ਪੜਚੋਲ ਕਰੋ

ਪੰਜਾਬ ਬੋਰਡ ਨੇ 8ਵੀਂ ਅਤੇ 12ਵੀਂ ਲਈ ਦਾਖਲੇ ਦਾ ਸ਼ਡਿਊਲ ਕੀਤਾ ਜਾਰੀ, ਜਾਣੋ ਤਰੀਕ

Punjab News: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 8ਵੀਂ ਤੋਂ 12ਵੀਂ ਜਮਾਤ ਦੇ ਰੈਗੂਲਰ ਵਿਦਿਆਰਥੀਆਂ (Resgular Students) ਲਈ ਦਾਖਲੇ ਦੇ ਸ਼ਡਿਊਲ (Admission Schedule) ਜਾਰੀ ਕਰ ਦਿੱਤਾ ਹੈ।

Punjab News: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 8ਵੀਂ ਤੋਂ 12ਵੀਂ ਜਮਾਤ ਦੇ ਰੈਗੂਲਰ ਵਿਦਿਆਰਥੀਆਂ (Resgular Students) ਲਈ ਦਾਖਲੇ ਦੇ ਸ਼ਡਿਊਲ (Admission Schedule) ਜਾਰੀ ਕਰ ਦਿੱਤਾ ਹੈ। ਦਾਖਲੇ ਦੀ ਆਖਰੀ ਮਿਤੀ 15 ਜੁਲਾਈ ਨਿਰਧਾਰਤ ਕੀਤੀ ਗਈ ਹੈ। ਇਹ ਹੁਕਮ ਸਾਰੇ ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਸਹਿਯੋਗੀ ਸਕੂਲਾਂ 'ਤੇ ਲਾਗੂ ਹੋਵੇਗਾ।

ਸਕੂਲਾਂ ਨੂੰ ਨਿਰਧਾਰਤ ਸਮੇਂ ਦੇ ਅੰਦਰ ਦਾਖਲਾ ਦੇਣਾ ਪਵੇਗਾ, ਨਹੀਂ ਤਾਂ ਹੋਵੇਗੀ ਕਾਰਵਾਈ

ਬੋਰਡ (PSEB Board) ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸਕੂਲਾਂ ਨੂੰ ਨਿਰਧਾਰਤ ਸਮੇਂ ਦੇ ਅੰਦਰ ਦਾਖਲਾ ਦੇਣਾ ਪਵੇਗਾ, ਨਹੀਂ ਤਾਂ ਬੋਰਡ ਵੱਲੋਂ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਜਾਣਕਾਰੀ ਅਨੁਸਾਰ, PSEB ਨੇ CBSE ਅਤੇ ICSE ਵਾਂਗ ਆਪਣਾ ਅਕਾਦਮਿਕ ਕੈਲੰਡਰ ਤਿਆਰ ਕੀਤਾ ਹੈ।

ਪੰਜਾਬ ਵਿੱਚ ਹਰ ਸਾਲ ਲਗਭਗ 7 ਲੱਖ ਵਿਦਿਆਰਥੀ ਇਨ੍ਹਾਂ ਕਲਾਸਾਂ ਵਿੱਚ ਬੈਠਦੇ 

ਉਸੇ ਅਨੁਸਾਰ ਦਾਖਲੇ ਤੋਂ ਲੈ ਕੇ ਪ੍ਰੀਖਿਆਵਾਂ ਕਰਵਾਉਣ ਤੱਕ ਦੀ ਸਾਰੀ ਪ੍ਰਕਿਰਿਆ ਹੁੰਦੀ ਹੈ, ਤਾਂ ਜੋ ਵਿਦਿਆਰਥੀਆਂ ਨੂੰ ਬਾਅਦ ਵਿੱਚ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸ ਕਾਰਨ ਇਹ ਫੈਸਲਾ ਲਿਆ ਗਿਆ ਹੈ। ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀ ਗੱਲ ਕਰੀਏ ਤਾਂ ਪੰਜਾਬ ਵਿੱਚ ਹਰ ਸਾਲ ਲਗਭਗ 7 ਲੱਖ ਵਿਦਿਆਰਥੀ ਇਨ੍ਹਾਂ ਕਲਾਸਾਂ ਵਿੱਚ ਬੈਠਦੇ ਹਨ।

10ਵੀਂ ਅਤੇ 12ਵੀਂ ਦੇ ਨਤੀਜੇ ਅਗਲੇ ਹਫ਼ਤੇ ਐਲਾਨੇ ਜਾਣਗੇ

ਪੀਐਸਈਬੀ ਵੱਲੋਂ ਅਜੇ ਤੱਕ ਦਸਵੀਂ ਅਤੇ ਬਾਰ੍ਹਵੀਂ ਜਮਾਤ (10th and 12th Class) ਦੇ ਨਤੀਜੇ ਐਲਾਨੇ ਨਹੀਂ ਗਏ ਹਨ। ਮੰਨਿਆ ਜਾ ਰਿਹਾ ਹੈ ਕਿ ਬੋਰਡ ਇਸ ਮਹੀਨੇ ਅਗਲੇ ਹਫ਼ਤੇ ਨਤੀਜਾ ਐਲਾਨ ਦੇਵੇਗਾ। ਹਾਲਾਂਕਿ, ਇਹ ਪਤਾ ਲੱਗਾ ਹੈ ਕਿ ਤਿਆਰੀਆਂ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਉਮੀਦ ਹੈ ਕਿ ਇਸ ਵਾਰ ਦੋਵਾਂ ਜਮਾਤਾਂ ਦੇ ਨਤੀਜੇ ਇੱਕੋ ਦਿਨ ਆ ਸਕਦੇ ਹਨ। ਬੋਰਡ ਵੱਲੋਂ ਪੇਪਰਾਂ ਆਦਿ ਦੀ ਜਾਂਚ ਦੀ ਪ੍ਰਕਿਰਿਆ ਪੂਰੀ ਹੋ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Education Loan Information:
Calculate Education Loan EMI

ਟਾਪ ਹੈਡਲਾਈਨ

PSEB Examinations Schedule: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
School Holiday: 10 ਅਕਤੂਬਰ ਨੂੰ ਸਾਰੇ ਸਕੂਲ ਰਹਿਣਗੇ ਬੰਦ? ਜਾਣੋ ਕਿਉਂ ਉੱਠੀ ਜਨਤਕ ਛੁੱਟੀ ਦੀ ਮੰਗ; ਇਸ ਸੂਬੇ ਦੇ...
10 ਅਕਤੂਬਰ ਨੂੰ ਸਾਰੇ ਸਕੂਲ ਰਹਿਣਗੇ ਬੰਦ? ਜਾਣੋ ਕਿਉਂ ਉੱਠੀ ਜਨਤਕ ਛੁੱਟੀ ਦੀ ਮੰਗ; ਇਸ ਸੂਬੇ ਦੇ...
School Holiday : ਅਕਤੂਬਰ ਮਹੀਨੇ ’ਚ ਕਦੋਂ-ਕਦੋਂ ਬੰਦ ਰਹਿਣਗੇ ਸਕੂਲ , ਚੈੱਕ ਕਰੋ ਛੁੱਟੀਆਂ ਦੀ ਲਿਸਟ
School Holiday : ਅਕਤੂਬਰ ਮਹੀਨੇ ’ਚ ਕਦੋਂ-ਕਦੋਂ ਬੰਦ ਰਹਿਣਗੇ ਸਕੂਲ , ਚੈੱਕ ਕਰੋ ਛੁੱਟੀਆਂ ਦੀ ਲਿਸਟ
School Holiday: ਅਕਤੂਬਰ ਮਹੀਨੇ ਛੁੱਟੀਆਂ ਦੀ ਝੜੀ, ਇਸ ਸੂਬੇ 'ਚ ਲਗਾਤਾਰ 5 ਦਿਨ ਬੰਦ ਰਹਿਣਗੇ ਸਕੂਲ, ਪੰਜਾਬ 'ਚ ਇਸ ਦਿਨ ਜਨਤਕ ਛੁੱਟੀ...
ਅਕਤੂਬਰ ਮਹੀਨੇ ਛੁੱਟੀਆਂ ਦੀ ਝੜੀ, ਇਸ ਸੂਬੇ 'ਚ ਲਗਾਤਾਰ 5 ਦਿਨ ਬੰਦ ਰਹਿਣਗੇ ਸਕੂਲ, ਪੰਜਾਬ 'ਚ ਇਸ ਦਿਨ ਜਨਤਕ ਛੁੱਟੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
Health Tips : 7-8 ਘੰਟੇ ਸੌਣ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ ? ਸਰੀਰ ਦੇ ਇਹ ਸੰਕੇਤ ਨਾ ਕਰੋ Ignore
Health Tips : 7-8 ਘੰਟੇ ਸੌਣ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ ? ਸਰੀਰ ਦੇ ਇਹ ਸੰਕੇਤ ਨਾ ਕਰੋ Ignore
Bollywood News : ਡਿਲੀਵਰੀ ਤੋਂ ਕੁਝ ਮਹੀਨਿਆਂ ਬਾਅਦ ਹੀ ਮੁੜ ਪ੍ਰੈਗਨੈਂਟ ਹੋਈਆਂ ਇਹ ਅਦਾਕਾਰਾਂ, ਇੱਕ ਨੇ ਤਾਂ 4 ਮਹੀਨੇ ਬਾਅਦ ਦਿੱਤੀ ਸੀ ‘ਗੁੱਡ ਨਿਊਜ਼’
Bollywood News : ਡਿਲੀਵਰੀ ਤੋਂ ਕੁਝ ਮਹੀਨਿਆਂ ਬਾਅਦ ਹੀ ਮੁੜ ਪ੍ਰੈਗਨੈਂਟ ਹੋਈਆਂ ਇਹ ਅਦਾਕਾਰਾਂ, ਇੱਕ ਨੇ ਤਾਂ 4 ਮਹੀਨੇ ਬਾਅਦ ਦਿੱਤੀ ਸੀ ‘ਗੁੱਡ ਨਿਊਜ਼’
CBI ਦੀ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਕਈ ਵੱਡੇ ਅਧਿਕਾਰੀਆਂ ਦਾ ਹੋ ਸਕਦਾ Transfer! ਛਿੜੀ ਚਰਚਾ
CBI ਦੀ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਕਈ ਵੱਡੇ ਅਧਿਕਾਰੀਆਂ ਦਾ ਹੋ ਸਕਦਾ Transfer! ਛਿੜੀ ਚਰਚਾ
Punjab News : ਅੰਮ੍ਰਿਤਸਰ 'ਚ ਨਾਜਾਇਜ਼ ਹਥਿਆਰਾਂ ਦੇ ਨੈੱਟਵਰਕ ਦਾ ਪਰਦਾਫਾਸ਼ , 8 ਮੁਲਜ਼ਮ ਗ੍ਰਿਫ਼ਤਾਰ 
Punjab News : ਅੰਮ੍ਰਿਤਸਰ 'ਚ ਨਾਜਾਇਜ਼ ਹਥਿਆਰਾਂ ਦੇ ਨੈੱਟਵਰਕ ਦਾ ਪਰਦਾਫਾਸ਼ , 8 ਮੁਲਜ਼ਮ ਗ੍ਰਿਫ਼ਤਾਰ 
Repo Rate Hike : ਰੇਪੋ ਰੇਟ ਵਧਣ ਮਗਰੋਂ HDFC Bank ਦਾ ਵੱਡਾ ਫੈਸਲਾ, ਜਾਣੋ ਗਾਹਕਾਂ ਦੀ EMI ’ਤੇ ਕੀ ਪਵੇਗਾ ਅਸਰ?
Repo Rate Hike : ਰੇਪੋ ਰੇਟ ਵਧਣ ਮਗਰੋਂ HDFC Bank ਦਾ ਵੱਡਾ ਫੈਸਲਾ, ਜਾਣੋ ਗਾਹਕਾਂ ਦੀ EMI ’ਤੇ ਕੀ ਪਵੇਗਾ ਅਸਰ?
Kidney Health Tips : ਕਿਡਨੀ ਲਈ ਜ਼ਹਿਰ ਨਹੀਂ, ਪਰ ਵਧਦਾ ਕ੍ਰੀਏਟਿਨਿਨ ਦੇ ਸਕਦੈ ਖ਼ਤਰੇ ਦਾ ਸੰਕੇਤ; ਇੰਝ ਰੱਖੋ ਕੰਟਰੋਲ
Kidney Health Tips : ਕਿਡਨੀ ਲਈ ਜ਼ਹਿਰ ਨਹੀਂ, ਪਰ ਵਧਦਾ ਕ੍ਰੀਏਟਿਨਿਨ ਦੇ ਸਕਦੈ ਖ਼ਤਰੇ ਦਾ ਸੰਕੇਤ; ਇੰਝ ਰੱਖੋ ਕੰਟਰੋਲ
Punjab Congress ਪ੍ਰਧਾਨ ਪਰਗਟ ਸਿੰਘ 11 ਅਕਤੂਬਰ ਨੂੰ ਸੰਭਾਲਣਗੇ ਕਮਾਨ, ਕਿਹਾ- ਮੁਲਾਜ਼ਮਾਂ ਨੂੰ DA ਦੇਵੇ ਸਰਕਾਰ 
Punjab Congress ਪ੍ਰਧਾਨ ਪਰਗਟ ਸਿੰਘ 11 ਅਕਤੂਬਰ ਨੂੰ ਸੰਭਾਲਣਗੇ ਕਮਾਨ, ਕਿਹਾ- ਮੁਲਾਜ਼ਮਾਂ ਨੂੰ DA ਦੇਵੇ ਸਰਕਾਰ 
Embed widget