ਪੜਚੋਲ ਕਰੋ

ਸਿੱਖਿਆ ਬੋਰਡ ਨੇ ਲਿਆ ਵੱਡਾ ਫੈਸਲਾ, ਵਿਦਿਆਰਥੀਆਂ ‘ਤੇ ਬੋਝ ਘਟਾਇਆ

ਕੋਵਿਡ-19 ਦੇ ਮੁੜ ਜ਼ੋਰ ਫੜਣ ਮਗਰੋਂ ਸਿੱਖਿਆ ਬੋਰਡ ਅਤੇ ਸਰਕਾਰ ਨੇ ਫੈਸਲਾ ਲਿਆ ਕਿ ਸਿਰਫ ਓਬਜੈਟਿਵ-ਸਬਜੈਕਟਿਵ ਤਰ੍ਹਾਂ ਦੇ ਪੇਪਰ ਲਏ ਜਾਣੇ ਚਾਹੀਦੇ ਹਨ।

ਚੰਡੀਗੜ੍ਹ: 9ਵੀਂ ਤੋਂ 12ਵੀਂ ਤੱਕ ਦੇ ਸਿਲੇਬਸ ਵਿੱਚ ਕਟੌਤੀ ਤੋਂ ਬਾਅਦ ਐਸਸੀਈਆਰਟੀ ਨੇ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵੀ ਰਾਹਤ ਦਿੱਤੀ ਹੈ। ਪੰਜਾਬ ਖੋਜ ਤੇ ਸਿੱਖਿਆ ਪਰਿਸ਼ਦ (ਐਸਸੀਈਆਰਟੀ) ਨੇ ਕੋਵਿਡ-19 ਮਹਾਮਾਰੀ ਕਰਕੇ 30 ਪ੍ਰਤੀਸ਼ਤ ਸਿਲੇਬਸ ਘੱਟ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਵਿੱਦਿਅਕ ਸਾਲ 2020-21 ਦੇ ਸਿਲੇਬਸ ਦੇ ਪ੍ਰਸ਼ਨ ਪੱਤਰ ਵੀ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਕੋਵਿਡ-19 ਦੇ ਮੁੜ ਜ਼ੋਰ ਫੜਣ ਮਗਰੋਂ ਸਿੱਖਿਆ ਬੋਰਡ ਅਤੇ ਸਰਕਾਰ ਨੇ ਫੈਸਲਾ ਲਿਆ ਕਿ ਸਿਰਫ ਓਬਜੈਟਿਵ-ਸਬਜੈਕਟਿਵ ਤਰ੍ਹਾਂ ਦੇ ਪੇਪਰ ਲਏ ਜਾਣੇ ਚਾਹੀਦੇ ਹਨ। 2019-20 ਵਿਚ ਕੋਰੋਨਾ ਮਹਾਮਾਰੀ ਕਰਕੇ ਬਹੁਤ ਸਾਰੀਆਂ ਕਲਾਸਾਂ ਦੀ ਪ੍ਰੀਖੀਆ ਨਹੀਂ ਹੋ ਸਕੀ ਪਰ ਵਿਦਿਆਰਥੀਆਂ ਨੂੰ ਪਾਸ ਕਰਨਾ ਪਿਆ। ਉਧਰ, ਐਸਸੀਈਆਰਟੀ ਨੇ ਪੱਤਰ ਜਾਰੀ ਕਰਕੇ ਵਿਸ਼ਿਆਂ ਦੀ ਸੂਚੀ ਜਾਰੀ ਕੀਤੀ ਹੈ ਜਿਸ ‘ਚ ਗਣਿਤ, ਹਿੰਦੀ, ਵਿਗਿਆਨ, ਅੰਗਰੇਜ਼ੀ ਤੇ ਸਮਾਜਿਕ ਸਿੱਖਿਆ ਦੇ ਵਿਸ਼ਿਆਂ ਨੂੰ ਸ਼ਾਮਲ ਕੀਤਾ ਗਿਆ ਹੈ ਜਿਸ ਵਿੱਚ ਤਕਰੀਬਨ 30 ਪ੍ਰਤੀਸ਼ਤ ਸਿਲੇਬਸ ਘਟਾ ਦਿੱਤਾ ਗਿਆ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਟਾਪ ਹੈਡਲਾਈਨ

School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
School Holidays: ਪੰਜਾਬ 'ਚ ਸਕੂਲ-ਕਾਲਜ ਸਰਕਾਰੀ ਅਦਾਰੇ ਇਸ ਦਿਨ ਰਹਿਣਗੇ ਬੰਦ, ਜੁਲਾਈ 'ਚ ਛੁੱਟੀਆਂ ਦੀ ਝੜੀ? ਜਾਣੋ ਤਰੀਕ ...
ਪੰਜਾਬ 'ਚ ਸਕੂਲ-ਕਾਲਜ ਸਰਕਾਰੀ ਅਦਾਰੇ ਇਸ ਦਿਨ ਰਹਿਣਗੇ ਬੰਦ, ਜੁਲਾਈ 'ਚ ਛੁੱਟੀਆਂ ਦੀ ਝੜੀ? ਜਾਣੋ ਤਰੀਕ ...
Big News: ਭਾਰੀ ਮੀਂਹ ਕਾਰਨ ਸਕੂਲਾਂ 'ਚ ਛੁੱਟੀਆਂ, 12ਵੀਂ ਤੱਕ ਕਲਾਸਾਂ ਬੰਦ , ਪ੍ਰਸ਼ਾਸਨ ਨੇ ਜਾਰੀ ਕੀਤਾ ਆਦੇਸ਼
Big News: ਭਾਰੀ ਮੀਂਹ ਕਾਰਨ ਸਕੂਲਾਂ 'ਚ ਛੁੱਟੀਆਂ, 12ਵੀਂ ਤੱਕ ਕਲਾਸਾਂ ਬੰਦ , ਪ੍ਰਸ਼ਾਸਨ ਨੇ ਜਾਰੀ ਕੀਤਾ ਆਦੇਸ਼
Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ
Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Embed widget