PSEB 10th Result 2024: ਪੰਜਾਬ ਬੋਰਡ ਨੇ ਐਲਾਨਿਆ 10ਵੀਂ ਜਮਾਤ ਦਾ ਨਤੀਜਾ, ਕੁੜੀਆਂ ਨੇ ਮਾਰੀ ਬਾਜ਼ੀ

PSEB 10th Result 2024: ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਜਮਾਤ ਦੇ ਨਤੀਜਿਆਂ ਦੀ ਘੋਸ਼ਣਾ ਕਰ ਦਿੱਤੀ ਹੈ। ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਕੁੜੀਆਂ ਨੇ ਬਾਜ਼ੀ ਮਾਰੀ। ਆਓ ਜਾਣਦੇ ਹਾਂ ਕਿਸ ਨੇ ਕੀਤਾ ਟੌਪ ਅਤੇ ਕਿੰਨੇ ਵਿਦਿਆਰਥੀ ਹੋਏ ਪਾਸ..

Punjab Board 10th Result 2024: ਪੰਜਾਬ ਬੋਰਡ ਦੇ ਵਿਦਿਆਰਥੀਆਂ ਦੇ ਲਈ ਅਹਿਮ ਖਬਰ ਸਾਹਮਣੇ ਆਈ ਹੈ। ਕੱਲ੍ਹ ਤੋਂ ਹੀ ਇਹ ਚਰਚਾਵਾਂ ਹੋ ਰਹੀਆਂ ਸਨ ਕਿ ਅੱਜ ਯਾਨੀਕਿ 18 ਅਪ੍ਰੈਲ ਨੂੰ ਪੰਜਾਬ ਬੋਰਡ ਵੱਲੋਂ 10ਵੀਂ ਦੇ ਨਤੀਜੇ ਜਾਰੀ ਕੀਤੇ ਜਾ ਸਕਦੇ ਹਨ। ਜੀ ਹਾਂ ਪੰਜਾਬ

Related Articles