ਪੜਚੋਲ ਕਰੋ

ਖੁਸ਼ਖਬਰੀ! ਪੰਜਾਬ 'ਚ ਇੱਕ ਲੱਖ ਸਰਕਾਰੀ ਨੌਕਰੀਆਂ, ਵੇਖੋ ਸਾਰੇ ਵਿਭਾਗਾਂ ਦੀ ਸੂਚੀ

ਇਹ ਅਸਾਮੀਆਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਤੇ ਐੱਸਐੱਸ ਬੋਰਡ ਅਤੇ ਕੁਝ ਸਿੱਧੀਆਂ ਭਰੀਆਂ ਜਾਣੀਆਂ ਹਨ। ਚੁਣੇ ਗਏ ਉਮੀਦਵਾਰਾਂ ਨੂੰ ਅਗਲ੍ਹੇ ਵਰ੍ਹੇ 2021 ਦੇ ਅਪਰੈਲ, ਮਈ, ਜੂਨ ਮਹੀਨੇ ਵਿੱਚ ਨਿਯੁਕਤੀ ਪੱਤਰ ਦਿੱਤੇ ਜਾਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।

ਚੰਡੀਗੜ੍ਹ: ਪੰਜਾਬ ਸਰਕਾਰ (Punjab Government) ਨੇ ਵੱਖ-ਵੱਖ ਵਿਭਾਗਾਂ ’ਚ ਇੱਕ ਲੱਖ (One lakh jobs) ਤੋਂ ਵੱਧ ਖਾਲੀ ਪਈਆਂ ਪੱਕੀਆਂ ਅਸਾਮੀਆਂ ਭਰਨ ਦੀ ਯੋਜਨਾ ਤਿਆਰ ਕੀਤੀ ਹੈ। ਸੂਬਾ ਸਰਕਾਰ ਦੇ ਰੁਜ਼ਗਾਰ ਜੈਨਰੇਸ਼ਨ, ਸਕਿੱਲ ਡਿਵਲੈੱਪਮੈਂਟ ਤੇ ਸਿਖਲਾਈ ਵਿਭਾਗ ਨੇ ਖਰੜਾ ਤਿਆਰ ਕਰਕੇ ਰਾਜ ਸਰਕਾਰ ਦੇ ਪ੍ਰਬੰਧਕੀ ਸਕੱਤਰਾਂ ਨੂੰ ਭੇਜ ਦਿੱਤਾ ਹੈ। ਰੁਜ਼ਗਾਰ ਵਿਭਾਗ ਵੱਲੋਂ ਜਾਰੀ ਪੱਤਰ ਮੁਤਾਬਕ ਸੇਵਾ ਮੁਕਤੀ ਦੀ ਉਮਰ 58 ਸਾਲ ਕਾਰਨ ਵੱਖ ਵੱਖ ਵਿਭਾਗਾਂ (Various Departments) ’ਚ ਇੱਕ ਲੱਖ ਅਸਾਮੀਆਂ ਖਾਲੀ ਹਨ। ਇਨ੍ਹਾਂ ਅਸਾਮੀਆਂ ’ਚੋਂ 50 ਹਜ਼ਾਰ ਵਿੱਤੀ ਸਾਲ 2020-21 ਤੇ ਬਾਕੀ 2021-22 ’ਚ ਭਰਨ ਦੀ ਯੋਜਨਾ ਹੈ। ਇਹ ਅਸਾਮੀਆਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਤੇ ਐੱਸਐੱਸ ਬੋਰਡ ਅਤੇ ਕੁਝ ਸਿੱਧੀਆਂ ਭਰੀਆਂ ਜਾਣੀਆਂ ਹਨ। ਚੁਣੇ ਗਏ ਉਮੀਦਵਾਰਾਂ ਨੂੰ ਅਗਲ੍ਹੇ ਵਰ੍ਹੇ 2021 ਦੇ ਅਪਰੈਲ, ਮਈ, ਜੂਨ ਮਹੀਨੇ ਵਿੱਚ ਨਿਯੁਕਤੀ ਪੱਤਰ ਦਿੱਤੇ ਜਾਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਅਤੇ ਪਰ ਸਰਕਾਰ ਉੱਤੇ ਆਰਥਿਕ ਬੋਝ ਕਾਰਨ ਉਨ੍ਹਾਂ ਨੂੰ 15 ਅਗਸਤ ਨੂੰ ਆਜ਼ਾਦੀ ਦਿਹਾੜੇ ਉੱਤੇ ਸੂਬਾਈ ਸਮਾਗਮ ’ਚ ਉਨ੍ਹਾਂ ਨੂੰ ਵਿਭਾਗੀ ਨੌਕਰੀ ਜੁਆਇਨ ਕਰਵਾਏ ਜਾਣ ਅਤੇ ਸਤੰਬਰ ਮਹੀਨੇ ਤੋਂ ਤਨਖਾਹ ਲਾਗੂ ਕਰਨ ਦੀ ਯੋਜਨਾ ਤਿਆਰ ਕੀਤੀ ਗਈ ਹੈ। ਕਾਂਗਰਸ ਦੀ ਅੰਦਰੂਨੀ ਧੜੇਬੰਦੀ ਖਤਮ ਕਰਨ ਦੀ ਕਵਾਇਦ, ਰਾਵਤ ਪੰਜਾਬ ਪਹੁੰਚੇ ਪੱਤਰ ਮੁਤਾਬਕ ਪਹਿਲੀ ਟਰਮ ਵਿੱਚ ਸਰਕਾਰ ਦੇ 38 ਵਿਭਾਗਾਂ ’ਚ ਭਰੀਆਂ ਜਾਣ ਵਾਲੀਆਂ 48 ਹਜ਼ਾਰ 989 ਅਸਾਮੀਆਂ ’ਚੋਂ ਸਭ ਤੋਂ ਵੱਧ ਗ੍ਰਹਿ ਤੇ ਨਿਆਂ ਵਿਭਾਗ ’ਚ 9748, ਦੂਜੇ ਨੰਬਰ ’ਤੇ ਸਿੱਖਿਆ ਵਿਭਾਗ ’ਚ 2888, ਬਿਜਲੀ ਵਿਭਾਗ ’ਚ 3666, ਜੇਲ੍ਹ ਵਿਭਾਗ 960, ਖੇਤੀਬਾੜੀ ਵਿਭਾਗ ’ਚ 2807, ਪਸ਼ੂ-ਮੱਛੀ ਤੇ ਡੇਅਰੀ ਵਿਭਾਗ ’ਚ 1324, ਸਹਿਕਾਰੀ ਵਿਭਾਗ ’ਚ 3920, ਸਥਾਨਕ ਸਰਕਾਰਾਂ ਵਿਭਾਗ ’ਚ 3699, ਸਿਹਤ ਤੇ ਪਰਿਵਾਰ ਭਲਾਈ ਵਿਭਾਗ ’ਚ 1880, ਉਚੇਰੀ ਸਿੱਖਿਆ ਵਿਭਾਗ 1536, ਮਾਲ ਵਿਭਾਗ 1194, ਪੇਂਡੂ ਵਿਕਾਸ 1255 ’ਚ ਪੱਕੀਆਂ ਅਸਾਮੀਆਂ ਭਰੀਆਂ ਜਾਣੀਆਂ ਹਨ। ਰਾਸ਼ਟਰਪਤੀ ਚੋਣ ਨਤੀਜਿਆਂ 'ਤੇ ਮੇਲਾਨਿਆ ਟਰੰਪ ਨੇ ਤੋੜੀ ਚੁੱਪੀ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Advertisement
ABP Premium

ਵੀਡੀਓਜ਼

Jagjit Singh Dhallewal|Darshanpal|ਕਿਸਾਨਾਂ ਨੂੰ ਇਕੱਠੇ ਹੋਣ 'ਚ ਕਿਉਂ ਲੱਗ ਰਿਹਾ ਸਮਾਂ, ਦਰਸ਼ਨਪਾਲ ਨੇ ਖੌਲੇ ਰਾਜ਼Police Station Blast| ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮJagjit Singh Dhallewal | Shabad Kirtan | ਖਨੌਰੀ ਬਾਰਡਰ 'ਤੇ ਇਲਾਹੀ ਕੀਰਤਨ ਦਾ ਪ੍ਰਵਾਹSKM Meeting | Jagjit Singh Dhallewal | ਸੰਯੁਕਤ ਕਿਸਾਨ ਮੋਰਚਾ ਨੇ ਸੱਦੀ ਐਮਰਜੈਂਸੀ ਮੀਟਿੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ, ‘ਕੌਮੀ ਖੇਤੀ ਮਾਰਕੀਟਿੰਗ ਨੀਤੀ’ 'ਤੇ ਬਣਾਈ ਜਾਵੇਗੀ ਰਣਨੀਤੀ, ਕਿਸਾਨ ਵੀ ਹੋਏ ਚੌਕਸ
ਪੰਜਾਬ ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ, ‘ਕੌਮੀ ਖੇਤੀ ਮਾਰਕੀਟਿੰਗ ਨੀਤੀ’ 'ਤੇ ਬਣਾਈ ਜਾਵੇਗੀ ਰਣਨੀਤੀ, ਕਿਸਾਨ ਵੀ ਹੋਏ ਚੌਕਸ
Embed widget