ਪੜਚੋਲ ਕਰੋ

NIRF ਰੈਂਕਿੰਗ 2020: ਵੇਖੋ ਟੌਪ ਕਾਲਜਾਂ ਤੇ ਯੂਨੀਵਰਸਿਟੀਆਂ ਦੀ ਸੂਚੀ

ਵੀਰਵਾਰ ਨੂੰ ਜਾਰੀ ਕੀਤੀ ਗਈ ਘਰੇਲੂ ਰੈਂਕਿੰਗ ਅਨੁਸਾਰ ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ ਮਦਰਾਸ, ਭਾਰਤ ਦੀਆਂ ਟੌਪ ਰੈਂਕ ਪ੍ਰਾਪਤ ਭਾਰਤੀ ਉੱਚ ਵਿਦਿਅਕ ਸੰਸਥਾ ਵਿੱਚੋਂ ਪਹਿਲੇ ਸਥਾਨ ਤੇ ਹੈ।

ਨਵੀਂ ਦਿੱਲੀ: ਵੀਰਵਾਰ ਨੂੰ ਜਾਰੀ ਕੀਤੀ ਗਈ ਘਰੇਲੂ ਰੈਂਕਿੰਗ ਅਨੁਸਾਰ ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ ਮਦਰਾਸ, ਭਾਰਤ ਦੀਆਂ ਟੌਪ ਰੈਂਕ ਪ੍ਰਾਪਤ ਭਾਰਤੀ ਉੱਚ ਵਿਦਿਅਕ ਸੰਸਥਾ ਵਿੱਚੋਂ ਪਹਿਲੇ ਸਥਾਨ ਤੇ ਹੈ। ਸਮੁੱਚੀ ਸ਼੍ਰੇਣੀ ਵਿੱਚ ਦੂਜੇ ਸਥਾਨ 'ਤੇ ਇੰਡੀਅਨ ਇੰਸਟੀਚੀਊਟ ਆਫ ਸਾਇੰਸ ਬੰਗਲੁਰੂ ਤੇ ਤੀਜੇ ਸਥਾਨ 'ਤੇ ਆਈਆਈਟੀ ਦਿੱਲੀ ਹੈ। ਉੱਥੇ ਹੀ ਪਹਿਲੀ ਵਾਰ ਸ਼ਾਮਲ ਹੋਏ ਡੈਂਟਲ ਕਾਲਜਾਂ ਦੀ ਕੈਟਗਰੀ ਦੀ ਗੱਲ ਕਰੀਏ ਤਾਂ ਮੌਲਾਣਾ ਆਜ਼ਾਦ ਇੰਸਟੀਟਿਊਟ ਆਫ ਡੈਂਟਲ ਸਾਇੰਸਜ਼, ਦਿੱਲੀ ਪਹਿਲੇ ਸਥਾਨ 'ਤੇ, ਮਨੀਪਾਲ ਕਾਲਜ ਆਫ ਡੈਂਟਲ ਸਾਇੰਸਜ਼, ਉਡੂਪੀ ਦੂਜੇ ਸਥਾਨ 'ਤੇ ਤੇ ਡਾ. ਡੀਵਾਈ ਪਟਿਲ ਡੈਂਟਲ ਕਾਲਜ ਤੇ ਹਸਪਤਾਲ, ਪੁਣੇ ਤੀਜੇ ਸਥਾਨ 'ਤੇ ਹੈ। ਜੰਮਦੇ ਹੀ ਨੱਚਣ ਲੱਗ ਪਿਆ ਹਾਥੀ ਦਾ ਬੱਚਾ, ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ਭਾਰਤ 'ਚ ਚੋਟੀ ਦੇ 10 ਉੱਚ ਸਮੂਹਾਂ ਵਿੱਚੋਂ ਸੱਤ ਆਈਆਈਟੀ ਹਨ। ਆਈਆਈਐਸਸੀ, ਜੇਐਨਯੂ ਤੇ ਬੀਐਚਯੂ ਹੀ ਗੈਰ ਤਕਨੀਕੀ ਸੰਸਥਾਨ ਹਨ ਜੋ ਚੋਟੀ ਦੇ 10 ਵਿੱਚ ਸ਼ਾਮਲ ਹਨ ਤੇ ਕ੍ਰਮਵਾਰ 2, 7 ਤੇ 10 ਸਥਾਨ 'ਤੇ ਹਨ। ਐਨਆਈਆਰਐਫ ਨੇ ਏਮਜ਼ ਨਵੀਂ ਦਿੱਲੀ, ਪੀਜੀਆਈ ਚੰਡੀਗੜ੍ਹ ਤੇ ਸੀਐਮਸੀ ਵੇਲੌਰ ਨੂੰ ਤਿੰਨ ਟੌਪ ਮੈਡੀਕਲ ਸਕੂਲ ਵਜੋਂ ਵੱਖਰੇ ਤੌਰ ਤੇ ਦਰਜਾ ਦਿੱਤਾ ਹੈ। ਮੈਰਿਟ ਅਨੁਸਾਰ ਪ੍ਰਮੁੱਖ ਤਕਨੀਕੀ ਸਕੂਲ ਵਿੱਚ ਆਈਆਈਟੀ ਮਦਰਾਸ, ਆਈਆਈਟੀ ਦਿੱਲੀ ਤੇ ਆਈਆਈਟੀ ਮੁਬੰਈ ਸ਼ਾਮਲ ਹਨ। ਮੋਟਰਕਾਰ ਰੇਸਰ ਨੇ ਪੈਸੇ ਤੋਂ ਤੰਗ ਆ ਪੌਰਨ ਇੰਡਸਟਰੀ 'ਚ ਰੱਖਿਆ ਕਦਮ ਕਾਲਜਾਂ ਵਿਚੋਂ, ਮਿਰਾਂਡਾ ਹਾਊਸ, ਲੇਡੀ ਸ੍ਰੀਰਾਮ ਤੇ ਹਿੰਦੂ ਕਾਲਜ ਚੋਟੀ ਦੇ ਤਿੰਨ ਕਾਲਜ ਹਨ, ਇਹ ਸਾਰੇ ਨਵੀਂ ਦਿੱਲੀ ਵਿੱਚ ਸਥਿਤ ਹਨ। ਪ੍ਰਮੁੱਖ ਤਿੰਨ ਯੂਨੀਵਰਸਿਟੀਆਂ ਵਿੱਚ ਆਈਆਈਐਸਸੀ ਬੰਗਲੁਰੂ, ਜੇਐਨਯੂ ਦਿੱਲੀ ਤੇ ਬਨਾਰਸ ਹਿੰਦੂ ਯੂਨੀਵਰਸਿਟੀ ਸ਼ਾਮਲ ਹਨ। ਆਈਆਈਐਮਐਸ ਅਹਿਮਦਾਬਾਦ ਬੰਗਲੌਰ ਤੇ ਕਲਕੱਤਾ ਚੋਟੀ ਦੇ ਤਿੰਨ ਪ੍ਰਬੰਧਨ ਸੰਸਥਾਨਾਂ ਵਿੱਚ ਸ਼ਾਮਲ ਹਨ। ਇਸ ਦੌਰਾਨ, ਉੱਤਰੀ ਭਾਰਤ ਦੇ ਉੱਤਰਾਖੰਡ ਵਿੱਚ ਆਈਆਈਟੀ ਰੁੜਕੀ 9 ਸਥਾਨ ਤੇ ਹੈ ਤੇ ਚੋਟੀ ਦੀਆਂ 100 ਭਾਰਤੀ ਸੰਸਥਾਵਾਂ ਵਿੱਚ ਪਿੱਛੇ ਹੈ। ਆਈਆਈਟੀ ਰੋਪੜ 39, ਪੀਯੂ ਚੰਡੀਗੜ੍ਹ 44, ਥਾਪਰ ਇੰਸਟੀਚਿਊਟ ਆਫ਼ ਇੰਜਨੀਅਰਿੰਗ ਪਟਿਆਲਾ 51, ਆਈਆਈਐਸਆਈਆਰ ਮੁਹਾਲੀ 59, ਆਈਆਈਟੀ ਮੰਡੀ 67, ਕਸ਼ਮੀਰ ਯੂਨੀਵਰਸਿਟੀ 78, ਜੀਐਨਡੀਯੂ ਅਮ੍ਰਿਤਸਰ 88, ਜੰਮੂ ਯੂਨੀਵਰਸਿਟੀ 90, ਫਗਵਾੜਾ ਵਿੱਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 99 ਸਥਾਨ ਤੇ ਹੈ। ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

Education Loan Information:
Calculate Education Loan EMI

ਟਾਪ ਹੈਡਲਾਈਨ

ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ
ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ
August School Holidays: ਅਗਸਤ 'ਚ ਛੁੱਟੀਆਂ ਦੀ ਲੱਗੇਗੀ ਝੜੀ, ਜਾਣੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ, ਇੱਥੇ ਵੇਖੋ Holidays ਲਿਸਟ...
ਅਗਸਤ 'ਚ ਛੁੱਟੀਆਂ ਦੀ ਲੱਗੇਗੀ ਝੜੀ, ਜਾਣੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ, ਇੱਥੇ ਵੇਖੋ Holidays ਲਿਸਟ...
Railway Recruitment Board ਦੇ ਉਮੀਦਵਾਰਾਂ ਲਈ ਵੱਡੀ ਰਾਹਤ! 3 ਤੋਂ 6 ਅਗਸਤ ਤੱਕ ਚੱਲਣਗੀਆਂ ਪ੍ਰੀਖਿਆ ਸਪੈਸ਼ਲ ਟਰੇਨਾਂ
Railway Recruitment Board ਦੇ ਉਮੀਦਵਾਰਾਂ ਲਈ ਵੱਡੀ ਰਾਹਤ! 3 ਤੋਂ 6 ਅਗਸਤ ਤੱਕ ਚੱਲਣਗੀਆਂ ਪ੍ਰੀਖਿਆ ਸਪੈਸ਼ਲ ਟਰੇਨਾਂ
ਪੰਜਾਬ 'ਚ 2000 PTI ਅਧਿਆਪਕਾਂ ਦੀ ਭਰਤੀ, ਕੱਲ੍ਹ ਤੋਂ ਸ਼ੁਰੂ ਹੋਵੇਗੀ ਪ੍ਰਕਿਰਿਆ, ਹੈਲਪਲਾਈਨ ਨੰਬਰ ਜਾਰੀ; ਇਨ੍ਹਾਂ ਉਮੀਦਵਾਰਾਂ ਲਈ ਸੁਨਹਿਰੀ ਮੌਕਾ
ਪੰਜਾਬ 'ਚ 2000 PTI ਅਧਿਆਪਕਾਂ ਦੀ ਭਰਤੀ, ਕੱਲ੍ਹ ਤੋਂ ਸ਼ੁਰੂ ਹੋਵੇਗੀ ਪ੍ਰਕਿਰਿਆ, ਹੈਲਪਲਾਈਨ ਨੰਬਰ ਜਾਰੀ; ਇਨ੍ਹਾਂ ਉਮੀਦਵਾਰਾਂ ਲਈ ਸੁਨਹਿਰੀ ਮੌਕਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Punjab News: ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Embed widget