ਪੜਚੋਲ ਕਰੋ

ਸਟੱਡੀ ਵੀਜ਼ਾ 'ਚ ਤੇਜ਼ੀ, ਧੜਾ-ਧੜ ਵਿਦਿਆਰਥੀ ਜਾ ਰਿਹੇ ਵਿਦੇਸ਼

-ਮੌਜੂਦਾ ਅੰਕੜੇ ਬਿਆਨ ਕਰਦੇ ਹਨ ਕਿ ਸਾਲ 2019 'ਚ ਵਿਦੇਸ਼ ਜਾਣ ਵਾਲੇ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਕਾਫੀ ਵਧੀ ਹੈ।-ਸਟੱਡੀ ਵੀਜ਼ਾ 'ਚ ਇਹ ਤੇਜ਼ੀ 2016 ਤੋਂ ਬਾਅਦ ਆਈ ਹੈ।

ਰੌਬਟ ਚੰਡੀਗੜ੍ਹ: ਪੰਜਾਬ ਦੇ ਨੌਜਵਾਨ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਹੁਣ ਆਪਣੀ ਜ਼ਮੀਨ, ਆਪਣੇ ਸੂਬੇ 'ਚ ਰਹਿਣ ਦੀ ਕੋਈ ਦਿਲਚਸਪੀ ਨਹੀਂ ਰੱਖਦੇ। ਸ਼ਾਇਦ ਇਹੀ ਕਾਰਨ ਹੈ ਕਿ ਹੁਣ ਸਾਡੇ ਆਸ ਪਾਸ ਦੁਕਾਨਾਂ ਤੇ ਹੋਰ ਕਾਰੋਬਾਰਾਂ ਨਾਲੋਂ ਕਿਤੇ ਵੱਧ IELTS ਸੈਂਟਰ ਹਨ। ਮੌਜੂਦਾ ਅੰਕੜੇ ਬਿਆਨ ਕਰਦੇ ਹਨ ਕਿ ਸਾਲ 2019 'ਚ ਵਿਦੇਸ਼ ਜਾਣ ਵਾਲੇ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਕਾਫੀ ਵਧੀ ਹੈ। ਸਟੱਡੀ ਵੀਜ਼ਾ 'ਚ ਇਹ ਤੇਜ਼ੀ 2016 ਤੋਂ ਬਾਅਦ ਆਈ ਹੈ। ਬ੍ਰਿਟੇਨ ਵੱਲੋਂ ਸਾਲ 2019 'ਚ ਕੁੱਲ 37,500 ਭਾਰਤੀ ਵਿਦਿਆਰਥੀਆਂ ਨੂੰ ਟੀਅਰ 4 ਸਟੱਡੀ ਵੀਜ਼ਾ ਦਿੱਤਾ ਗਿਆ। ਇਸੇ ਤਰ੍ਹਾਂ 2018 'ਚ ਕੁੱਲ 19,479 ਭਾਰਤੀ ਵਿਦਿਆਰਥੀਆਂ ਨੂੰ ਸਟੱਡੀ ਵੀਜ਼ਾ ਮਿਲਿਆ। ਸਾਲ 2019 'ਚ ਕੁੱਲ 57,199 ਭਾਰਤੀਆਂ ਨੇ ਟੀਅਰ 2 ਸਕਿਲਡ ਵੀਜ਼ਾ ਪ੍ਰਾਪਤ ਕੀਤੇ ਸਨ। ਇਹ ਗਿਣਤੀ ਪਿਛਲੇ ਸਾਲਾਂ ਦੇ ਮੁਕਾਬਲੇ 3 ਫ਼ੀਸਦੀ ਜ਼ਿਆਦਾ ਹੈ। ਪਿਛਲੇ 8 ਸਾਲਾਂ 'ਚ ਭਾਰਤੀ ਵਿਦਿਆਰਥੀਆਂ ਨੂੰ ਵੱਡੀ ਗਿਣਤੀ 'ਚ ਵੀਜ਼ਾ ਦਿੱਤੇ ਗਏ ਹਨ।

Education Loan Information:
Calculate Education Loan EMI

ਟਾਪ ਹੈਡਲਾਈਨ

ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

Embed widget