ਪੜਚੋਲ ਕਰੋ

NTA ਨੇ ਰੱਦ ਕੀਤੀ NEET UG 2026 ਦੀ ਪ੍ਰੀਖਿਆ, ਪੇਪਰ ਲੀਕ ਮਾਮਲੇ 'ਚ ਹੋਵੇਗੀ CBI ਜਾਂਚ

NEET UG 2026 Exam Cancelled: ਰਾਜਸਥਾਨ ਤੋਂ ਸ਼ੁਰੂ ਹੋਇਆ NEET ਵਿਵਾਦ ਆਖਰਕਾਰ ਆਪਣੇ ਅੰਜਾਮ 'ਤੇ ਪਹੁੰਚ ਗਿਆ ਹੈ। NTA ਨੇ NEET UG ਪ੍ਰੀਖਿਆ 2026 ਨੂੰ ਰੱਦ ਕਰ ਦਿੱਤਾ ਹੈ। ਦਾਅਵਾ ਕੀਤਾ ਜਾ ਰਿਹਾ ਸੀ ਕਿ ਪ੍ਰੀਖਿਆ ਦੇ 125 ਸਵਾਲ ਬਿਲਕੁਲ ਗੈਸ ਪੇਪਰ ਨਾਲ ਮੇਲ ਖਾ ਰਹੇ ਸਨ।

ਰਾਜਸਥਾਨ ਤੋਂ ਸ਼ੁਰੂ ਹੋਇਆ NEET ਵਿਵਾਦ ਆਖਰਕਾਰ ਆਪਣੇ ਅੰਜਾਮ 'ਤੇ ਪਹੁੰਚ ਗਿਆ ਹੈ। NTA ਨੇ NEET UG ਪ੍ਰੀਖਿਆ 2026 ਨੂੰ ਰੱਦ ਕਰ ਦਿੱਤਾ ਹੈ। ਦਾਅਵਾ ਕੀਤਾ ਜਾ ਰਿਹਾ ਸੀ ਕਿ ਪ੍ਰੀਖਿਆ ਦੇ 125 ਸਵਾਲ ਬਿਲਕੁਲ ਗੈਸ ਪੇਪਰ ਨਾਲ ਮੇਲ ਖਾ ਰਹੇ ਸਨ।

ਉਦੋਂ ਤੋਂ ਹੀ ਪ੍ਰੀਖਿਆ ਦਾ ਖ਼ਤਰਾ ਮੰਡਰਾ ਰਿਹਾ ਸੀ। 3 ਮਈ ਨੂੰ ਹੋਣ ਵਾਲੀ ਪ੍ਰੀਖਿਆ ਦੁਬਾਰਾ ਕਰਵਾਈ ਜਾਵੇਗੀ, ਜਿਸ ਦੀ ਨਵੀਂ ਤਾਰੀਖ ਦਾ ਐਲਾਨ ਕੀਤਾ ਜਾਵੇਗਾ। ਵਿਦਿਆਰਥੀਆਂ ਨੂੰ ਦੁਬਾਰਾ ਰਜਿਸਟ੍ਰੇਸ਼ਨ ਨਹੀਂ ਕਰਵਾਉਣੀ ਪਵੇਗੀ ਅਤੇ ਕੋਈ ਵਾਧੂ ਫੀਸ ਨਹੀਂ ਲਈ ਜਾਵੇਗੀ। ਸੀਬੀਆਈ ਹੁਣ ਮਾਮਲੇ ਦੀ ਜਾਂਚ ਕਰੇਗੀ ਅਤੇ ਵਿਦਿਆਰਥੀਆਂ ਨੂੰ ਸਿਰਫ਼ ਅਧਿਕਾਰਤ ਜਾਣਕਾਰੀ 'ਤੇ ਭਰੋਸਾ ਕਰਨ ਲਈ ਕਿਹਾ ਗਿਆ ਹੈ।

ਪ੍ਰੀਖਿਆ ਨੂੰ ਲੈਕੇ ਪਤਾ ਹੋਣੀਆਂ ਚਾਹੀਦੀਆਂ ਆਹ ਗੱਲਾਂ

* NTA ਨੇ NEET UG 2026 ਪ੍ਰੀਖਿਆ ਰੱਦ ਕਰ ਦਿੱਤੀ ਹੈ।
* 3 ਮਈ ਨੂੰ ਹੋਣ ਵਾਲੀ ਪ੍ਰੀਖਿਆ ਹੁਣ ਦੁਬਾਰਾ ਤਹਿ ਕੀਤੀ ਜਾਵੇਗੀ।
* ਨਵੀਂ ਪ੍ਰੀਖਿਆ ਮਿਤੀ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ।
* ਐਡਮਿਟ ਕਾਰਡ ਦੁਬਾਰਾ ਜਾਰੀ ਕੀਤੇ ਜਾਣਗੇ।
* ਵਿਦਿਆਰਥੀਆਂ ਨੂੰ ਦੁਬਾਰਾ ਰਜਿਸਟਰ ਕਰਨ ਦੀ ਲੋੜ ਨਹੀਂ ਹੋਵੇਗੀ।
* ਕੋਈ ਵਾਧੂ ਪ੍ਰੀਖਿਆ ਫੀਸ ਨਹੀਂ ਲਈ ਜਾਵੇਗੀ।
* ਪਹਿਲਾਂ ਜਮ੍ਹਾਂ ਕਰਵਾਈ ਗਈ ਫੀਸ ਵਾਪਸ ਕਰ ਦਿੱਤੀ ਜਾਵੇਗੀ।
* ਪ੍ਰੀਖਿਆ ਕੇਂਦਰ ਦੀ ਚੋਣ ਉਹੀ ਰਹੇਗੀ।
* ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਗਈ ਹੈ।
* ਵਿਦਿਆਰਥੀਆਂ ਨੂੰ ਸਿਰਫ਼ ਅਧਿਕਾਰਤ ਜਾਣਕਾਰੀ 'ਤੇ ਭਰੋਸਾ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।

Education Loan Information:
Calculate Education Loan EMI

ਟਾਪ ਹੈਡਲਾਈਨ

School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
Punjab Public Holidays: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget