ਪੜਚੋਲ ਕਰੋ

ਮੋਦੀ ਦੇ ਸੂਬੇ 'ਚ ਹੋਇਆ ਕਮਾਲ: 10ਵੀਂ ਦੇ ਇਮਤਿਹਾਨ 'ਚ 63 ਸਕੂਲਾਂ ਦਾ ਇੱਕ ਵੀ ਬੱਚਾ ਨਹੀਂ ਹੋਇਆ ਪਾਸ

ਗੁਜਰਾਤ ਵਿੱਚ ਕੁੱਲ 8,22,823 ਵਿਦਿਆਰਥੀਆਂ ਨੇ 10ਵੀਂ ਦਾ ਇਮਤਿਹਾਨ ਦਿੱਤਾ ਸੀ, ਜਿਸ ਵਿੱਚੋਂ 5,51,023 ਵਿਦਿਆਰਥੀ ਪਾਸ ਹੋਏ ਅਤੇ 2,71,800‬ ਵਿਦਿਆਰਥੀ ਫੇਲ੍ਹ ਹੋ ਗਏ।

ਅਹਿਮਦਾਬਾਦ: ਮੰਗਲਵਾਰ ਨੂੰ ਜਾਰੀ ਹੋਏ ਗੁਜਰਾਤ ਦੇ ਸਕੂਲਾਂ ਦੇ ਨਤੀਜਿਆਂ ਵਿੱਚ ਇਸ ਵਾਰ ਕਮਾਲ ਹੀ ਹੋ ਗਈ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜੱਦੀ ਸੂਬੇ ਵਿੱਚ ਦੇਖਿਆ ਗਿਆ ਹੈ ਕਿ 10ਵੀਂ ਜਮਾਤ ਦੇ 63 ਸਕੂਲਾਂ ਵਿੱਚ ਇੱਕ ਵੀ ਵਿਦਿਆਰਥੀ ਪਾਸ ਨਹੀਂ ਹੋ ਸਕਿਆ। ਗੁਜਰਾਤ ਸੈਕੰਡਰੀ ਤੇ ਹਾਇਰ ਸੈਕੰਡਰੀ ਸਿੱਖਿਆ ਬੋਰਡ ਦੇ 63 ਸਕੂਲਾਂ ਦੇ ਸਾਰੇ ਹੀ ਵਿਦਿਆਰਥੀ ਫੇਲ੍ਹ ਹੋ ਗਏ। ਸੂਬੇ ਵਿੱਚ ਕੁੱਲ ਪਾਸ ਫੀਸਦ 66.97% ਰਹੀ। ਗੁਜਰਾਤ ਵਿੱਚ ਕੁੱਲ 8,22,823 ਵਿਦਿਆਰਥੀਆਂ ਨੇ 10ਵੀਂ ਦਾ ਇਮਤਿਹਾਨ ਦਿੱਤਾ ਸੀ, ਜਿਸ ਵਿੱਚੋਂ  5,51,023 ਵਿਦਿਆਰਥੀ ਪਾਸ ਹੋਏ ਅਤੇ 2,71,800‬ ਵਿਦਿਆਰਥੀ ਫੇਲ੍ਹ ਹੋ ਗਏ। ਹਾਲਾਂਕਿ, ਸੂਬੇ ਵਿੱਚ 366 ਸਕੂਲਾਂ ਵਿੱਚ ਨਤੀਜਾ 100% ਵੀ ਰਿਹਾ, ਪਰ ਦੂਜੇ ਪਾਸੇ ਵੱਡੇ ਪੱਧਰ 'ਤੇ ਵਿਦਿਆਰਥੀ ਫੇਲ੍ਹ ਵੀ ਹੋਏ ਹਨ। ਅਜਿਹੇ ਵਿੱਚ ਗੁਜਰਾਤ ਦੇ ਹਰ ਤਰ੍ਹਾਂ ਦੇ ਵਿਕਾਸ ਮਾਡਲ 'ਤੇ ਸਵਾਲ ਉੱਠਣੇ ਸੁਭਾਵਿਕ ਹਨ, ਜਿਸ ਦਾ ਪ੍ਰਚਾਰ ਕਰਕੇ ਨਰੇਂਦਰ ਮੋਦੀ ਨੇ ਕੇਂਦਰ ਵਿੱਚ ਸਰਕਾਰ ਬਣਾਈ ਸੀ।

Education Loan Information:
Calculate Education Loan EMI

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget