ਪੜਚੋਲ ਕਰੋ

PGCIL Recruitment 2022 : 1100 ਤੋਂ ਵੱਧ ਅਹੁਦਿਆਂ ਲਈ ਨਿਕਲੀਆਂ ਅਸਾਮੀਆਂ, ਅੱਜ ਅਪਲਾਈ ਕਰਨ ਦੀ ਆਖਰੀ ਤਾਰੀਖ

ਪਾਵਰ ਗਰਿੱਡ ਕਾਰਪੋਰੇਸ਼ਨ ਆਫ ਇੰਡੀਆ ਲਿਮਿਟੇਡ (PGCIL) ਨੇ ਇੱਕ ਹਜ਼ਾਰ ਤੋਂ ਵੱਧ ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਹਨ। ਅੱਜ ਅਪਲਾਈ ਕਰਨ ਦੀ ਆਖਰੀ ਤਰੀਕ ਹੈ।

PGCIL Apprentice Recruitment 2022 :  ਪਾਵਰ ਗਰਿੱਡ ਕਾਰਪੋਰੇਸ਼ਨ ਆਫ ਇੰਡੀਆ ਲਿਮਿਟੇਡ (PGCIL) ਨੇ ਇੱਕ ਹਜ਼ਾਰ ਤੋਂ ਵੱਧ ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਹਨ। ਅੱਜ ਅਪਲਾਈ ਕਰਨ ਦੀ ਆਖਰੀ ਤਰੀਕ ਹੈ। ਇਸ ਭਰਤੀ ਮੁਹਿੰਮ ਲਈ ਅਪਲਾਈ ਕਰਨ ਲਈ, ਉਮੀਦਵਾਰਾਂ ਨੂੰ apprenticeshipindia.gov.in ਅਤੇ portal.mhrdnats.gov.in 'ਤੇ ਜਾਣਾ ਪਵੇਗਾ।

PGCIL Apprentice Recruitment 2022 : ਅਸਾਮੀਆਂ ਦੇ ਵੇਰਵੇ

ਨੋਟੀਫਿਕੇਸ਼ਨ ਦੇ ਅਨੁਸਾਰ, ਇਸ ਭਰਤੀ ਮੁਹਿੰਮ ਦੇ ਤਹਿਤ, ਪਾਵਰ ਗਰਿੱਡ ਕਾਰਪੋਰੇਸ਼ਨ ਆਫ ਇੰਡੀਆ ਲਿਮਟਿਡ (PGCIL) ਵਿੱਚ ਅਪ੍ਰੈਂਟਿਸ ਦੀਆਂ 1116 ਅਸਾਮੀਆਂ ਦੀ ਭਰਤੀ ਕੀਤੀ ਜਾਣੀ ਹੈ।

PGCIL Apprentice Recruitment 2022 : ਜ਼ਰੂਰੀ ਵਿਦਿਅਕ ਯੋਗਤਾ

ਨੋਟੀਫਿਕੇਸ਼ਨ ਦੇ ਅਨੁਸਾਰ, ਇਸ ਭਰਤੀ ਮੁਹਿੰਮ ਦੇ ਤਹਿਤ ਗ੍ਰੈਜੂਏਟ ਅਪ੍ਰੈਂਟਿਸ ਦੀਆਂ ਅਸਾਮੀਆਂ ਲਈ ਅਪਲਾਈ ਕਰਨ ਦੇ ਚਾਹਵਾਨ ਉਮੀਦਵਾਰ ਕੋਲ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ / ਸੰਸਥਾ ਤੋਂ ਸਬੰਧਤ ਵਿਸ਼ੇ ਵਿੱਚ ਬੈਚਲਰ ਡਿਗਰੀ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਡਿਪਲੋਮਾ ਅਪ੍ਰੈਂਟਿਸ ਦੀਆਂ ਅਸਾਮੀਆਂ ਲਈ ਅਪਲਾਈ ਕਰਨ ਲਈ ਉਮੀਦਵਾਰ ਕੋਲ ਸਬੰਧਤ ਵਿਸ਼ੇ ਵਿੱਚ ਡਿਪਲੋਮਾ ਹੋਣਾ ਚਾਹੀਦਾ ਹੈ।

PGCIL Apprentice Recruitment 2022 : ਉਮਰ ਸੀਮਾ

ਇਸ ਭਰਤੀ ਮੁਹਿੰਮ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ ਉਮਰ 18 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ।

PGCIL Apprentice Recruitment 2022 : ਤਨਖਾਹ

ਇਸ ਭਰਤੀ ਤਹਿਤ ਗ੍ਰੈਜੂਏਟ ਅਪ੍ਰੈਂਟਿਸ ਅਤੇ ਐਗਜ਼ੀਕਿਊਟਿਵ ਅਪ੍ਰੈਂਟਿਸ (Graduate Apprentice and Executive Apprentice) ਦੇ ਅਹੁਦੇ ਲਈ ਚੁਣੇ ਗਏ ਉਮੀਦਵਾਰਾਂ ਨੂੰ 15,000 ਰੁਪਏ ਦਾ ਵਜ਼ੀਫ਼ਾ ਦਿੱਤਾ ਜਾਵੇਗਾ। ਜਦੋਂ ਕਿ ਡਿਪਲੋਮਾ ਅਪ੍ਰੈਂਟਿਸ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਨੂੰ 12000 ਰੁਪਏ ਪ੍ਰਤੀ ਮਹੀਨਾ ਵਜੀਫਾ ਦਿੱਤਾ ਜਾਵੇਗਾ।

PGCIL Apprentice Recruitment 2022 :  ਚੋਣ ਇਸ ਤਰ੍ਹਾਂ ਹੋਵੇਗੀ

ਇਨ੍ਹਾਂ ਅਸਾਮੀਆਂ 'ਤੇ ਉਮੀਦਵਾਰਾਂ ਦੀ ਚੋਣ ਮੈਰਿਟ ਦੇ ਆਧਾਰ 'ਤੇ ਕੀਤੀ ਜਾਵੇਗੀ।

PGCIL Apprentice Recruitment 2022: ਅਪਲਾਈ ਕਿਵੇਂ ਕਰੀਏ

ਨੋਟੀਫਿਕੇਸ਼ਨ ਦੇ ਅਨੁਸਾਰ, ਦਿਲਚਸਪੀ ਰੱਖਣ ਵਾਲੇ ਅਤੇ ਯੋਗ ਉਮੀਦਵਾਰ 31 ਜੁਲਾਈ 2022 ਤੱਕ ਅਧਿਕਾਰਤ ਸਾਈਟ apprenticeshipindia.gov.in ਜਾਂ portal.mhrdnats.gov.in 'ਤੇ ਜਾ ਕੇ ਇਸ ਭਰਤੀ ਮੁਹਿੰਮ ਲਈ ਅਰਜ਼ੀ ਦੇ ਸਕਦੇ ਹਨ। ਇਸ ਭਰਤੀ ਨਾਲ ਸਬੰਧਤ ਹੋਰ ਜਾਣਕਾਰੀ ਲਈ, ਉਮੀਦਵਾਰ ਅਧਿਕਾਰਤ ਸਾਈਟ ਦੀ ਮਦਦ ਲੈ ਸਕਦੇ ਹਨ।

Education Loan Information:
Calculate Education Loan EMI

ਟਾਪ ਹੈਡਲਾਈਨ

Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ
Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ
School Holiday: ਕੀ ਭਲਕੇ ਸਕੂਲ ਰਹਿਣਗੇ ਬੰਦ ? ਭਾਰੀ ਮੀਂਹ ਵਿਚਕਾਰ ਕੱਲ੍ਹ ਛੁੱਟੀ ਹੋਵੇਗੀ ਜਾਂ ਨਹੀਂ? ਜਾਣੋ IMD ਦਾ ਪੂਰਾ ਅਪਡੇਟ
School Holiday: ਕੀ ਭਲਕੇ ਸਕੂਲ ਰਹਿਣਗੇ ਬੰਦ ? ਭਾਰੀ ਮੀਂਹ ਵਿਚਕਾਰ ਕੱਲ੍ਹ ਛੁੱਟੀ ਹੋਵੇਗੀ ਜਾਂ ਨਹੀਂ? ਜਾਣੋ IMD ਦਾ ਪੂਰਾ ਅਪਡੇਟ
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ
ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget