ਪੜਚੋਲ ਕਰੋ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੇ ਨੰਬਰ ਵਧਾਉਣ ਦਾ ਮੌਕਾ, ਇਹ ਵਿਦਿਆਰਥੀ ਲੈ ਸਕਦੇ ਫ਼ਾਇਦਾ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 1970 ਤੋਂ ਲੈ ਕੇ 2018 ਤੱਕ ਦੇ ਵਿਦਿਆਰਥੀਆਂ ਨੂੰ 10ਵੀਂ-12ਵੀਂ ਦੇ ਨੰਬਰ ਵਧਾਉਣ ਦਾ ਮੌਕਾ ਦਿੱਤਾ ਹੈ। ਇੱਕ ਜਾਂ ਇੱਕ ਤੋਂ ਵੱਧ ਪੇਪਰ ਦੇ ਕੇ ਮੈਰਿਟ ’ਚ ਸੁਧਾਰ ਕੀਤਾ ਜਾ ਸਕਦਾ ਹੈ।

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਨੇ 1970 ਤੋਂ ਲੈ ਕੇ 2018 ਤੱਕ ਦੇ ਵਿਦਿਆਰਥੀਆਂ ਨੂੰ 10ਵੀਂ-12ਵੀਂ ਦੇ ਨੰਬਰ ਵਧਾਉਣ ਦਾ ਮੌਕਾ ਦਿੱਤਾ ਹੈ। ਇੱਕ ਜਾਂ ਇੱਕ ਤੋਂ ਵੱਧ ਪੇਪਰ ਦੇ ਕੇ ਮੈਰਿਟ ’ਚ ਸੁਧਾਰ ਕੀਤਾ ਜਾ ਸਕਦਾ ਹੈ। ਪ੍ਰੀਖਿਆ ਲਈ ਸਿਲੇਬਸ 2018-20 ਵਾਲਾ ਹੀ ਰਹੇਗਾ। ਬੋਰਡ ਨੇ ਇੱਕ ਪ੍ਰਾਸਪੈਕਟਸ ਤਿਆਰ ਕਰ ਕੇ ਵੈੱਬਸਾਈਟ ਉੱਤੇ ਅਪਲੋਡ ਵੀ ਕਰ ਦਿੱਤਾ ਹੈ। ਬੋਰਡ ਨੇ 50 ਸਾਲ ਪਹਿਲਾਂ ਦੇ ਵਿਦਿਆਰਥੀਆਂ ਦੀ ਅਪੀਲ ਨੂੰ ਪ੍ਰਵਾਨ ਕਰਦਿਆਂ ਬੋਰਡ ਨੇ ਇੱਕ ਖ਼ਾਸ ਮੌਕਾ ਦੇਣ ਦਾ ਫ਼ੈਸਲਾ ਕੀਤਾ ਹੈ। ਪਹਿਲਾਂ 1970 ਤੋਂ ਲੈ ਕੇ 2003 ਤੱਕ ਦੇ ਵਿਦਿਆਰਥੀਆਂ ਨੂੰ ਖ਼ਾਸ ਮੌਕਾ ਦਿੱਤਾ ਗਿਆ ਸੀ। ਹੁਣ 2018 ਦੇ ਵਿਦਿਆਰਥੀਆਂ ਨੂੰ ‘ਸਪੈਸ਼ਲ ਚਾਂਸ’ ਦਿੱਤਾ ਗਿਆ ਹੈ। ਬੋਰਡ ਦੇ ਪ੍ਰੀਖਿਆ ਨਿਯੰਤ੍ਰਕ ਜਨਕ ਰਾਜ ਮਹਿਰੋਕ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਬੋਰਡ ਪੁੱਜ ਕੇ ਫ਼ਾਰਮ ਭਰਨਾ ਹੋਵੇ ਤੇ ਯੋਗਤਾ ਸਬੰਧੀ ਜ਼ਰੂਰੀ ਦਸਤਾਵੇਜ਼ ਜਮ੍ਹਾ ਕਰਵਾਉਣੇ ਹੋਣਗੇ। ਪ੍ਰੀਖਿਆ ਫ਼ਾਰਮ ਬੋਰਡ ਦੀ ਵੈੱਬਸਾਈਟ www.pseb.ac.in ਉੱਤੇ ਉਪਲਬਧ ਹਨ। 10ਵੀਂ ਜਮਾਤ ਬਾਰੇ ਹੋਰ ਜਾਣਕਾਰੀ ਟੈਲੀਫ਼ੋਨ ਨੰਬਰਾਂ 0172-5227274, 5227292 ਉੱਤੇ ਮਿਲੇਗੀ; ਜਦ ਕਿ 12ਵੀਂ ਜਮਾਤ ਦੇ ਵਿਦਿਆਰਥੀ ਨੰਬਰਾਂ 0172-5227319, 5227305 ਉੱਤੇ ਸੰਪਰਕ ਕਰ ਸਕਦੇ ਹਨ। ਅਕੈਡਮੀ ਜਾਂ ਅਕੈਡਮੀ ਦੇ ਪਤੇ ਵਾਲਾ ਫ਼ਾਰਮ ਪ੍ਰਵਾਨ ਨਹੀਂ ਹੋਵੇਗਾ। ਰੋਲ ਨੰਬਰ ਨਹੀਂ ਭੇਜਿਆ ਜਾਵੇਗਾ, ਸਗੋਂ ਵੈੱਬਸਾਈਟ ਉੱਤੇ ਉਪਲਬਧ ਹੋਵੇਗਾ। ਰੋਲ ਨੰਬਰ ਨਾ ਆਉਣ ’ਤੇ ਵਿਦਿਆਰਥੀ ਨੂੰ ਬੋਰਡ ਨਾਲ ਸੰਪਰਕ ਕਰਨਾ ਹੋਵੇਗਾ। ਦਿਵਯਾਂਗ ਵਿਦਿਆਰਥੀਆਂ/ਵਿਦਿਆਰਥਣਾਂ ਨੂੰ ਲੇਖਕ ਦੀ ਸਹੂਲਤ ਮਿਲੇਗੀ। ਵਿਦਿਆਰਥੀਆਂ ਨੂੰ ਪ੍ਰੀਖਿਆ ਪਾਸ ਕਰਨ ਲਈ ਘੱਟੋ-ਘੱਟ 33 ਫ਼ੀਸਦੀ ਅੰਕ ਲੈਣੇ ਹੋਣਗੇ ਤੇ ਪਿਛਲੇ ਅੰਕਾਂ ਨਾਲੋਂ ਘੱਟੋ-ਘੱਟ ਇੱਕ ਅੰਕ ਵੱਧ ਲੈਣਾ ਹੋਵੇਗਾ। ਜੇ ਹੁਣ ਉਮੀਦਵਾਰ ਦੇ ਅੰਕ ਘਟ ਜਾਂਦੇ ਹਨ, ਤਾਂ ਉਹ ਨਹੀਂ, ਸਗੋਂ ਪਹਿਲਾਂ ਵਾਲੇ ਅੰਕ ਹੀ ਗਿਣੇ ਜਾਣਗੇ।

Education Loan Information:
Calculate Education Loan EMI

ਟਾਪ ਹੈਡਲਾਈਨ

Punjab Public Holidays: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ
Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget