ਪੜਚੋਲ ਕਰੋ

Philips Jobs Cut : ਨੌਕਰੀਆਂ 'ਚ ਕਟੌਤੀ ! Philips ਨੇ 4000 ਲੋਕਾਂ ਦੀ ਛਾਂਟੀ ਦਾ ਕੀਤਾ ਐਲਾਨ ,ਸੀਈਓ ਨੇ ਕਿਹਾ - ਮੁਸ਼ਕਲ ਪਰ ਬਹੁਤ ਜ਼ਰੂਰੀ ਫੈਸਲਾ

Philips Jobs Cut : ਆਰਥਿਕ ਮੰਦੀ ਦੀ ਲਪੇਟ ਵਿੱਚ ਦੁਨੀਆ ਆਉਣ ਲੱਗੀ ਹੈ? ਕੁਝ ਦਿਨਾਂ ਤੋਂ ਛਾਂਟੀ ਦੀਆਂ ਖ਼ਬਰਾਂ ਆਉਣ ਤੋਂ ਬਾਅਦ ਦੁਨੀਆ ਭਰ ਦੇ ਮਾਹਿਰ ਇਹ ਗੱਲ ਕਹਿ ਰਹੇ ਹਨ। ਇਸ ਦੌਰਾਨ ਦੁਨੀਆ ਦੀ ਮਸ਼ਹੂਰ ਕੰਪਨੀ ਫਿਲਿਪਸ ਨੂੰ ਲੈ ਕੇ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ।

Philips Jobs Cut : ਆਰਥਿਕ ਮੰਦੀ ਦੀ ਲਪੇਟ ਵਿੱਚ ਦੁਨੀਆ ਆਉਣ ਲੱਗੀ ਹੈ? ਕੁਝ ਦਿਨਾਂ ਤੋਂ ਛਾਂਟੀ ਦੀਆਂ ਖ਼ਬਰਾਂ ਆਉਣ ਤੋਂ ਬਾਅਦ ਦੁਨੀਆ ਭਰ ਦੇ ਮਾਹਿਰ ਇਹ ਗੱਲ ਕਹਿ ਰਹੇ ਹਨ। ਇਸ ਦੌਰਾਨ ਦੁਨੀਆ ਦੀ ਮਸ਼ਹੂਰ ਕੰਪਨੀ ਫਿਲਿਪਸ ਨੂੰ ਲੈ ਕੇ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਕੰਪਨੀ ਵਿਸ਼ਵ ਪੱਧਰ 'ਤੇ ਆਪਣੇ ਕਰਮਚਾਰੀਆਂ ਦੀ ਗਿਣਤੀ 'ਚ ਕਟੌਤੀ ਕਰਨ ਜਾ ਰਹੀ ਹੈ। ਕੰਪਨੀ ਵੱਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਕੋਰੋਨਾ ਅਤੇ ਰੂਸ-ਯੂਕਰੇਨ ਯੁੱਧ ਕਾਰਨ ਵਧੀ ਮਹਿੰਗਾਈ ਦੀ ਵਜ੍ਹਾ ਨਾਲ ਕੰਪਨੀ ਦਾ ਸੰਚਾਲਨ ਅਤੇ ਸਪਲਾਈ ਚੇਨ ਵਿਗੜੀ ਹੋਈ ਹੈ।
 
4000 ਲੋਕਾਂ ਦੀ ਛਾਂਟੀ ਦਾ ਕੀਤਾ ਐਲਾਨ

ਫਿਲਿਪਸ ਦੇ ਤਿਮਾਹੀ ਨਤੀਜਿਆਂ ਤੋਂ ਬਾਅਦ ਕੰਪਨੀ ਦੇ ਸੀਈਓ ਰਾਏ ਜੈਕਬਸ ਨੇ ਕਿਹਾ ਕਿ ਉਤਪਾਦਕਤਾ ਅਤੇ ਕੰਮ ਕਰਨ ਦੇ ਅਭਿਆਸਾਂ ਵਿੱਚ ਸੁਧਾਰ ਕਰਨ ਦੀ ਲੋੜ ਹੈ। ਇਸ ਲਈ ਅਸੀਂ ਹੁਣ ਇਸ ਦਿਸ਼ਾ ਵਿੱਚ ਕਦਮ ਚੁੱਕ ਰਹੇ ਹਾਂ। ਇਸ ਦੇ ਤਹਿਤ ਗਲੋਬਲ ਪੱਧਰ 'ਤੇ ਕੰਪਨੀ ਕੁੱਲ ਫੋਰਸ ਦਾ 5 ਫੀਸਦੀ ਯਾਨੀ 4000 ਲੋਕਾਂ ਦੀ ਛਾਂਟੀ ਕਰੇਗੀ।ਉਨ੍ਹਾਂ ਕਿਹਾ ਕਿ ਇਹ ਮੁਸ਼ਕਲ, ਪਰ ਬਹੁਤ ਜ਼ਰੂਰੀ ਫੈਸਲਾ ਹੈ। ਉਨ੍ਹਾਂ ਕਿਹਾ ਕਿ ਕੰਪਨੀ ਕੋਲ ਬਹੁਤ ਸਾਰੇ ਵਿਕਲਪ ਨਹੀਂ ਬਚੇ ਹਨ।

ਫਿਲਿਪਸ ਨੇ ਕਿਉਂ ਕੀਤਾ ਛਾਂਟੀ ਕਰਨ ਦਾ ਫੈਸਲਾ 

ਕੰਪਨੀ ਵੱਲੋਂ ਜਾਰੀ ਕੀਤੇ ਗਏ ਤਿਮਾਹੀ ਨਤੀਜਿਆਂ ਮੁਤਾਬਕ ਕੰਪਨੀ ਦੀ ਕੁੱਲ ਵਿਕਰੀ 5 ਫੀਸਦੀ ਡਿੱਗ ਕੇ 430 ਮਿਲੀਅਨ ਯੂਰੋ (ਕਰੀਬ 35 ਹਜ਼ਾਰ ਕਰੋੜ ਰੁਪਏ) ਰਹਿ ਗਈ ਹੈ। ਇਸ ਦੇ ਨਾਲ ਹੀ ਆਰਡਰਾਂ 'ਚ 6 ਫੀਸਦੀ ਦੀ ਕਮੀ ਆਈ ਹੈ। ਕੰਪਨੀ ਨੂੰ 133 ਕਰੋੜ ਯੂਰੋ ਯਾਨੀ 10773 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਪਿਛਲੇ ਇਕ ਸਾਲ ਦੌਰਾਨ ਕੰਪਨੀ ਦਾ ਸਟਾਕ 60 ਫੀਸਦੀ ਤੋਂ ਵੱਧ ਡਿੱਗਿਆ ਹੈ। ਪਹਿਲੇ ਕੋਰੋਨਾ ਅਤੇ ਰੂਸ-ਯੂਕਰੇਨ ਯੁੱਧ ਤੋਂ ਬਾਅਦ ਮਹਿੰਗਾਈ ਵਧਣ ਕਾਰਨ ਕੰਪਨੀ ਨੂੰ ਨੁਕਸਾਨ ਹੋਇਆ ਹੈ। ਇਨ੍ਹੀਂ ਦਿਨੀਂ ਕੰਪਨੀ ਘੱਟ ਨਕਦੀ, ਵਧੇ ਹੋਏ ਖਰਚੇ ਅਤੇ ਕੱਚੇ ਮਾਲ ਦੀ ਜ਼ਿਆਦਾ ਖਪਤ ਕਾਰਨ ਘਾਟੇ 'ਚ ਚੱਲ ਰਹੀ ਹੈ। ਫਿਲਿਪਸ ਦੇ ਨਵੇਂ ਸੀਈਓ ਰਾਏ ਜੈਕਬਸ ਦਾ ਕਹਿਣਾ ਹੈ ਕਿ ਇਸ ਫੈਸਲੇ ਨਾਲ ਕੰਪਨੀ ਨੂੰ ਕਰੀਬ 2400 ਕਰੋੜ ਰੁਪਏ ਦਾ ਫਾਇਦਾ ਹੋਵੇਗਾ।

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ

ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ

Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !

IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ

Embed widget