ਪੜਚੋਲ ਕਰੋ

NTA NEET ਦੀ ਪ੍ਰੀਖਿਆ ਲਈ ਅੱਜ ਤੋਂ ਕਰੋ ਬਿਨੈ, ਜਾਣੋ ਅਹਿਮ ਗੱਲਾਂ

ਅੱਜ ਤੋਂ ਨੈਸ਼ਨਲ ਟੈਸਟਿੰਗ ਏਜੰਸੀ ਐਨਈਈਟੀ ਯੂਜੀ 2020 ਪ੍ਰੀਖਿਆ ਲਈ ਬਿਨੈਕਾਰ ਅਪਲਾਈ ਕਰ ਸਕਣਗੇ। ਅੱਜ ਤੋਂ ਸ਼ੁਰੂ ਹੋਇਆ ਰਜਿਸਟ੍ਰੇਸ਼ਨ ਇੱਕ ਜਨਵਰੀ ਤਕ ਚੱਲੇਗਾ। ਬਿਨੈਕਾਰ ntaneet.nic.in ਜਾਂ nta.ac.in ‘ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਨਵੀਂ ਦਿੱਲੀ: ਅੱਜ ਤੋਂ ਨੈਸ਼ਨਲ ਟੈਸਟਿੰਗ ਏਜੰਸੀ ਐਨਈਈਟੀ ਯੂਜੀ 2020 ਪ੍ਰੀਖਿਆ ਲਈ ਬਿਨੈਕਾਰ ਅਪਲਾਈ ਕਰ ਸਕਣਗੇ। ਅੱਜ ਤੋਂ ਸ਼ੁਰੂ ਹੋਇਆ ਰਜਿਸਟ੍ਰੇਸ਼ਨ ਇੱਕ ਜਨਵਰੀ ਤਕ ਚੱਲੇਗਾ। ਬਿਨੈਕਾਰ ntaneet.nic.in ਜਾਂ nta.ac.in ‘ਤੇ ਜਾ ਕੇ ਅਪਲਾਈ ਕਰ ਸਕਦੇ ਹਨ। ਅਪਲਾਈ ਅੱਜ ਸ਼ਾਮ ਚਾਰ ਵਜੇ ਤੋਂ ਸ਼ੁਰੂ ਕੀਤਾ ਜਾ ਸਕਦਾ ਹੈ। ਇਹ ਵੀ ਦੱਸ ਦਈਏ ਕਿ NTA NEET ਪ੍ਰੀਖਿਆ 2020 ਨਾ ਸਿਰਫ ਹਿੰਦੀ ਤੇ ਅੰਗਰੇਜ਼ੀ ਸਗੋਂ ਹੋਰ 11 ਭਾਸ਼ਾਵਾਂ ‘ਚ ਲਈ ਜਾਵੇਗੀ। ਏਮਸ਼ ਐਮਬੀਬੀਐਸ ਤੇ JIPMER MBBS ‘ਚ ਜੋ ਵਿਦਿਆਰਥੀ ਐਡਮਿਸ਼ਨ ਲੈਣਾ ਚਾਹੁੰਦੇ ਹਨ, ਉਨ੍ਹਾਂ ਨੂੰ ਹਰ ਸਾਲ ਐਨਈਈਟੀ ਪ੍ਰੀਖਿਆ ‘ਚ ਸ਼ਾਮਲ ਹੋਣਾ ਹੋਵੇਗਾ। ਜੇਕਰ ਬਿਨੈਕਾਰ ਤੋਂ ਫਾਰਮ ਭਰਨ ‘ਚ ਕੋਈ ਗਲਤੀ ਹੋ ਜਾਂਦੀ ਹੈ ਤਾਂ ਉਹ 15 ਤੋਂ 31 ਜਨਵਰੀ ਤਕ ਸੁਧਾਰ ਕਰ ਸਕਦੇ ਹਨ। ਐਡਮਿਟ ਕਾਰਡ 27 ਮਾਰਚ, 2020 ਨੂੰ ਜਾਰੀ ਕੀਤੇ ਜਾਣਗੇ। ਇਸ ਵਾਰ ਨੀਟ ਐਂਟ੍ਰੈਂਸ ਐਗਜ਼ਾਮ 3 ਮਈ ਨੂੰ ਹੋਵੇਗਾ ਤੇ ਪ੍ਰੀਖਿਆ ਕੁੱਲ 154 ਸ਼ਹਿਰਾਂ ‘ਚ ਹੋਵੇਗੀ। ਇਸ ਦੇ ਨਤੀਜੇ 4 ਜੂਨ ਨੂੰ ਜਾਰੀ ਹੋਣਗੇ।

Education Loan Information:
Calculate Education Loan EMI

ਟਾਪ ਹੈਡਲਾਈਨ

School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
ਵਿਦਿਆਰਥੀਆਂ ਨੂੰ ਲੱਗਿਆ ਵੱਡਾ ਝਟਕਾ, ਹੁਣ ਨਹੀਂ ਮਿਲੇਗਾ ਐਜੂਕੇਸ਼ਨ ਲੋਨ
ਵਿਦਿਆਰਥੀਆਂ ਨੂੰ ਲੱਗਿਆ ਵੱਡਾ ਝਟਕਾ, ਹੁਣ ਨਹੀਂ ਮਿਲੇਗਾ ਐਜੂਕੇਸ਼ਨ ਲੋਨ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
School Holiday: ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 21, 22 ਅਤੇ 23 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਵਜ੍ਹਾ...
School Holiday: ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 21, 22 ਅਤੇ 23 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਵਜ੍ਹਾ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget