ਪੜਚੋਲ ਕਰੋ

ਪੰਜਾਬ ਯੂਨੀਵਰਸਿਟੀ 31 ਮਾਰਚ ਤੱਕ ਬੰਦ, ਹੋਸਟ ਖਾਲੀ ਕਰਨ ਦੇ ਵੀ ਆਦੇਸ਼

ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕੱਲ ਕੋਰੋਨਾ ਵਾਇਰਸ ਦੇ ਸਨਮੁਖ ਸੂਬੇ ਦੇ ਸਾਰੇ ਵਿਦਿਅਕ ਅਦਾਰੇ ਬੰਦ ਕਰਨ ਦੇ ਆਦੇਸ਼ ਦਿੱਤੇ ਸਨ।

ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕੱਲ ਕੋਰੋਨਾ ਵਾਇਰਸ ਦੇ ਸਨਮੁਖ ਸੂਬੇ ਦੇ ਸਾਰੇ ਵਿਦਿਅਕ ਅਦਾਰੇ ਬੰਦ ਕਰਨ ਦੇ ਆਦੇਸ਼ ਦਿੱਤੇ ਸਨ। ਜਿਸ ਦੇ ਮੱਦੇਨਜ਼ਰ ਅੱਜ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਨੇ ਯੂਨੀਵਰਸਿਟੀ 31 ਮਾਰਚ ਤੱਕ ਬੰਦ ਰੱਖਣ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਯੂਨੀਵਰਸਿਟੀ ਪ੍ਰਸ਼ਾਸਨ ਨੇ ਵਿਦਿਆਰਥੀਆਂ ਨੂੰ ਹੋਸਟਲ ਦੇ ਕਮਰੇ ਖਾਲੀ ਕਰਨ ਦੇ ਵੀ ਆਦੇਸ਼ ਦੇ ਦਿੱਤੇ ਹਨ। ਸਿੱਖਿਆ ਮੰਤਰੀ ਨੇ ਕੱਲ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 31 ਮਾਰਚ ਤੱਕ ਛੁੱਟੀਆਂ ਕਰਨ ਦੀ ਹਦਾਇਤ ਕੀਤੀ ਸੀ। ਜਿਨ੍ਹਾਂ ਸਕੂਲਾਂ ਵਿੱਚ ਪ੍ਰੀਖਿਆਵਾਂ ਚਲ ਰਹੀਆਂ ਹਨ, ਉਹ ਉਸੇ ਤਰ੍ਹਾਂ ਚਲਦੀਆਂ ਰਹਿਣਗੀਆਂ। ਪੰਜਾਬ ਯੂਨੀਵਰਸਿਟੀ 31 ਮਾਰਚ ਤੱਕ ਬੰਦ, ਹੋਸਟ ਖਾਲੀ ਕਰਨ ਦੇ ਵੀ ਆਦੇਸ਼ ਸੂਬਾ ਸਰਕਾਰ ਵੱਲੋਂ ਸਿਹਤ ਸਬੰਧੀ ਜਾਣਕਾਰੀ ਅਤੇ ਸੁਝਾਅ ਲਈ ਪਹਿਲਾਂ ਹੀ ਸਥਾਪਤ ਕੀਤੀ ਹੈਲਪਲਾਈਨ-104 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਨੈਸ਼ਨਲ ਕਾਲ ਸੈਂਟਰ 011-23978046 ਅਤੇ ਸਟੇਟ ਕੰਟਰੋਲ ਰੂਮ ਨੰਬਰ 88720-90029 ਅਤੇ 0172-2920074 ਵੀ ਸਥਾਪਤ ਕੀਤੇ ਗਏ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

Education Loan Information:
Calculate Education Loan EMI

ਟਾਪ ਹੈਡਲਾਈਨ

Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 

Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ

Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ

Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ

Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...

Embed widget