ਪੜਚੋਲ ਕਰੋ

Colleges and universities reopen in Punjab: ਪੰਜਾਬ 'ਚ ਖੁੱਲ੍ਹੇ ਕਾਲਜ ਤੇ ਯੂਨੀਵਰਸਿਟੀਆਂ, ਜਾਣੋ ਪਹਿਲੇ ਦਿਨ ਦਾ ਹਾਲ

ਮੀਡੀਆ ਦੇ ਕੈਮਰੇ ਦੇਖ ਕਾਲਜ ਪ੍ਰਸ਼ਾਸਨ ਨੇ ਸੋਸ਼ਲ ਡਿਸਟੈਂਸਸਿੰਗ ਦੇ ਨਿਸ਼ਾਨ ਬਣਾਉਣੇ ਸ਼ੁਰੂ ਕੀਤੇ। ਕਾਲਜ ਦੇ ਪ੍ਰਿੰਸੀਪਲ ਦਾ ਕਹਿਣਾ ਹੈ ਕਿ ਲੰਬੇ ਸਮੇਂ ਬਾਅਦ ਕਾਲਜ ਖੁੱਲ੍ਹੇ ਹਨ ਜਿਸ ਕਰਕੇ ਹਾਲਾਤ ਆਮ ਹੋਣ ‘ਚ ਕੁਝ ਦੇਰੀ ਲੱਗੇਗੀ।

ਮਨਵੀਰ ਕੌਰ ਰੰਧਾਵਾ ਦੀ ਰਿਪੋਰਟ ਚੰਡੀਗੜ੍ਹ: ਕੋਰੋਨਾ (Coronavirus) ਕਰਕੇ ਕਈ ਮਹੀਨਿਆਂ ਤੋਂ ਬੰਦ ਪਏ ਕਾਲਜ ਤੇ ਯੂਨੀਵਰਸਿਟੀਆਂ (College and universities) ਆਖਰ 16 ਨਵੰਬਰ ਨੂੰ ਮੁੜ ਖੁੱਲ੍ਹ ਗਈਆਂ ਹਨ। ਦੱਸ ਦਈਏ ਕਿ ਪੰਜਾਬ ਸਰਕਾਰ (Punjab Government) ਦੀਆਂ ਹਦਾਇਤਾਂ ਮੁਤਾਬਕ ਸੂਬੇ 'ਚ ਅੱਜ ਤੋਂ ਕਾਲਜ/ਯੂਨੀਵਰਸਿਟੀ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਗਏ ਸੀ। ਇਸ ਦੇ ਮੱਦੇਨਜ਼ਰ ਬਠਿੰਡਾ ਦਾ ਸਰਕਾਰੀ ਰਾਜਿੰਦਰਾ ਕਾਲਜ ਖੁੱਲ੍ਹ ਗਿਆ ਹੈ। Colleges and universities reopen in Punjab: ਪੰਜਾਬ 'ਚ ਖੁੱਲ੍ਹੇ ਕਾਲਜ ਤੇ ਯੂਨੀਵਰਸਿਟੀਆਂ, ਜਾਣੋ ਪਹਿਲੇ ਦਿਨ ਦਾ ਹਾਲ ਇੱਥੇ ਅੱਜ ਏਬੀਪੀ ਸਾਂਝਾ ਦੀ ਟੀਮ ਪਹੁੰਚੀ। ਇਸ ਦੌਰਾਨ ਮੀਡੀਆ ਦੇ ਕੈਮਰੇ ਦੇਖ ਕਾਲਜ ਪ੍ਰਸ਼ਾਸਨ ਨੇ ਸੋਸ਼ਲ ਡਿਸਟੈਂਸਸਿੰਗ ਦੇ ਨਿਸ਼ਾਨ ਬਣਾਉਣੇ ਸ਼ੁਰੂ ਕੀਤੇ। ਕਾਲਜ ਦੇ ਪ੍ਰਿੰਸੀਪਲ ਦਾ ਕਹਿਣਾ ਹੈ ਕਿ ਲੰਬੇ ਸਮੇਂ ਬਾਅਦ ਕਾਲਜ ਖੁੱਲ੍ਹੇ ਹਨ ਜਿਸ ਕਰਕੇ ਹਾਲਾਤ ਆਮ ਹੋਣ ‘ਚ ਕੁਝ ਦੇਰੀ ਲੱਗੇਗੀ। ਇਸ ਦੇ ਨਾਲ ਹੀ ਪਹਿਲੇ ਦਿਨ ਕਾਲਜ ‘ਚ ਬੱਚਿਆਂ ਦੀ ਗਿਣਤੀ ਵੀ ਘੱਟ ਹੀ ਨਜ਼ਰ ਆਈ। ਵਿਦਿਆਰਥੀਆਂ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕਾਲਜ ਆਨਲਾਈਨ ਪੜ੍ਹਾਈ ਹੁੰਦੀ ਸੀ ਪਰ ਉਹ ਕਾਫੀ ਮੁਸ਼ਕਲ ਸੀ, ਨਾਲ ਹੀ ਆਨਲਾਈਨ ਪੜ੍ਹਾਈ ਦੇ ਚੱਲਦੇ ਅੱਖਾਂ ਉੱਤੇ ਵੀ ਕਾਫੀ ਬੁਰਾ ਅਸਰ ਪੈਂਦਾ ਸੀ। ਅੱਜ ਕਾਲਜ ਖੁੱਲ੍ਹੇ ਹਨ ਤਾਂ ਕੁਝ ਰਾਹਤ ਮਿਲੀ ਹੈ। ਐਜੂਕੇਸ਼ਨ ਲੋਨ ਦੀ ਈਐਮਆਈ ਕੈਲਕੁਲੇਟ ਕਰੋ ਇਸ ਦੇ ਨਾਲ ਹੀ ਅੰਮ੍ਰਿਤਸਰ 'ਚ ਕਾਲਜ ਖੁੱਲ੍ਹ ਗਏ ਹਨ। ਕਾਲਜ 'ਚ ਕਲਾਸਾਂ ਸ਼ੁਰੂ ਕਰਨ ਤੋਂ ਪਹਿਲਾਂ ਕੋਵਿਡ ਸਬੰਧੀ ਪੰਜਾਬ ਸਰਕਾਰ, ਯੂਜੀਸੀ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਲਾਜ਼ਮੀ ਹੈ। ਇਸ ਤਹਿਤ ਮਾਸਕ ਪਹਿਨਣਾ, ਸੋਸ਼ਲ ਡਿੱਸਟੈਂਸਿੰਗ ਦੀ ਪਾਲਣਾ ਤੇ ਸੇਨੈਟਾਈਜੇਸ਼ਨ ਕਰਨ ਬਾਰੇ ਹਦਾਇਤਾਂ ਜਾਰੀ ਹੋਈਆਂ ਹਨ। Colleges and universities reopen in Punjab: ਪੰਜਾਬ 'ਚ ਖੁੱਲ੍ਹੇ ਕਾਲਜ ਤੇ ਯੂਨੀਵਰਸਿਟੀਆਂ, ਜਾਣੋ ਪਹਿਲੇ ਦਿਨ ਦਾ ਹਾਲ ਹਾਲਾਕਿ ਖਾਲਸਾ ਕਾਲਜ ਅੰਮ੍ਰਿਤਸਰ ਤੋਂ ਮਿਲੀ ਜਾਣਕਾਰੀ ਮੁਤਾਬਕ ਹਾਲੇ ਸਿਰਫ ਫਾਈਨਲ ਯੀਅਰ (ਆਖਰੀ ਸਾਲ) ਦੇ ਗ੍ਰੈਜੂਏਸ਼ਨ ਤੇ ਪੋਸਟ ਗ੍ਰੈਜੂਏਸ਼ਨ ਦੇ ਵਿਦਿਆਰਥੀ ਹੀ ਬੁਲਾਏ ਗਏ ਹਨ। ਹਾਲਾਂਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਹਾਲੇ ਕਲਾਸਾਂ ਸ਼ੁਰੂ ਨਹੀਂ ਹੋਈਆਂ ਤੇ ਯੂਨੀਵਰਸਿਟੀ ਪ੍ਰਬੰਧਕਾਂ ਮੁਤਾਬਕ ਹਾਲੇ ਕਲਾਸਾਂ ਲਗਾਉਣ ਦੇ ਪ੍ਰਬੰਧ ਕਰਨ 'ਚ ਇੱਕ ਦੋ ਦਿਨ ਦਾ ਸਮਾਂ ਲੱਗ ਜਾਵੇਗਾ। ਦੱਸ ਦਈਏ ਕਿ ਅੰਮ੍ਰਿਤਸਰ 'ਚ ਸਾਰੇ ਕਾਲਜ ਫਿਲਹਾਲ ਨਹੀਂ ਖੁੱਲ੍ਹੇ, ਜਿੰਨਾਂ ਨੂੰ ਹਾਲੇ ਦੋ ਤਿੰਨ ਦਾ ਸਮਾਂ ਲੱਗ ਸਕਦਾ ਹੈ। ਭਾਰੀ ਬਰਫਬਾਰੀ ਕਾਰਨ ਕੇਦਾਰਨਾਥ 'ਚ ਫਸੇ ਦੋ ਸੂਬਿਆਂ ਦੇ ਮੁੱਖ ਮੰਤਰੀ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਟਾਪ ਹੈਡਲਾਈਨ

School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
Punjab Public Holidays: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget