ਪੜਚੋਲ ਕਰੋ

ਸਰਕਾਰੀ ਸਕੂਲਾਂ 'ਚ ਦਾਖਲਿਆਂ ਲਈ ਬਦਲੇ ਨਿਯਮ

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਦਾਖਲੇ ਲਈ ਨਿਯਮਾਂ ਵਿੱਚ ਤਬਦੀਲੀ ਕੀਤੀ ਹੈ। ਇਸ ਨਾਲ ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲੇਗੀ। ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵਿਦਿਆਰਥੀਆਂ ਦੀ ਹਿੱਤ ਲਈ ਦਾਖ਼ਲਾ ਸ਼ਰਤਾਂ ਨਰਮ ਕੀਤੀਆਂ ਹਨ। ਬੋਰਡ ਦੇ ਸਕੱਤਰ ਵੱਲੋਂ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਤੇ ਸਕੂਲ ਮੁਖੀਆਂ ਲਈ ਜਾਰੀ ਪੱਤਰ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਜੇ ਕੋਈ ਵਿਦਿਆਰਥੀ ਪ੍ਰਾਈਵੇਟ ਸਕੂਲ ਤੋਂ ਸਰਕਾਰੀ ਸਕੂਲ ਵਿੱਚ ਦਾਖ਼ਲ ਹੁੰਦਾ ਹੈ ਤਾਂ ਵਿਦਿਆਰਥੀ ਤੋਂ ਟਰਾਂਸਫਰ ਸਰਟੀਫਿਕੇਟ ਲੈਣ ਦੀ ਕੋਈ ਜ਼ਰੂਰਤ ਨਹੀਂ।

ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਦਾਖਲੇ ਲਈ ਨਿਯਮਾਂ ਵਿੱਚ ਤਬਦੀਲੀ ਕੀਤੀ ਹੈ। ਇਸ ਨਾਲ ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲੇਗੀ। ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵਿਦਿਆਰਥੀਆਂ ਦੀ ਹਿੱਤ ਲਈ ਦਾਖ਼ਲਾ ਸ਼ਰਤਾਂ ਨਰਮ ਕੀਤੀਆਂ ਹਨ। ਬੋਰਡ ਦੇ ਸਕੱਤਰ ਵੱਲੋਂ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਤੇ ਸਕੂਲ ਮੁਖੀਆਂ ਲਈ ਜਾਰੀ ਪੱਤਰ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਜੇ ਕੋਈ ਵਿਦਿਆਰਥੀ ਪ੍ਰਾਈਵੇਟ ਸਕੂਲ ਤੋਂ ਸਰਕਾਰੀ ਸਕੂਲ ਵਿੱਚ ਦਾਖ਼ਲ ਹੁੰਦਾ ਹੈ ਤਾਂ ਵਿਦਿਆਰਥੀ ਤੋਂ ਟਰਾਂਸਫਰ ਸਰਟੀਫਿਕੇਟ ਲੈਣ ਦੀ ਕੋਈ ਜ਼ਰੂਰਤ ਨਹੀਂ। ਹੁਣ ਸਕੂਲ ਮੁਖੀ ਆਪਣੀ ਤਸੱਲੀ ’ਤੇ ਅਜਿਹੇ ਵਿਦਿਆਰਥੀ ਨੂੰ ਦਾਖ਼ਲਾ ਦੇ ਸਕਦੇ ਹਨ ਪਰ ਸਬੰਧਤ ਵਿਦਿਆਰਥੀ ਦੇ ਮਾਪੇ ਸਰਕਾਰੀ ਸਕੂਲ ਵਿੱਚ ਪੜ੍ਹਾਈ ਸਬੰਧੀ ਲਿਖ਼ਤੀ ਰੂਪ ’ਚ ਦੇਣਗੇ। ਪੱਤਰ ’ਚ ਦਰਜ ਹੈ ਕਿ ਬੱਚੇ ਦੇ ਟਰਾਂਸਫਰ ਸਰਟੀਫਿਕੇਟ ਨਾ ਹੋਣ ’ਤੇ ਉਸ ਦੀ ਪ੍ਰੀਖਿਆ ਲੈਣ ਸਬੰਧੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਕੁਝ ਵਿਦਿਆਰਥੀਆਂ ਕੋਲ ਆਪਣਾ ਜਨਮ ਸਰਟੀਫਿਕੇਟ ਨਹੀਂ ਪਰ ਉਹ ਸਕੂਲ ਵਿੱਚ ਦਾਖ਼ਲਾ ਲੈਣਾ ਚਾਹੁੰਦੇ ਹਨ। ਅਜਿਹੇ ਵਿਦਿਆਰਥੀ ਨੂੰ ਜਨਮ ਸਰਟੀਫਿਕੇਟ ਦੇਣ ਲਈ ਮਜਬੂਰ ਨਾ ਕੀਤਾ ਜਾਵੇ ਤੇ ਉਨ੍ਹਾਂ ਦਾ ਦਾਖ਼ਲਾ ਪ੍ਰੋਵਿਜ਼ਨਲ ਆਧਾਰ ’ਤੇ ਕੀਤਾ ਜਾਵੇ। ਇਸ ਦੇ ਨਾਲ ਹੀ ਸਿੱਖਿਆ ਵਿਭਾਗ ਵੱਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਜੇ ਕਿਸੇ ਵੀ ਪ੍ਰਾਈਵੇਟ ਸਕੂਲ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਰਜਿਸਟਰੇਸ਼ਨ ਫੀਸ ਨਾਲੋਂ ਵੱਧ ਫੀਸ ਵਿਦਿਆਰਥੀਆਂ ਤੋਂ ਵਸੂਲੇ ਜਾਣ ਦਾ ਮਾਮਲਾ ਧਿਆਨ ਵਿੱਚ ਆਉਂਦਾ ਹੈ ਤਾਂ ਇਸ ਦੀ ਰਿਪੋਰਟ ਬੋਰਡ ਦੇ ਚੇਅਰਮੈਨ ਤੇ ਜ਼ਿਲ੍ਹਾ ਨੋਡਲ ਅਫ਼ਸਰ ਨੂੰ ਭੇਜੀ ਜਾਵੇ। ਇਸ ਵੇਲੇ ਕਈ ਪ੍ਰਾਈਵੇਟ ਸਕੂਲ ਵੱਧ ਫੀਸ ਵਸੂਲ ਰਹੇ ਹਨ।

Education Loan Information:
Calculate Education Loan EMI

ਟਾਪ ਹੈਡਲਾਈਨ

School Holiday: ਕੀ ਭਲਕੇ ਸਕੂਲ ਰਹਿਣਗੇ ਬੰਦ ? ਭਾਰੀ ਮੀਂਹ ਵਿਚਕਾਰ ਕੱਲ੍ਹ ਛੁੱਟੀ ਹੋਵੇਗੀ ਜਾਂ ਨਹੀਂ? ਜਾਣੋ IMD ਦਾ ਪੂਰਾ ਅਪਡੇਟ
School Holiday: ਕੀ ਭਲਕੇ ਸਕੂਲ ਰਹਿਣਗੇ ਬੰਦ ? ਭਾਰੀ ਮੀਂਹ ਵਿਚਕਾਰ ਕੱਲ੍ਹ ਛੁੱਟੀ ਹੋਵੇਗੀ ਜਾਂ ਨਹੀਂ? ਜਾਣੋ IMD ਦਾ ਪੂਰਾ ਅਪਡੇਟ
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ
ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ
August School Holidays: ਅਗਸਤ 'ਚ ਛੁੱਟੀਆਂ ਦੀ ਲੱਗੇਗੀ ਝੜੀ, ਜਾਣੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ, ਇੱਥੇ ਵੇਖੋ Holidays ਲਿਸਟ...
ਅਗਸਤ 'ਚ ਛੁੱਟੀਆਂ ਦੀ ਲੱਗੇਗੀ ਝੜੀ, ਜਾਣੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ, ਇੱਥੇ ਵੇਖੋ Holidays ਲਿਸਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget