ਪੜਚੋਲ ਕਰੋ

ਪ੍ਰਾਈਵੇਟ ਸਕੂਲਾਂ ਦੇ ਅਧਿਆਪਕਾਂ ਨੂੰ ਸਰਕਾਰ ਕਿਉਂ ਨਹੀਂ ਦਿੰਦੀ ਤਨਖਾਹ? ਹਾਈਕੋਰਟ ਨੇ ਕੈਪਟਨ ਸਰਕਾਰ ਤੋਂ ਪੁੱਛਿਆ

ਅੱਜ ਪ੍ਰਾਈਵੇਟ ਸਕੂਲਾਂ ਵੱਲੋਂ ਫੀਸ ਵਸੂਲੀ ਮਾਮਲੇ 'ਤੇ ਪੰਜਾਬ ਹਰਿਆਣਾ ਹਾਈਕੋਰਟ 'ਚ ਲਗਾਤਾਰ 3 ਘੰਟੇ ਬਹਿਸ ਹੋਈ।

ਚੰਡੀਗੜ੍ਹ: ਅੱਜ ਪ੍ਰਾਈਵੇਟ ਸਕੂਲਾਂ ਵੱਲੋਂ ਫੀਸ ਵਸੂਲੀ ਮਾਮਲੇ 'ਤੇ ਪੰਜਾਬ ਹਰਿਆਣਾ ਹਾਈਕੋਰਟ 'ਚ ਲਗਾਤਾਰ 3 ਘੰਟੇ ਬਹਿਸ ਹੋਈ। ਇਸ ਦੌਰਾਨ ਪੰਜਾਬ ਸਰਕਾਰ ਤੇ ਸਕੂਲ ਐਸੋਸੀਏਸ਼ਨ ਨੇ ਆਪਣਾ ਆਪਣਾ ਪੱਖ ਰੱਖਿਆ। ਇਸ ਮੌਕੇ ਅਦਾਲਤ ਨੇ ਸਵਾਲ ਕੀਤਾ ਕੀ ਪ੍ਰਾਈਵੇਟ ਟੀਚਰਾਂ ਨੂੰ ਸਰਕਾਰ ਕਿਉਂ ਨਹੀਂ ਸੈਲਰੀ ਦੇ ਸਕਦੀ? ਹੁਣ ਇਸ ਮਾਮਲੇ ਤੇ ਅਗਲੀ ਸੁਣਵਾਈ ਸੋਮਵਾਰ ਦੁਪਹਿਰ 2 ਵਜੇ ਹੋਵੇਗੀ। ਕੈਰੀਮਿਨਾਤੀ ਦੀ ਨਵੀਂ ਵੀਡੀਓ 'Yalgaar' ਯੂਟਿਊਬ 'ਤੇ ਪਾ ਰਹੀ ਧਮਾਲ, ਕੌਨਟੈਂਟ ਕੌਪੀ ਦੇ ਵੀ ਲੱਗੇ ਇਲਜ਼ਾਮ ਦਰਅਸਲ, ਲੌਕਡਾਊਨ ਦੌਰਾਨ ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਨੂੰ ਸਿਰਫ ਆਨਲਾਈਨ ਸਟਡੀ ਦੀ ਫੀਸ ਲੈਣ ਦੇ ਹੁਕਮ ਸੁਣਾਏ ਸਨ। ਇਸ ਤੋਂ ਬਾਅਦ ਸਕੂਲ ਐਸੋਸੀਏਸ਼ਨ ਨੇ ਹਾਈਕੋਰਟ ਦਾ ਰੁਖ ਕੀਤਾ ਸੀ। ਅਦਾਲਤ ਨੇ ਸੂਕਲਾਂ ਨੂੰ 70 ਫੀਸਦ ਫੀਸ ਵਸੂਲਣ ਦੇ ਹੁਕਮ ਦਿੱਤੇ ਸਨ। ਇਸ ਤੋਂ ਬਾਅਦ ਮਾਪਿਆਂ ਨੇ ਹਾਈਕੋਰਟ 'ਚ ਪਟੀਸ਼ਨ ਪਾਈ। ਮਾਪਿਆਂ ਦੀ ਮੰਗ ਹੈ ਕਿ 'NO school No fees' ਯਾਨੀ ਜੇ ਸਕੂਲ ਨਹੀਂ ਤਾਂ ਫੀਸ ਵੀ ਨਹੀਂ। ਮੋਟਰਕਾਰ ਰੇਸਰ ਨੇ ਪੈਸੇ ਤੋਂ ਤੰਗ ਆ ਪੌਰਨ ਇੰਡਸਟਰੀ 'ਚ ਰੱਖਿਆ ਕਦਮ ਇਸ ਮੰਗ ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ 12 ਜੂਨ ਤੱਕ ਹੱਲ ਕੱਢਣ ਲਈ ਕਿਹਾ ਸੀ। ਸਰਕਾਰ ਵੱਲੋਂ ਮਾਪਿਆਂ ਤੇ ਸਕੂਲ ਐਸੋਸੀਏਸ਼ਨ ਨਾਲ 2 ਬੈਠਕਾਂ ਵੀ ਕੀਤੀਆਂ ਜੋ ਬੇਨਤੀਜਾ ਰਹੀਆਂ। ਹੁਣ ਅਦਾਲਤ ਇਸ ਮੁੱਦੇ ਤੇ ਆਪਣਾ ਕਿ ਫੈਸਲਾ ਦਿੰਦੀ ਹੈ ਇਹ ਸੋਮਵਾਰ ਦੀ ਸੁਣਵਾਈ 'ਚ ਹੀ ਪਤਾ ਲੱਗੇਗਾ। ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

Education Loan Information:
Calculate Education Loan EMI

ਟਾਪ ਹੈਡਲਾਈਨ

Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ

Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ

Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ

Punjab News: ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Punjab News: ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ

Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ

ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! 25 ਨਹੀਂ, 75 ਫੀਸਦੀ ਨੂੰ ਮਿਲ ਸਕਦੀ ਹੈ ਸਥਾਈ ਨੌਕਰੀ, ਇਸ ਸਾਲ ਰਿਟਾਇਰ ਹੋਵੇਗਾ ਪਹਿਲਾ ਬੈਚ

Heart Attack Video: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
Embed widget