ਪੜਚੋਲ ਕਰੋ

PSEB 10th class result: ਪੰਜਾਬ ਬੋਰਡ ਵੱਲੋਂ 10ਵੀਂ ਜਮਾਤ ਦੇ ਨਤੀਜੇ ਦਾ ਐਲਾਨ, ਇੱਥੇ ਕਰੋ ਚੈੱਕ 

ਵਿਦਿਆਰਥੀ ਅੱਜ ਤੋਂ ਹੀ ਵੈੱਬਸਾਈਟ 'ਤੇ ਨਤੀਜਾ ਦੇਖ ਸਕਣਗੇ। ਬੋਰਡ ਵੱਲੋਂ ਕੋਈ ਵੱਖਰਾ ਗਜ਼ਟ ਤਿਆਰ ਨਹੀਂ ਕੀਤਾ ਗਿਆ। ਵਿਦਿਆਰਥੀਆਂ ਨੂੰ ਵੈੱਬਸਾਈਟ ਤੋਂ ਹੀ ਨਤੀਜਾ ਦੇਖਣਾ ਪਵੇਗਾ। ਇਸ ਵਾਰ ਪੀਐਸਈਬੀ 10ਵੀਂ ਦੀ ਪ੍ਰੀਖਿਆ....

PSEB 10th class result 2025: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ ਦਸਵੀਂ ਜਮਾਤ ਦਾ ਨਤੀਜਾ ਐਲਾਨਿਆ ਜਾ ਰਿਹਾ ਹੈ। ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਵੱਲੋਂ ਦੁਪਹਿਰ 2.30 ਵਜੇ ਨਤੀਜਾ ਘੋਸ਼ਿਤ ਕੀਤਾ ਜਾਵੇਗਾ। ਵਿਦਿਆਰਥੀ ਅੱਜ ਤੋਂ ਹੀ ਵੈੱਬਸਾਈਟ 'ਤੇ ਨਤੀਜਾ ਦੇਖ ਸਕਣਗੇ। ਬੋਰਡ ਵੱਲੋਂ ਕੋਈ ਵੱਖਰਾ ਗਜ਼ਟ ਤਿਆਰ ਨਹੀਂ ਕੀਤਾ ਗਿਆ। ਵਿਦਿਆਰਥੀਆਂ ਨੂੰ ਵੈੱਬਸਾਈਟ ਤੋਂ ਹੀ ਨਤੀਜਾ ਦੇਖਣਾ ਪਵੇਗਾ। ਇਸ ਵਾਰ ਪੀਐਸਈਬੀ 10ਵੀਂ ਦੀ ਪ੍ਰੀਖਿਆ ਵਿੱਚ ਲਗਪਗ 3 ਲੱਖ ਵਿਦਿਆਰਥੀਆਂ ਨੇ ਹਿੱਸਾ ਲਿਆ।

ਬੋਰਡ ਦੀ ਕੋਸ਼ਿਸ਼ ਸੀ ਕਿ ਨਤੀਜਾ ਸਮੇਂ ਸਿਰ ਐਲਾਨਿਆ ਜਾਵੇ ਤਾਂ ਜੋ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਦਾਖਲਾ ਆਦਿ ਲੈਣ ਵਿੱਚ ਕੋਈ ਮੁਸ਼ਕਲ ਨਾ ਆਵੇ। ਹਾਲਾਂਕਿ ਬੋਰਡ ਅਧਿਕਾਰੀਆਂ ਅਨੁਸਾਰ ਸਰਟੀਫਿਕੇਟ ਦੀ ਹਾਰਡ ਕਾਪੀ ਬੋਰਡ ਵੱਲੋਂ ਸਿਰਫ਼ ਉਨ੍ਹਾਂ ਵਿਦਿਆਰਥੀਆਂ ਨੂੰ ਭੇਜੀ ਜਾਵੇਗੀ ਜਿਨ੍ਹਾਂ ਨੇ ਪਹਿਲਾਂ ਅਪਲਾਈ ਕੀਤਾ ਹੈ। ਬੋਰਡ ਅਨੁਸਾਰ ਨਤੀਜਾ ਦੇਖਣ ਲਈ ਵਿਦਿਆਰਥੀਆਂ ਨੂੰ ਬੋਰਡ ਦੀ ਵੈੱਬਸਾਈਟ www.pseb.ac.in 'ਤੇ ਲੌਗਇਨ ਕਰਨਾ ਪਵੇਗਾ। ਇਸ ਤੋਂ ਬਾਅਦ ਹੋਮ ਪੇਜ ਖੁੱਲ੍ਹੇਗਾ ਜਿੱਥੇ ਨਤੀਜਾ ਕਾਲਮ ਹੋਏਗਾ। ਤੁਹਾਨੂੰ ਉੱਥੇ ਆਪਣੀ ਜਾਣਕਾਰੀ ਭਰਨੀ ਪਵੇਗੀ। ਇਸ ਤੋਂ ਬਾਅਦ ਨਤੀਜਾ ਨਜ਼ਰ ਆਵੇਗਾ। 

ਇਸ ਦੇ ਨਾਲ ਹੀ ਨਤੀਜੇ ਦਾ ਲਿੰਕ DigiLocker ਪੋਰਟਲ ਤੇ ਇਸ ਦੇ ਐਪ 'ਤੇ ਵੀ ਉਪਲਬਧ ਕਰਵਾਇਆ ਜਾਵੇਗਾ। ਮੈਰਿਟ ਸੂਚੀ ਬੋਰਡ ਦੇ ਚੇਅਰਮੈਨ ਦੁਆਰਾ ਦੁਪਹਿਰ ਨੂੰ ਜਾਰੀ ਕੀਤੀ ਜਾਵੇਗੀ। ਵਿਦਿਆਰਥੀ SMS ਰਾਹੀਂ ਵੀ ਨਤੀਜਾ ਦੇਖ ਸਕਦੇ ਹਨ। ਇਸ ਲਈ PB10 ਰੋਲ ਨੰਬਰ ਲਿਖੋ ਤੇ ਇਸ ਨੂੰ 5676750 'ਤੇ SMS ਕਰੋ। SMS ਭੇਜਣ ਤੋਂ ਬਾਅਦ ਕੁਝ ਸਮੇਂ ਬਾਅਦ ਬੋਰਡ ਦੁਆਰਾ ਨਤੀਜਾ ਭੇਜਿਆ ਜਾਵੇਗਾ।

ਇਸ ਤਰ੍ਹਾਂ ਮਾਰਕਸ਼ੀਟ ਚੈੱਕ ਕਰ ਸਕਦੇ ਹੋ

ਮਾਰਕਸ਼ੀਟ ਚੱਕ ਕਰਨ ਲਈ ਵਿਦਿਆਰਥੀਆਂ ਨੂੰ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in 'ਤੇ ਜਾਣਾ ਪਵੇਗਾ। ਨਤੀਜਾ ਵੈੱਬਸਾਈਟ ਦੇ ਹੋਮ ਪੇਜ 'ਤੇ ਹੀ ਚੈੱਕ ਕਰਨਾ ਪਵੇਗਾ। ਇਸ ਵਿੱਚ 10ਵੀਂ ਜਮਾਤ 'ਤੇ ਕਲਿੱਕ ਕਰੋ। ਇਸ ਤੋਂ ਬਾਅਦ ਵਿਦਿਆਰਥੀ ਨੂੰ ਆਪਣਾ ਰੋਲ ਨੰਬਰ ਫੀਡ ਕਰਨਾ ਹੋਵੇਗਾ ਤੇ ਫਿਰ ਸਬਮਿਟ ਵਿਕਲਪ 'ਤੇ ਕਲਿੱਕ ਕਰਨਾ ਹੋਵੇਗਾ। ਜਿਵੇਂ ਹੀ ਤੁਸੀਂ ਸਬਮਿਟ ਕਰੋਗੇ, ਨਤੀਜਾ ਸਕ੍ਰੀਨ 'ਤੇ ਦਿਖਾਈ ਦੇਵੇਗਾ ਤੇ ਤੁਸੀਂ ਉੱਥੋਂ ਮਾਰਕਸ਼ੀਟ ਵੀ ਡਾਊਨਲੋਡ ਕਰ ਸਕਦੇ ਹੋ।

ਦੱਸ ਦਈਏ ਕਿ PSEB ਜਮਾਤ 10ਵੀਂ ਦੀਆਂ ਪ੍ਰੀਖਿਆਵਾਂ 10 ਮਾਰਚ ਤੋਂ 4 ਅਪ੍ਰੈਲ, 2024 ਤੱਕ ਕਰਵਾਈਆਂ ਗਈਆਂ ਸਨ। ਨਤੀਜੇ ਜਾਰੀ ਹੋਣ ਤੋਂ ਬਾਅਦ 10ਵੀਂ ਤੇ 12ਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਨੂੰ ਆਪਣੀਆਂ ਅਸਲ ਮਾਰਕਸ਼ੀਟਾਂ ਲੈਣ ਲਈ ਆਪਣੇ-ਆਪਣੇ ਸਕੂਲਾਂ ਵਿੱਚ ਜਾਣਾ ਪਵੇਗਾ। ਮਾਰਕਸ਼ੀਟ ਭਵਿੱਖ ਦੀ ਪੜ੍ਹਾਈ ਤੇ ਦਾਖਲਾ ਪ੍ਰਕਿਰਿਆ ਲਈ ਇੱਕ ਜ਼ਰੂਰੀ ਦਸਤਾਵੇਜ਼ ਹੋਵੇਗੀ।

ਪੰਜਾਬ ਬੋਰਡ ਵੱਲੋਂ ਦੋ ਦਿਨ ਪਹਿਲਾਂ (14 ਮਈ) ਨੂੰ 12ਵੀਂ ਜਮਾਤ ਦੇ ਨਤੀਜੇ ਐਲਾਨੇ ਗਏ ਸਨ।  ਇਸ ਵਾਰ 12ਵੀਂ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਟਾਪ-3 ਵਿੱਚ ਥਾਂ ਬਣਾਈ ਹੈ। ਪੰਜਾਬ ਦੀ ਟਾਪਰ ਹਰਸੀਰਤ ਕੌਰ ਨੇ 500 ਵਿੱਚੋਂ 500 ਅੰਕ ਪ੍ਰਾਪਤ ਕੀਤੇ ਹਨ। ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ 12ਵੀਂ ਦੀ ਪ੍ਰੀਖਿਆ ਦੇ ਨਤੀਜੇ ਦੀ ਪਾਸ ਪ੍ਰਤੀਸ਼ਤਤਾ ਘਟੀ ਹੈ। ਇਸ ਸਾਲ ਪਾਸ ਪ੍ਰਤੀਸ਼ਤਤਾ 91.00 ਰਹਿ ਗਈ ਹੈ, ਜੋ ਪਿਛਲੀ ਵਾਰ 93.04 ਸੀ। ਪਿਛਲੇ ਸਾਲ ਤਿੰਨੋਂ ਟਾਪਰ ਮੁੰਡੇ ਸਨ।

Education Loan Information:
Calculate Education Loan EMI

ਟਾਪ ਹੈਡਲਾਈਨ

Holidays in School : ਸੋਮਵਾਰ ਨੂੰ ਸਕੂਲ ਖੁੱਲ੍ਹਣਗੇ ਜਾਂ ਰਹਿਣਗੇ ਬੰਦ? ਜਾਣੋ ਪੂਰੀ ਅਪਡੇਟ
Holidays in School : ਸੋਮਵਾਰ ਨੂੰ ਸਕੂਲ ਖੁੱਲ੍ਹਣਗੇ ਜਾਂ ਰਹਿਣਗੇ ਬੰਦ? ਜਾਣੋ ਪੂਰੀ ਅਪਡੇਟ
School Holiday: ਸਰਕਾਰੀ ਛੁੱਟੀ ਦਾ ਐਲਾਨ, 14 ਸਤੰਬਰ ਨੂੰ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ; ਜਾਣੋ ਹੋਰ ਛੁੱਟੀਆਂ ਬਾਰੇ ਡਿਟੇਲ...
ਸਰਕਾਰੀ ਛੁੱਟੀ ਦਾ ਐਲਾਨ, 14 ਸਤੰਬਰ ਨੂੰ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ; ਜਾਣੋ ਹੋਰ ਛੁੱਟੀਆਂ ਬਾਰੇ ਡਿਟੇਲ...
School Holiday :  ਛੁੱਟੀਆਂ ਦੀ ਲੱਗੀ ਝੜੀ , 13 ਸਤੰਬਰ ਤੋਂ ਲਗਾਤਾਰ 3 ਦਿਨ ਸਕੂਲਾਂ 'ਚ ਰਹੇਗੀ ਛੁੱਟੀ? ਜਾਣੋ ਵਜ੍ਹਾ
School Holiday :  ਛੁੱਟੀਆਂ ਦੀ ਲੱਗੀ ਝੜੀ , 13 ਸਤੰਬਰ ਤੋਂ ਲਗਾਤਾਰ 3 ਦਿਨ ਸਕੂਲਾਂ 'ਚ ਰਹੇਗੀ ਛੁੱਟੀ? ਜਾਣੋ ਵਜ੍ਹਾ
School Holiday : ਪੰਜਵੀਂ ਜਮਾਤ ਤੱਕ ਦੇ ਸਕੂਲ ਰਹਿਣਗੇ ਬੰਦ,  ਸਕੂਲ ਐਸੋਸੀਏਸ਼ਨ ਨੇ ਜਤਾਇਆ ਇਤਰਾਜ਼
School Holiday : ਪੰਜਵੀਂ ਜਮਾਤ ਤੱਕ ਦੇ ਸਕੂਲ ਰਹਿਣਗੇ ਬੰਦ,  ਸਕੂਲ ਐਸੋਸੀਏਸ਼ਨ ਨੇ ਜਤਾਇਆ ਇਤਰਾਜ਼

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
School Holiday in October 2026 : ਅਕਤੂਬਰ ਮਹੀਨੇ ’ਚ ਕਦੋਂ-ਕਦੋਂ ਬੰਦ ਰਹਿਣਗੇ ਸਕੂਲ , ਚੈੱਕ ਕਰੋ ਛੁੱਟੀਆਂ ਦੀ ਲਿਸਟ 
School Holiday in October 2026 : ਅਕਤੂਬਰ ਮਹੀਨੇ ’ਚ ਕਦੋਂ-ਕਦੋਂ ਬੰਦ ਰਹਿਣਗੇ ਸਕੂਲ , ਚੈੱਕ ਕਰੋ ਛੁੱਟੀਆਂ ਦੀ ਲਿਸਟ 
Heart Health : ਕੀ ਹਰ ਰੋਜ਼ ਵੱਖ-ਵੱਖ ਸਮੇਂ 'ਤੇ ਸੌਣਾ ਦਿਲ ਲਈ ਨੁਕਸਾਨਦਾਇਕ ਹੈ? ਜਾਣੋ ਡਾਕਟਰ ਕੀ ਕਹਿੰਦੇ ਹਨ
Heart Health : ਕੀ ਹਰ ਰੋਜ਼ ਵੱਖ-ਵੱਖ ਸਮੇਂ 'ਤੇ ਸੌਣਾ ਦਿਲ ਲਈ ਨੁਕਸਾਨਦਾਇਕ ਹੈ? ਜਾਣੋ ਡਾਕਟਰ ਕੀ ਕਹਿੰਦੇ ਹਨ
Canada 'ਚ ਫਿਰੌਤੀ ਦੇ ਮਾਮਲੇ 'ਚ ਪਹਿਲੀ ਵਾਰ ਪੰਜਾਬੀ ਔਰਤ ਗ੍ਰਿਫ਼ਤਾਰ ,  ਵਟਸਐਪ ਮੈਸੇਜ ਕਰਕੇ ਪੈਸੇ ਮੰਗੇ
Canada 'ਚ ਫਿਰੌਤੀ ਦੇ ਮਾਮਲੇ 'ਚ ਪਹਿਲੀ ਵਾਰ ਪੰਜਾਬੀ ਔਰਤ ਗ੍ਰਿਫ਼ਤਾਰ ,  ਵਟਸਐਪ ਮੈਸੇਜ ਕਰਕੇ ਪੈਸੇ ਮੰਗੇ
Jalandhar News : ਪੇਸ਼ੀ 'ਤੇ ਆਏ 2 ਗੈਂਗਸਟਰਾਂ ਨੇ ਕੋਰਟ ਕੰਪਲੈਕਸ ਦੀ ਛੱਤ ਤੋਂ ਮਾਰੀ ਛਾਲ , ਮਚਿਆ ਹੜਕੰਪ 
Jalandhar News : ਪੇਸ਼ੀ 'ਤੇ ਆਏ 2 ਗੈਂਗਸਟਰਾਂ ਨੇ ਕੋਰਟ ਕੰਪਲੈਕਸ ਦੀ ਛੱਤ ਤੋਂ ਮਾਰੀ ਛਾਲ , ਮਚਿਆ ਹੜਕੰਪ 
TMC ਦੇ 17 ਬਾਗੀ ਸੰਸਦ ਮੈਂਬਰ BJP 'ਚ ਹੋਣਗੇ ਸ਼ਾਮਲ, NCPI ਆਗੂ ਦਾ ਹੈਰਾਨ ਕਰਨ ਵਾਲਾ ਦਾਅਵਾ
TMC ਦੇ 17 ਬਾਗੀ ਸੰਸਦ ਮੈਂਬਰ BJP 'ਚ ਹੋਣਗੇ ਸ਼ਾਮਲ, NCPI ਆਗੂ ਦਾ ਹੈਰਾਨ ਕਰਨ ਵਾਲਾ ਦਾਅਵਾ
Health Tips : ਕਿੰਨੀ ਤਰ੍ਹਾਂ ਦੀ ਹੁੰਦੀ ਹੈ ਬਵਾਸੀਰ, ਕਿਸ ਵਿੱਚ ਰਹਿੰਦਾ ਹੈ ਜਾਨ ਦਾ ਖਤਰਾ ?
Health Tips : ਕਿੰਨੀ ਤਰ੍ਹਾਂ ਦੀ ਹੁੰਦੀ ਹੈ ਬਵਾਸੀਰ, ਕਿਸ ਵਿੱਚ ਰਹਿੰਦਾ ਹੈ ਜਾਨ ਦਾ ਖਤਰਾ ?
Sugar Price Drop : ਸਸਤੀ ਹੋਈ ਚੀਨੀ, 22 ਦਿਨਾਂ 'ਚ ਵੱਡੀ ਗਿਰਾਵਟ; ਹੁਣ ਕੀ ਹੈ ਰੇਟ? 
Sugar Price Drop : ਸਸਤੀ ਹੋਈ ਚੀਨੀ, 22 ਦਿਨਾਂ 'ਚ ਵੱਡੀ ਗਿਰਾਵਟ; ਹੁਣ ਕੀ ਹੈ ਰੇਟ? 
Masood Azhar : ਅੱਤਵਾਦੀ ਮਸੂਦ ਅਜ਼ਹਰ ’ਤੇ ਪਾਕਿਸਤਾਨ ਨੇ ਰੱਖਿਆ 70 ਲੱਖ ਦਾ ਇਨਾਮ, ਜਾਣੋ ਪੂਰਾ ਮਾਮਲਾ ?
Masood Azhar : ਅੱਤਵਾਦੀ ਮਸੂਦ ਅਜ਼ਹਰ ’ਤੇ ਪਾਕਿਸਤਾਨ ਨੇ ਰੱਖਿਆ 70 ਲੱਖ ਦਾ ਇਨਾਮ, ਜਾਣੋ ਪੂਰਾ ਮਾਮਲਾ ?
Embed widget