਮਾਂ ਦੀ ਵੀ ਪਾਲਣਾ ਕਰ ਸਕਦੇ ਹਨ।

ਜ਼ਰੂਰੀ ਵਿਦਿਅਕ ਯੋਗਤਾ

ਇਸ ਭਰਤੀ ਮੁਹਿੰਮ ਲਈ ਅਪਲਾਈ ਕਰਨ ਦੇ ਚਾਹਵਾਨ ਉਮੀਦਵਾਰ ਕੋਲ ਕਿਸੇ ਵੀ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਗ੍ਰੈਜੂਏਸ਼ਨ ਜਾਂ ਡਿਪਲੋਮਾ ਡਿਗਰੀ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਬਿਨੈ-ਪੱਤਰ ਪ੍ਰਕਿਰਿਆ ਵਿੱਚ ਹਰ ਸਾਲ ਹੋਣ ਵਾਲੀ ਸਟਾਫ ਸਿਲੈਕਸ਼ਨ ਕਮਿਸ਼ਨ ਦੀ ਸੰਯੁਕਤ ਗ੍ਰੈਜੂਏਟ ਪੱਧਰੀ ਪ੍ਰੀਖਿਆ ਵਿੱਚ ਹਿੱਸਾ ਲੈਣਾ ਸ਼ਾਮਲ ਹੈ।
 
ਉਮਰ ਸੀਮਾ

ਇਸ ਮੁਹਿੰਮ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ ਉਮਰ 30 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ।

 ਇਸ ਤਰ੍ਹਾਂ ਹੋਵੇਗੀ ਚੋਣ 

ਇਨ੍ਹਾਂ ਅਹੁਦਿਆਂ ਲਈ ਉਮੀਦਵਾਰਾਂ ਦੀ ਚੋਣ ਮੁੱਢਲੀ ਪ੍ਰੀਖਿਆ, ਮੁੱਖ ਪ੍ਰੀਖਿਆ, ਵਰਣਨਾਤਮਕ ਟੈਸਟ ਅਤੇ ਸਕਿਲ ਟੈਸਟ ਤੋਂ ਬਾਅਦ ਕੀਤੀ ਜਾਵੇਗੀ।
 
ਕਿੰਨੀ ਤਨਖਾਹ ਮਿਲੇਗੀ

ਇਨ੍ਹਾਂ ਅਸਾਮੀਆਂ 'ਤੇ ਚੁਣੇ ਗਏ ਉਮੀਦਵਾਰਾਂ ਨੂੰ 56 ਹਜ਼ਾਰ ਰੁਪਏ ਤੋਂ ਲੈ ਕੇ 1 ਲੱਖ 77 ਹਜ਼ਾਰ 500 ਰੁਪਏ ਤੱਕ ਦੀ ਤਨਖਾਹ ਮਿਲੇਗੀ। ਵਧੇਰੇ ਵੇਰਵਿਆਂ ਲਈ ਉਮੀਦਵਾਰ ਅਧਿਕਾਰਤ ਸਾਈਟ ਦੀ ਮਦਦ ਲੈ ਸਕਦੇ ਹਨ।

ਕਿਸ ਤਰ੍ਹਾਂ ਕਰਨਾ ਹੈ ਅਪਲਾਈ 

ਅਪਲਾਈ ਕਰਨ ਲਈ ਉਮੀਦਵਾਰ ਪਹਿਲਾਂ ਅਧਿਕਾਰਤ ਵੈੱਬਸਾਈਟ 'ਤੇ ਜਾਣ।
ਹੁਣ ਉਮੀਦਵਾਰ ਭਰਤੀ ਲਿੰਕ 'ਤੇ ਕਲਿੱਕ ਕਰਨ ।
ਫਿਰ ਉਮੀਦਵਾਰ ਮੰਗੇ ਗਏ ਲੋੜੀਂਦੇ ਵੇਰਵੇ ਦਰਜ ਕਰਕੇ ਯੂਜਰ ਆਈਡੀ ਅਤੇ ਪਾਸਵਰਡ ਬਣਾ ਲੈਣ।
ਹੁਣ ਉਮੀਦਵਾਰ ਅਰਜ਼ੀ ਫਾਰਮ ਭਰਨ ਅਤੇ ਦਸਤਾਵੇਜ਼ ਅਪਲੋਡ ਕਰਨ।
ਫਿਰ ਉਮੀਦਵਾਰ ਅਰਜ਼ੀ ਫੀਸ ਦਾ ਭੁਗਤਾਨ ਕਰਨ।
ਹੁਣ ਉਮੀਦਵਾਰ ਫਾਰਮ ਜਮ੍ਹਾਂ ਕਰਨ।
ਫਿਰ ਉਮੀਦਵਾਰ ਅਰਜ਼ੀ ਫਾਰਮ ਨੂੰ ਡਾਊਨਲੋਡ ਕਰਨ।
ਅੰਤ ਵਿੱਚ ਉਮੀਦਵਾਰ ਅਰਜ਼ੀ ਫਾਰਮ ਦਾ ਪ੍ਰਿੰਟ ਆਊਟ ਕੱਢ ਲੈਣ।

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...

Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 

Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ

Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Advertisement
ABP Premium

ਵੀਡੀਓਜ਼

Amritpal Singh| ਅੰਮ੍ਰਿਤਪਾਲ ਦਾ ਪਿੰਡ ਬਾਗੋ-ਬਾਗ, 'ਗਏ ਹੋਏ ਨੇ ਲੋਕ ਆਪ ਮੁਹਾਰੇ'Bhagwant Mann| '25 ਸਾਲ ਵਾਲੇ ਨਾਲ ਹੁਣ 25 ਬੰਦੇ ਨਹੀਂ ਹੈਗੇ'Amritpal Singh| ਅੰਮ੍ਰਿਤਪਾਲ ਪਹੁੰਚਿਆ ਦਿੱਲੀ, ਵੇਖੋ ਕਾਫ਼ਲਾ, ਚੁੱਕੇਗਾ ਸਹੁੰBeas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Narendra Modi News: ਅਜਿਹਾ ਕੀ ਹੋਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ-20 ਵਿਸ਼ਵ ਚੈਂਪੀਅਨਜ਼ ਟਰਾਫੀ ਨੂੰ ਟੱਚ ਨਹੀਂ ਕੀਤਾ? ਜਾਣੋ

Hathras Case: ਹਾਥਰਸ ਪਹੁੰਚੇ ਰਾਹੁਲ ਗਾਂਧੀ, ਪੀੜਤਾਂ ਨਾਲ ਕੀਤੀ ਮੁਲਾਕਤ, ਪਾਰਟੀ ਵੱਲੋਂ ਮਦਦ ਕਰਨ ਦਾ ਦਿੱਤਾ ਭਰੋਸਾ 

Health Tips: ਜਿੰਨੀ ਫਾਇਦੇਮੰਦ, ਉੰਨੀ ਨੁਕਸਾਨਦਾਇਕ ਇਹ ਸਬਜ਼ੀ, ਭੁੱਲ ਕੇ ਵੀ ਨਾ ਪੀਓ ਇਸ ਦਾ ਜੂਸ

Green Chilli Pickle:   ਥੋੜ੍ਹੇ ਜਿਹੇ ਸਮੇਂ ਵਿੱਚ ਹੀ ਤਿਆਰ ਕਰੋ ਹਰੀ ਮਿਰਚ ਦਾ ਅਚਾਰ,  ਬਹੁਤ ਆਸਾਨ ਹੈ ਰੈਸਿਪੀ

Embed widget