ਪੜਚੋਲ ਕਰੋ

ਆਨਲਾਈਨ ਪੜ੍ਹਾਈ 'ਤੇ ਵੱਡਾ ਖੁਲਾਸਾ, 80% ਵਿਦਿਆਰਥੀਆਂ ਕੋਲ ਨਹੀਂ ਲੈਪਟੌਪ, 27 ਫੀਸਦ ਮੋਬਾਈਲ ਤੋਂ ਵੀ ਸੱਖਣੇ

ਸਰਵੇਖਣ 'ਚ ਸਭ ਤੋਂ ਮਹੱਤਵਪੂਰਨ ਗੱਲ ਇਹ ਸਾਹਮਣੇ ਆਈ ਕਿ ਸੀਬੀਐਸਸੀ ਬੋਰਡ ਦੇ 27 ਫੀਸਦ ਬੱਚਿਆਂ ਕੋਲ ਸਮਾਰਟਫੋਨ ਹੀ ਨਹੀਂ ਹੈ।

ਨਵੀਂ ਦਿੱਲੀ: ਕੋਰੋਨਾ ਸੰਕਟ ਦੇ ਦੌਰ 'ਚ ਸਕੂਲੀ ਬੱਚਿਆਂ ਦੀ ਸਿਰਫ਼ ਆਨਲਾਈਨ ਕਲਾਸਾਂ ਲੱਗ ਰਹੀਆਂ ਹਨ ਜਿਸ ਕਾਰਨ ਬੱਚਿਆਂ ਨੂੰ ਕਾਫੀ ਦਿੱਕਤ ਹੋ ਰਹੀ ਹੈ। ਅਜਿਹੇ 'ਚ ਬੱਚਿਆਂ ਲਈ ਆਨਲਾਈਨ ਕਲਾਸਾਂ 'ਤੇ NCERT ਨੇ ਵੱਡਾ ਸਰਵੇਖਣ ਕਰਵਾਇਆ ਜਿਸ 'ਚ ਦੇਸ਼ ਭਰ ਤੋਂ ਕੁੱਲ 34,598 ਸਕੂਲ ਪ੍ਰਿੰਸੀਪਲ, ਅਧਿਆਪਕ, ਵਿਆਦਿਆਰਥੀ ਤੇ ਮਾਪਿਆਂ ਨੂੰ ਸ਼ਾਮਲ ਕੀਤਾ ਗਿਆ। ਇਸ ਸਰਵੇਖਣ 'ਚ ਕਈ ਅਜਿਹੀਆਂ ਗੱਲਾਂ ਸਾਹਮਣੇ ਆਈਆਂ ਜਿਸ 'ਚ ਸਰਕਾਰੀ ਪੱਧਰ 'ਤੇ ਤੁਰੰਤ ਧਿਆਨ ਦੇਣ ਦੀ ਲੋੜ ਹੈ। ਇਸ ਸਰਵੇਖਣ 'ਚ ਸਭ ਤੋਂ ਮਹੱਤਵਪੂਰਨ ਗੱਲ ਇਹ ਸਾਹਮਣੇ ਆਈ ਕਿ ਸੀਬੀਐਸਸੀ ਬੋਰਡ ਦੇ 27 ਫੀਸਦ ਬੱਚਿਆਂ ਕੋਲ ਸਮਾਰਟਫੋਨ ਹੀ ਨਹੀਂ ਹੈ। ਸੀਬੀਐਸਈ ਨਾਲ ਜੁੜੇ ਕੇਂਦਰੀ ਵਿਦਿਆਲੇ ਤੇ ਜਵਾਹਰ ਨਿਵੋਦਿਆ ਵਿਦਿਆਲੇ ਨੂੰ ਮਿਲਾ ਕੇ ਦੇਸ਼ ਭਰ 'ਚ ਕੁੱਲ 22,500 ਸਕੂਲ ਹਨ। ਇਨ੍ਹਾਂ 'ਚ 10ਵੀਂ 'ਚ ਕਰੀਬ 18 ਲੱਖ ਤੇ 12ਵੀਂ 'ਚ ਕਰੀਬ 12 ਲੱਖ ਵਿਦਿਆਰਥੀ ਹਨ। ਇਨ੍ਹਾਂ ਕਰੀਬ 30 ਲੱਖ ਵਿਦਿਆਰਥੀਆਂ ਨੂੰ ਆਨਲਾਈਨ ਕਲਾਸਾਂ 'ਚ ਪੜ੍ਹਾਈ ਦੇ ਨਿਰਦੇਸ਼ ਹਨ। NCERT ਦੇ ਸਰਵੇਖਣ ਦੀਆਂ ਮਹੱਤਵਪੂਰਨ ਗੱਲਾਂ: 1. 27% ਵਿਦਿਆਰਥੀਆਂ ਕੋਲ ਸਮਾਰਟਫੋਨ ਤੇ ਲੈਪਟੌਪ ਨਹੀਂ, ਯਾਨੀ ਕਰੀਬ ਇੱਕ ਤਿਹਾਈ ਵਿਦਿਆਰਥੀਆਂ ਕੋਲ ਆਨਲਾਈਨ ਕਲਾਸਾਂ ਨਾਲ ਜੁੜਨ ਦਾ ਸਾਧਨ ਨਹੀਂ। 2. ਸਿਰਫ਼ 33 ਫੀਸਦ ਵਿਦਿਆਰਥੀ ਆਨਲਾਈਨ ਪੜ੍ਹਾਈ ਨੂੰ ਸੁਵਿਧਾ ਮਹਿਸੂਸ ਕਰ ਰਹੇ ਹਨ। 3. 80 ਫੀਸਦ ਵਿਦਿਆਰਥੀ ਅਜਿਹੇ ਹਨ ਜੋ ਆਨਲਾਈਨ ਕਲਾਸਾਂ ਲਈ ਸਿਰਫ਼ ਮੋਬਾਈਲ ਦੀ ਵਰਤੋਂ ਕਰ ਰਹੇ ਹਨ। 4. ਸਿਰਫ਼ 16 ਫੀਸਦ ਵਿਦਿਆਰਥੀ ਕੰਪਿਊਟਰ ਜਾਂ ਲੈਪਟੌਪ ਦੀ ਵਰਤੋਂ ਕਰ ਪਾ ਰਹੇ ਹਨ। 5. ਇੰਟਰਨੈੱਟ ਕਨੈਕਟੀਵਿਟੀ ਤੇ ਡਿਜ਼ੀਟਲ ਟੂਲ ਦੀ ਕਮੀ ਆਨਲਾਈਨ ਸਿੱਖਿਆ ਵਿੱਚ ਵੱਡੀ ਅੜਚਨ ਬਣੀ ਹੋਈ ਹੈ। 6. 10-20% ਲੋਕਾਂ ਨੇ ਦੱਸਿਆ ਆਨਲਾਈਨ ਸਿੱਖਿਆ ਔਖਾ ਕੰਮ ਹੈ। 16 ਫੀਸਦ ਅਧਿਆਪਕਾਂ ਤੇ 32.6% ਵਿਦਿਆਰਥੀਆਂ ਨੇ ਆਨਲਾਈਨ ਪੜ੍ਹਾਈ ਨੂੰ ਔਖਾ ਦੱਸਿਆ। 7. ਸਿਰਫ਼ 4.8% ਵਿਦਿਆਰਥੀਆਂ ਨੇ ਸਮਾਰਟ ਟੀਵੀ ਦਾ ਇਸਤੇਮਾਲ ਕੀਤਾ। ਜ਼ਿਆਦਾਤਰ ਲੋਕਾਂ ਨੇ ਕਿਹਾ ਗਣਿਤ ਦੀ ਆਨਲਾਈਨ ਪੜ੍ਹਾਈ ਔਖੀ ਹੈ। ਕੋਰੋਨਾ ਮਾਮਲੇ ਵਧਣ 'ਚ ਭਾਰਤ ਦਾ ਪਹਿਲਾ ਨੰਬਰ, 24 ਘੰਟਿਆਂ 'ਚ 69,000 ਨਵੇਂ ਕੇਸ, 1000 ਦੇ ਕਰੀਬ ਮੌਤਾਂ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

Education Loan Information:
Calculate Education Loan EMI

ਟਾਪ ਹੈਡਲਾਈਨ

Punjab Public Holidays: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ
Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget