ਪੜਚੋਲ ਕਰੋ

October Month Holidays: ਤਿਉਹਾਰਾਂ ਨਾਲ ਭਰਿਆ ਅਕਤੂਬਰ ਮਹੀਨਾ, ਸਕੂਲ, ਕਾਲਜ ਅਤੇ ਹੋਰ ਵਿਦਿਅਕ ਅਦਾਰੇ 15 ਦਿਨਾਂ ਤੱਕ ਰਹਿਣਗੇ ਬੰਦ, ਵੇਖੋ ਲਿਸਟ

October Month Holidays: ਅਕਤੂਬਰ ਦੇ ਮਹੀਨੇ ਵਿੱਚ ਤਿਉਹਾਰਾਂ ਅਤੇ ਛੁੱਟੀਆਂ ਦੀ ਬਰਸਾਤ ਹੋਣ ਵਾਲੀ ਹੈ। ਇਸ ਵਿਚਾਲੇ ਹਰ ਕੋਈ ਇਹ ਜਾਣਨ ਲਈ ਉਤਸੁਕ ਹੈ ਕਿ ਇਸ ਮਹੀਨੇ ਕਿਸ-ਕਿਸ ਦਿਨ ਛੁੱਟੀਆਂ ਹੋਣਗੀਆਂ। ਇਸ ਖਬਰ ਰਾਹੀਂ

October Month Holidays: ਅਕਤੂਬਰ ਦੇ ਮਹੀਨੇ ਵਿੱਚ ਤਿਉਹਾਰਾਂ ਅਤੇ ਛੁੱਟੀਆਂ ਦੀ ਬਰਸਾਤ ਹੋਣ ਵਾਲੀ ਹੈ। ਇਸ ਵਿਚਾਲੇ ਹਰ ਕੋਈ ਇਹ ਜਾਣਨ ਲਈ ਉਤਸੁਕ ਹੈ ਕਿ ਇਸ ਮਹੀਨੇ ਕਿਸ-ਕਿਸ ਦਿਨ ਛੁੱਟੀਆਂ ਹੋਣਗੀਆਂ। ਇਸ ਖਬਰ ਰਾਹੀਂ ਅਸੀ ਤੁਹਾਨੂੰ ਦੱਸਾਂਗੇ ਅਕਤੂਬਰ ਮਹੀਨੇ ਵਿੱਚ ਆਖਿਰ ਤੁਹਾਨੂੰ ਛੁੱਟੀਆਂ ਕਿਹੜੇ-ਕਿਹੜੇ ਦਿਨ ਤੁਸੀ ਕਿੱਧਰੇ ਬਾਹਰ ਘੁੰਮਣ ਦਾ ਪ੍ਰੋਗਰਾਮ ਬਣਾ ਸਕਦੇ ਹੋ। 

ਜਾਣਕਾਰੀ ਲਈ ਦੱਸ ਦੇਈਏ ਕਿ ਛੱਤੀਸਗੜ੍ਹ ਵਿੱਚ ਅਕਤੂਬਰ ਮਹੀਨੇ ਵਿੱਚ ਸਕੂਲ, ਕਾਲਜ ਅਤੇ ਹੋਰ ਵਿਦਿਅਕ ਅਦਾਰੇ 15 ਦਿਨਾਂ ਲਈ ਬੰਦ ਰਹਿਣਗੇ। ਕਿਉਂਕਿ ਨਵਰਾਤਰੀ, ਦੁਸਹਿਰਾ ਅਤੇ ਦੀਵਾਲੀ ਅਕਤੂਬਰ ਦੇ ਮਹੀਨੇ ਵਿੱਚ ਹੀ ਹਨ। ਛੱਤੀਸਗੜ੍ਹ ਸਰਕਾਰ ਨੇ ਦੁਸਹਿਰਾ-ਦੀਵਾਲੀ ਸਮੇਤ ਹੋਰ ਛੁੱਟੀਆਂ ਦਾ ਕੈਲੰਡਰ ਪਹਿਲਾਂ ਹੀ ਜਾਰੀ ਕਰ ਦਿੱਤਾ ਸੀ। ਇਨ੍ਹਾਂ 'ਚੋਂ ਜ਼ਿਆਦਾਤਰ ਛੁੱਟੀਆਂ ਅਕਤੂਬਰ ਮਹੀਨੇ 'ਚ ਹੀ ਪੈ ਰਹੀਆਂ ਹਨ ਕਿ ਦੁਸਹਿਰੇ 'ਚ ਕਿੰਨੇ ਦਿਨਾਂ ਦੀ ਛੁੱਟੀ: ਮਾਂ ਸ਼ਕਤੀ ਦੀ ਪੂਜਾ ਦਾ ਤਿਉਹਾਰ ਨਵਰਾਤਰੀ 3 ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ, ਜੋ 12 ਅਕਤੂਬਰ ਤੱਕ ਚੱਲੇਗਾ। ਸਰਕਾਰ ਨੇ ਨਵਰਾਤਰੀ ਦੌਰਾਨ 7 ਤੋਂ 12 ਅਕਤੂਬਰ 2024 ਤੱਕ ਰਾਜ ਵਿੱਚ ਦੁਸਹਿਰੇ ਦੀ ਛੁੱਟੀ ਦਾ ਐਲਾਨ ਕੀਤਾ ਹੈ, ਜੋ ਕਿ 6 ਦਿਨ ਚੱਲੇਗੀ।

Read MOre: IND vs BAN: ਕਾਨਪੁਰ ਟੈਸਟ 'ਚ ਬਾਂਦਰਾ ਦਾ ਆਤੰਕ, ਸਟੇਡੀਅਮ ਬਣਿਆ ਚਿੜੀਆਘਰ, ਹੁਣ ਲੰਗੂਰਾਂ ਦੀ ਲਗਾਈ ਗਈ 'ਡਿਊਟੀ'...

ਦੀਵਾਲੀ ਦੀ ਛੁੱਟੀ ਕਦੋਂ ਅਤੇ ਕਿੰਨੀ ਦੇਰ ਹੁੰਦੀ 

ਦੀਵਾਲੀ ਦਾ ਤਿਉਹਾਰ 5 ਦਿਨਾਂ ਲਈ ਮਨਾਇਆ ਜਾਂਦਾ ਹੈ। ਇਹ ਪੰਜ ਰੋਜ਼ਾ ਮੇਲਾ 29 ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ। 29 ਅਕਤੂਬਰ ਨੂੰ ਧਨਤੇਰਸ, 30 ਅਕਤੂਬਰ ਨੂੰ ਨਰਕ ਚਤੁਰਦਸ਼ੀ ਅਤੇ ਫਿਰ 31 ਅਕਤੂਬਰ ਨੂੰ ਲਕਸ਼ਮੀ ਪੂਜਾ ਹੈ। ਅਗਲੇ ਦਿਨ 1 ਨਵੰਬਰ ਨੂੰ ਗੋਵਰਧਨ ਪੂਜਾ ਅਤੇ 2 ਨਵੰਬਰ ਨੂੰ ਭਾਈ ਦੂਜ ਦਾ ਤਿਉਹਾਰ ਹੈ। ਛੱਤੀਸਗੜ੍ਹ ਸਕੂਲ ਸਿੱਖਿਆ ਵਿਭਾਗ ਨੇ ਦੀਵਾਲੀ ਲਈ 6 ਦਿਨ ਦੀ ਛੁੱਟੀ ਤੈਅ ਕੀਤੀ ਹੈ, ਜੋ ਕਿ 28 ਅਕਤੂਬਰ ਤੋਂ 2 ਨਵੰਬਰ ਤੱਕ ਹੋਵੇਗੀ। ਦੀਵਾਲੀ ਦੀਆਂ 6 ਵਿੱਚੋਂ 4 ਛੁੱਟੀਆਂ ਇਸ ਮਹੀਨੇ ਵਿੱਚ ਹੋਣਗੀਆਂ ਅਤੇ ਦੂਜੀ ਨਵੰਬਰ ਮਹੀਨੇ ਵਿੱਚ ਹੋਣਗੀਆਂ, ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ, ਗਾਂਧੀ ਜਯੰਤੀ 2 ਅਕਤੂਬਰ ਨੂੰ ਪੈ ਰਹੀ ਹੈ। ਇਸ ਤੋਂ ਇਲਾਵਾ 4 ਐਤਵਾਰ ਵੀ ਪੈ ਰਹੇ ਹਨ। ਫਿਰ ਦੀਵਾਲੀ ਦੀਆਂ 4 ਛੁੱਟੀਆਂ ਵੀ ਇਸੇ ਮਹੀਨੇ ਹੋਣਗੀਆਂ, ਜਦੋਂ ਕਿ ਦੋ ਛੁੱਟੀਆਂ ਅਗਲੇ ਮਹੀਨੇ ਨਵੰਬਰ ਵਿੱਚ ਹੋਣਗੀਆਂ। ਇਸ ਤਰ੍ਹਾਂ ਅਕਤੂਬਰ ਮਹੀਨੇ ਵਿੱਚ ਸਕੂਲ ਅਤੇ ਕਾਲਜ 15 ਦਿਨ ਬੰਦ ਰਹਿਣਗੇ।

Read More: Casting Couch: ਮਸ਼ਹੂਰ ਹਸਤੀਆਂ 'ਤੇ ਲੱਗੇ ਕਾਸਟਿੰਗ ਕਾਊਚ ਦੇ ਦੋਸ਼, ਇਹ ਨਿਰਦੇਸ਼ਕ ਬੋਲਿਆ- ਕੁੱਤੇ ਨਾਲ ਸਰੀਰਕ ਸਬੰਧ...

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ 'ਚ AP Dhillon ਦੇ ਘਰ 'ਤੇ ਗੋਲੀਆਂ ਚਲਾਉਣ ਵਾਲਾ ਗ੍ਰਿਫ਼ਤਾਰ, ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਸੀ ਜ਼ਿੰਮੇਵਾਰੀ, ਜਾਣੋ ਕੌਣ ਆਇਆ ਕਾਬੂ ?

ਪੰਜਾਬ ਦੇ 5 ਜ਼ਿਲ੍ਹਿਆਂ 'ਚ ਪ੍ਰਦੂਸ਼ਣ ਕਰਕੇ ਹਾਲਤ ਖਰਾਬ, ਕਈ ਸ਼ਹਿਰ ਗ੍ਰੇਪ-1 ਕੈਟੇਗਰੀ 'ਚ, ਪਟਾਕਿਆਂ ਨਾਲ ਹਵਾ ਹੋਈ ਜ਼ਹਿਰੀਲੀ

Ukraine-Russia war: ਖਤਰਨਾਕ ਹੋਇਆ ਰੂਸ-ਯੂਕਰੇਨ ਯੁੱਧ! ਨਾਰਥ ਕੋਰੀਆ ਨੇ ਪੁਤਿਨ ਨੂੰ ਭੇਜੀਆਂ 10000 ਤੋਂ ਜ਼ਿਆਦਾ ਮਿਜ਼ਾਈਲਾਂ, ਹੁਣ ਕੀ ਕਰਨਗੇ ਜੇਲੇਂਸਕੀ?

IPL 2025: ਰਿਟੈਨਸ਼ਨ 'ਚ ਸਭ ਤੋਂ ਮਹਿੰਗੇ ਵਿਕੇ ਹੈਨਰਿਕ ਕਲਾਸੇਨ, ਵਿਰਾਟ-ਹਾਰਦਿਕ ਨੂੰ ਛੱਡਿਆ ਪਿੱਛੇ, ਜਾਣੋ ਟਾਪ-10 ਖਿਡਾਰੀ

ABP Premium

ਵੀਡੀਓਜ਼

Paddy | Stubble Burning | ਪ੍ਰਾਈਵੇਟ ਥਾਂ ਨੂੰ ਬਣਾਇਆ ਸਰਕਾਰੀ ਡੰਪ!ਤਸਵੀਰਾਂ ਦੇਖ਼ਕੇ ਹੋ ਜਾਓਗੇ ਹੈਰਾਨ |Abp Sanjhaਦੀਵਾਲੀ ਦੀਆਂ ਅਨੋਖੀਆਂ ਤਸਵੀਰਾਂ | Diwali ਨੇ ਚਮਕਾਇਆ ਸ਼ਹਿਰ ਲੱਗੀਆ ਰੌਣਕਾਂ  | Abp Sanjhaਸਲਮਾਨ ਖਾਨ ਨਾਲ ਦੀਵਾਲੀ ਤੇ ਕੀ ਕਰਦੇ ਸੀ ਅਰਬਾਜ਼CM Bhagwant Maan Diwali | ਦੀਵਾਲੀ 'ਤੇ ਪੰਜਾਬ ਸਰਕਾਰ ਨੇ ਪੰਜਾਬ ਨੂੰ ਦਿੱਤਾ ਵੱਡਾ ਤੋਹਫ਼ਾ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ AP Dhillon ਦੇ ਘਰ 'ਤੇ ਗੋਲੀਆਂ ਚਲਾਉਣ ਵਾਲਾ ਗ੍ਰਿਫ਼ਤਾਰ, ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਸੀ ਜ਼ਿੰਮੇਵਾਰੀ, ਜਾਣੋ ਕੌਣ ਆਇਆ ਕਾਬੂ ?
ਕੈਨੇਡਾ 'ਚ AP Dhillon ਦੇ ਘਰ 'ਤੇ ਗੋਲੀਆਂ ਚਲਾਉਣ ਵਾਲਾ ਗ੍ਰਿਫ਼ਤਾਰ, ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਸੀ ਜ਼ਿੰਮੇਵਾਰੀ, ਜਾਣੋ ਕੌਣ ਆਇਆ ਕਾਬੂ ?
ਪੰਜਾਬ ਦੇ 5 ਜ਼ਿਲ੍ਹਿਆਂ 'ਚ ਪ੍ਰਦੂਸ਼ਣ ਕਰਕੇ ਹਾਲਤ ਖਰਾਬ, ਕਈ ਸ਼ਹਿਰ ਗ੍ਰੇਪ-1 ਕੈਟੇਗਰੀ 'ਚ, ਪਟਾਕਿਆਂ ਨਾਲ ਹਵਾ ਹੋਈ ਜ਼ਹਿਰੀਲੀ
ਪੰਜਾਬ ਦੇ 5 ਜ਼ਿਲ੍ਹਿਆਂ 'ਚ ਪ੍ਰਦੂਸ਼ਣ ਕਰਕੇ ਹਾਲਤ ਖਰਾਬ, ਕਈ ਸ਼ਹਿਰ ਗ੍ਰੇਪ-1 ਕੈਟੇਗਰੀ 'ਚ, ਪਟਾਕਿਆਂ ਨਾਲ ਹਵਾ ਹੋਈ ਜ਼ਹਿਰੀਲੀ
Ukraine-Russia war: ਖਤਰਨਾਕ ਹੋਇਆ ਰੂਸ-ਯੂਕਰੇਨ ਯੁੱਧ! ਨਾਰਥ ਕੋਰੀਆ ਨੇ ਪੁਤਿਨ ਨੂੰ ਭੇਜੀਆਂ 10000 ਤੋਂ ਜ਼ਿਆਦਾ ਮਿਜ਼ਾਈਲਾਂ, ਹੁਣ ਕੀ ਕਰਨਗੇ ਜੇਲੇਂਸਕੀ?
Ukraine-Russia war: ਖਤਰਨਾਕ ਹੋਇਆ ਰੂਸ-ਯੂਕਰੇਨ ਯੁੱਧ! ਨਾਰਥ ਕੋਰੀਆ ਨੇ ਪੁਤਿਨ ਨੂੰ ਭੇਜੀਆਂ 10000 ਤੋਂ ਜ਼ਿਆਦਾ ਮਿਜ਼ਾਈਲਾਂ, ਹੁਣ ਕੀ ਕਰਨਗੇ ਜੇਲੇਂਸਕੀ?
IPL 2025: ਰਿਟੈਨਸ਼ਨ 'ਚ ਸਭ ਤੋਂ ਮਹਿੰਗੇ ਵਿਕੇ ਹੈਨਰਿਕ ਕਲਾਸੇਨ, ਵਿਰਾਟ-ਹਾਰਦਿਕ ਨੂੰ ਛੱਡਿਆ ਪਿੱਛੇ, ਜਾਣੋ ਟਾਪ-10 ਖਿਡਾਰੀ
IPL 2025: ਰਿਟੈਨਸ਼ਨ 'ਚ ਸਭ ਤੋਂ ਮਹਿੰਗੇ ਵਿਕੇ ਹੈਨਰਿਕ ਕਲਾਸੇਨ, ਵਿਰਾਟ-ਹਾਰਦਿਕ ਨੂੰ ਛੱਡਿਆ ਪਿੱਛੇ, ਜਾਣੋ ਟਾਪ-10 ਖਿਡਾਰੀ
ਅੱਜ ਦਰਬਾਰ ਸਾਹਿਬ 'ਚ ਮਨਾਇਆ ਜਾਵੇਗਾ ਬੰਦੀ ਛੋੜ ਦਿਵਸ, ਦਿੱਲੀ ਦੰ*ਗਿ*ਆਂ ਦੇ 40 ਸਾਲ ਪੂਰੇ ਹੋਣ 'ਤੇ ਨਹੀਂ ਕੀਤੀ ਜਾਵੇਗੀ ਆਤਿਸ਼ਬਾਜ਼ੀ, ਸ਼ਾਮ ਨੂੰ ਜਗਾਏ ਜਾਣਗੇ 1 ਲੱਖ ਘਿਓ ਦੇ ਦੀਵੇ

Diwali 2024 Upay: ਦੀਵਾਲੀ 'ਤੇ ਤਿਜੋਰੀ 'ਚ ਰੱਖੋ ਆਹ ਪੰਜ ਚੀਜ਼ਾਂ, ਪੂਰਾ ਸਾਲ ਟਿਕੀ ਰਹੇਗੀ ਲਕਸ਼ਮੀ

ਖਤਮ ਹੋਵੇਗੀ ਟੈਨਸ਼ਨ! ਹੁਣ Whatsapp 'ਤੇ ਮਿਲੇਗੀ ਟ੍ਰੈਫਿਕ ਚਲਾਨ ਬਾਰੇ ਹਰ ਜਾਣਕਾਰੀ, ਸਕਿੰਟਾਂ 'ਚ ਹੋ ਜਾਵੇਗੀ ਪੇਮੈਂਟ

ਕੈਨੇਡਾ ਪੁਲਿਸ ਨੇ AP ਢਿੱਲੋਂ ਦੇ ਘਰ 'ਤੇ ਗੋਲੀਬਾਰੀ ਕਰਨ ਦੇ ਮਾਮਲੇ 'ਚ ਕੀਤੀ ਪਹਿਲੀ ਗ੍ਰਿਫ਼ਤਾਰੀ, ਕਿਹਾ- ਅਪਰਾਧ ਕਰਨ ਤੋੋਂ ਬਾਅਦ ਭੱਜਿਆ ਸੀ ਭਾਰਤ

Embed widget