ਪੜਚੋਲ ਕਰੋ

ਸਿੱਖਿਆ ਮੰਤਰੀ ਓਪੀ ਸੋਨੀ ਸਾਹਮਣੇ ਨਵੀਂ ਮੁਸੀਬਤ, ਆਪਣੇ ਹੀ ਬੁਣੇ ਤਾਣੇ 'ਚ ਉਲਝੇ

ਚੰਡੀਗੜ੍ਹ: ਸਿੱਖਿਆ ਮੰਤਰੀ ਓ.ਪੀ. ਸੋਨੀ ਨੇ ਅਧਿਆਪਕਾਂ ਦਾ ਧਰਨਾ ਖ਼ਤਮ ਕਰਵਾਉਣ ਲਈ ਕੀਤੇ ਬਦਲੀਆਂ ਰੱਦ ਕਰਨ ਦੇ ਐਲਾਨ ਨੇ ਸਿੱਖਿਆ ਵਿਭਾਗ ਨੂੰ ਕਸੂਤਾ ਫਸਾ ਦਿੱਤਾ ਹੈ। ਸਰਕਾਰ ਦੀਆਂ ਸ਼ਰਤਾਂ ਮੰਨਣ ਵਾਲੇ ਅਧਿਆਪਕਾਂ ਨੂੰ ਮਨਪਸੰਦ ਥਾਂ 'ਤੇ ਨਿਯੁਕਤ ਕਰਵਾਇਆ ਜਾ ਰਿਹਾ ਹੈ ਤੇ ਨਾਲ ਹੀ ਬਦਲੀਆਂ ਰੱਦ ਕੀਤੇ ਜਾਣ ਤੋਂ ਬਾਅਦ ਅਧਿਆਪਕ ਮੁੜ ਆਪਣੇ ਪੁਰਾਣੇ ਸਟੇਸ਼ਨਾਂ ਨੂੰ ਜਾਣਗੇ, ਜਿਨ੍ਹਾਂ ਵਿੱਚੋਂ ਕਈ ਥਾਵਾਂ 'ਤੇ ਪਹਿਲਾਂ ਤੋਂ ਅਧਿਆਪਕ ਤਾਇਨਾਤ ਕੀਤੇ ਜਾ ਚੁੱਕੇ ਹਨ। ਜ਼ਿਆਦਾਤਰ ਅਧਿਆਪਕਾਂ ਨੂੰ ਉਨ੍ਹਾਂ ਦੇ ਪਸੰਦ ਵਾਲੇ ਸਕੂਲ ਹੀ ਦਿੱਤੇ ਜਾ ਰਹੇ ਹਨ ਤੇ ਇਸ ਪ੍ਰਕਿਰਿਆ ਕਾਰਨ ਵੱਡੇ ਪੱਧਰ 'ਤੇ ਬਦਲੀਆਂ ਹੋਈਆਂ। ਕਈ ਅਧਿਆਪਕਾਂ ਨੂੰ ਸੈਂਕੜੇ ਕਿਲੋਮੀਟਰ ਦੂਰ ਨਵੀਆਂ ਥਾਵਾਂ 'ਤੇ ਭੇਜਿਆ ਜਾ ਚੁੱਕਾ ਹੈ। ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀ ਮੁਤਾਬਕ ਬਦਲੀਆਂ ਕਰਨਾ ਬੇਹੱਦ ਸਿਰਦਰਦੀ ਵਾਲਾ ਕੰਮ ਹੋ ਚੁੱਕਾ ਹੈ। ਜਿਨ੍ਹਾਂ ਅਧਿਆਪਕਾਂ ਨੇ ਸਰਕਾਰ ਦੀਆਂ ਸ਼ਰਤਾਂ ਮੰਨ ਕੇ ਪੱਕੀ ਨੌਕਰੀ ਵਾਲਾ ਵਿਕਲਪ ਚੁਣ ਲਿਆ ਹੈ, ਉਨ੍ਹਾਂ ਨੂੰ ਪਹਿਲੇ ਸਟੇਸ਼ਨਾਂ 'ਤੇ ਮੁੜ ਜਾਣ ਨੂੰ ਨਹੀਂ ਕਿਹਾ ਜਾ ਸਕਦਾ। ਇਹ ਵੀ ਪੜ੍ਹੋ: 56 ਦਿਨਾਂ ਬਾਅਦ ਅਧਿਆਪਕਾਂ ਨੇ ਖ਼ਤਮ ਕੀਤਾ ਪਟਿਆਲਾ ਦਾ ਪੱਕਾ ਮੋਰਚਾ ਅਧਿਆਪਕਾਂ ਬਾਰੇ ਸਿੱਖਿਆ ਮੰਤਰੀ ਦਾ ਵੱਡਾ ਐਲਾਨ, ਬਦਲੀਆਂ ਰੱਦ, ਮਿਲੇਗੀ ਪੂਰੀ ਤਨਖ਼ਾਹ ਐਸਐਸਏ-ਰਮਸਾ ਅਧਿਆਪਕਾਂ ਦੇ ਇੱਕ ਧੜੇ ਨੇ ਸਿੱਖਿਆ ਮੰਤਰੀ ਦੀ ਗੱਲ ਮੰਨ ਕੇ ਧਰਨਾ ਖ਼ਤਮ ਕਰ ਦਿੱਤਾ ਹੈ ਤੇ ਉਹ ਆਪਣੇ ਅਸਲ ਥਾਵਾਂ 'ਤੇ ਜਾਣ ਤੇ ਮੁੱਖ ਮੰਤਰੀ ਨਾਲ ਬੈਠਕ ਦੀ ਉਡੀਕ ਕਰ ਰਹੇ ਹਨ। ਦੂਜੇ ਪਾਸੇ ਪਟਿਆਲਾ ਵਿੱਚ ਹੀ ਅਧਿਆਪਕਾਂ ਦੇ ਦੂਜੇ ਧੜੇ ਦੇ ਲੀਡਰ ਦੀਦਾਰ ਸਿੰਘ ਮੁੱਦਕੀ ਨੇ ਕਿਹਾ ਹੈ ਕਿ ਉਹ ਪੂਰੀ ਤਨਖ਼ਾਹ 'ਤੇ ਪੱਕੀ ਨੌਕਰੀ ਲੈਣ ਤਕ ਆਪਣੀ ਲੜਾਈ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਮੰਤਰੀ ਨੇ ਸਾਡੀਆਂ ਕੁਝ ਮੰਗਾਂ ਹੀ ਮੰਨੀਆਂ ਹਨ ਜਦਕਿ ਅਸਲ ਵਿੱਚ 18 ਮੰਗਾਂ ਸਰਕਾਰ ਕੋਲ ਚੁੱਕੀਆਂ ਸਨ ਤੇ ਸਾਰੀਆਂ ਮੰਗਾਂ ਦੇ ਪੂਰਾ ਹੋਣ ਤਕ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ। ਸਬੰਧਤ ਖ਼ਬਰ: ਅਧਿਆਪਕਾਂ ਨੇ ਕੀਤਾ ਐਲਾਨ, ਸੰਘਰਸ਼ ਜਾਰੀ ਰਹੇਗਾ, ਗੱਲ਼ਬਾਤ ਦਾ ਰਾਹ ਵੀ ਖੁੱਲ੍ਹਾ

Education Loan Information:
Calculate Education Loan EMI

ਟਾਪ ਹੈਡਲਾਈਨ

School Holiday: ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 21, 22 ਅਤੇ 23 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਵਜ੍ਹਾ...
School Holiday: ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 21, 22 ਅਤੇ 23 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਵਜ੍ਹਾ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
Punjab Public Holidays: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget