ਪੜਚੋਲ ਕਰੋ

JEE ਤੇ NEET ਪ੍ਰੀਖਿਆਵਾਂ ਵਿਰੁੱਧ NSUI ਦੀ ਭੁੱਖ ਹੜਤਾਲ ਜਾਰੀ

ਕੋਰੋਨਾ ਦੇ ਕਹਿਰ ਵਿੱਚ JEE ਤੇ NEET ਦੀਆਂ ਪ੍ਰੀਖਿਆਵਾਂ ਕਰਾਉਣ ਵਿਰੁੱਧ NSUI ਦੀ ਭੁੱਖ ਹੜਤਾਲ ਜਾਰੀ ਹੈ। ਅੱਜ ਵਿਦਿਆਰਥੀਆਂ ਦਾ ਹੌਸਲਾ ਬੁਲੰਦ ਕਰਨ ਲਈ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਵੀ ਭੁੱਖ ਹੜਤਾਲ ਵਿੱਚ ਪਹੁੰਚੇ।

ਚੰਡੀਗੜ੍ਹ: ਕੋਰੋਨਾ ਦੇ ਕਹਿਰ ਵਿੱਚ JEE ਤੇ NEET ਦੀਆਂ ਪ੍ਰੀਖਿਆਵਾਂ ਕਰਾਉਣ ਵਿਰੁੱਧ NSUI ਦੀ ਭੁੱਖ ਹੜਤਾਲ ਜਾਰੀ ਹੈ। ਅੱਜ ਵਿਦਿਆਰਥੀਆਂ ਦਾ ਹੌਸਲਾ ਬੁਲੰਦ ਕਰਨ ਲਈ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਵੀ ਭੁੱਖ ਹੜਤਾਲ ਵਿੱਚ ਪਹੁੰਚੇ। ਕਾਂਗਰਸ ਦੀ ਵਿਦਿਆਰਥੀ ਜਥੇਬੰਦੀ NSUI ਵੱਲੋਂ ਚੰਡੀਗੜ੍ਹ ਸੈਕਟਰ 35 ਕਾਂਗਰਸ ਭਵਨ ਬਾਹਰ ਹੜਤਾਲ ਕੀਤੀ ਜਾ ਰਹੀ ਹੈ। ਹੜਤਾਲੀਆਂ ਵੱਲੋਂ ਨੀਟ ਤੇ JEE ਦੇ ਪੇਪਰ ਮੁਲਤਵੀ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸ ਨੂੰ ਲੈ ਕੇ ਉਹ ਭੁੱਖ ਹੜਤਾਲ 'ਤੇ ਬੈਠੇ ਹਨ। NSUI ਦਾ ਕਹਿਣਾ ਹੈ ਕਿ ਕਰੋਨਾ ਵਾਇਰਸ ਦਾ ਪ੍ਰਸਾਰ ਜ਼ੋਰਾਂ 'ਤੇ ਹੈ। ਇਸ ਲਈ ਪੇਪਰਾਂ ਨੂੰ ਅਕਤੂਬਰ ਤੱਕ ਮੁਲਤਵੀ ਕਰ ਦਿੱਤਾ ਜਾਵੇ। ਇਸ ਬਾਬਤ ਜਾਣਕਾਰੀ ਦਿੰਦੇ ਹੋਏ ਬਰਿੰਦਰ ਢਿੱਲੋਂ ਨੇ ਦੱਸਿਆ ਕਿ ਕੇਂਦਰ ਸਰਕਾਰ ਵਿਦਿਆਰਥੀਆਂ ਨੂੰ ਇਹ ਯਕੀਨੀ ਬਣਾਵੇ ਕਿ ਜੇਕਰ ਕਿਸੇ ਨੂੰ ਕੁਝ ਹੁੰਦਾ ਹੈ ਤਾਂ ਉਸ ਦੀ ਜ਼ਿੰਮੇਵਾਰ ਭਾਰਤ ਸਰਕਾਰ ਹੋਵੇਗੀ।

Education Loan Information:
Calculate Education Loan EMI

ਟਾਪ ਹੈਡਲਾਈਨ

10th 12th Exam Schedule: 10ਵੀਂ-12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ, ਫਰਵਰੀ ਵਿੱਚ ਇਸ ਤਰੀਕ ਨੂੰ ਪ੍ਰੀਖਿਆਵਾਂ ਸ਼ੁਰੂ ਹੋਣਗੀਆਂ, ਸ਼ਡਿਊਲ ਜਾਰੀ...  
10ਵੀਂ-12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ, ਫਰਵਰੀ ਵਿੱਚ ਇਸ ਤਰੀਕ ਨੂੰ ਪ੍ਰੀਖਿਆਵਾਂ ਸ਼ੁਰੂ ਹੋਣਗੀਆਂ, ਸ਼ਡਿਊਲ ਜਾਰੀ...  
Work From Home ਚਾਹੀਦਾ ਹੈ? ਸਰਕਾਰ ਵੀ ਕਰੇਗੀ ਮਦਦ, ਜਾਣੋ ਕਿੱਥੇ ਅਤੇ ਕਿਵੇਂ ਕਰਨਾ ਹੈ ਰਜਿਸਟ੍ਰੇਸ਼ਨ
Work From Home ਚਾਹੀਦਾ ਹੈ? ਸਰਕਾਰ ਵੀ ਕਰੇਗੀ ਮਦਦ, ਜਾਣੋ ਕਿੱਥੇ ਅਤੇ ਕਿਵੇਂ ਕਰਨਾ ਹੈ ਰਜਿਸਟ੍ਰੇਸ਼ਨ
School Holidays :  ਆਉਣ ਵਾਲੇ ਦਿਨਾਂ 'ਚ ਛੁੱਟੀਆਂ ਦੀ ਲੱਗੇਗੀ ਝੜੀ ! ਜਾਣੋ ਕਦੋਂ ਬੰਦ ਰਹਿਣਗੇ ਸਕੂਲ
School Holidays :  ਆਉਣ ਵਾਲੇ ਦਿਨਾਂ 'ਚ ਛੁੱਟੀਆਂ ਦੀ ਲੱਗੇਗੀ ਝੜੀ ! ਜਾਣੋ ਕਦੋਂ ਬੰਦ ਰਹਿਣਗੇ ਸਕੂਲ
Punjab School Holidays: ਨਵਰਾਤਰੀ ਦੀ ਸ਼ੁਰੂਆਤ ਨਾਲ ਛੁੱਟੀਆਂ ਨੂੰ ਲੈ ਕੇ ਅਹਿਮ ਖਬਰ, ਪੰਜਾਬ 'ਚ ਸੋਮਵਾਰ-ਮੰਗਲਵਾਰ ਦੀ ਰਹੇਗੀ ਛੁੱਟੀ, ਇੱਥੇ ਵੇਖੋ ਲਿਸਟ...
ਨਵਰਾਤਰੀ ਦੀ ਸ਼ੁਰੂਆਤ ਨਾਲ ਛੁੱਟੀਆਂ ਨੂੰ ਲੈ ਕੇ ਅਹਿਮ ਖਬਰ, ਪੰਜਾਬ 'ਚ ਸੋਮਵਾਰ-ਮੰਗਲਵਾਰ ਦੀ ਰਹੇਗੀ ਛੁੱਟੀ, ਇੱਥੇ ਵੇਖੋ ਲਿਸਟ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Reliance Industries’ 1977 IPO: ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
Punjab News: ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
Punjab Transfer News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Embed widget