ਪੜਚੋਲ ਕਰੋ

ਅਧਿਆਪਕਾਂ ਦੀਆਂ ਬਦਲੀਆਂ 'ਤੇ ਤਿੰਨ ਸਾਲ ਤੱਕ ਰੋਕ!

ਚੰਡੀਗੜ੍ਹ:ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਸਰਕਾਰ ਨੇ ਅਧਿਆਪਕਾਂ ਦੀਆਂ ਬਦਲੀਆਂ ਕਰ ਦਿੱਤੀਆਂ ਹਨ। ਹੁਣ ਆਉਂਦੇ ਤਿੰਨ ਸਾਲਾਂ ਵਿੱਚ ਕਿਸੇ ਵੀ ਅਧਿਆਪਕ ਦੀ ਬਦਲੀ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕੇਵਲ ਉਨ੍ਹਾਂ ਅਧਿਆਪਕਾਂ ਦੀਆਂ ਬਦਲੀਆਂ ’ਤੇ ਗੌਰ ਕੀਤਾ ਜਾਵੇਗਾ, ਜਿਹੜੇ ਕਿਸੇ ਬਿਮਾਰੀ ਨਾਲ ਪੀੜਤ ਹੋਣਗੇ। ਇਹ ਗੱਲ ਉਨ੍ਹਾਂ ਨੇ ਅੰਮ੍ਰਿਤਸਰ ਵਿਖੇ ਇੱਖ ਪ੍ਰੋਗਰਾਮ ਦੌਰਾਨ ਦੱਸੀ।   ਸਿੱਖਿਆ ਮੰਤਰੀ ਨੇ ਕਿਹਾ ਕਿ ਵਿਭਾਗ ਵੱਲੋਂ ਪੰਜਾਬ ਨੂੰ ਚਾਰ ਜ਼ੋਨਾਂ ਵਿੱਚ ਵੰਡਿਆ ਗਿਆ ਹੈ। ਸਾਰੇ ਸਿੱਖਿਆ ਅਧਿਕਾਰੀ ਸਰਕਾਰੀ ਸਕੂਲਾਂ ਦੀ ਚੈਕਿੰਗ ਨੂੰ ਲਗਾਤਾਰ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਸਿੱਖਿਆ ਪੱਖੋਂ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਲਿਆਂਦਾ ਜਾਵੇਗਾ। ਸਾਰੇ ਸਰਕਾਰੀ ਸਕੂਲਾਂ ਦੀਆਂ ਵਧੀਆ ਇਮਾਰਤਾਂ ਹੋਣਗੀਆਂ ਤੇ ਸਮਾਰਟ ਕਲਾਸਾਂ, ਕੰਪਿਊਟਰ ਤੇ ਇੰਟਰਨੈੱਟ ਨਾਲ ਲੈੱਸ ਕੀਤਾ ਜਾਵੇਗਾ। ਯਾਦ ਰਹੇ ਸਿੱਖਿਆ ਮੰਤਰੀ ਉੱਪਰ ਇਲਜ਼ਾਮ ਲੱਗ ਹਹੇ ਹਨ ਕਿ ਉਨ੍ਹਾਂ ਬਿਨਾ ਤਬਾਦਲਾ ਨੀਤੀ ਬਣਾਏ ਹੀ ਬਦਲੀਆਂ ਕਰ ਦਿੱਤੀਆਂ ਹਨ। ਇਸ ਨੂੰ ਲੈ ਕੇ ਅਧਿਆਪਕਾਂ ਨੇ ਰੋਸ ਮੁਜ਼ਾਹਰੇ ਵੀ ਕੀਤੇ ਹਨ।

Education Loan Information:
Calculate Education Loan EMI

ਟਾਪ ਹੈਡਲਾਈਨ

August School Holidays: ਅਗਸਤ 'ਚ ਛੁੱਟੀਆਂ ਦੀ ਲੱਗੇਗੀ ਝੜੀ, ਜਾਣੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ, ਇੱਥੇ ਵੇਖੋ Holidays ਲਿਸਟ...
ਅਗਸਤ 'ਚ ਛੁੱਟੀਆਂ ਦੀ ਲੱਗੇਗੀ ਝੜੀ, ਜਾਣੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ, ਇੱਥੇ ਵੇਖੋ Holidays ਲਿਸਟ...
Railway Recruitment Board ਦੇ ਉਮੀਦਵਾਰਾਂ ਲਈ ਵੱਡੀ ਰਾਹਤ! 3 ਤੋਂ 6 ਅਗਸਤ ਤੱਕ ਚੱਲਣਗੀਆਂ ਪ੍ਰੀਖਿਆ ਸਪੈਸ਼ਲ ਟਰੇਨਾਂ
Railway Recruitment Board ਦੇ ਉਮੀਦਵਾਰਾਂ ਲਈ ਵੱਡੀ ਰਾਹਤ! 3 ਤੋਂ 6 ਅਗਸਤ ਤੱਕ ਚੱਲਣਗੀਆਂ ਪ੍ਰੀਖਿਆ ਸਪੈਸ਼ਲ ਟਰੇਨਾਂ
ਪੰਜਾਬ 'ਚ 2000 PTI ਅਧਿਆਪਕਾਂ ਦੀ ਭਰਤੀ, ਕੱਲ੍ਹ ਤੋਂ ਸ਼ੁਰੂ ਹੋਵੇਗੀ ਪ੍ਰਕਿਰਿਆ, ਹੈਲਪਲਾਈਨ ਨੰਬਰ ਜਾਰੀ; ਇਨ੍ਹਾਂ ਉਮੀਦਵਾਰਾਂ ਲਈ ਸੁਨਹਿਰੀ ਮੌਕਾ
ਪੰਜਾਬ 'ਚ 2000 PTI ਅਧਿਆਪਕਾਂ ਦੀ ਭਰਤੀ, ਕੱਲ੍ਹ ਤੋਂ ਸ਼ੁਰੂ ਹੋਵੇਗੀ ਪ੍ਰਕਿਰਿਆ, ਹੈਲਪਲਾਈਨ ਨੰਬਰ ਜਾਰੀ; ਇਨ੍ਹਾਂ ਉਮੀਦਵਾਰਾਂ ਲਈ ਸੁਨਹਿਰੀ ਮੌਕਾ
School Holiday: ਸਕੂਲਾਂ 'ਚ ਛੁੱਟੀਆਂ ਨੂੰ ਲੈ ਕੇ ਵੱਡਾ ਐਲਾਨ, 21 ਦਿਨਾਂ ਲਈ ਬੰਦ ਰਹਿਣਗੇ ਵਿਦਿਅਕ ਅਦਾਰੇ; ਜਾਣੋ ਪੂਰੀ ਡਿਟੇਲ...
ਸਕੂਲਾਂ 'ਚ ਛੁੱਟੀਆਂ ਨੂੰ ਲੈ ਕੇ ਵੱਡਾ ਐਲਾਨ, 21 ਦਿਨਾਂ ਲਈ ਬੰਦ ਰਹਿਣਗੇ ਵਿਦਿਅਕ ਅਦਾਰੇ; ਜਾਣੋ ਪੂਰੀ ਡਿਟੇਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget