ਪੜਚੋਲ ਕਰੋ

Schools In India: ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਸਰਕਾਰੀ ਸਕੂਲਾਂ ਦੀ ਗਿਣਤੀ ਘਟੀ, ਸਾਲ ਅੰਦਰ ਹੀ 51 ਹਜ਼ਾਰ ਸਕੂਲਾਂ ਨੂੰ ਲੱਗਾ ਤਾਲਾ

ਸਾਲ 2018-19 ਵਿੱਚ ਦੇਸ਼ ਭਰ ਵਿੱਚ ਸਰਕਾਰੀ ਸਕੂਲਾਂ ਦੀ ਗਿਣਤੀ ਵਿੱਚ ਕਮੀ ਆਈ ਹੈ। ਇਸ ਦੇ ਨਾਲ ਹੀ ਪ੍ਰਾਈਵੇਟ ਸਕੂਲਾਂ ਦੀ ਗਿਣਤੀ 3.6 ਫੀਸਦੀ ਵਧੀ ਹੈ।

Schools In India: ਸਾਲ 2018-19 ਵਿੱਚ ਦੇਸ਼ ਭਰ ਵਿੱਚ ਸਰਕਾਰੀ ਸਕੂਲਾਂ ਦੀ ਗਿਣਤੀ ਵਿੱਚ ਕਮੀ ਆਈ ਹੈ। ਇਸ ਦੇ ਨਾਲ ਹੀ ਪ੍ਰਾਈਵੇਟ ਸਕੂਲਾਂ ਦੀ ਗਿਣਤੀ 3.6 ਫੀਸਦੀ ਵਧੀ ਹੈ। ਸਕੂਲ ਸਿੱਖਿਆ ਵਿਭਾਗ ਦੀ ਇਕਾਈ UDISE ਦੀ ਰਿਪੋਰਟ ਅਨੁਸਾਰ ਸਾਲ 2018-19 'ਚ ਸਰਕਾਰੀ ਸਕੂਲਾਂ ਦੀ ਗਿਣਤੀ 10 ਲੱਖ 83 ਹਜ਼ਾਰ 678 ਸੀ, ਜੋ ਸਾਲ 2019-20 'ਚ ਘੱਟ ਕੇ 10 ਲੱਖ 32 ਹਜ਼ਾਰ 570 'ਤੇ ਆ ਗਈ ਹੈ।

ਰਿਪੋਰਟ ਦੇ ਅੰਕੜਿਆਂ ਅਨੁਸਾਰ ਦੇਸ਼ ਭਰ ਵਿੱਚ 51 ਹਜ਼ਾਰ 108 ਸਕੂਲ ਬੰਦ ਹੋ ਚੁੱਕੇ ਹਨ। ਇਸ ਦੇ ਨਾਲ ਹੀ ਜੇਕਰ ਨਿੱਜੀ ਸਕੂਲਾਂ ਦੀ ਗੱਲ ਕਰੀਏ ਤਾਂ ਇਹ ਗਿਣਤੀ ਵਧੀ ਹੈ। ਦੇਸ਼ ਭਰ ਵਿੱਚ ਪ੍ਰਾਈਵੇਟ ਸਕੂਲਾਂ ਦੀ ਗਿਣਤੀ ਪਹਿਲਾਂ 3 ਲੱਖ 25 ਹਜ਼ਾਰ 760 ਸੀ, ਜੋ ਹੁਣ ਵੱਧ ਕੇ 3 ਲੱਖ 37 ਹਜ਼ਾਰ 499 ਹੋ ਗਈ ਹੈ।

ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਾਹਰ ਕੱਢਣਾ ਜ਼ਰੂਰੀ, ਇਮਾਨਦਾਰ ਸਰਕਾਰ ਨਸ਼ੇ ਦੇ ਸੌਦਾਗਰਾਂ ਨੂੰ ਨਹੀਂ ਬਖਸ਼ੇਗੀ: ਕੇਜਰੀਵਾਲ ਨੇ ਕੀਤਾ ਵੱਡਾ ਦਾਅਵਾ

ਇਸ ਅਨੁਸਾਰ ਪ੍ਰਾਈਵੇਟ ਸਕੂਲਾਂ ਦੀ ਗਿਣਤੀ ਵਿੱਚ 3.6 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ। ਪਿਛਲੇ ਹਫਤੇ 2020-21 ਦੇ ਅੰਕੜੇ ਜਾਰੀ ਕੀਤੇ ਗਏ ਸਨ, ਜਿਸ ਵਿੱਚ ਸਰਕਾਰੀ ਸਕੂਲਾਂ ਦੀ ਗਿਣਤੀ ਵਿੱਚ ਫਿਰ ਤੋਂ ਗਿਰਾਵਟ ਦੇਖਣ ਨੂੰ ਮਿਲੀ ਹੈ। ਹੁਣ ਇਹ ਗਿਣਤੀ ਘੱਟ ਕੇ 10 ਲੱਖ 32 ਹਜ਼ਾਰ 49 'ਤੇ ਆ ਗਈ ਹੈ, ਜਿਸ ਕਾਰਨ ਕੋਰੋਨਾ ਮਹਾਂਮਾਰੀ ਮੰਨਿਆ ਜਾ ਰਿਹਾ ਹੈ।

ਬਿਹਾਰ, ਬੰਗਾਲ ਵਿੱਚ ਗਿਣਤੀ ਵਧੀ
ਜੇਕਰ ਅਸੀਂ ਉੱਤਰ ਪ੍ਰਦੇਸ਼ ਦੇ ਸਰਕਾਰੀ ਸਕੂਲਾਂ ਦੀ ਗਿਣਤੀ 'ਤੇ ਨਜ਼ਰ ਮਾਰੀਏ ਤਾਂ ਉਨ੍ਹਾਂ 'ਚ ਗਿਰਾਵਟ ਆਈ ਹੈ। ਸਤੰਬਰ 2018 ਵਿੱਚ ਜਿੱਥੇ ਸਕੂਲਾਂ ਦੀ ਗਿਣਤੀ 1 ਲੱਖ 63 ਹਜ਼ਾਰ 142 ਸੀ, ਉਹ ਸਤੰਬਰ 2020 ਵਿੱਚ ਘਟ ਕੇ 1 ਲੱਖ 37 ਹਜ਼ਾਰ 68 ਰਹਿ ਗਈ ਹੈ। ਬੰਗਾਲ, ਬਿਹਾਰ ਵਿੱਚ ਇਸ ਗਿਣਤੀ ਵਿੱਚ ਵਾਧਾ ਦੇਖਿਆ ਗਿਆ ਹੈ।

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab News: ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
Advertisement
ABP Premium

ਵੀਡੀਓਜ਼

Akali Dal | Sukhbir Badal | ਸਾਬਕਾ ਸਰਕਾਰ ਨੂੰ ਲੱਗੇਗੀ ਤਨਖ਼ਾਹ?  ਅਕਾਲੀ ਦਲ ਦੇ ਭਵਿੱਖ ਦਾ ਸਭ ਤੋਂ ਵੱਡਾ ਫ਼ੈਸਲਾ!By Election | ਵਿਧਾਨ ਸਭਾ 'ਚ ਨਵੇਂ ਨਵੇਲੇ ਵਿਧਾਇਕਾਂ ਨੇ ਚੁੱਕੀ ਸੰਹੁ!Farmers Protest | ਕੇਂਦਰੀ ਮੰਤਰੀਆਂ 'ਤੇ ਤੱਤੇ ਹੋਏ ਕਿਸਾਨ ਲੀਡਰਾਂ ਨੇ ਕਰਿਆ ਵੱਡਾ ਐਲਾਨ! |Abp SanjhaBy Election | ਵਿਧਾਨ ਸਭਾ ਦੀਆਂ ਪੋੜੀਆਂ ਚੜ੍ਹੇਗਾ ਪੁਰਾਣਾ ਅਕਾਲੀ ਆਗੂ! |Vidhan sbah Oath|Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab News: ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
Punjab Holidays: ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
Punjab News: ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
Farmer Protest: ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
Punjab News: ਚੰਡੀਗੜ੍ਹ ਆ ਰਹੇ ਪੀਐਮ ਮੋਦੀ ਨੂੰ ਘੇਰ ਲਓ...ਖਾਲਿਸਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ, ਸੁਰੱਖਿਆ ਏਜੰਸੀਆਂ ਅਲਰਟ
ਚੰਡੀਗੜ੍ਹ ਆ ਰਹੇ ਪੀਐਮ ਮੋਦੀ ਨੂੰ ਘੇਰ ਲਓ...ਖਾਲਿਸਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ, ਸੁਰੱਖਿਆ ਏਜੰਸੀਆਂ ਅਲਰਟ
Embed widget