ਪੜਚੋਲ ਕਰੋ

5 ਸਾਲਾਂ ਤੋਂ ਤਨਖ਼ਾਹ ਪੰਜ ਹਜ਼ਾਰ, ਅੱਕੇ ਅਧਿਆਪਕ ਨੇ ਸ਼ੁਰੂ ਕੀਤਾ ਆਟੋ ਰਿਕਸ਼ਾ ਚਲਾਉਣਾ

ਈਟੀਟੀ ਪਾਸ ਨਿਸ਼ਾਂਤ ਨੂੰ ਸਿਰਫ਼ 5,000 ਰੁਪਏ ਤਨਖ਼ਾਹ ਮਿਲਦੀ ਹੈ। ਇਸ ਲਈ ਉਨ੍ਹਾਂ ਆਟੋ ਰਿਕਸ਼ਾ ਚਲਾਉਣ ਦਾ ਫੈਸਲਾ ਕਰ ਲਿਆ।

ਇਮਰਾਨ ਖ਼ਾਨ ਜਲੰਧਰ: ਘਰ ਦਾ ਗੁਜ਼ਾਰਾ ਚਲਾਉਣ ਲਈ ਅਧਿਆਪਕ ਨੂੰ ਆਟੋ ਰਿਕਸ਼ਾ ਚਲਾਉਣਾ ਪੈ ਰਿਹਾ ਹੈ। ਆਪਣੇ ਤੇ ਭੈਣ-ਭਰਾਵਾਂ ਦਾ ਖਰਚਾ ਤੋਰਨ ਲਈ ਨਿਸ਼ਾਂਤ ਕਪੂਰਥਲਾ ਤੋਂ ਜਲੰਧਰ ਆ ਕੇ ਚਲਾਉਂਦੇ ਹਨ। ਨਿਸ਼ਾਂਤ ਕਪੂਰਥਲਾ ਵਿੱਚ ਜੀਟੀਬੀ ਨਗਰ ਦੇ ਐਲੀਮੈਂਟਰੀ ਸਕੂਲ ਵਿੱਚ ਅਧਿਆਪਕ ਹਨ। ਉਹ ਸਰਕਾਰ ਵੱਲੋਂ ਪਿਛਲੇ ਸਾਲ ਸ਼ੁਰੂ ਕੀਤੀਆਂ ਪ੍ਰੀ-ਪ੍ਰਾਇਮਰੀ ਕਲਾਸਾਂ ਨੂੰ ਪੜ੍ਹਾਉਂਦੇ ਹਨ। ਈਟੀਟੀ ਪਾਸ ਨਿਸ਼ਾਂਤ ਨੂੰ ਸਿਰਫ਼ 5,000 ਰੁਪਏ ਤਨਖ਼ਾਹ ਮਿਲਦੀ ਹੈ। ਇਸ ਲਈ ਉਨ੍ਹਾਂ ਆਟੋ ਰਿਕਸ਼ਾ ਚਲਾਉਣ ਦਾ ਫੈਸਲਾ ਕਰ ਲਿਆ। ਪਰ ਇਹ ਵੀ ਇੰਨਾ ਸੌਖਾ ਨਹੀਂ ਸੀ। ਕਪੂਰਥਲਾ ਵਿੱਚ ਸਵਾਰੀਆਂ ਘੱਟ ਹੋਣ ਕਰਕੇ ਜਲੰਧਰ ਜਾ ਕੇ ਆਟੋ ਚਲਾਉਣਾ ਪੈ ਰਿਹਾ। 300 ਰੁਪਏ ਇੱਕ ਦਿਨ ਦਾ ਆਟੋ ਦਾ ਕਿਰਾਇਆ ਹੈ, ਫਿਰ ਕੁਝ ਬਚਦਾ ਹੈ। ਇਸੇ ਬੱਚਤ ਨਾਲ ਉਹ ਭਰਾ ਨੂੰ ਇੰਜੀਨੀਅਰਿੰਗ ਤੇ ਭੈਣ ਨੂੰ ਬੀਏ ਪਹਿਲੇ ਸਾਲ ਦੀ ਪੜ੍ਹਾਈ ਕਰਵਾ ਰਹੇ ਹਨ। ਘੱਟ ਤਨਖਾਹ ਹੋਣ ਕਰਕੇ ਨਿਸ਼ਾਂਤ ਦੀ ਪਤਨੀ ਵੀ ਛੱਡ ਕੇ ਚਲੀ ਗਈ। ਸਰਕਾਰਾਂ ਦੀਆਂ ਮਾਰੂ ਨੀਤੀਆਂ ਦਾ ਹਾਲ ਬਿਆਨ ਕਰਦੇ ਨਿਸ਼ਾਂਤ ਦੱਸਦੇ ਹਨ ਕਿ ਬਾਦਲ ਸਰਕਾਰ ਨੇ ਕਿਹਾ ਕਿ ਈਟੀਟੀ ਪਾਸ ਕਰੋ ਤਾਂ ਪੱਕੇ ਕਰ ਦਿਆਂਗੇ ਅਤੇ ਕੈਪਟਨ ਨੇ ਕਿਹਾ ਸੀ ਕਿ ਮੇਰਾ ਮਾਲੀ ਤੁਹਾਡੇ ਤੋਂ ਜ਼ਿਆਦਾ ਤਨਖ਼ਾਹ ਲੈਂਦਾ। ਉਨ੍ਹਾਂ ਕਿਹਾ ਕਿ ਪ੍ਰੀ ਪ੍ਰਾਇਮਰੀ ਜਮਾਤਾਂ ਦੇ ਵਾਸਤੇ ਸਰਕਾਰ ਨੇ ਕੁਝ ਨਹੀਂ ਕੀਤਾ। ਨਿਸ਼ਾਂਤ ਨੇ ਦੱਸਿਆ ਕਿ ਨਰਸਰੀ, ਐਲ.ਕੇ.ਜੀ. ਤੇ ਯੂ.ਕੇ.ਜੀ. ਨੂੰ ਇੱਕੋ ਪਾਠਕ੍ਰਮ ਪੜ੍ਹਾਇਆ ਜਾਂਦਾ ਹੈ ਤੇ ਸਿੱਖਿਆ ਮੰਤਰੀ ਆਪਣੇ ਸਕੱਤਰ ਕ੍ਰਿਸ਼ਨ ਕੁਮਾਰ ਦੀਆਂ ਕਹੀਆਂ ਗੱਲਾਂ ਹੀ ਬੋਲਦੇ ਹਨ।

Education Loan Information:
Calculate Education Loan EMI

ਟਾਪ ਹੈਡਲਾਈਨ

Punjab Public Holidays: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ
Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget