ਟੋਰਾਂਟੋ: ਕੈਨੇਡਾ ਜਾਣ ਦੇ ਚਾਹਵਾਨਾਂ ਲਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਕੈਨੇਡਾ ਸਰਕਾਰ ਵੱਲੋਂ ਹਾਲ ਹੀ ਵਿੱਚ ਮਾਈਨਰ ਸਟੱਡੀ ਵੀਜ਼ਾ ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਕੈਨੇਡਾ ਸਰਕਾਰ ਵੱਲੋਂ ਲਏ ਗਏ ਇਸ ਫ਼ੈਸਲੇ ਤਹਿਤ 4 ਤੋਂ 17 ਸਾਲ ਤਕ ਦਾ ਤੁਹਾਡਾ ਬੱਚਾ ਕੈਨੇਡਾ ਵਿੱਚ ਸਕੂਲੀ ਪੜ੍ਹਾਈ ਕਰ ਸਕਦਾ ਹੈ।


ਇੱਥੇ ਖ਼ਾਸ ਗੱਲ ਇਹ ਹੈ ਕਿ ਬੱਚੇ ਨਾਲ ਉਸ ਦੇ ਮਾਤਾ-ਪਿਤਾ ਵੀ ਵਿਦੇਸ਼ ਜਾ ਸਕਦੇ ਹਨ। ਬੱਚੇ ਦੇ ਨਾਲ ਵਿਦੇਸ਼ ਪਹੁੰਚ ਕੇ ਮਾਪੇ ਅਪਣਾ ਵੀਜ਼ਾ ਵਰਕ ਵੀਜ਼ਾ ਵਿੱਚ ਬਦਲਵਾ ਸਕਦੇ ਹਨ। ਵਧੇਰੇ ਜਾਣਕਾਰੀ ਲਈ 77197-64281 ’ਤੇ ਸੰਪਰਕ ਕਰੋ।


ਜੇਕਰ ਤੁਸੀਂ ਆਪਣੇ ਪ੍ਰਵਾਰ ਸਮੇਤ ਵਿਦੇਸ਼ ਜਾਣਾ ਚਾਹੁੰਦੇ ਹੋ ਤਾਂ ਇਹ ਤੁਹਾਡੇ ਲਈ ਸੁਨਹਿਰੀ ਮੌਕਾ ਹੈ। ਇਸ ਦੇ ਲਈ ਬੱਚੇ ਦੇ ਮਾਪਿਆਂ ਨੂੰ ਆਈਲੈਟਸ ਕਰਨ ਦੀ ਲੋੜ ਨਹੀਂ ਹੋਵੇਗੀ। ਉਹ ਅਪਣੇ ਬੱਚੇ ਦੇ ਮਾਈਨਰ ਸਟੱਡੀ ਵੀਜ਼ਾ ਦੇ ਆਧਾਰ ’ਤੇ ਹੀ ਉਸ ਨਾਲ ਜਾਣ ਦੇ ਯੋਗ ਹਨ। ਜੇਕਰ ਤੁਸੀਂ ਵੀ ਕੈਨੇਡਾ ਜਾ ਕੇ ਅਪਣਾ ਤੇ ਅਪਣੇ ਬੱਚੇ ਦਾ ਭਵਿੱਖ ਖੁਸ਼ਹਾਲ ਬਣਾਉਣਾ ਚਾਹੁੰਦੇ ਹੋ ਤਾਂ ਬਿਨਾਂ ਦੇਰ ਕੀਤੇ 77197-64281 ’ਤੇ ਸੰਪਰਕ ਕਰੋ।


ਕੀ ਹੁੰਦਾ ਹੈ ਮਾਈਨਰ ਸਟੱਡੀ ਵੀਜ਼ਾ?
ਮਾਈਨਰ ਸਟੱਡੀ ਵੀਜ਼ਾ 4 ਤੋਂ 17 ਸਾਲ ਤਕ ਦੇ ਬੱਚਿਆਂ ਨੂੰ ਉਚੇਰੀ ਸਿੱਖਿਆ ਲਈ ਜਾਰੀ ਕੀਤਾ ਜਾਂਦਾ ਹੈ। ਇਸ ਦੀ ਪ੍ਰਕਿਰਿਆ ਬਹੁਤ ਸੁਖਾਲੀ ਹੈ। ਇਸ ਵੀਜ਼ਾ ਤਹਿਤ ਮਾਪੇ ਆਪਣੇ ਬੱਚੇ ਦੇ ਸਰਪ੍ਰਸਤ ਬਣ ਕੇ ਉਸ ਦੇ ਨਾਲ ਵਿਦੇਸ਼ ਜਾ ਸਕਦੇ ਹਨ। ਕੈਨੇਡਾ ਸਰਕਾਰ ਦੀ ਵੈਬਸਾਈਟ ’ਤੇ ਇਸ ਵੀਜ਼ੇ ਸਬੰਧੀ ਪੂਰੇ ਵੇਰਵੇ ਦਿਤੇ ਗਏ ਹਨ।


Disclaimer: This article is a paid feature. ABP and/or ABP LIVE do not endorse/ subscribe to the views expressed herein. We shall not be in any manner be responsible and/or liable in any manner whatsoever to all that is stated in the said Article and/or also with regard to the views, opinions, announcements, declarations, affirmations, etc., stated/featured in the said Article. Accordingly, viewer discretion is strictly advised.


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


Education Loan Information:

Calculate Education Loan EMI