ਪੜਚੋਲ ਕਰੋ

ਪ੍ਰਿੰਸੀਪਲ ਕਰਦਾ ਸੀ ਜਾਅਲੀ ਬਦਲੀਆਂ, ਪੁਲਿਸ ਅੜਿੱਕੇ

ਸੰਗਰੂਰ: ਅਧਿਆਪਕਾਂ ਦੀਆਂ ਬਦਲੀਆਂ ਕਰਵਾਉਣ ਲਈ ਜਾਅਲੀ ਦਸਤਾਵੇਜ਼ ਤਿਆਰ ਕਰਕੇ ਮੋਟੀਆਂ ਰਕਮਾਂ ਵਸੂਲਣ ਦੇ ਇਲਜ਼ਾਮ ਹੇਠ ਬਡਬਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਪ੍ਰਿੰਸੀਪਲ ਨੂੰ ਡਿਊਟੀ ਮੈਜਿਸਟ੍ਰੇਟ ਸਾਹਮਣੇ ਪੇਸ਼ ਕਰਕੇ ਇੱਕ ਦਿਨ ਦਾ ਰਿਮਾਂਡ ਵੀ ਲੈ ਲਿਆ ਹੈ। ਸੰਗਰੂਰ ਪੁਲਿਸ ਦੇ ਉਪ ਕਪਤਾਨ ਸਤਪਾਲ ਸ਼ਰਮਾ ਨੇ ਦੱਸਿਆ ਕਿ ਮੁਲਜ਼ਮ ਤਰਸੇਮ ਲਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਬਰ ਵਿੱਚ ਬਤੌਰ ਪ੍ਰਿੰਸੀਪਲ ਤਾਇਨਾਤ ਹੈ, ਜਿਸ ਖ਼ਿਲਾਫ਼ ਸ਼ਿਕਾਇਤ ਮਿਲੀ ਸੀ ਕਿ ਉਹ ਅਧਿਆਪਕਾਂ ਦੀਆਂ ਬਦਲੀਆਂ ਕਰਵਾਉਣ ਲਈ ਜਾਅਲੀ ਦਸਤਾਵੇਜ਼ ਤਿਆਰ ਕਰਕੇ ਮੋਟੀਆਂ ਰਕਮਾਂ ਵਸੂਲਦਾ ਹੈ। ਉਨ੍ਹਾਂ ਦੱਸਿਆ ਕਿ ਰਵੀ ਕਾਂਤ ਵਾਸੀ ਸਰਦਾਰ ਬਸਤੀ, ਸੰਗਰੂਰ ਦੀ ਸ਼ਿਕਾਇਤ ’ਤੇ ਪੁਲੀਸ ਨੇ ਪ੍ਰਿੰਸੀਪਲ ਤਰਸੇਮ ਲਾਲ ਖ਼ਿਲਾਫ਼ ਆਈਪੀਸੀ ਦੀ ਧਾਰਾ 465, 468, 471 ਤਹਿਤ ਥਾਣਾ ਸਿਟੀ-1 ਸੰਗਰੂਰ ਵਿੱਚ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਜਾਂਚ ਜਾਰੀ ਹੈ।

Education Loan Information:
Calculate Education Loan EMI

ਟਾਪ ਹੈਡਲਾਈਨ

ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ

ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ

ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ

NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026

ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ

ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ

Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ

Embed widget