ਪੜਚੋਲ ਕਰੋ

ਜੇ ਸਕੂਲ ਕਰਦੇ ਫੀਸਾਂ ਦੀ ਮੰਗ ਤਾਂ ਇੱਥੇ ਕਰੋ ਸ਼ਿਕਾਇਤ, ਤੁਰੰਤ ਹੋਏਗੀ ਕਾਰਵਾਈ

ਸਰਕਾਰ ਨੇ ਸਪਸ਼ਟ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਕੋਰੋਨਾਵਾਇਰਸ ਦੇ ਕਹਿਰ ਦੌਰਾਨ ਕੋਈ ਵੀ ਸਕੂਲ ਬੱਚਿਆਂ ਦੇ ਮਾਪਿਆਂ ਨੂੰ ਫੀਸਾਂ ਭਰਨ ਲਈ ਮਜਬੂਰ ਨਹੀਂ ਕਰ ਸਕਦਾ। ਇਸ ਦੇ ਬਾਵਜੂਦ ਬਹੁਤ ਸਾਰੇ ਸਕੂਲ ਨੋਟਿਸ ਜਾਰੀ ਕਰ ਰਹੇ ਹਨ। ਅਜਿਹੇ ਮਾਮਲੇ ਸਾਹਮਣੇ ਆਉਂਦੇ ਹੀ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਦੇ 6 ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।

ਚੰਡੀਗੜ੍ਹ: ਸਰਕਾਰ ਨੇ ਸਪਸ਼ਟ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਕੋਰੋਨਾਵਾਇਰਸ ਦੇ ਕਹਿਰ ਦੌਰਾਨ ਕੋਈ ਵੀ ਸਕੂਲ ਬੱਚਿਆਂ ਦੇ ਮਾਪਿਆਂ ਨੂੰ ਫੀਸਾਂ ਭਰਨ ਲਈ ਮਜਬੂਰ ਨਹੀਂ ਕਰ ਸਕਦਾ। ਇਸ ਦੇ ਬਾਵਜੂਦ ਬਹੁਤ ਸਾਰੇ ਸਕੂਲ ਨੋਟਿਸ ਜਾਰੀ ਕਰ ਰਹੇ ਹਨ। ਅਜਿਹੇ ਮਾਮਲੇ ਸਾਹਮਣੇ ਆਉਂਦੇ ਹੀ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਦੇ 6 ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਤੋਂ ਇਲਾਵਾ ਜੇਕਰ ਕੋਈ ਹੋਰ ਸਕੂਲ ਵੀ ਕਰਫਿਊ ਦੌਰਾਨ ਫੀਸ ਦੀ ਮੰਗ ਕਰਦਾ ਹੈ ਤਾਂ ਵਿਦਿਆਰਥੀ ਜਾਂ ਉਨ੍ਹਾਂ ਦੇ ਮਾਪੇ ਆਪਣੀ ਸ਼ਿਕਾਇਤ ਸਿੱਧਾ ਉਨ੍ਹਾਂ ਨੂੰ ਈ-ਮੇਲ vijayindersingla0gmail.com ’ਤੇ ਭੇਜ ਸਕਦੇ ਹਨ। ਮੰਤਰੀ ਨੇ ਦੱਸਿਆ ਕਿ 23 ਮਾਰਚ ਨੂੰ ਸਿੱਖਿਆ ਵਿਭਾਗ ਵੱਲੋਂ ਪੱਤਰ ਜਾਰੀ ਕਰਕੇ ਕਰੋਨਾਵਾਇਰਸ ਕਾਰਨ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਸਾਰੀਆਂ ਗੈਰ ਸਰਕਾਰੀ ਵਿੱਦਿਅਕ ਸੰਸਥਾਵਾਂ ਨੂੰ ਹਦਾਇਤ ਕੀਤੀ ਗਈ ਸੀ ਕਿ ਸਾਲ 2020-21 ਲਈ ਦਾਖ਼ਲਿਆਂ ਦੀ ਅੰਤਿਮ ਮਿਤੀ ਨੂੰ ਦੁਬਾਰਾ ਮਿੱਥਿਆ ਜਾਵੇ ਤੇ ਹਾਲਾਤ ਸੁਧਰਨ ਉਪਰੰਤ ਫੀਸਾਂ ਭਰਨ ਲਈ ਇੱਕ ਮਹੀਨੇ ਦਾ ਸਮਾਂ ਜ਼ਰੂਰ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਕੁਝ ਪ੍ਰਾਈਵੇਟ ਸਕੂਲਾਂ ਵੱਲੋਂ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਕੇ ਵੱਖ-ਵੱਖ ਮਾਧਿਅਮਾਂ ਰਾਹੀਂ ਮਾਪਿਆਂ ਨੂੰ ਫੀਸ ਭਰਨ ਲਈ ਸੁਨੇਹੇ ਲਗਾਏ ਜਾ ਰਹੇ ਸਨ। ਉਨ੍ਹਾਂ ਕਿਹਾ ਕਿ ਸੰਗਰੂਰ ਜ਼ਿਲ੍ਹੇ ਦੇ ਲਾਅ ਫਾਊਂਡੇਸ਼ਨ, ਪਟਿਆਲਾ ਜ਼ਿਲ੍ਹੇ ਦੇ ਭੁਪਿੰਦਰਾ ਰੋਡ ਸਥਿਤ ਡੀਏਵੀ ਪਬਲਿਕ ਸਕੂਲ ਤੇ ਭੁਪਿੰਦਰਾ ਇੰਟਰਨੈਸ਼ਨਲ ਸਕੂਲ, ਲੁਧਿਆਣਾ ਸਥਿਤ ਦਿੱਲੀ ਪਬਲਿਕ ਸਕੂਲ, ਏਂਜਲਸ ਪੈਰਾਡਾਈਜ਼ ਸਕੂਲ ਅੰਮ੍ਰਿਤਸਰ ਅਤੇ ਫਰੀਦਕੋਟ ਜ਼ਿਲ੍ਹੇ ਦੇ ਮਾਊਂਟ ਲਿਟਰਾ ਜ਼ੀ ਸਕੂਲ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਉਨ੍ਹਾਂ ਨੂੰ ਜਵਾਬ ਦਾਖ਼ਲ ਕਰਨ ਲਈ 7 ਦਿਨ ਦਾ ਸਮਾਂ ਦਿੱਤਾ ਗਿਆ ਹੈ ਤੇ ਜੇਕਰ ਇਹ ਸਕੂਲ ਤਸੱਲੀਬਖ਼ਸ਼ ਜਵਾਬ ਦੇਣ ਤੋਂ ਅਸਮਰੱਥ ਰਹੇ ਤਾਂ ਇਨ੍ਹਾਂ ਦੀ ਮਾਨਤਾ ਜਾਂ ਇਤਰਾਜ਼ਹੀਣਤਾ ਸਰਟੀਫਿਕੇਟ (ਐਨਓਸੀ) ਰੱਦ ਕਰ ਦਿੱਤੀ ਜਾਵੇਗੀ।

Education Loan Information:
Calculate Education Loan EMI

ਟਾਪ ਹੈਡਲਾਈਨ

School Holiday : ਇਸ ਹਫ਼ਤੇ 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰ ਅਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ
School Holiday : ਇਸ ਹਫ਼ਤੇ 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰ ਅਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
ਵਿਦਿਆਰਥੀਆਂ ਨੂੰ ਲੱਗਿਆ ਵੱਡਾ ਝਟਕਾ, ਹੁਣ ਨਹੀਂ ਮਿਲੇਗਾ ਐਜੂਕੇਸ਼ਨ ਲੋਨ
ਵਿਦਿਆਰਥੀਆਂ ਨੂੰ ਲੱਗਿਆ ਵੱਡਾ ਝਟਕਾ, ਹੁਣ ਨਹੀਂ ਮਿਲੇਗਾ ਐਜੂਕੇਸ਼ਨ ਲੋਨ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Deport: ਵੱਡੀ ਖ਼ਬਰ, 3 ਖ਼ਤਰਨਾਕ ਗੈਂਗਸਟਰ ਵਿਦੇਸ਼ ਤੋਂ ਹੋਏ ਡਿਪੋਰਟ, ਅਮਿਤ ਸ਼ਾਹ ਬੋਲੇ- ਇਸ ਗੈਂਗ ਨਾਲ ਜੁੜੇ...
ਵੱਡੀ ਖ਼ਬਰ, 3 ਖ਼ਤਰਨਾਕ ਗੈਂਗਸਟਰ ਵਿਦੇਸ਼ ਤੋਂ ਹੋਏ ਡਿਪੋਰਟ, ਅਮਿਤ ਸ਼ਾਹ ਬੋਲੇ- ਇਸ ਗੈਂਗ ਨਾਲ ਜੁੜੇ...
Accident News: ਵੱਡਾ ਹਾਦਸਾ, ਬੇਕਾਬੂ ਸਵਿਫਟ ਕਾਰ ਨੇ ਇਨੋਵਾ ਨੂੰ ਮਾਰੀ ਟੱਕਰ, 2 ਵਿਧਾਇਕਾਂ ਸਣੇ 6 ਲੋਕ ਜ਼ਖਮੀ...
Accident News: ਵੱਡਾ ਹਾਦਸਾ, ਬੇਕਾਬੂ ਸਵਿਫਟ ਕਾਰ ਨੇ ਇਨੋਵਾ ਨੂੰ ਮਾਰੀ ਟੱਕਰ, 2 ਵਿਧਾਇਕਾਂ ਸਣੇ 6 ਲੋਕ ਜ਼ਖਮੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਬੱਸ ਕੰਡਕਟਰ ਦਾ ਸ਼ਰੇਆਮ ਕਤਲ, ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਵਾਰ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਬੱਸ ਕੰਡਕਟਰ ਦਾ ਸ਼ਰੇਆਮ ਕਤਲ, ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਵਾਰ; ਫਿਰ...
Big News: ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...
ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026
Embed widget