ਪੜਚੋਲ ਕਰੋ

ਰੇਲਵੇ ਨੌਕਰੀ ਦੇ ਚਾਹਵਾਨ ਜੇਕਰ ਪਹੁੰਚਾਉਂਦੇ ਰੇਲਵੇ ਜਾਇਦਾਦ ਨੂੰ ਨੁਕਸਾਨ ਤਾਂ ਨਹੀਂ ਮਿਲੇਗੀ ਨੌਕਰੀ, ਸਰਕਰਾ ਵਲੋਂ ਨੋਟਿਸ ਜਾਰੀ

ਰੇਲ ਮੰਤਰਾਲੇ ਨੇ ਇੱਕ ਜਨਤਕ ਸੂਚਨਾ ਦੇ ਜ਼ਰੀਏ ਆਮ ਲੋਕਾਂ ਨੂੰ ਇਹ ਦੱਸ ਦਿੱਤਾ ਹੈ ਕਿ ਜੇਕਰ ਕੋਈ ਰੇਲਵੇ ਦੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਂਦਾ ਹੈ, ਤਾਂ ਉਸ ਨੂੰ ਜ਼ਿੰਦਗੀ ਵਿੱਚ ਕਦੇ ਵੀ ਰੇਲਵੇ ਵਿੱਚ ਨੌਕਰੀ ਨਹੀਂ ਮਿਲੇਗੀ।

ਨਵੀਂ ਦਿੱਲੀ: ਜੇਕਰ ਤੁਸੀਂ ਰੇਲਵੇ ਦੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਂਦੇ ਹੋ ਤਾਂ ਤੁਹਾਨੂੰ ਰੇਲਵੇ 'ਚ ਉਮਰ ਭਰ ਦੀ ਨੌਕਰੀ ਨਹੀਂ ਮਿਲੇਗੀ। ਰੇਲ ਮੰਤਰਾਲੇ ਨੇ ਕਿਹਾ ਕਿ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਜਾਣ ਵਾਲੇ ਚਾਹਵਾਨ ਉਮੀਦਵਾਰਾਂ ਨੂੰ ਰੇਲਵੇ ਵਿੱਚ ਨੌਕਰੀ ਪ੍ਰਾਪਤ ਕਰਨ 'ਤੇ ਉਮਰ ਭਰ ਪਾਬੰਦੀ ਲੱਗ ਸਕਦੀ ਹੈ।

ਰੇਲ ਮੰਤਰਾਲੇ ਵਲੋਂ ਜਾਰੀ ਇੱਕ ਜਨਤਕ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਇਹ ਰੇਲਵੇ ਨੌਕਰੀ ਦੇ ਚਾਹਵਾਨ ਵਹਿਸ਼ੀ/ਗੈਰ-ਕਾਨੂੰਨੀ ਗਤੀਵਿਧੀਆਂ ਜਿਵੇਂ ਰੇਲਵੇ ਪਟੜੀਆਂ 'ਤੇ ਪ੍ਰਦਰਸ਼ਨ, ਰੇਲ ਸੰਚਾਲਨ ਵਿੱਚ ਵਿਘਨ ਪੈਦਾ ਕਰਨ ਅਤੇ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਵਰਗੀਆਂ ਗਤੀਵਿਧੀਆਂ ਵਿੱਚ ਸ਼ਾਮਲ ਹਨ।

ਨੋਟਿਸ ਵਿੱਚ ਅੱਗੇ ਕਿਹਾ ਗਿਆ ਹੈ ਕਿ ਅਜਿਹੀਆਂ ਗੁੰਮਰਾਹਕੁੰਨ ਗਤੀਵਿਧੀਆਂ ਅਨੁਸ਼ਾਸਨਹੀਣਤਾ ਦਾ ਉੱਚਤਮ ਪੱਧਰ ਹੈ। ਇਹ ਅਜਿਹੇ ਉਮੀਦਵਾਰਾਂ ਨੂੰ ਰੇਲਵੇ/ਸਰਕਾਰੀ ਨੌਕਰੀਆਂ ਲਈ ਅਯੋਗ ਬਣਾਉਂਦਾ ਹੈ।

ਇਸ ਦੇ ਨਾਲ ਹੀ ਵਿਸ਼ੇਸ਼ ਏਜੰਸੀਆਂ ਦੀ ਮਦਦ ਨਾਲ ਅਜਿਹੀਆਂ ਗਤੀਵਿਧੀਆਂ ਨਾਲ ਸਬੰਧਤ ਵੀਡੀਓਜ਼ ਦੀ ਜਾਂਚ ਕੀਤੀ ਜਾਵੇਗੀ। ਇਸ ਤੋਂ ਬਾਅਦ ਇਨ੍ਹਾਂ ਗੈਰਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਜਾਣ ਵਾਲੇ ਉਮੀਦਵਾਰਾਂ ਖ਼ਿਲਾਫ਼ ਪੁਲਿਸ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ 'ਤੇ ਰੇਲਵੇ ਦੀ ਨੌਕਰੀ ਲੈਣ ਦੇ ਮਾਮਲੇ 'ਚ ਉਮਰ ਭਰ ਲਈ ਪਾਬੰਦੀ ਵੀ ਲੱਗ ਸਕਦੀ ਹੈ।

ਰੇਲਵੇ ਲਈ ਤਿਆਰੀ ਕਰ ਰਹੇ ਨੌਜਵਾਨਾਂ ਲਈ ਸਲਾਹ

ਇਸ ਨੋਟਿਸ ਵਿੱਚ ਅੱਗੇ ਦੱਸਿਆ ਗਿਆ ਹੈ ਕਿ ਰੇਲਵੇ ਭਰਤੀ ਬੋਰਡ (RRBs) ਉੱਚਤਮ ਮਿਆਰਾਂ ਨੂੰ ਕਾਇਮ ਰੱਖਦੇ ਹੋਏ ਨਿਰਪੱਖ ਅਤੇ ਪਾਰਦਰਸ਼ੀ ਭਰਤੀ ਪ੍ਰਕਿਰਿਆ ਨੂੰ ਚਲਾਉਣ ਲਈ ਵਚਨਬੱਧ ਹਨ। ਰੇਲਵੇ ਨੌਕਰੀ ਦੇ ਚਾਹਵਾਨਾਂ/ਉਮੀਦਵਾਰਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਗੁਮਰਾਹ ਨਾ ਹੋਣ ਜਾਂ ਅਜਿਹੇ ਤੱਤਾਂ ਦੇ ਪ੍ਰਭਾਵ ਵਿੱਚ ਨਾ ਆਉਣ ਜੋ ਉਹਨਾਂ ਨੂੰ ਆਪਣੇ ਸੁਆਰਥੀ ਹਿੱਤਾਂ ਦੀ ਪੂਰਤੀ ਲਈ ਵਰਤਣ ਦੀ ਕੋਸ਼ਿਸ਼ ਕਰ ਰਹੇ ਹਨ।

ਇਹ ਵੀ ਪੜ੍ਹੋ: ITBP ਜਵਾਨਾਂ ਨੇ -30 ਡਿਗਰੀ ਤਾਪਮਾਨ 'ਚ ਮਨਾਇਆ ਗਣਤੰਤਰ ਦਿਵਸ, 15 ਹਜ਼ਾਰ ਫੁੱਟ ਦੀ ਉਚਾਈ 'ਤੇ ਲਹਿਰਾਇਆ ਤਿਰੰਗਾ, ਕੈਪਟਨ ਅਮਰਿੰਦਰ ਨੇ ਸ਼ੇਅਰ ਕੀਤੀ ਵੀਡੀਓ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ

Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ

ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?

Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ

ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ

Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?

Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ

Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ

Embed widget