ਪੜਚੋਲ ਕਰੋ

ਬਠਿੰਡਾ ਦੀ ਧੀ ਨੂੰ ਅਮਰੀਕੀ ਯੂਨੀਵਰਸਿਟੀ ਤੋਂ ਮਿਲਿਆ 30 ਲੱਖ ਦਾ ਵਜੀਫ਼ਾ

ਬਠਿੰਡਾ: ਹੌਸਲੇ ਬੁਲੰਦ ਹੋਣ ਤੇ ਮਨ ਵਿੱਚ ਕੁਝ ਕਰਨ ਦੀ ਇੱਛਾ ਤਾਂ ਕੁਝ ਵੀ ਨਾਮੁਮਕਿਨ ਨਹੀਂ। ਬਠਿੰਡਾ ਦੀ ਹੋਣਹਾਰ ਵਿਦਿਆਰਥਣ ਪ੍ਰਿਆ ਗਰਗ ਨੇ ਅਜਿਹੀ ਹੀ ਮਿਸਾਲ ਪੇਸ਼ ਕੀਤੀ ਹੈ। ਪ੍ਰਿਆ ਨੂੰ ਅਮਰੀਕਾ ਦੀ ਨਾਮਵਰ ਮੈਰੀਲੈਂਡ ਯੂਨੀਵਰਸਿਟੀ ਨੇ ਐਰੋਨੌਟੀਕਲ ਸਪੇਸ ਇੰਜਨੀਅਰਿੰਗ ਵਿੱਚ ਪੀਐਚਡੀ ਕਰਨ ਦਾ ਸੱਦਾ ਦਿੱਤਾ ਹੈ। ਇੰਨਾ ਹੀ ਨਹੀਂ, ਪੀਐਚਡੀ ਦੌਰਾਨ ਆਉਣ ਵਾਲਾ ਤਕਰੀਬਨ 30 ਲੱਖ ਰੁਪਏ ਦਾ ਸਾਲਾਨਾ ਖਰਚ ਵੀ ਯੂਨੀਵਰਸਿਟੀ ਹੀ ਚੁੱਕੇਗੀ। ਕੌਮਾਂਤਰੀ ਪੱਧਰ 'ਤੇ ਵਿਦਿਰਥੀਆਂ ਦੇ ਮੁਕਾਬਲਿਆਂ ਵਿੱਚ ਇਹ ਮਾਣ ਹਾਸਲ ਕਰਨ ਵਾਲੀ ਪ੍ਰਿਆ ਪੰਜਾਬ ਦੀ ਇਕਲੌਤੀ ਵਿਦਿਆਰਥਣ ਹੈ। ਬਠਿੰਡਾ ਦੇ ਕਾਰੋਬਾਰੀ ਹੇਮਰਾਜ ਗਰਗ ਅਤੇ ਨਿਰਮਲਾ ਗਰਗ ਦੀ ਧੀ ਪ੍ਰਿਆ ਗਰਗ ਦਾ ਕਹਿਣਾ ਹੈ ਕੇ ਉਸਦੀ ਪ੍ਰੇਰਣਾ ਪੁਲਾੜ ਵਿਗਿਆਨੀ ਕਲਪਨਾ ਚਾਵਲਾ ਹੈ, ਜਿਸ ਦੇ ਦਰਸਾਏ ਰਾਹ 'ਤੇ ਚੱਲ ਕੇ ਹੀ ਉਹ ਆਪਣੇ ਸੁਫਨਿਆਂ ਨੂੰ ਉਡਾਣ ਦੇਣਾ ਚਾਹੁੰਦੀ ਹੈ। ਪ੍ਰਿਆ ਨੇ ਆਪਣੀ ਸਫਲਤਾ ਦਾ ਸਿਹਰਾ ਮਾਪਿਆਂ ਸਿਰ ਬੰਨ੍ਹਦਿਆਂ ਕਿਹਾ ਕੇ ਉਨ੍ਹਾਂ ਮਾਰਗ ਦਰਸ਼ਕ ਬਣਨ ਕੇ ਉਸ ਨੂੰ ਇੱਥੇ ਤਕ ਪਹੁੰਚਾਇਆ। ਪ੍ਰਿਆ ਨੇ ਹੋਰਨਾਂ ਮਾਪਿਆਂ ਨੂੰ ਅਪੀਲ ਵੀ ਕੀਤੀ ਕਿ ਉਹ ਧੀਆਂ ਨੂੰ ਕੁੱਖ ਵਿੱਚ ਨਾ ਮਾਰਨ, ਸਗੋਂ ਉਨ੍ਹਾਂ ਨੂੰ ਵੀ ਪੁੱਤਾਂ ਵਾਂਗ ਅੱਗੇ ਵਧਣ ਵਿੱਚ ਪੂਰਾ ਸਹਿਯੋਗ ਦੇਣ। ਆਪਣੀ ਧੀ ਦੀ ਇਸ ਪ੍ਰਾਪਤੀ 'ਤੇ ਮਾਣ ਮਹਿਸੂਸ ਕਰਦਿਆਂ ਪ੍ਰਿਆ ਦੇ ਪਿਤਾ ਹੇਮਰਾਜ ਗਰਗ ਦਾ ਕਹਿਣਾ ਸੀ ਕੇ ਪ੍ਰਿਆ ਬਚਪਨ ਤੋਂ ਹੀ ਪੜ੍ਹਾਈ ਵਿੱਚ ਹੋਣਹਾਰ ਵਿਦਿਆਰਥਣ ਹੈ ਤੇ ਉਨ੍ਹਾਂ ਨੂੰ ਮਾਣ ਹੈ ਕੇ ਉਨ੍ਹਾਂ ਦੀ ਧੀ ਨੇ ਉਨ੍ਹਾਂ ਦਾ ਨਾਂਅ ਰੌਸ਼ਨ ਕੀਤਾ ਹੈ।

Education Loan Information:
Calculate Education Loan EMI

ਟਾਪ ਹੈਡਲਾਈਨ

Public Holiday: ਸੋਮਵਾਰ ਨੂੰ ਛੁੱਟੀ ਦਾ ਐਲਾਨ, ਕਈ ਸੂਬਿਆਂ 'ਚ 19 ਅਕਤੂਬਰ ਨੂੰ ਰਹੇਗੀ ਜਨਤਕ ਛੁੱਟੀ, ਜਾਣੋ ਪੰਜਾਬ 'ਚ...
ਸੋਮਵਾਰ ਨੂੰ ਛੁੱਟੀ ਦਾ ਐਲਾਨ, ਕਈ ਸੂਬਿਆਂ 'ਚ 19 ਅਕਤੂਬਰ ਨੂੰ ਰਹੇਗੀ ਜਨਤਕ ਛੁੱਟੀ, ਜਾਣੋ ਪੰਜਾਬ 'ਚ...
School Holiday: ਦੀਵਾਲੀ ਦੀਆਂ ਛੁੱਟੀਆਂ ਨੂੰ ਲੈ ਕੇ ਹੁਕਮ ਜਾਰੀ, ਸਕੂਲ-ਕਾਲਜ 6 ਦਿਨ ਬੰਦ ਰਹਿਣਗੇ! ਇਸ ਸੂਬੇ 'ਚ ਸਰਕਾਰ ਵੱਲੋਂ ਅਹਿਮ ਫੈਸਲਾ...
ਦੀਵਾਲੀ ਦੀਆਂ ਛੁੱਟੀਆਂ ਨੂੰ ਲੈ ਕੇ ਹੁਕਮ ਜਾਰੀ, ਸਕੂਲ-ਕਾਲਜ 6 ਦਿਨ ਬੰਦ ਰਹਿਣਗੇ! ਇਸ ਸੂਬੇ 'ਚ ਸਰਕਾਰ ਵੱਲੋਂ ਅਹਿਮ ਫੈਸਲਾ...
10th 12th Exam Schedule: 10ਵੀਂ-12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ, ਫਰਵਰੀ ਵਿੱਚ ਇਸ ਤਰੀਕ ਨੂੰ ਪ੍ਰੀਖਿਆਵਾਂ ਸ਼ੁਰੂ ਹੋਣਗੀਆਂ, ਸ਼ਡਿਊਲ ਜਾਰੀ...  
10ਵੀਂ-12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ, ਫਰਵਰੀ ਵਿੱਚ ਇਸ ਤਰੀਕ ਨੂੰ ਪ੍ਰੀਖਿਆਵਾਂ ਸ਼ੁਰੂ ਹੋਣਗੀਆਂ, ਸ਼ਡਿਊਲ ਜਾਰੀ...  
Work From Home ਚਾਹੀਦਾ ਹੈ? ਸਰਕਾਰ ਵੀ ਕਰੇਗੀ ਮਦਦ, ਜਾਣੋ ਕਿੱਥੇ ਅਤੇ ਕਿਵੇਂ ਕਰਨਾ ਹੈ ਰਜਿਸਟ੍ਰੇਸ਼ਨ
Work From Home ਚਾਹੀਦਾ ਹੈ? ਸਰਕਾਰ ਵੀ ਕਰੇਗੀ ਮਦਦ, ਜਾਣੋ ਕਿੱਥੇ ਅਤੇ ਕਿਵੇਂ ਕਰਨਾ ਹੈ ਰਜਿਸਟ੍ਰੇਸ਼ਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
Embed widget