ਪੜਚੋਲ ਕਰੋ

ਸਕੂਲ ਫੀਸਾਂ ਵਿਰੁੱਧ ਮਾਪਿਆਂ ਨੇ ਖੋਲਿਆ ਮੋਰਚਾ, ਸੰਘਰਸ਼ ਕੀਤਾ ਸ਼ੁਰੂ

ਲੌਕਡਾਊਨ ਦੌਰਾਨ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹ ਰਹੇ ਬੱਚਿਆਂ ਦੇ ਮਾਪਿਆਂ ਨੇ ਇਕੱਠੇ ਹੋ ਸਕੂਲਾਂ ਵਲੋਂ ਮੰਗੀ ਜਾ ਰਹੀ ਫੀਸ ਦਾ ਵਿਰੋਧ ਸ਼ੁਰੂ ਕਰ ਦਿੱਤਾ ਹੈ।

ਬਰਨਾਲਾ: ਲੌਕਡਾਊਨ ਦੌਰਾਨ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹ ਰਹੇ ਬੱਚਿਆਂ ਦੇ ਮਾਪਿਆਂ ਨੇ ਇਕੱਠੇ ਹੋ ਸਕੂਲਾਂ ਵਲੋਂ ਮੰਗੀ ਜਾ ਰਹੀ ਫੀਸ ਦਾ ਵਿਰੋਧ ਸ਼ੁਰੂ ਕਰ ਦਿੱਤਾ ਹੈ। ਮਾਪਿਆਂ ਵਲੋਂ ਇੱਕ ਐਕਸ਼ਨ ਕਮੇਟੀ ਬਣਾ ਕੇ ਸੰਘਰਸ਼ ਦੀ ਤਿਆਰੀ ਵਿੱਢ ਦਿੱਤੀ ਗਈ ਹੈ। ਮਾਪਿਆਂ ਨੇ ਕਿਹਾ ਕਿ ਜੇਕਰ ਪ੍ਰਾਈਵੇਟ ਸਕੂਲ ਉਹਨਾਂ ਦੇ ਬੱਚਿਆਂ ਦੇ ਭਵਿੱਖ ਦੇ ਨਾਲ ਖਿਲਵਾੜ ਕਰਨਗੇ ਤਾਂ ਉਹ ਸੂਬਾ ਪੱਧਰ ’ਤੇ ਸੰਘਰਸ਼ ਕਰਨਗੇ। ਐਕਸ਼ਨ ਕਮੇਟੀ ਵਿੱਚ ਕਿਸਾਨ ਜੱਥੇਬੰਦੀਆਂ, ਅਧਿਆਪਕ ਯੂਨੀਅਨ ਤੋਂ ਇਲਾਵਾ ਹੋਰ ਸੰਘਰਸ਼ਸ਼ੀਲ ਜੱਥੇਬੰਦੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਐਕਸ਼ਨ ਕਮੇਟੀ ਨੇ ਕਿਹਾ ਕਿ ਲੌਕਡਾਊਨ ਦੌਰਾਨ ਜਦੋਂ ਸਕੂਲ ਖੁੱਲੇ ਹੀ ਨਹੀਂ ਤਾਂ ਉਹ ਫ਼ੀਸ ਕਿਸ ਚੀਜ਼ ਦੀ ਭਰਨ। ਇਸ ਮੌਕੇ ਗੱਲਬਾਤ ਕਰਦਿਆਂ ਐਕਸ਼ਨ ਕਮੇਟੀ ਦੀ ਹਮਾਇਤ ’ਤੇ ਆਏ ਇਨਕਲਾਬੀ ਕੇਂਦਰ ਪੰਜਾਬ ਦੇ ਸੂਬਾ ਪ੍ਰਧਾਨ ਨਰਾਇਣ ਦੱਤ ਨੇ ਕਿਹਾ ਕਿ ਬਰਨਾਲਾ ਦੇ ਪ੍ਰਾਈਵੇਟ ਸਕੂਲਾਂ ਵਲੋਂ ਬੱਚਿਆਂ ਦੇ ਮਾਪਿਆਂ ਤੋਂ ਫ਼ੀਸ ਮੰਗੀ ਜਾ ਰਹੀ ਹੈ। ਜਿਸਦੇ ਵਿਰੋਧ ਵਿੱਚ ਅੱਜ ਮਾਪਿਆਂ ਵਲੋਂ ਇਕੱਠ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਲੌਕਡਾਊਨ ਦੇ ਕਾਰਨ ਸਕੂਲ ਪਿਛਲੇ 3 ਮਹੀਨਿਆਂ ਤੋਂ ਬੰਦ ਹਨ। ਜਿਸ ਕਰਕੇ ਬੱਚੇ ਸਕੂਲ ਹੀ ਨਹੀਂ ਗਏ। ਪਰ ਸਕੂਲ ਪ੍ਰਬੰਧਕਾਂ ਵਲੋਂ ਬਿਨ੍ਹਾਂ ਕਿਸੇ ਖ਼ਰਚੇ ਤੋਂ ਬੱਚਿਆਂ ਦੇ ਮਾਪਿਆਂ ਤੋਂ ਫ਼ੀਸ ਮੰਗੀ ਜਾ ਰਹੀ ਹੈ। ਇਹ ਵੀ ਪੜ੍ਹੋ:ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

Education Loan Information:
Calculate Education Loan EMI

ਟਾਪ ਹੈਡਲਾਈਨ

Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ     
Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ     
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ

ਵੀਡੀਓਜ਼

PSPCL ਦੇ 10 ਹਜ਼ਾਰ ਕਰੋੜ ਕਰਜ਼ੇ 'ਤੇ ਪਰਨੀਤ ਕੌਰ ਨੇ ਪੁੱਛੇ ਸਵਾਲ
ਪੰਜਾਬ 'ਚ ਹੜ੍ਹਾਂ ਦਾ ਖ਼ਤਰਾ! NDRF ਤੇ ਫੌਜ ਦੀ ਵੱਡੀ ਰਿਹਰਸਲ
ਖੰਨਾ ਦੇ ਸਪਾ ਸੈਂਟਰਾਂ 'ਤੇ ਪੁਲਿਸ ਦਾ ਛਾਪਾ! 6 ਵਿਦੇਸ਼ੀ ਲੜਕੀਆਂ ਕਾਬੂ
10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
Government Big Decision: ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Embed widget