ਪੜਚੋਲ ਕਰੋ

Canada Student Visa: ਬੱਚਿਆਂ ਨੂੰ ਪੜ੍ਹਾਈ ਲਈ ਵਿਦੇਸ਼ ਭੇਜਣ ਤੋਂ ਪਹਿਲਾਂ ਮਾਪੇ ਇਨ੍ਹਾਂ ਚੀਜ਼ਾਂ ਦਾ ਰੱਖਣ ਧਿਆਨ

ਭਾਰਤ ਦੇ ਵਿਦਿਆਰਥੀ ਜੋ ਯੂਕੇ, ਅਮਰੀਕਾ ਅਤੇ ਕੈਨੇਡਾ ਵਿੱਚ ਪੜ੍ਹਨ ਦੀ ਚੋਣ ਕਰਦੇ ਹਨ, ਉਹ ਅਕਸਰ ਧੋਖੇਬਾਜ਼ ਵੀਜ਼ਾ ਏਜੰਟਾਂ ਦਾ ਸ਼ਿਕਾਰ ਹੋ ਜਾਂਦੇ ਹਨ। ਬੱਚਿਆਂ ਨੂੰ ਵਿਦੇਸ਼ ਭੇਜਣ ਤੋਂ ਪਹਿਲਾਂ ਮਾਪਿਆਂ ਨੂੰ ਇਨ੍ਹਾਂ ਗੱਲਾਂ ਦਾ ਧਿਆਨ ਜ਼ਰੂਰ...

Punjab News: ਕੈਨੇਡਾ ਬਾਰਡਰ ਸਕਿਓਰਿਟੀ ਏਜੰਸੀ ਨੇ ਕੈਨੇਡਾ 'ਚ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਕੈਨੇਡਾ ਬਾਰਡਰ ਸਕਿਓਰਿਟੀ ਨੇ 700 ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦੇ ਨੋਟਿਸ ਜਾਰੀ ਕਰ ਕੇ ਕੁਝ ਦਿਨਾਂ ਦੇ ਅੰਦਰ ਕੈਨੇਡਾ ਛੱਡਣ ਦੇ ਹੁਕਮ ਦਿੱਤੇ ਹਨ। ਅਜਿਹੇ 'ਚ ਆਪਣੇ ਬੇਟੇ ਦੇ ਕੈਨੇਡਾ ਤੋਂ ਡਿਪੋਰਟ ਹੋਣ ਦੀ ਖਬਰ 'ਤੇ ਮਾਂ ਸਰਬਜੀਤ ਕੌਰ ਨੇ ਕਿਹਾ ਕਿ ਮੈਂ ਤੁਹਾਨੂੰ ਬੇਨਤੀ ਕਰਦੀ ਹਾਂ ਕਿ ਸਾਡੇ ਬੱਚੇ ਨੂੰ ਕੈਨੇਡਾ 'ਚ ਰਹਿਣ ਦਿਓ। ਇਹ ਉਸ ਦਾ ਕੋਈ ਕਸੂਰ ਨਹੀਂ ਹੈ। ਕੈਨੇਡਾ ਵਿੱਚ 700 ਤੋਂ ਵੱਧ ਵਿਦਿਆਰਥੀ ਫਰਜ਼ੀ ਐਡਮਿਟ ਕਾਰਡਾਂ ਦੇ ਰੈਕੇਟ ਵਿੱਚ ਫਸ ਗਏ ਹਨ ਤੇ ਉਨ੍ਹਾਂ ਦੇ ਮਾਪੇ ਮਾਨਸਿਕ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ ਜਿਨ੍ਹਾਂ ਨੇ ਆਪਣੇ ਬੱਚਿਆਂ ਦੇ ਉੱਜਵਲ ਭਵਿੱਖ ਲਈ ਆਪਣੀ ਸਾਰੀ ਜਮ੍ਹਾ-ਪੂੰਜੀ ਲਾ ਦਿੱਤੀ ਸੀ।


ਭਾਰਤ ਦੇ ਮਾਪੇ ਅਤੇ ਵਿਦਿਆਰਥੀ ਜੋ ਯੂਕੇ, ਅਮਰੀਕਾ ਅਤੇ ਕੈਨੇਡਾ ਨੂੰ ਤਰਜੀਹੀ ਵਿਦਿਅਕ ਸਥਾਨਾਂ ਵਜੋਂ ਚੁਣਦੇ ਹਨ। ਅਕਸਰ ਧੋਖੇਬਾਜ਼ ਵੀਜ਼ਾ ਏਜੰਟਾਂ ਵਿਦਿਆਰਥੀ ਸ਼ਿਕਾਰ ਹੋ ਜਾਂਦੇ ਹਨ। ਏਜੰਟਾਂ ਦਾ ਇੱਕੋ-ਇੱਕ ਉਦੇਸ਼ ਪੈਸੇ ਕੱਢਵਾਉਣਾ ਹੁੰਦਾ ਹੈ। ਅਜਿਹੇ 'ਚ ਸਰਬਜੀਤ ਅਤੇ ਉਸਦੇ ਮਾਤਾ-ਪਿਤਾ ਨੇ ਏਜੰਟ 'ਤੇ ਫਰਜ਼ੀ ਐਡਮਿਟ ਕਾਰਡ ਬਣਾ ਕੇ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ। 


ਇਮੀਗ੍ਰੇਸ਼ਨ ਮਾਹਿਰਾਂ ਅਨੁਸਾਰ, ਵੀਜ਼ਾ ਧੋਖਾਧੜੀ ਵਿਦਿਆਰਥੀ ਦੇ ਰਿਕਾਰਡ ਵਿੱਚ ਚਲਾ ਜਾਂਦਾ ਹੈ ਜਿਸ ਨਾਲ ਉਹ ਭਵਿੱਖ ਵਿੱਚ ਕਿਸੇ ਵੀਜ਼ੇ ਲਈ ਅਯੋਗ ਹੋ ਜਾਂਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਭ ਤੋਂ ਵਧੀਆ ਤਰੀਕਾ ਇਹ ਹੈ ਕਿ ਕਾਲਜ ਦੀ ਵੈੱਬਸਾਈਟ 'ਤੇ ਸਿੱਧੇ ਤੌਰ 'ਤੇ ਅਪਲਾਈ ਕਰਕੇ ਆਪਣੀ ਖੁਦ ਦੀ ਅਰਜ਼ੀ ਪ੍ਰਕਿਰਿਆ ਨਾਲ ਅੱਗੇ ਵਧੋ ਜਿੱਥੇ ਸਾਰੇ ਨਿਯਮ ਅਤੇ ਵੀਜ਼ਾ ਫੀਸਾਂ ਸਪੱਸ਼ਟ ਤੌਰ 'ਤੇ ਦੱਸੀਆਂ ਗਈਆਂ ਹਨ।


ਏਜੰਟਾਂ ਦੁਆਰਾ ਕੀਤੀ ਜਾਣ ਵਾਲੀ ਧੋਖਾਧੜੀ ਦੇ ਉਦਾਹਰਣ 


ਜੇ ਕਿਸੇ ਏਜੰਟ ਰਾਹੀਂ ਜਾਣਾ ਚਾਹੁੰਦੇ ਹੋ ਤਾਂ ਕਿਸੇ ਨੂੰ ਉਸਦੇ ਪ੍ਰਮਾਣ ਪੱਤਰਾਂ ਦੀ ਜਾਂਚ, ਤਸਦੀਕ ਅਤੇ ਪੁੱਛਗਿੱਛ ਕਰਨ ਦੀ ਲੋੜ ਹੁੰਦੀ ਹੈ। ਉਹ ਇਸ ਕਾਰੋਬਾਰ ਵਿੱਚ ਕਿੰਨੇ ਸਮੇਂ ਤੋਂ ਹਨ, ਉਹਨਾਂ ਦੁਆਰਾ ਕਾਰਵਾਈ ਕੀਤੇ ਗਏ ਸਫਲ ਕੇਸਾਂ ਦੀ ਗਿਣਤੀ ਕੀ ਹੈ। ਇਸ ਦੇ ਨਾਲ ਹੀ ਦੂਤਾਵਾਸ ਅਤੇ ਕਾਲਜ ਵਿੱਚ ਜਾਅਲੀ ਅਕਾਦਮਿਕ ਜਾਂ ਬੈਂਕ ਦਸਤਾਵੇਜ਼ ਜਮ੍ਹਾਂ ਕਰਾਉਣ ਅਤੇ ਵਿਦਿਆਰਥੀਆਂ ਨੂੰ ਅਣ-ਪਛਾਣੀਆਂ ਯੂਨੀਵਰਸਿਟੀਆਂ ਵਿੱਚ ਭੇਜਣਾ। ਜਾਅਲੀ ਏਜੰਟਾਂ ਦੁਆਰਾ ਕੀਤੀ ਗਈ ਧੋਖਾਧੜੀ ਦੀਆਂ ਕੁਝ ਆਮ ਉਦਾਹਰਣਾਂ ਹਨ।

Education Loan Information:
Calculate Education Loan EMI

ਟਾਪ ਹੈਡਲਾਈਨ

School Holidays: ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
ਨਵੰਬਰ ਮਹੀਨੇ 'ਚ ਕਿੰਨੇ ਦਿਨ ਰਹਿਣਗੀਆਂ ਛੁੱਟੀਆਂ, ਆ ਗਈ ਲਿਸਟ; ਦੇਖੋ ਕਦੋਂ-ਕਦੋਂ ਸਕੂਲ ਰਹਿਣਗੇ ਬੰਦ?
ਨਵੰਬਰ ਮਹੀਨੇ 'ਚ ਕਿੰਨੇ ਦਿਨ ਰਹਿਣਗੀਆਂ ਛੁੱਟੀਆਂ, ਆ ਗਈ ਲਿਸਟ; ਦੇਖੋ ਕਦੋਂ-ਕਦੋਂ ਸਕੂਲ ਰਹਿਣਗੇ ਬੰਦ?
School Holidays :  ਨਵੰਬਰ ਮਹੀਨੇ ਸਕੂਲਾਂ 'ਚ ਛੁੱਟੀਆਂ ਹੀ ਛੁੱਟੀਆਂ! 11 ਦਿਨ ਰਹਿ ਸਕਦੇ ਹਨ ਬੰਦ, ਦੇਖੋ ਪੂਰੀ ਸੂਚੀ
School Holidays :  ਨਵੰਬਰ ਮਹੀਨੇ ਸਕੂਲਾਂ 'ਚ ਛੁੱਟੀਆਂ ਹੀ ਛੁੱਟੀਆਂ! 11 ਦਿਨ ਰਹਿ ਸਕਦੇ ਹਨ ਬੰਦ, ਦੇਖੋ ਪੂਰੀ ਸੂਚੀ
Holidays in Punjab: ਪੰਜਾਬ 'ਚ ਸੋਮਵਾਰ-ਮੰਗਲਵਾਰ ਨੂੰ ਵੀ ਰਹੇਗੀ ਛੁੱਟੀ, ਵਿਦਿਆਰਥੀਆਂ ਸਣੇ ਸਰਕਾਰੀ ਮੁਲਾਜ਼ਮਾਂ ਦੀ ਮੌਜ, 26, 27 ਅਤੇ 29 ਅਕਤੂਬਰ ਨੂੰ...
ਪੰਜਾਬ 'ਚ ਸੋਮਵਾਰ-ਮੰਗਲਵਾਰ ਨੂੰ ਵੀ ਰਹੇਗੀ ਛੁੱਟੀ, ਵਿਦਿਆਰਥੀਆਂ ਸਣੇ ਸਰਕਾਰੀ ਮੁਲਾਜ਼ਮਾਂ ਦੀ ਮੌਜ, 26, 27 ਅਤੇ 29 ਅਕਤੂਬਰ ਨੂੰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
School Holidays: ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
Punjab News: ਪੰਜਾਬ 'ਆਪ' 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਈ ਆਗੂਆਂ ਅਤੇ ਵਿਧਾਇਕਾਂ ਦੇ ਦਿੱਲੀ ਦੌਰੇ ਸ਼ੁਰੂ, ਜਾਣੋ ਕਿੰਨਾ ਨੂੰ ਟਿਕਟ ਕੱਟਣ ਦਾ ਡਰ?
ਪੰਜਾਬ 'ਆਪ' 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਈ ਆਗੂਆਂ ਅਤੇ ਵਿਧਾਇਕਾਂ ਦੇ ਦਿੱਲੀ ਦੌਰੇ ਸ਼ੁਰੂ, ਜਾਣੋ ਕਿੰਨਾ ਨੂੰ ਟਿਕਟ ਕੱਟਣ ਦਾ ਡਰ?
Earthquake News: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
Parvinder Jhota Last Rites: ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...
ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਨਵੰਬਰ 2026
Punjab News: ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
Punjab Police Transfer: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਸੀਨੀਅਰ IPS ਅਫ਼ਸਰਾਂ ਦੇ ਰਾਤੋ-ਰਾਤ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਸੀਨੀਅਰ IPS ਅਫ਼ਸਰਾਂ ਦੇ ਰਾਤੋ-ਰਾਤ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਜਾਰੀ...
Embed widget