ਪੜਚੋਲ ਕਰੋ

ਇੰਜਨੀਅਰਿੰਗ ਦੇ ਵਿਦਿਆਰਥੀਆਂ ਲਈ ਵੱਡੀ ਖਬਰ, ਹੁਣ ਇੰਜਨੀਅਰ ਬਣਨ ਲਈ Math-Physics ਦੀ ਨਹੀਂ ਲੋੜ

ਇੰਜਨੀਅਰ ਬਣਨ ਦਾ ਸੁਪਨਾ ਰੱਖਣ ਵਾਲੇ ਇੰਜਨੀਅਰਿੰਗ ਦੇ ਵਿਦਿਆਰਥੀਆਂ ਲਈ ਵੱਡੀ ਖਬਰ ਹੈ। ਆਲ ਇੰਡੀਆ ਕੌਂਸਲ ਫਾਰ ਟੈਕਨੀਕਲ ਐਜੂਕੇਸ਼ਨ (AICTE) ਨੇ ਇੱਕ ਮਹੱਤਵਪੂਰਨ ਫੈਸਲਾ ਲਿਆ ਹੈ। ਹੁਣ ਇੰਜਨੀਅਰਿੰਗ ਵਿੱਚ ਦਾਖਲੇ ਲਈ Mathematics ਅਤੇ Physics ਦੀ ਲੋੜ ਨਹੀਂ ਹੈ।

ਮੁੰਬਈ: ਇੰਜਨੀਅਰ ਬਣਨ ਦਾ ਸੁਪਨਾ ਰੱਖਣ ਵਾਲੇ ਇੰਜਨੀਅਰਿੰਗ ਦੇ ਵਿਦਿਆਰਥੀਆਂ ਲਈ ਵੱਡੀ ਖਬਰ ਹੈ। ਆਲ ਇੰਡੀਆ ਕੌਂਸਲ ਫਾਰ ਟੈਕਨੀਕਲ ਐਜੂਕੇਸ਼ਨ (AICTE) ਨੇ ਇੱਕ ਮਹੱਤਵਪੂਰਨ ਫੈਸਲਾ ਲਿਆ ਹੈ। ਹੁਣ ਇੰਜਨੀਅਰਿੰਗ ਵਿੱਚ ਦਾਖਲੇ ਲਈ Mathematics ਅਤੇ Physics ਦੀ ਲੋੜ ਨਹੀਂ ਹੈ।

ਇਸ ਫੈਸਲੇ ਨਾਲ ਭਵਿੱਖ ਵਿੱਚ ਇੰਜਨੀਅਰਿੰਗ ਦੇ ਵੱਡਾ ਪ੍ਰਭਾਵ ਪੈ ਸਕਦਾ ਹੈ। AICTE ਦੇ ਨਵੇਂ ਫੈਸਲੇ ਮੁਤਾਬਕ ਸਾਲ 2021-22 ਲਈ BE ਅਤੇ BTech ਲਈ ਕਲਾਸ 12ਵੀਂ ਦੇ ਲੈਵਲ ਦਾ  Mathematics ਤੇ Physics ਦਾ ਵਿਸ਼ਾ ਓਪਸ਼ਨਲ ਹੋਵੇਗਾ।

ਇੰਜਨੀਅਰਿੰਗ ਕਾਲਜ ਵਿਚ ਦਾਖਲੇ ਲਈ ਗਣਿਤ ਅਤੇ ਭੌਤਿਕ ਵਿਗਿਆਨ ਦੋ ਮੁੱਖ ਵਿਸ਼ੇ ਮੰਨੇ ਜਾਂਦੇ ਹਨ। ਹਾਲਾਂਕਿ, AICTE ਨੇ ਅਕਾਦਮਿਕ ਸਾਲ 2021-22 ਲਈ ਨਿਯਮਾਂ ਵਿੱਚ ਤਬਦੀਲੀ ਕੀਤੀ ਹੈ। ਹੁਣ ਸੰਸਥਾ ਨੇ 14 ਵਿਸ਼ਿਆਂ ਦੀ ਸੂਚੀ ਜਾਰੀ ਕੀਤੀ ਹੈ ਤੇ ਇਨ੍ਹਾਂ ਤਿੰਨਾਂ ਵਿੱਚੋਂ ਕਿਸੇ ਵੀ ਵਿਸ਼ੇ ਵਿੱਚ ਵਿਦਿਆਰਥੀਆਂ ਨੂੰ ਘੱਟੋ-ਘੱਟ 45 ਪ੍ਰਤੀਸ਼ਤ ਅੰਕਾਂ ਨਾਲ ਪਾਸ ਹੋਣਾ ਲਾਜ਼ਮੀ ਹੈ। ਸੰਸਥਾ ਨੇ ਇਹ ਫੈਸਲਾ ਲਿਆ ਹੈ ਤਾਂ ਕਿ ਵੱਖ-ਵੱਖ ਪਿਛੋਕੜ ਵਾਲੇ ਵਿਦਿਆਰਥੀ ਵੀ ਇੰਜਨੀਅਰ ਬਣ ਸਕਣ।

AICTE ਨੇ ਵਿੱਦਿਅਕ ਸਾਲ 2021-22 ਤੋਂ ਭੌਤਿਕ ਵਿਗਿਆਨ, ਕੈਮਿਸਟਰੀ, ਗਣਿਤ, ਕੰਪਿਊਟਰ ਸਾਇੰਸ, ਇਲੈਕਟ੍ਰਾਨਿਕਸ, ਸੂਚਨਾ ਟੈਕਨਾਲੋਜੀ, ਜੀਵ ਵਿਗਿਆਨ, ਜਾਣਕਾਰੀ ਅਭਿਆਸ, ਬਾਇਓਟੈਕਨਾਲੋਜੀ, ਤਕਨੀਕੀ ਵੋਕੇਸ਼ਨਲ ਸਬਜੈਕਟ, ਇੰਜੀਨੀਅਰਿੰਗ ਗਰਾਫਿਕਸ, ਬਿਜਨਸ ਸਟੱਡੀਜ਼ ਤੇ ਐਂਟਰਪ੍ਰਨਯਰੂਪਸ਼ਿਪ ਪੇਸ਼ ਕੀਤੀ ਹੈ।

ਜਿਸ ਨੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ 'ਤੇ ਡੂੰਘਾ ਪ੍ਰਭਾਵ ਪਾਇਆ ਹੈ, ਨੂੰ ਹੁਣ ਮਹਿਸੂਸ ਕੀਤਾ ਜਾਣ ਲੱਗਾ ਹੈ ਕਿ 'ਗਣਿਤ ਸਾਰੇ ਇੰਜਨੀਅਰਿੰਗ ਵਿਸ਼ਿਆਂ ਦੀ ਬੁਨਿਆਦ ਹੈ। ਇੰਜੀਨੀਅਰਿੰਗ ਕਾਲਜਾਂ ਵਿੱਚ ਐਡਵਾਂਸਡ ਕੋਰਸਾਂ ਨੂੰ ਸਮਝਣ ਲਈ ਗਣਿਤ ਦੀ ਇੱਕ ਮਜ਼ਬੂਤ ਨੀਂਹ ਰੱਖਣ ਦੀ ਲੋੜ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ABP News ਦਾ ਐਪ ਡਾਊਨਲੋਡ ਕਰੋ: ਕਲਿਕ

Education Loan Information:
Calculate Education Loan EMI

ਟਾਪ ਹੈਡਲਾਈਨ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget