ਪੜਚੋਲ ਕਰੋ

9ਵੀਂ ਤੇ 10ਵੀਂ ਦੇ ਵਿਦਿਆਰਥੀ ਪੜ੍ਹਨਗੇ ਨੌਂ ਦੀ ਥਾਂ ਅੱਠ ਵਿਸ਼ੇ

ਮੁਹਾਲੀ: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੂਲਾਂ ਵਿੱਚ 9ਵੀਂ ਤੇ 10ਵੀਂ ਜਮਾਤ ਦੇ ਵਿਦਿਆਰਥੀ ਨੌਂ ਦੀ ਥਾਂ ਅੱਠ ਵਿਸ਼ੇ ਪੜ੍ਹਨਗੇ। ਇਹ ਫੈਸਲਾ ਵਿੱਦਿਅਕ ਸੈਸ਼ਨ 2018-19 ਤੋਂ ਲਾਗੂ ਹੋਏਗਾ। ਬੋਰਡ ਦੇ ਸੂਤਰਾਂ ਨੇ ਦੱਸਿਆ ਕਿ 9ਵੀਂ ਤੇ 10 ਵੀਂ ਸ਼੍ਰੇਣੀ ਲਈ ਤੈਅ ਨਵੀਂ ਸਕੀਮ ਆਫ਼ ਸਟੱਡੀਜ਼ ਅਨੁਸਾਰ ਹੁਣ 9 ਵਿਸ਼ਿਆਂ ਦੇ ਥਾਂ ਕੁੱਲ 8 ਵਿਸ਼ੇ ਪੜ੍ਹਾਏ ਜਾਣਗੇ।   ਬੋਰਡ ਦੇ ਸਕੱਤਰ ਮੁਤਾਬਕ 9ਵੀਂ ਤੇ 10ਵੀਂ ਜਮਾਤ ਲਈ ਸਿਹਤ ਤੇ ਸਰੀਰਕ ਸਿੱਖਿਆ ਤੇ ਐਨਐਸਕਿਊਐਫ਼ ਵਿਸ਼ਿਆਂ ਨੂੰ ਲਾਜ਼ਮੀ ਵਿਸ਼ਿਆਂ ਤੋਂ ਬਦਲ ਕੇ ਚੋਣਵੇਂ ਵਿਸ਼ਿਆਂ ਦੀ ਸੂਚੀ 'ਚ ਸ਼ਾਮਲ ਕੀਤਾ ਗਿਆ ਹੈ। ਜਿਹੜੇ ਵਿਦਿਆਰਥੀ 9ਵੀਂ 'ਚ ਐਨਐਸਕਿਊਐਫ਼ ਦੇ ਵਿਸ਼ੇ ਪੜ੍ਹ ਰਹੇ ਹਨ, ਉਨ੍ਹਾਂ ਲਈ ਨਵੀਂ ਸਕੀਮ ਆਫ਼ ਸਟੱਡੀਜ਼ ਲਾਗੂ ਹੋਵੇਗੀ। ਜਿਹੜੇ ਵਿਦਿਆਰਥੀ 10ਵੀਂ 'ਚ ਐਨਐਸਕਿਊਐਫ਼ ਦੇ ਵਿਸ਼ੇ ਪੜ੍ਹ ਰਹੇ ਹਨ, ਉਨ੍ਹਾਂ ਲਈ ਲਾਜ਼ਮੀ ਵਿਸ਼ਿਆਂ ਦੀ ਚੋਣ ਸਿਹਤ ਤੇ ਸਰੀਰਕ ਸਿੱਖਿਆ ਵਿਸ਼ੇ ਨੂੰ ਛੱਡ ਕੇ, ਜੋ ਮੌਜੂਦਾ ਸਮੇਂ ਚੋਣਵੇਂ ਵਿਸ਼ਿਆਂ ਦੀ ਸੂਚੀ ਵਿੱਚ ਹੈ, ਪਹਿਲਾਂ ਵਾਲੀ ਹੀ ਰਹੇਗੀ। ਨਵੀਂ ਸਕੀਮ ਆਫ਼ ਸਟੱਡੀਜ਼ ਸਬੰਧੀ ਜਾਣਕਾਰੀ ਹਾਸਲ ਕਰਨ ਲਈ ਬੋਰਡ ਦੀ ਵੈੱਬਸਾਈਟ www.pseb.ac.in ਵੇਖੀ ਜਾ ਸਕਦੀ ਹੈ।

Education Loan Information:
Calculate Education Loan EMI

ਟਾਪ ਹੈਡਲਾਈਨ

School Holidays : ਅਕਤੂਬਰ ’ਚ ਬੱਚਿਆਂ ਦੀ ਮੌਜ, ਗਾਂਧੀ ਜਯੰਤੀ ਤੋਂ ਦੁਸਹਿਰੇ ਤੱਕ ਸਕੂਲਾਂ ਦੀਆਂ ਛੁੱਟੀਆਂ ਦੀ ਲਿਸਟ
School Holidays : ਅਕਤੂਬਰ ’ਚ ਬੱਚਿਆਂ ਦੀ ਮੌਜ, ਗਾਂਧੀ ਜਯੰਤੀ ਤੋਂ ਦੁਸਹਿਰੇ ਤੱਕ ਸਕੂਲਾਂ ਦੀਆਂ ਛੁੱਟੀਆਂ ਦੀ ਲਿਸਟ
Punjab School Holiday: ਪੰਜਾਬ 'ਚ 28 ਸਤੰਬਰ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਵਿਦਿਅਕ ਅਤੇ ਸਰਕਾਰੀ ਅਦਾਰੇ ਕਿਉਂ ਰਹਿਣਗੇ ਬੰਦ?
ਪੰਜਾਬ 'ਚ 28 ਸਤੰਬਰ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਵਿਦਿਅਕ ਅਤੇ ਸਰਕਾਰੀ ਅਦਾਰੇ ਕਿਉਂ ਰਹਿਣਗੇ ਬੰਦ?
School Holiday : ਦਸਹਿਰਾ, ਦੀਵਾਲੀ ਤੇ ਸਰਦੀਆਂ ,CG ਦੇ ਸਕੂਲਾਂ 'ਚ 15 ਦਿਨ ਰਹੇਗੀ ਛੁੱਟੀ, ਦੇਖੋ ਪੂਰੀ ਲਿਸਟ
School Holiday : ਦਸਹਿਰਾ, ਦੀਵਾਲੀ ਤੇ ਸਰਦੀਆਂ ,CG ਦੇ ਸਕੂਲਾਂ 'ਚ 15 ਦਿਨ ਰਹੇਗੀ ਛੁੱਟੀ, ਦੇਖੋ ਪੂਰੀ ਲਿਸਟ
Holiday In Punjab: ਪੰਜਾਬ 'ਚ ਹੁਣ ਲਗਾਤਾਰ 4 ਛੁੱਟੀਆਂ, ਜਾਣੋ ਵਿਦਿਅਕ ਅਤੇ ਸਰਕਾਰੀ ਅਦਾਰੇ ਕਦੋਂ ਤੋਂ ਲੈ ਕੇ ਕਦੋਂ ਤੱਕ ਰਹਿਣਗੇ ਬੰਦ!
ਪੰਜਾਬ 'ਚ ਹੁਣ ਲਗਾਤਾਰ 4 ਛੁੱਟੀਆਂ, ਜਾਣੋ ਵਿਦਿਅਕ ਅਤੇ ਸਰਕਾਰੀ ਅਦਾਰੇ ਕਦੋਂ ਤੋਂ ਲੈ ਕੇ ਕਦੋਂ ਤੱਕ ਰਹਿਣਗੇ ਬੰਦ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ
ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ
Embed widget