ਪੜਚੋਲ ਕਰੋ

Post-matric scholarship scam: ਬਹੁਕਰੋੜੀ ਵਜੀਫ਼ਾ ਘੁਟਾਲੇ ‘ਚ ਮੰਤਰੀ ਧਰਮਸੋਤ ਨੂੰ ਕੈਬਨਿਟ ‘ਚੋ ਕੱਢਕੇ ਗਿਰਫ਼ਤਾਰ ਕਰਨ ਦੀ 'ਆਪ' ਨੇ ਚੁੱਕੀ ਮੰਗ

ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਪੰਜਾਬ ਕੈਬਨਿਟ ਵਿਚੋਂ ਤੁਰੰਤ ਬਰਖ਼ਾਸਤ ਕਰਨ ਅਤੇ ਅਪਰਾਧਿਕ ਮਾਮਲਾ ਦਰਜ਼ ਕਰਕੇ ਗਿਰਫ਼ਤਾਰ ਕਰਨ ਦੀ ਮੰਗ ਕੀਤੀ ਹੈ।

ਚੰਡੀਗੜ੍ਹ: ਦਲਿਤ ਵਿਦਿਆਰਥੀਆਂ ਲਈ ਕੇਂਦਰ ਦੀ ਪੋਸਟ ਮੈਟਿਰਕ ਵਜੀਫ਼ਾ ਯੋਜਨਾ ‘ਚ 63.91 ਕਰੋੜ ਰੁਪਏ ਦਾ ਇੱਕ ਹੋਰ ਘੁਟਾਲਾ ਉਜਾਗਰ ਹੋਣ ‘ਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਘੁਟਾਲੇ ਦੇ ਸਰਗਨਾ ਅਤੇ ਸਮਾਜਿਕ ਨਿਆਂ, ਸ਼ਕਤੀਕਰਨ ਅਤੇ ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਪੰਜਾਬ ਕੈਬਨਿਟ ਵਿਚੋਂ ਤੁਰੰਤ ਬਰਖ਼ਾਸਤ ਕਰਨ ਅਤੇ ਅਪਰਾਧਿਕ ਮਾਮਲਾ ਦਰਜ਼ ਕਰਕੇ ਗਿਰਫ਼ਤਾਰ ਕਰਨ ਦੀ ਮੰਗ ਕੀਤੀ ਹੈ। ‘ਆਪ’ ਨੇ ਇਸ ਨਵੇਂ ਘਪਲੇ ਦੇ ਨਾਲ-ਨਾਲ ਪੋਸਟ ਮੈਟਿਰਕ ਸਕਾਲਰਸ਼ਿਪ ਸਕੀਮ ਵਿਚ ਹੁਣ ਤੱਕ ਹੋਏ ਗੜਬੜ ਘੁਟਾਲਿਆਂ ਦੀ ਸਮਾਂਬੱਧ ਅਤੇ ਵਿਆਪਕ ਜਾਂਚ ਮਾਨਯੋਗ ਹਾਈਕੋਰਟ ਦੀ ਨਿਗਰਾਨੀ ਹੇਠ ਕਰਾਉਣ ਦੀ ਮੰਗ ਵੀ ਕੀਤੀ। ਇਹ ਵੀ ਪੜ੍ਹੋ:ਆਖਰ ਪਾਕਿਸਤਾਨ ਨੇ ਮੰਨ ਹੀ ਲਈ ਭਾਰਤ ਦੀ ਮੰਗ, ਕਰਤਾਰਪੁਰ ਕੋਰੀਡੋਰ 'ਤੇ ਪੁਲ ਲਈ ਦਿਖਾਇਆ ਹਾਂਪੱਖੀ ਰੁਖ  ਵਿਰੋਧੀ ਧਿਰ ਤੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 
" ਵਿਭਾਗ ਦੇ ਐਡੀਸ਼ਨਲ ਚੀਫ਼ ਸੈਕੇਟਰੀ ਵੱਲੋਂ ਮੁੱਖ ਸਕੱਤਰ ਪੰਜਾਬ ਨੂੰ ਸੌਂਪੀ ਗਈ ਜਾਂਚ ਰਿਪੋਰਟ ਉਪਰੰਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਹੁਣ ਤੱਕ ਗਿਰਫ਼ਤਾਰ ਕੀਤਾ ਜਾਣਾ ਚਾਹੀਦਾ ਸੀ, ਪਰ ਜਾਪ ਰਿਹਾ ਹੈ ਕਿ ਰਾਜੇ ਦੀ ਸਰਕਾਰ ਦਲਿਤ ਪਰਿਵਾਰਾਂ ਦੇ ਹੋਣਹਾਰ ਅਤੇ ਯੋਗ ਵਿਦਿਆਰਥੀਆਂ ਦੀ ਵਜੀਫ਼ਾ ਰਾਸ਼ੀ ਨੂੰ ਸ਼ਰੇਆਮ ਹੱੜਪਣ ਵਾਲੇ ਮੰਤਰੀ ਧਰਮਸੋਤ ਅਤੇ ਉਸਦੇ ਪੂਰੇ ਗਿਰੋਹ ਨੂੰ ਬਚਾਉਣ ਅਤੇ ਮਾਮਲਾ ਦਬਾਉਣ ਦੀਆਂ ਕੋਸ਼ਿਸ਼ਾਂ ‘ਚ ਜੁਟੀ ਹੋਈ ਹੈ। "
-
ਇਹ ਵੀ ਪੜ੍ਹੋ:ਨਿਊਜ਼ੀਲੈਂਡ ਦੀਆਂ ਦੋ ਮਸਜਿਦਾਂ 'ਚ ਫਾਇਰਿੰਗ ਕਰਨ ਵਾਲੇ ਨੂੰ ਉਮਰ ਕੈਦ, ਨਹੀਂ ਲੈ ਸਕੇਗਾ ਪੈਰੋਲ ਵੀ   ਪੋਸਟ ਮੈਟਿਰਕ ਸਕਾਲਰਸ਼ਿਪ ਸਕੀਮ ‘ਚ ਬਾਦਲਾਂ ਦੀ ਸਰਕਾਰ ਤੋਂ ਲੈ ਕੇ ਹੁਣ ਤੱਕ ਅਰਬਾਂ ਰੁਪਏ ਦੀ ਵਜੀਫ਼ਾ ਰਾਸ਼ੀ ਖੁਰਦ-ਬੁਰਦ ਕੀਤੀ ਜਾ ਚੁੱਕੀ ਹੈ। ਤਾਜਾ ਮਾਮਲਾ 63.91 ਕਰੋੜ ਰੁਪਏ ਦਾ ਹੈ।ਜਾਂਚ ਰਿਪੋਰਟ ਮੁਤਾਬਕ ਫਰਵਰੀ-ਮਾਰਚ ‘ਚ ਇਸ ਸਕੀਮ ਅਧੀਨ ਪੰਜਾਬ ਸਰਕਾਰ ਨੂੰ ਆਏ 303 ਕਰੋੜ ਰੁਪਏ ਦੇ ਫੰਡਾਂ ਵੰਡਣ ਲਈ ਮੰਤਰੀ ਧਰਮਸੋਤ ਅਤੇ ਭਾਗੀਦਾਰ ਅਫ਼ਸਰਾਂ ਨੇ ਵਜੀਫ਼ਾ ਰਾਸ਼ੀ ਜਾਰੀ ਕਰਨ ਸਮੇਂ ਨਾ ਸਿਰਫ਼ ‘ਪਿੱਕ ਐਂਡ ਚੂਜ’ ਦੀ ਨੀਤੀ ਅਪਣਾਈ ਸਗੋਂ ਅਜਿਹੇ ਕਾਲਜਾਂ/ਸੰਸਥਨਾਂ ਨੂੰ ਵੀ ਮੋਟੀਆਂ ਰਕਮਾਂ ਜਾਰੀ ਕਰ ਦਿੱਤੀਆਂ ਜਿੰਨਾਂ ਦਾ ਵਜੂਦ ਹੀ ਨਹੀਂ ਹੈ।

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ

Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ

Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ

Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ

ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ

Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ

Shah Rukh Khan Death Threat: ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ

Embed widget