ਪੜਚੋਲ ਕਰੋ

ਹੁਣ 'ਵਿਗੜੇ' ਅਧਿਆਪਕਾਂ ਨੂੰ ਪੜ੍ਹਨੇ ਪਾਉਣਗੇ ਸਕੂਲ ਮੁਖੀ

ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਹੁਣ ਮੁੱਖ ਅਧਿਆਪਕ ਹੀ ਆਪਣੇ ਅਧੀਨ ਕੰਮ ਕਰਦੇ ਮੁਲਾਜ਼ਮਾਂ ਨੂੰ ਮੁਅੱਤਲ ਕਰ ਸਕਣਗੇ। ਸਿੱਖਿਆ ਵਿਭਾਗ ਨੇ ਇਹ ਕਦਮ ਸਕੂਲਾਂ ਵਿੱਚ ਅਨੁਸ਼ਾਸਨ ਕਾਇਮ ਕਰਨ ਲਈ ਚੁੱਕਿਆ ਹੈ ਪਰ ਦੂਜੇ ਪਾਸੇ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਇਸ ਨਾਲ ਅਧਿਕਾਰਾਂ ਦੀ ਦੁਰਵਰਤੋਂ ਹੋ ਸਕਦੀ ਹੈ। ਅਧਿਆਪਕ ਲੀਡਰਾਂ ਦਾ ਮੰਨਣਾ ਹੈ ਕਿ ਕਈ ਸਕੂਲਾਂ ਵਿੱਚ ਗੁੱਟਬਾਜ਼ੀ ਹੁੰਦੀ ਹੈ ਤੇ ਅਜਿਹੇ ਵਿੱਚ ਅਧਿਕਾਰਾਂ ਦੀ ਦੁਰਵਰਤੋਂ ਹੋਣੀ ਲਾਜ਼ਮੀ ਹੈ। ਹਾਸਲ ਜਾਣਕਾਰੀ ਮੁਤਾਬਕ ਸਿੱਖਿਆ ਮਹਿਕਮੇ ਨੇ ਮੁੱਖ ਅਧਿਆਪਕਾਂ ਨੂੰ ਆਪਣੇ ਹੇਠ ਮੁਲਾਜ਼ਮਾਂ ਨੂੰ ਮੁਅੱਤਲ ਕਰਨ ਦਾ ਅਖਤਿਆਰ ਦੇ ਦਿੱਤਾ ਹੈ। ਨਵੇਂ ਹੁਕਮਾਂ ਮੁਤਾਬਕ ਜ਼ਿਲ੍ਹਾ ਸਿੱਖਿਆ ਅਫ਼ਸਰ (ਡੀਈਓ ਸੈਕੰਡਰੀ) ਨੂੰ ਪ੍ਰਿੰਸੀਪਲ, ਹੈੱਡਮਾਸਟਰ ਤੇ ਆਪਣੇ ਦਫ਼ਤਰ ਦੇ ਕਿਸੇ ਵੀ ਮਨਿਸਟਰੀਅਲ ਜਾਂ ਗ਼ੈਰ-ਅਧਿਆਪਨ ਕਰਮੀਆਂ ਨੂੰ ਮੁਅੱਤਲ ਕਰਨ ਦਾ ਅਧਿਕਾਰ ਹੋਏਗਾ। ਜਦਕਿ ਡੀਈਓ (ਐਲੀਮੈਂਟਰੀ) ਕੋਲ ਬਲਾਕ ਪ੍ਰਾਇਮਰੀ ਐਜੂਕੇਸ਼ਨ ਅਫ਼ਸਰ ਤੇ ਆਪਣੇ ਦਫ਼ਤਰ ਦੇ ਸਾਰੇ ਮਨਿਸਟਰੀਅਲ ਤੇ ਗ਼ੈਰ-ਅਧਿਆਪਨ ਕਰਮੀਆਂ ਨੂੰ ਮੁਅੱਤਲ ਕਰਨ ਦਾ ਅਖਤਿਆਰ ਹੋਵੇਗਾ। ਇਸੇ ਤਰ੍ਹਾਂ, ਪ੍ਰਿੰਸੀਪਲ, ਹੈੱਡਮਾਸਟਰ ਤੇ ਬੀਪੀਈਓ ਨੂੰ ਸਕੂਲਾਂ ਤੇ ਸਿੱਖਿਆ ਬਲਾਕਾਂ ਵਿੱਚ ਅਧਿਆਪਨ ਤੇ ਗ਼ੈਰ-ਅਧਿਆਪਨ ਸਟਾਫ ਨੂੰ ਅਨੁਸ਼ਾਸਨ ਭੰਗ ਕਰਨ ’ਤੇ ਮੁਅੱਤਲ ਕਰਨ ਦਾ ਅਖਤਿਆਰ ਦਿੱਤਾ ਗਿਆ ਹੈ। ਪਹਿਲਾਂ ਮੁਅੱਤਲੀ ਦਾ ਅਖਤਿਆਰ ਨਿਯੁਕਤ ਕਰਨ ਵਾਲੇ ਅਧਿਕਾਰੀ, ਡੀਪੀਆਈ, ਸਕੱਤਰ ਜਾਂ ਡਾਇਰੈਕਟਰ ਜਨਰਲ ਸਕੂਲ ਸਿੱਖਿਆ (ਡੀਜੀਐਸਈ) ਕੋਲ ਹੀ ਸੀ। ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਦਾ ਕਹਿਣਾ ਹੈ ਕਿ ਜ਼ਿਲ੍ਹਾ ਤੇ ਸਕੂਲ ਪੱਧਰ ’ਤੇ ਇਹ ਅਖਤਿਆਰ ਦਿੱਤੇ ਗਏ ਹਨ ਪਰ ਕਿਸੇ ਮੁਲਾਜ਼ਮ ਨੂੰ ਮੁਅੱਤਲ ਕਰਨ ਤੋਂ ਬਾਅਦ ਇਹ ਅਧਿਕਾਰੀ ਨਿਯੁਕਤੀ ਕਰਨ ਵਾਲੇ ਸਬੰਧਤ ਅਧਿਕਾਰੀ, ਡੀਪੀਆਈ ਜਾਂ ਡੀਜੀਐਸਈ ਨੂੰ ਰਿਪੋਰਟ ਕਰਨਗੇ ਕਿ ਕਿਹੜੇ ਹਾਲਾਤ ਵਿੱਚ ਮੁਅੱਤਲੀ ਕੀਤੀ ਗਈ ਸੀ ਤੇ ਮੁਅੱਤਲੀ ਦੇ ਹੁਕਮਾਂ ਦੀ ਪ੍ਰਵਾਨਗੀ ਹਾਸਲ ਕਰਨਗੇ। ਅਨੁਸ਼ਾਸਨ ਦੇ ਮੰਤਵ ਤਹਿਤ ਇਹ ਅਖਤਿਆਰ ਪੰਜਾਬ ਸਿਵਲ ਸੇਵਾਵਾਂ (ਸਜ਼ਾਵਾਂ ਤੇ ਅਪੀਲ) ਨੇਮਾਂ ਤਹਿਤ ਸੌਂਪੇ ਗਏ ਹਨ।

Education Loan Information:
Calculate Education Loan EMI

ਟਾਪ ਹੈਡਲਾਈਨ

Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
Embed widget