ਪੜਚੋਲ ਕਰੋ

ਬਸੰਤ ਪੰਚਮੀ ਮੌਕੇ ਕੈਪਟਨ ਸਰਕਾਰ ਨੇ ਭਿਓਂ-ਭਿਓਂ ਕੁੱਟੇ ਅਧਿਆਪਕ

ਪਟਿਆਲਾ: ਆਪਣੀ ਮੰਗਾਂ ਦੀ ਪੂਰਤੀ ਲਈ ਪ੍ਰਦਰਸ਼ਨ ਕਰਨ ਵਾਲੇ ਅਧਿਆਪਕਾਂ 'ਤੇ ਕੈਪਟਨ ਸਰਕਾਰ ਨੇ ਆਖ਼ਰ ਹੱਥ ਚੁੱਕ ਹੀ ਲਿਆ ਹੈ। ਕੈਪਟਨ ਅਮਰਿੰਦਰ ਸਿੰਘ ਦੇ ਮਹਿਲਾਂ ਵੱਲ ਵਧ ਰਹੇ ਅਧਿਆਪਕਾਂ 'ਤੇ ਪੁਲਿਸ ਨੇ ਸਖ਼ਤੀ ਵਰਤੀ ਹੈ। ਪੁਲਿਸ ਨੇ ਪ੍ਰਦਰਸ਼ਨਕਾਰੀ ਅਧਿਆਪਕਾਂ ਨੂੰ ਖਦੇੜਨ ਲਈ ਲਾਠੀਚਾਰਜ ਕਰ ਦਿੱਤਾ ਅਤੇ ਪਾਣੀ ਦੀਆਂ ਬੁਛਾੜਾਂ ਵੀ ਛੱਡੀਆਂ। ਪਟਿਆਲਾ ਵਿੱਚ ਅਧਿਆਪਕਾਂ ਨੇ ਵੱਡੇ ਪੱਧਰ 'ਤੇ ਇਕੱਠੇ ਹੋ ਕੇ ਸੰਘਰਸ਼ ਵਿੱਢਿਆ ਸੀ ਅਤੇ ਮੁੱਖ ਮੰਤਰੀ ਦੀ ਜੱਦੀ ਰਿਹਾਇਸ਼ ਘੇਰਨ ਦੀ ਕੋਸ਼ਿਸ਼ ਕਰ ਰਹੇ ਸਨ। ਅਧਿਆਪਕਾਂ ਦਾ ਦੋਸ਼ ਹੈ ਕਿ ਸਰਕਾਰ ਬਣਨ ਦੇ ਤਕਰੀਬਨ ਦੋ ਸਾਲ ਬੀਤਣ ਦੇ ਬਾਵਜੂਦ ਅਧਿਆਪਕ ਦੇ ਮਸਲੇ ਹੱਲ ਨਹੀਂ ਕੀਤੇ ਗਏ। ਇਸ ਦੇ ਨਾਲ ਹੀ ਅਧਿਆਪਕ ਤਨਖ਼ਾਹਾਂ ਦੀਆਂ ਕਟੌਤੀਆਂ, ਕੱਚੇ ਅਧਿਆਪਕਾਂ ਦੀਆਂ ਸੇਵਾਵਾਂ ਵਿਭਾਗ ਵਿੱਚ ਲਿਆ ਕੇ ਪੂਰੀਆਂ ਤਨਖਾਹਾਂ ‘ਤੇ ਪੱਕੇ ਨਾ ਕਰਨ, ਸੰਘਰਸ਼ੀ ਅਧਿਆਪਕਾਂ ਨੂੰ ਨਿਸ਼ਾਨੇ 'ਤੇ ਰੱਖਣ, ਮਹਿੰਗਾਈ ਭੱਤੇ ਦੀਆਂ ਬਕਾਇਆ ਪੰਜ ਕਿਸ਼ਤਾਂ ‘ਚੋਂ ਕੇਵਲ ਇੱਕ ਕਿਸ਼ਤ ਦੇ ਕੇ ਮੁਲਾਜ਼ਮਾਂ ਦੇ ਜਖਮਾਂ ‘ਤੇ ਲੂਣ ਛਿੜਕਣ, ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਨਾ ਜਾਰੀ ਕਰਨ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ ਸਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਧਿਆਪਕਾਂ ਨੂੰ ਲਗਾਤਾਰ 10 ਵਾਰ ਮੀਟਿੰਗ ਦਾ ਸਮਾਂ ਦੇ ਕੇ ਗੱਲਬਾਤ ਨਾ ਕਰਨ ਦਾ ਵੀ ਅਧਿਆਪਕਾਂ ਨੂੰ ਰੋਸ ਹੈ। ਪਰ ਅੱਜ ਤਿਓਹਾਰ ਵਾਲੇ ਦਿਨ ਅਧਿਆਪਕਾਂ ਨੂੰ ਕੈਪਟਨ ਸਰਕਾਰ ਦੇ ਹਿੰਸਕ ਰਵੱਈਏ ਦਾ ਸ਼ਿਕਾਰ ਹੋਣਾ ਪਿਆ ਹੈ।

Education Loan Information:
Calculate Education Loan EMI

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

Embed widget