ਪੜਚੋਲ ਕਰੋ

Public holiday: ਅਕਤੂਬਰ ਮਹੀਨੇ ਕਿਹੜੇ ਦਿਨ ਸਕੂਲ-ਕਾਲਜ ਅਤੇ ਬੈਂਕ ਰਹਿਣਗੇ ਬੰਦ ? ਵੇਖੋ ਸਰਕਾਰੀ ਛੁੱਟੀਆਂ ਦੀ ਲਿਸਟ

Public holiday: ਇਸ ਸਮੇਂ ਦੇਸ਼ ਵਿੱਚ ਤਿਉਹਾਰਾਂ ਦਾ ਮਾਹੌਲ ਬਣਿਆ ਹੋਇਆ ਹੈ। ਦੱਸ ਦੇਈਏ ਕਿ ਅਕਤੂਬਰ ਮਹੀਨੇ ਤਿਉਹਾਰਾਂ ਦੇ ਮੱਦੇਨਜ਼ਰ ਕਈ ਸਰਕਾਰੀ ਛੁੱਟੀਆਂ ਹੋਣਗੀਆਂ। ਇਸਦੇ ਨਾਲ ਹੀ ਰਿਜ਼ਰਵ ਬੈਂਕ (RBI) ਵੱਲੋਂ ਛੁੱਟੀਆਂ

Public holiday: ਇਸ ਸਮੇਂ ਦੇਸ਼ ਵਿੱਚ ਤਿਉਹਾਰਾਂ ਦਾ ਮਾਹੌਲ ਬਣਿਆ ਹੋਇਆ ਹੈ। ਦੱਸ ਦੇਈਏ ਕਿ ਅਕਤੂਬਰ ਮਹੀਨੇ ਤਿਉਹਾਰਾਂ ਦੇ ਮੱਦੇਨਜ਼ਰ ਕਈ ਸਰਕਾਰੀ ਛੁੱਟੀਆਂ ਹੋਣਗੀਆਂ। ਇਸਦੇ ਨਾਲ ਹੀ ਰਿਜ਼ਰਵ ਬੈਂਕ (RBI) ਵੱਲੋਂ ਛੁੱਟੀਆਂ ਦੀ ਇੱਕ ਸੂਚੀ ਜਾਰੀ ਕੀਤੀ ਗਈ ਹੈ। ਸੂਚੀ ਮੁਤਾਬਕ 16 ਅਕਤੂਬਰ ਨੂੰ ਵੀ ਕੁਝ ਥਾਵਾਂ 'ਤੇ ਬੈਂਕ ਛੁੱਟੀ ਰਹੇਗੀ। ਇਸ ਤੋਂ ਇਲਾਵਾ ਹੋਰ ਕਿਹੜੇ-ਕਿਹੜੇ ਦਿਨ ਛੁੱਟੀ ਰਹੇਗੀ ਇਹ ਜਾਣਨ ਲਈ ਪੜ੍ਹੋ ਪੂਰੀ ਖਬਰ...

16 ਅਕਤੂਬਰ ਨੂੰ ਕਿੱਥੇ-ਕਿੱਥੇ ਬੰਦ ਰਹਿਣਗੇ ਬੈਂਕ?

ਜਾਣਕਾਰੀ ਲਈ ਦੱਸ ਦੇਈਏ ਕਿ ਰਿਜ਼ਰਵ ਬੈਂਕ (RBI) ਦੇ ਅਨੁਸਾਰ, ਬੁੱਧਵਾਰ ਯਾਨੀ 16 ਅਕਤੂਬਰ 2024 ਨੂੰ ਬੈਂਕ ਬੰਦ ਰਹਿਣਗੇ। ਇਸ ਸੂਚੀ 'ਚ ਕੁਝ ਜਨਤਕ ਅਤੇ ਨਿੱਜੀ ਖੇਤਰ ਦੇ ਬੈਂਕਾਂ ਦੇ ਨਾਂ ਵੀ ਸ਼ਾਮਲ ਹਨ। ਬੈਂਕਾਂ 'ਚ ਛੁੱਟੀ ਦਾ ਕਾਰਨ 16 ਅਕਤੂਬਰ ਨੂੰ ਲਕਸ਼ਮੀ ਪੂਜਾ ਦਾ ਤਿਉਹਾਰ ਹੈ। ਇਸ ਦਿਨ ਕੋਲਕਾਤਾ ਅਤੇ ਅਗਰਤਲਾ ਦੇ ਸਾਰੇ ਬੈਂਕ ਬੰਦ ਰਹਿਣਗੇ। ਇਸ ਤੋਂ ਇਲਾਵਾ ਦੇਸ਼ ਦੇ ਬਾਕੀ ਬੈਂਕਾਂ 'ਚ ਵੀ ਕੰਮ ਜਾਰੀ ਰਹੇਗਾ।

Read MOre: Jaggery vs honey: ਗੁੜ ਜਾਂ ਸ਼ਹਿਦ, ਜਾਣੋ ਚੁਟਕੀਆਂ 'ਚ ਭਾਰ ਘਟਾਉਣ ਲਈ ਕਿਹੜਾ ਲਾਹੇਵੰਦ ?

ਇਸਦੇ ਨਾਲ ਹੀ ਦੱਸ ਦੇਈਏ ਕਿ ਪੱਛਮੀ ਬੰਗਾਲ ਵਿੱਚ ਲਕਸ਼ਮੀ ਪੂਜਾ ਇੱਕ ਬਹੁਤ ਹੀ ਖਾਸ ਤਿਉਹਾਰ ਹੈ। ਇਹ ਤਿਉਹਾਰ ਦੁਰਗਾ ਪੂਜਾ ਤੋਂ ਬਾਅਦ ਮਨਾਇਆ ਜਾਂਦਾ ਹੈ। ਇਹ ਤਿਉਹਾਰ ਦੌਲਤ, ਖੁਸ਼ਹਾਲੀ ਅਤੇ ਚੰਗੀ ਕਿਸਮਤ ਦੀ ਦੇਵੀ ਲਕਸ਼ਮੀ ਨੂੰ ਸਮਰਪਿਤ ਹੈ। ਇਸ ਕਾਰਨ 16 ਅਕਤੂਬਰ 2024 ਨੂੰ ਕੋਲਕਾਤਾ 'ਚ ਬੈਂਕਾਂ 'ਚ ਕੰਮ ਨਹੀਂ ਹੋਵੇਗਾ।

ਪੈਸੇ ਦਾ ਲੈਣ-ਦੇਣ ਕਿਵੇਂ ਕਰੀਏ?

ਜਿਸ ਦਿਨ ਬੈਂਕ ਬੰਦ ਹੁੰਦੇ ਹਨ, ਉੱਥੇ ਕੋਈ ਕੰਮ ਨਹੀਂ ਹੁੰਦਾ। ਪਰ ਲੈਣ-ਦੇਣ ਲਈ ਔਨਲਾਈਨ ਅਤੇ ਡਿਜੀਟਲ ਬੈਂਕਿੰਗ ਸੇਵਾਵਾਂ ਚਾਲੂ ਰਹਿੰਦੀਆਂ ਹਨ। ਹਨ। ਤੁਹਾਡਾ ਕੰਮ ਡਿਜੀਟਲ ਬੈਂਕਿੰਗ ਰਾਹੀਂ ਕੀਤਾ ਜਾ ਸਕਦਾ ਹੈ, ਜਿਸ ਕਾਰਨ ਕੰਮ ਪ੍ਰਭਾਵਿਤ ਨਹੀਂ ਹੋਵੇਗਾ।

ਕਿਹੜੇ ਦਿਨ ਬੰਦ ਰਹਿਣਗੇ ਬੈਂਕ ?

ਕੋਲਕਾਤਾ, ਅਗਰਤਲਾ 'ਚ 16 ਅਕਤੂਬਰ ਨੂੰ ਲਕਸ਼ਮੀ ਪੂਜਾ (ਬੁੱਧਵਾਰ) ਕਾਰਨ ਬੈਂਕ ਬੰਦ ਰਹਿਣਗੇ।
ਕਰਨਾਟਕ, ਅਸਾਮ ਅਤੇ ਹਿਮਾਚਲ ਪ੍ਰਦੇਸ਼ ਵਰਗੇ ਰਾਜਾਂ ਵਿੱਚ 17 ਅਕਤੂਬਰ 2024 (ਵੀਰਵਾਰ) ਨੂੰ ਮਹਾਰਿਸ਼ੀ ਵਾਲਮੀਕਿ ਜਯੰਤੀ 'ਤੇ ਬੈਂਕ ਬੰਦ ਰਹਿਣਗੇ।
ਜੰਮੂ ਅਤੇ ਕਸ਼ਮੀਰ ਵਿੱਚ 26 ਅਕਤੂਬਰ, 2024 (ਸ਼ਨੀਵਾਰ) ਨੂੰ ਰਲੇਵੇਂ ਦਿਵਸ ਦੇ ਮੌਕੇ 'ਤੇ ਬੈਂਕ ਬੰਦ ਰਹਿਣਗੇ।
ਦੀਵਾਲੀ ਦੇ ਮੱਦੇਨਜ਼ਰ 31 ਅਕਤੂਬਰ 2024 (ਵੀਰਵਾਰ) ਨੂੰ ਦੇਸ਼ ਭਰ ਵਿੱਚ ਬੈਂਕ ਬੰਦ ਰਹਿਣਗੇ।

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ

Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'

Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ

Punjab News: ਪੰਜਾਬ 'ਚ 10 ਫੀਸਦੀ ਮਹਿੰਗੀ ਹੋ ਸਕਦੀ ਬਿਜਲੀ, ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ

ABP Premium

ਵੀਡੀਓਜ਼

ਪੁਲਸ ਦੇ ਸਾਮਣੇ ਹੋ ਗਿਆ ਧੱਕਾ, ਕਾਗਜ ਖੋਹ ਕੇ ਭੱਜ ਗਏ ਸਿਆਸੀ ਗੁੰਡੇ|Patiala|Nagar Nigam Electionਅਕਾਲੀ ਦਲ 'ਤੇ ਸ਼ਿਕੰਜਾ, ਹਰਿਆਣਾ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨKhanauri Border : ਕੜਾਕੇ ਦੀਆਂ ਠੰਡ ਦੀਆਂ ਰਾਤਾਂ, ਸੜਕਾਂ ਤੇ ਰਾਤਾਂ ਗੁਜਾਰ ਰਹੇ ਕਿਸਾਨKhanauri Border Press Confrence | ਖਨੌਰੀ ਬਾਰਡਰ ਤੋਂ ਕਿਸਾਨਾਂ ਨੇ ਕੀਤਾ ਵੱਡਾ ਐਲ਼ਾਨ | abp sanjha|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ
Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ
Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ
Punjab News: ਪੰਜਾਬ 'ਚ 10 ਫੀਸਦੀ ਮਹਿੰਗੀ ਹੋ ਸਕਦੀ ਬਿਜਲੀ, ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ
Punjab News: ਪੰਜਾਬ 'ਚ 10 ਫੀਸਦੀ ਮਹਿੰਗੀ ਹੋ ਸਕਦੀ ਬਿਜਲੀ, ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ
Jagjit Singh Dallewal: ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਜ਼ਰੂਰੀ, ਦਿੱਤੀ ਜਾਵੇ ਡਾਕਟਰੀ ਸਹੂਲਤ, ਕੁਝ ਖਾਣ ਲਈ ਨਾ ਕੀਤਾ ਜਾਵੇ ਮਜਬੂਰ- ਸੁਪਰੀਮ ਕੋਰਟ

Punjab News: ਟਾਸ ਰਾਹੀਂ ਸਰਪੰਚੀ ਸਹੀ ਨਹੀਂ, ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ

Farmer Protest: ਭਾਜਪਾ ਲੀਡਰ ਦਾ ਸ਼ਰਮਨਾਕ ਬਿਆਨ, ਕਿਹਾ-ਕਿਸਾਨ ਅੰਦੋਲਨ ਦੌਰਾਨ ਗ਼ਾਇਬ ਹੋਈਆਂ 700 ਕੁੜੀਆਂ, ਇਹ ਕਿਸਾਨ ਨੇ ਜਾਂ ਕਸਾਈ ?

Punjab News: ਪੰਥ ਦੇ ਗੁਨਾਹਗਾਰ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਮੱਥਾ ਟੇਕ ਕੇ ਸਜ਼ਾ ਕੀਤੀ ਪੂਰੀ, ਹੁਣ ਜਾਵੇਗੀ ਅਕਾਲੀ ਦਲ ਦੀ ਪ੍ਰਧਾਨਗੀ !

Embed widget