ਪੜਚੋਲ ਕਰੋ

ਹੁਣ ਪੜ੍ਹਾਈ ਲਈ ਵਿਦੇਸ਼ ਜਾਣ ਦੀ ਨਹੀਂ ਪਏਗੀ ਲੋੜ, ਨਵੀਂ ਸਿੱਖਿਆ ਨੀਤੀ 'ਚ ਫੈਸਲਾ

ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ 34 ਸਾਲਾਂ ਬਾਅਦ ਨਵੀਂ ਸਿੱਖਿਆ ਨੀਤੀ ਦੇ ਐਲਾਨ ਤਹਿਤ ਇਹ ਫੈਸਲਾ ਲਿਆ ਗਿਆ ਹੈ।

ਨਵੀਂ ਦਿੱਲੀ: ਮਹਾਮਾਰੀ ਕੋਵਿਡ-19 ਦੌਰਾਨ ਭਾਰਤ ਨੇ ਨਵੀਂ ਸਿੱਖਿਆ ਨੀਤੀ ਤਹਿਤ ਹੁਣ ਵਿਦੇਸ਼ੀ ਯੂਨੀਵਰਸਿਟੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ ਹਨ। ਇਸ ਨਾਲ ਵਿਦੇਸ਼ਾਂ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲੇਗੀ। ਦੱਸ ਦਈਏ ਕਿ ਦੁਨੀਆ ਦੀਆਂ ਨਾਮਵਰ ਯੂਨੀਵਰਸਿਟੀਆਂ ਹੁਣ ਦੇਸ਼ ਵਿੱਚ ਆਪਣੇ ਕੈਂਪਸ ਖੋਲ੍ਹ ਸਕਣਗੀਆਂ। ਸਰਕਾਰ ਦਾ ਕਹਿਣਾ ਹੈ ਕਿ ਇਸ ਨਾਲ ਹੁਨਰ ਦੀ ਨਿਕਾਸੀ ਨੂੰ ਰੋਕਣ ਵਿੱਚ ਮਦਦ ਮਿਲੇਗੀ ਤੇ ਦੇਸ਼ ਦੀ ਆਰਥਿਕਤਾ ਨੂੰ ਵੀ ਵੱਡਾ ਹੁਲਾਰਾ ਮਿਲੇਗਾ। ਮੋਦੀ ਸਰਕਾਰ ਦਾ ਕਹਿਣਾ ਹੈ ਕਿ ਦੇਸ਼ ਵਿੱਚ ਪਿਛਲੇ ਲਗਪਗ ਇੱਕ ਦਹਾਕੇ ਤੋਂ ਨਵੀਂ ਸਿੱਖਿਆ ਨੀਤੀ ਦੀ ਜ਼ਰੂਰਤ ਮਹਿਸੂਸ ਕੀਤੀ ਜਾ ਰਹੀ ਸੀ ਪਰ ਇਸ 'ਤੇ ਕੰਮ ਸਾਲ 2015 ਵਿੱਚ ਸ਼ੁਰੂ ਹੋਇਆ ਸੀ, ਜਦੋਂ ਸਰਕਾਰ ਨੇ ਟੀਆਰਐਸ ਸੁਬਰਾਮਣੀਅਮ ਦੀ ਅਗਵਾਈ ਵਿੱਚ ਕਮੇਟੀ ਬਣਾਈ ਸੀ। ਕਮੇਟੀ ਨੇ ਸਾਲ 2016 ਵਿੱਚ ਰਿਪੋਰਟ ਦਿੱਤੀ ਸੀ। ਮੰਤਰਾਲੇ ਨੇ ਡਾ. ਕੇ. ਕਸਤੂਰੀਰੰਗਨ ਦੀ ਅਗਵਾਈ ਵਾਲੀ ਇੱਕ ਹੋਰ ਕਮੇਟੀ ਬਣਾਈ ਜਿਸ ਨੇ 31 ਮਈ 2019 ਨੂੰ ਆਪਣੀ ਰਿਪੋਰਟ ਦਿੱਤੀ। ਇਸ ਤੋਂ ਪਹਿਲਾਂ ਸਿੱਖਿਆ ਨੀਤੀ 1986 ਵਿੱਚ ਬਣਾਈ ਗਈ ਸੀ। ਮਗਰੋਂ ਇਸ '1992 ਵਿੱਚ ਕੁਝ ਤਬਦੀਲੀਆਂ ਕੀਤੀਆਂ ਗਈਆਂ। ਉੱਚ ਸਿੱਖਿਆ ਸਕੱਤਰ ਅਮਿਤ ਖਰੇ ਨੇ ਬੁੱਧਵਾਰ ਪੱਤਰਕਾਰਾਂ ਨੂੰ ਦੱਸਿਆ ਕਿ ਸਰਕਾਰ ਵਿਸ਼ਵ ਦੀਆਂ ਉੱਚ ਦਰਜੇ ਦੀਆਂ ਯੂਨੀਵਰਸਿਟੀਆਂ ਨੂੰ ਭਾਰਤ ਵਿੱਚ ਆਪਣੇ ਕੈਂਪਸ ਖੋਲ੍ਹਣ ਦਾ ਮੌਕਾ ਦੇਵੇਗੀ। ਦੱਸ ਦਈਏ ਕਿ ਸਰਕਾਰ ਦੇ ਇਸ ਫੈਸਲੇ ਪਿੱਛੇ ਇਹ ਤੱਥ ਵੀ ਕੰਮ ਕਰ ਰਿਹਾ ਹੈ ਕਿ ਹਰ ਸਾਲ ਸਾਢੇ ਸੱਤ ਲੱਖ ਵਿਦਿਆਰਥੀ ਵਿਦੇਸ਼ ਪੜ੍ਹਨ ਜਾਂਦੇ ਹਨ। ਅਜਿਹਾ ਕਰਨ ਲਈ ਉਹ ਵਿਦੇਸ਼ਾਂ 'ਚ ਅਰਬਾਂ ਡਾਲਰ ਦੀ ਵੱਡੀ ਰਕਮ ਖਰਚ ਕਰਦੇ ਹਨ।

ਹਾਲਾਂਕਿ, ਇਸ ਫੈਸਲੇ ਦੇ ਆਲੋਚਕ ਇਹ ਵੀ ਕਹਿੰਦੇ ਹਨ ਕਿ ਚੋਟੀ ਦੀਆਂ ਯੂਨੀਵਰਸਟੀਆਂ ਕਿਉਂ ਭਾਰਤ ਵਿੱਚ ਆਪਣੇ ਕੈਂਪਸ ਖੋਲ੍ਹਣਗੀਆਂ ਹਨ, ਜਦੋਂ ਭਾਰਤ ਸਰਕਾਰ ਨੇ ਆਪਣੀ ਨਵੀਂ ਸਿੱਖਿਆ ਨੀਤੀ ਤਹਿਤ ਵੱਧ ਤੋਂ ਵੱਧ ਫੀਸ ਦੀ ਸੀਮਾ ਤੈਅ ਕੀਤੀ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਟਾਪ ਹੈਡਲਾਈਨ

School Holiday: ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 21, 22 ਅਤੇ 23 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਵਜ੍ਹਾ...
School Holiday: ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 21, 22 ਅਤੇ 23 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਵਜ੍ਹਾ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
Punjab Public Holidays: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget