ਪੜਚੋਲ ਕਰੋ

ਸਰਕਾਰੀ ਮੁਲਾਜ਼ਮਾਂ ਨੂੰ ਬੱਚੇ ਸਰਕਾਰੀ ਸਕੂਲਾਂ 'ਚ ਪੜ੍ਹਾਉਣਾ ਲਾਜ਼ਮੀ ਕਰਨ ਲਈ ਸੁਪਰੀਮ ਕੋਰਟ ਤਕ ਪਹੁੰਚ

ਨਵੀਂ ਦਿੱਲੀ: ਉੱਚ ਅਫ਼ਸਰਾਂ ਤੋਂ ਲੈਕੇ ਹੇਠਲੇ ਪੱਧਰ ਦੇ ਸਾਰੇ ਸਰਕਾਰੀ ਮੁਲਾਜ਼ਮਾਂ ਦੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਦੇ ਇਲਾਹਾਬਾਦ ਉੱਚ ਅਦਾਲਤ ਦੇ ਹੁਕਮਾਂ ਨੂੰ ਤਾਮੀਲ ਨਾ ਹੋਣ 'ਤੇ ਸੁਪਰੀਮ ਕੋਰਟ ਤਕ ਪਹੁੰਚ ਕੀਤੀ ਗਈ ਹੈ। ਸੁਪਰੀਮ ਕੋਰਟ ਵਿੱਚ ਇੱਕ ਨਵੀਂ ਪਟੀਸ਼ਨ ਦਾਇਰ ਕਰਕੇ ਦੋਸ਼ ਲਾਇਆ ਗਿਆ ਹੈ ਕਿ ਯੂਪੀ ਸਰਕਾਰ ਇਲਾਹਾਬਾਦ ਹਾਈ ਕੋਰਟ ਦੇ 2015 ਵਿੱਚ ਜਾਰੀ ਕੀਤੇ ਹੁਕਮਾਂ ਨੂੰ ਲਾਗੂ ਕਰਨ ਵਿੱਚ ਅਸਫਲ ਹੋਈ ਹੈ। ਇਲਾਹਾਬਾਦ ਹਾਈ ਕੋਰਟ ਵੱਲੋਂ ਜਾਰੀ ਹੁਕਮਾਂ ਦੀ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਅਣਦੇਖੀ ਕਰਨ ’ਤੇ ਅਲਾਹਾਬਾਦ ਹਾਈ ਕੋਰਟ ਵਿੱਚ ਸੂਬਾ ਸਰਕਾਰ ਵਿਰੁੱਧ ਦਾਇਰ ਅਦਾਲਤੀ ਮਾਣਹਾਨੀ ਦੀ ਅਪੀਲ ਉੱਤੇ ਕਾਰਵਾਈ ਤੋਂ ਇਨਕਾਰ ਕਰਨ ਨੂੰ ਸੁਪਰੀਮ ਕੋਰਟ ਵਿੱਚ ਅਪੀਲ ਦਾਇਰ ਕਰਕੇ ਇੱਕ ਵਕੀਲ ਵੱਲੋਂ ਚੁਣੌਤੀ ਦਿੱਤੀ ਗਈ ਹੈ। ਹਾਈ ਕੋਰਟ ਨੇ ਹੁਕਮ ਦਿੱਤੇ ਸਨ ਕਿ ਸਰਕਾਰੀ ਮੁਲਾਜ਼ਮਾਂ, ਸਥਾਨਕ ਸਰਕਾਰਾਂ ਦੇ ਨੁਮਾਇੰਦਿਆਂ, ਜੁਡੀਸ਼ੀਅਲ ਅਧਿਕਾਰੀਆਂ, ਜੋ ਸਰਕਾਰੀ ਖਜ਼ਾਨੇ ਵਿੱਚੋਂ ਤਨਖਾਹਾਂ ਤੇ ਭੱਤੇ ਹਾਸਲ ਕਰਦੇ ਹਨ, ਦੇ ਬੱਚੇ ਉੱਤਰ ਪ੍ਰਦੇਸ਼ ਬੋਰਡ ਅਧੀਨ ਚੱਲਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪੜ੍ਹਾਏ ਜਾਣੇ ਚਾਹੀਦੇ ਹਨ।

Education Loan Information:
Calculate Education Loan EMI

ਟਾਪ ਹੈਡਲਾਈਨ

Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ
Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ
School Holiday: ਕੀ ਭਲਕੇ ਸਕੂਲ ਰਹਿਣਗੇ ਬੰਦ ? ਭਾਰੀ ਮੀਂਹ ਵਿਚਕਾਰ ਕੱਲ੍ਹ ਛੁੱਟੀ ਹੋਵੇਗੀ ਜਾਂ ਨਹੀਂ? ਜਾਣੋ IMD ਦਾ ਪੂਰਾ ਅਪਡੇਟ
School Holiday: ਕੀ ਭਲਕੇ ਸਕੂਲ ਰਹਿਣਗੇ ਬੰਦ ? ਭਾਰੀ ਮੀਂਹ ਵਿਚਕਾਰ ਕੱਲ੍ਹ ਛੁੱਟੀ ਹੋਵੇਗੀ ਜਾਂ ਨਹੀਂ? ਜਾਣੋ IMD ਦਾ ਪੂਰਾ ਅਪਡੇਟ
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ
ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget