ਪੜਚੋਲ ਕਰੋ

UGC NET Admit Card: NTA ਅੱਜ ਜਾਰੀ ਕਰ ਸਕਦਾ UGC NET ਐਡਮਿਟ ਕਾਰਡ, ਜਾਣੋ ਕਿੱਥੋਂ ਕਰ ਸਕਦੇ ਹੋ ਡਾਊਨਲੋਡ

UGC NET Admit Card Release: ਦੱਸ ਦਈਏ ਕਿ ਇਸ ਤੋਂ ਪਹਿਲਾਂ ਯੂਜੀਸੀ ਨੈੱਟ ਐਡਮਿਟ ਕਾਰਡ ਇੱਕ ਮਹੀਨਾ ਪਹਿਲਾਂ ਜਾਰੀ ਕਰ ਦਿੰਦਾ ਸੀ, ਪਰ ਇਸ ਵਾਰ ਦਾਖਲਾ ਕਾਰਡ 15 ਦਿਨ ਪਹਿਲਾਂ ਡਾਊਨਲੋਡ ਕੀਤਾ ਜਾ ਸਕਦਾ ਹੈ।

ਨਵੀਂ ਦਿੱਲੀ: ਨੈਸ਼ਨਲ ਟੈਸਟਿੰਗ ਏਜੰਸੀ (NTA) ਅੱਜ ਯੂਜੀਸੀ-ਨੈੱਟ ਜੂਨ ਸੈਸ਼ਨ ਦੀ ਪ੍ਰੀਖਿਆ ਲਈ ਦਾਖਲਾ ਕਾਰਡ ਜਾਰੀ ਕਰ ਸਕਦਾ ਹੈ। UGC-NET ਐਡਮਿਟ ਕਾਰਡ (ਜੂਨ 2020) NTA ਦੀ ਅਧਿਕਾਰਤ ਵੈੱਬਸਾਈਟ ‘ਤੇ ਜਾਰੀ ਕੀਤਾ ਜਾਵੇਗਾ। ਇਸ ਨੂੰ ਵਿਦਿਆਰਥੀ ਆਫੀਸ਼ੀਅਲ ਵੈੱਬਸਾਈਟ ਤੋਂ ਡਾਊਨਲੋਡ ਕਰ ਸਕਣਗੇ। ਹਾਲਾਂਕਿ, ਐਨਟੀਏ ਵੱਲੋਂ ਐਡਮਿਟ ਕਾਰਡ ਜਾਰੀ ਕਰਨ ਦੀ ਮਿਤੀ ਸਬੰਧੀ ਕੋਈ ਅਧਿਕਾਰਤ ਨੋਟਿਸ ਜਾਰੀ ਨਹੀਂ ਕੀਤਾ ਗਿਆ। ਦੱਸ ਦਈਏ ਕਿ UGC NET ਜੂਨ ਸੈਸ਼ਨ ਦੀ ਪ੍ਰੀਖਿਆ ਦੇਸ਼ ਭਰ ਵਿੱਚ 16, 18, ਤੇ 21 ਤੋਂ 25 ਸਤੰਬਰ 2020 ਨੂੰ ਲਈ ਜਾਏਗੀ। UGC NET 2020 ਦਾ ਐਡਮਿਟ ਕਾਰਡ ਜਲਦੀ ਜਾਰੀ ਹੋਣਗੇ: ਐਨਟੀਏ ਵੱਲੋਂ ਜਾਰੀ ਨੋਟਿਸ ‘ਚ ਕਿਹਾ ਗਿਆ ਸੀ ਕਿ ਯੂਜੀਸੀ ਨੈੱਟ ਲਈ ਐਡਮਿਟ ਕਾਰਡ ਪ੍ਰੀਖਿਆ ਸ਼ੁਰੂ ਹੋਣ ਤੋਂ 15 ਦਿਨ ਪਹਿਲਾਂ ਜਾਰੀ ਕੀਤਾ ਜਾਵੇਗਾ। ਹੁਣ ਪ੍ਰੀਖਿਆ ਸ਼ੁਰੂ ਹੋਣ ਲਈ ਸਿਰਫ 12 ਦਿਨ ਬਾਕੀ ਹਨ। ਇਸ ਤੋਂ ਇਹ ਉਮੀਦ ਕੀਤੀ ਜਾ ਸਕਦੀ ਹੈ ਕਿ ਦਾਖਲਾ ਕਾਰਡ ਕਿਸੇ ਵੀ ਸਮੇਂ ਜਾਰੀ ਕੀਤਾ ਜਾ ਸਕਦਾ ਹੈ। UGC NET ਪ੍ਰੀਖਿਆ 2020: UGC NET ਦੀ ਪ੍ਰੀਖਿਆ 16, 18 ਤੇ 21 ਸਤੰਬਰ ਤੋਂ 25 ਸਤੰਬਰ 2020 ਤੱਕ ਹੋਵੇਗੀ। ਇਹ ਪ੍ਰੀਖਿਆਵਾਂ ਦੋ ਸ਼ਿਫਟਾਂ ਵਿੱਚ ਪਹਿਲੀ ਸ਼ਿਫਟ ਸਵੇਰੇ 9:30 ਵਜੇ ਤੋਂ 12:30 ਵਜੇ ਅਤੇ ਦੂਜੀ ਸ਼ਿਫਟ ਦੁਪਹਿਰ 2.30 ਵਜੇ ਤੋਂ ਸ਼ਾਮ 5 ਵਜੇ ਤੱਕ ਚੱਲੇਗੀ। UGC NET ਪ੍ਰੀਖਿਆ ਪੈਟਰਨ: ਇਸ ਪ੍ਰੀਖਿਆ ਦਾ ਪਹਿਲਾ ਪੇਪਰ ਟੀਚਿੰਗ ਤੇ ਰਿਸਰਚ ਐਪਟੀਚਿਊਡ ਦਾ ਹੋਵੇਗਾ ਜਿਸ ਵਿੱਚ 50 ਔਬਜੈਕਟਿਵ ਸਵਾਲ ਹੋਣਗੇ। ਉਧਰ ਦੂਜਾ ਪੇਪਰ ਵਿਸ਼ੇ 'ਤੇ ਅਧਾਰਤ ਹੋਵੇਗਾ। ਯਾਨੀ ਇਸ ਵਿੱਚ ਵਿਦਿਆਰਥੀ 84 ਵਿਸ਼ਿਆਂ ਚੋਂ ਇੱਕ ਵਿਸ਼ੇ ਦੀ ਚੋਣ ਕਰਦੇ ਹਨ ਤੇ ਉਮੀਦਵਾਰ ਉਹੀ ਵਿਸ਼ੇ ਦੀ ਪ੍ਰੀਖਿਆ ਦਿੰਦੇ ਹਨ। ਨੈਸ਼ਨਲ ਟੈਸਟਿੰਗ ਏਜੰਸੀ ਵੱਲੋਂ ਯੂਜੀਸੀ ਨੈੱਟ ਦਾ ਸਿਲੇਬਸ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕੀਆ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਟਾਪ ਹੈਡਲਾਈਨ

ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...
ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
Embed widget