ਪੜਚੋਲ ਕਰੋ

Punjab Pre-Board Exam 2021: ਪੰਜਾਬ 'ਚ ਪ੍ਰੀ-ਬੋਰਡ ਪ੍ਰੀਖਿਆਵਾਂ ਦਾ ਐਲਾਨ, ਜਾਣੋ ਤਾਰੀਖ ਤੇ ਹੋਰ ਵੇਰਵੇ

ਕੋਰੋਨਾ ਮਹਾਮਾਰੀ ਦੌਰਾਨ ਸਾਵਧਾਨੀ ਨਾਲ ਸੀਨੀਅਰ ਵਿਦਿਆਰਥੀਆਂ ਦੀਆਂ ਫਿਜ਼ੀਕਲ ਕਲਾਸਾਂ ਲਈ ਦੇਸ਼ ਭਰ ਵਿੱਚ ਸਕੂਲ ਖੋਲ੍ਹਣ ਤੋਂ ਬਾਅਦ ਹੁਣ ਪ੍ਰੀਖਿਆਵਾਂ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਹਨ।

ਚੰਡੀਗੜ੍ਹ: ਕੇਂਦਰੀ ਬੋਰਡ ਦੇ ਨਾਲ-ਨਾਲ ਵੱਖ-ਵੱਖ ਸੂਬਿਆਂ ਦੇ ਬੋਰਡ/ਕੌਂਸਲ ਵੱਲੋਂ 10ਵੀਂ ਤੇ 12ਵੀਂ ਬੋਰਡ ਦੀਆਂ ਪ੍ਰੀਖਿਆਵਾਂ ਲਈ ਪ੍ਰਸਤਾਵਿਤ ਪ੍ਰੀਖਿਆ ਦੀ ਤਾਰੀਖ ਜਾਂ ਡੇਟ ਸ਼ੀਟ ਜਾਰੀ ਕੀਤੀ ਜਾ ਰਹੀ ਹੈ। ਉੱਥੇ ਹੀ ਸਾਰੀਆਂ ਕਲਾਸਾਂ ਲਈ ਪ੍ਰੀ-ਬੋਰਡ ਤੇ ਸਾਲਾਨਾ ਪ੍ਰੀਖਿਆ ਦੀਆਂ ਤਰੀਕਾਂ ਦਾ ਵੀ ਐਲਾਨ ਕੀਤਾ ਗਿਆ ਹੈ। ਇਸ ਲੜੀ ਵਿੱਚ ਪੰਜਾਬ ਰਾਜ ਵਿਦਿਅਕ ਖੋਜ ਤੇ ਸਿਖਲਾਈ ਪ੍ਰੀਸ਼ਦ (ਪੀਐਸਸੀਈਆਰਟੀ) ਵੱਲੋਂ ਅਕਾਦਮਿਕ ਸੈਸ਼ਨ 2020-21 ਲਈ ਪ੍ਰੀ-ਬੋਰਡ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਗਿਆ ਹੈ। ਕੌਂਸਲ ਵੱਲੋਂ ਮੰਗਲਵਾਰ 19 ਜਨਵਰੀ 2021 ਨੂੰ ਜਾਰੀ ਕੀਤੇ ਗਏ ਅਪਡੇਟ ਮੁਤਾਬਕ ਰਾਜ ਦੇ ਸਾਰੇ ਸਕੂਲਾਂ ਵਿੱਚ 8 ਫਰਵਰੀ ਤੋਂ ਪ੍ਰੀ-ਬੋਰਡ ਪ੍ਰੀਖਿਆਵਾਂ ਸ਼ੁਰੂ ਕੀਤੀਆਂ ਜਾ ਸਕਦੀਆਂ ਹਨ। ਦੂਜੇ ਪਾਸੇ, ਪੰਜਾਬ ਐਸਸੀਆਰਟੀ ਦੇ ਅਪਡੇਟ ਮੁਤਾਬਕ ਇਸ ਵਾਰ ਪ੍ਰੀ-ਬੋਰਡ ਪ੍ਰੀਖਿਆਵਾਂ ਪਹਿਲੀ ਤੋਂ 12ਵੀਂ ਤੱਕ ਦੀਆਂ ਸਾਰੀਆਂ ਕਲਾਸਾਂ ਲਈ ਲਈਆਂ ਜਾਣਗੀਆਂ। ਪ੍ਰੀ-ਬੋਰਡ ਪ੍ਰੀਖਿਆਵਾਂ ਆਮ ਤੌਰ 'ਤੇ ਸਿਰਫ 5ਵੀਂ, 8ਵੀਂ, 10ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਰੱਖੀਆਂ ਜਾਂਦੀਆਂ ਸੀ। ਐਜੂਕੇਸ਼ਨ ਲੋਨ ਦੀ ਈਐਮਆਈ ਕੈਲਕੁਲੇਟ ਕਰੋ ਦੱਸ ਦਈਏ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ “ਇਸ ਵਾਰ ਬੋਰਡ ਦੀਆਂ ਕਲਾਸਾਂ ਦੇ ਨਾਲ ਸਾਰੀਆਂ ਕਲਾਸਾਂ ਲਈ ਪ੍ਰੀ-ਬੋਰਡ ਪ੍ਰੀਖਿਆਵਾਂ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ ਤਾਂ ਜੋ ਸਾਰੇ ਵਿਦਿਆਰਥੀ ਆਪਣਾ ਕੋਰਸ ਚੰਗੀ ਤਰ੍ਹਾਂ ਰਿਵਾਈਜ਼ ਕਰ ਸਕਣ। ਇਹ ਪ੍ਰੀਖਿਆਵਾਂ ਮੁੱਖ ਪ੍ਰੀਖਿਆਵਾਂ ਦੀ ਤਿਆਰੀ ਦਾ ਕੰਮ ਕਰੇਗੀ।” ਇਸ ਦੇ ਨਾਲ ਹੀ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਪ੍ਰੀ-ਬੋਰਡ ਪ੍ਰੀਖਿਆ ਸਿਰਫ ਆਫਲਾਈਨ ਢੰਗ ਵਿੱਚ ਹੀ ਲਈ ਜਾਏਗੀ। ਜਦੋਂਕਿ ਪਹਿਲੀ ਤੋਂ ਅੱਠਵੀਂ ਜਮਾਤ ਦੇ ਕਲਾਸਾਂ ਦੇ ਪੇਪਰਾਂ ਵਿੱਚ ਵਿਸਥਾਰਪੂਰਵਕ ਪ੍ਰਸ਼ਨ ਉੱਤਰਾਂ ਦੇ ਨਾਲ ਮਲਟੀਪਲ ਚੋਣ ਪ੍ਰਸ਼ਨ ਹੋਣਗੇ। ਪਹਿਲੀ ਤੋਂ ਪੰਜਵੀਂ ਜਮਾਤ ਤੱਕ ਵਿਦਿਆਰਥੀਆਂ ਨੂੰ ਸਮੁੱਚੇ ਸਿਲੇਬਸ ਚੋਂ ਸਵਾਲ ਪੁੱਛੇ ਜਾਣਗੇ।

ਇਹ ਵੀ ਪੜ੍ਹੋPunjab Municipal Elections: ਨਗਰ ਨਿਗਮ ਚੋਣਾਂ ਬੀਜੇਪੀ ਲਈ ਅਗਨੀ ਪ੍ਰੀਖਿਆ, ਨੱਡਾ ਨੇ ਪੰਜਾਬ ਦੇ ਲੀਡਰ ਦਿੱਲੀ ਬੁਲਾਏ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਟਾਪ ਹੈਡਲਾਈਨ

Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 

Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ

Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ

Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ

Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...

Embed widget