ਪੜਚੋਲ ਕਰੋ

PSEB Class 10th Result 2023 : ਕੱਲ੍ਹ ਹੋਏਗਾ 10ਵੀਂ ਦੇ ਨਤੀਜੇ ਦਾ ਐਲਾਨ, ਇੰਝ ਕਰੋ ਚੈੱਕ

PSEB Class 10th Result 2023: ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ 12ਵੀਂ ਤੋਂ ਬਾਅਦ ਹੁਣ 10ਵੀਂ ਜਮਾਤ ਦਾ ਨਤੀਜਾ ਐਲਾਨਣ ਦੀ ਤਿਆਰੀ ਕਰ ਲਈ ਹੈ। ਬੋਰਡ ਦੇ ਸੂਤਰਾਂ ਮੁਤਾਬਕ 10ਵੀਂ ਜਮਾਤ ਦੇ ਨਤੀਜੇ ਭਲਕੇ 26 ਮਈ ਨੂੰ ਐਲਾਨੇ ਜਾਣਗੇ।

PSEB Class 10th Result 2023 : ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ 12ਵੀਂ ਤੋਂ ਬਾਅਦ ਹੁਣ 10ਵੀਂ ਜਮਾਤ ਦਾ ਨਤੀਜਾ ( PSEB Class 10th Result 2023 ) ਐਲਾਨਣ ਦੀ ਤਿਆਰੀ ਕਰ ਲਈ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸੂਤਰਾਂ ਮੁਤਾਬਕ 10ਵੀਂ ਜਮਾਤ ਦੇ ਨਤੀਜੇ ਭਲਕੇ 26 ਮਈ ਨੂੰ ਐਲਾਨੇ ਜਾਣਗੇ। ਉਂਝ ਬੋਰਡ ਵੱਲੋਂ ਅਜੇ ਤੱਕ ਨਤੀਜੇ ਦੇ ਸਮੇਂ ਦੀ ਪੁਸ਼ਟੀ ਨਹੀਂ ਕੀਤੀ।

ਇਹ ਵੀ ਪੜ੍ਹੋ : ਯੂ.ਕੇ ਦਾ ਵਿਦਿਆਰਥੀਆਂ ਨੂੰ ਝਟਕਾ ! ਹੁਣ ਨਾਲ ਨਹੀਂ ਲਜਾ ਸਕਣਗੇ ਜੀਵਨ ਸਾਥੀ, ਸਪਾਊਸ ਵੀਜ਼ਾ 'ਤੇ ਲਾਈ ਪਾਬੰਦੀ

ਬੋਰਡ ਨੇ ਕਿਹਾ ਹੈ ਕਿ ਇਮਤਿਹਾਨ ਵਿੱਚ ਬੈਠੇ ਵਿਦਿਆਰਥੀ ਅਧਿਕਾਰਤ ਵੈੱਬਸਾਈਟ- pseb.ac.in 'ਤੇ ਆਪਣੇ ਨਤੀਜੇ ਦੇਖ ਸਕਦੇ ਹਨ। ਦੱਸ ਦਈਏ ਕਿ 10ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 24 ਮਾਰਚ ਤੋਂ 20 ਅਪ੍ਰੈਲ ਤੱਕ ਹੋਈਆਂ ਸਨ।

ਇਹ ਵੀ ਪੜ੍ਹੋ : ਮੌਸਮ ਵਿਭਾਗ ਵੱਲੋਂ 27 ਮਈ ਤੱਕ ਯੈਲੋ ਅਲਰਟ ਜਾਰੀ, ਪੰਜਾਬ 'ਚ 29 ਮਈ ਤੱਕ ਮੀਂਹ ਦੀ ਸੰਭਾਵਨਾ

ਕਿਵੇਂ ਕਰੀਏ ਨਤੀਜਾ ਚੈੱਕ

ਪੰਜਾਬ ਬੋਰਡ 10ਵੀਂ ਦਾ ਨਤੀਜਾ ਦੇਖਣ ਲਈ ਸਭ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਅਧਿਕਾਰਤ ਵੈੱਬਸਾਈਟ pseb.ac.in 'ਤੇ ਜਾਣਾ ਪਵੇਗਾ।

ਇਸ ਤੋਂ ਬਾਅਦ ਹੋਮਪੇਜ 'ਤੇ ਨਤੀਜਾ ਲਿੰਕ ਦੇਖੋ।

ਹੁਣ ਅਗਲੇ ਪੜਾਅ ਵਿੱਚ ਲੌਗਇਨ ਵੇਰਵੇ ਦਰਜ ਕਰੋ ਤੇ ਸਬਮਿਟ ਕਰੋ।

ਹੁਣ PSEB ਕਲਾਸ 12ਵੀਂ ਦਾ ਨਤੀਜਾ 2023 ਸਕ੍ਰੀਨ 'ਤੇ ਦਿਖਾਈ ਦੇਵੇਗਾ।

ਹੁਣ ਉਸੇ ਦੁਆਰਾ ਜਾਓ ਤੇ ਇਸ ਨੂੰ ਡਾਊਨਲੋਡ ਕਰੋ।

ਹੁਣ ਭਵਿੱਖ ਦੇ ਸੰਦਰਭ ਲਈ ਇਸਦਾ ਪ੍ਰਿੰਟਆਊਟ ਲਓ।

12ਵੀਂ ਜਮਾਤ ਦਾ ਨਤੀਜਾ ਵੈਬਸਾਈਟ 'ਤੇ ਉਪਲਬਧ


ਦੱਸ ਦਈਏ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਜਮਾਤ ਦਾ ਨਤੀਜਾ ਬੁੱਧਵਾਰ ਨੂੰ ਐਲਾਨਿਆ ਸੀ। ਨਤੀਜੇ ਸਬੰਧੀ ਵੇਰਵੇ ਤੇ ਪੂਰਾ ਨਤੀਜਾ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ ’ਤੇ ਉਪਲਬਧ ਹੋ ਗਿਆ ਹੈ। ਉਂਝ ਵਿਦਿਆਰਥੀਆਂ ਦੇ ਡਿਜੀਟਲ ਸਰਟੀਫਿਕੇਟ ਹਫ਼ਤੇ ਬਾਅਦ ਡਿਜੀਲਾਕਰ ’ਤੇ ਉਪਲਬਧ ਹੋਣਗੇ। ਵਿਦਿਆਰਥੀ ਆਪਣੇ ਡਿਜੀਟਲ ਸਰਟੀਫਿਕੇਟ ਡਿਜੀਲਾਕਰ ਰਾਹੀਂ ਡਾਊਨਲੋਡ ਕਰ ਸਕਦੇ ਹਨ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Education Loan Information:
Calculate Education Loan EMI

ਟਾਪ ਹੈਡਲਾਈਨ

School Holiday : ਪੰਜਵੀਂ ਜਮਾਤ ਤੱਕ ਦੇ ਸਕੂਲ ਰਹਿਣਗੇ ਬੰਦ,  ਸਕੂਲ ਐਸੋਸੀਏਸ਼ਨ ਨੇ ਜਤਾਇਆ ਇਤਰਾਜ਼
School Holiday : ਪੰਜਵੀਂ ਜਮਾਤ ਤੱਕ ਦੇ ਸਕੂਲ ਰਹਿਣਗੇ ਬੰਦ,  ਸਕੂਲ ਐਸੋਸੀਏਸ਼ਨ ਨੇ ਜਤਾਇਆ ਇਤਰਾਜ਼
Schools Closed : ਕੀ 11 ਸਤੰਬਰ ਨੂੰ ਰਹੇਗੀ ਸਕੂਲਾਂ ਦੀ ਛੁੱਟੀ, ਕੀ ਆਨਲਾਈਨ ਹੋਵੇਗੀ ਪੜ੍ਹਾਈ?
Schools Closed : ਕੀ 11 ਸਤੰਬਰ ਨੂੰ ਰਹੇਗੀ ਸਕੂਲਾਂ ਦੀ ਛੁੱਟੀ, ਕੀ ਆਨਲਾਈਨ ਹੋਵੇਗੀ ਪੜ੍ਹਾਈ?
School Holiday : ਸਕੂਲਾਂ ਨੂੰ ਲੈ ਕੇ ਵੱਡੀ ਖ਼ਬਰ ! 5 ਜ਼ਿਲ੍ਹਿਆਂ 'ਚ ਸਕੂਲ ਬੰਦ, ਕਈ ਸ਼ਹਿਰਾਂ 'ਚ 12ਵੀਂ ਜਮਾਤ ਤੱਕ ਛੁੱਟੀ
School Holiday : ਸਕੂਲਾਂ ਨੂੰ ਲੈ ਕੇ ਵੱਡੀ ਖ਼ਬਰ ! 5 ਜ਼ਿਲ੍ਹਿਆਂ 'ਚ ਸਕੂਲ ਬੰਦ, ਕਈ ਸ਼ਹਿਰਾਂ 'ਚ 12ਵੀਂ ਜਮਾਤ ਤੱਕ ਛੁੱਟੀ
Public Holiday: ਜਨਤਕ ਛੁੱਟੀ ਦਾ ਐਲਾਨ, 11 ਸਤੰਬਰ ਨੂੰ ਸਕੂਲ-ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਉਂ...
Public Holiday: ਜਨਤਕ ਛੁੱਟੀ ਦਾ ਐਲਾਨ, 11 ਸਤੰਬਰ ਨੂੰ ਸਕੂਲ-ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਉਂ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police ASI: ਪੰਜਾਬ 'ਚ ਵੱਡਾ ਹਾਦਸਾ, ASI ਨੂੰ ਤੇਜ਼ ਰਫ਼ਤਾਰ ਕਾਰ ਨੇ ਮਾਰੀ ਜ਼ੋਰਦਾਰ ਟੱਕਰ, ਗੰਭੀਰ ਹਾਲਤ 'ਚ ਹਸਪਤਾਲ ਦਾਖਲ...
ਪੰਜਾਬ 'ਚ ਵੱਡਾ ਹਾਦਸਾ, ASI ਨੂੰ ਤੇਜ਼ ਰਫ਼ਤਾਰ ਕਾਰ ਨੇ ਮਾਰੀ ਜ਼ੋਰਦਾਰ ਟੱਕਰ, ਗੰਭੀਰ ਹਾਲਤ 'ਚ ਹਸਪਤਾਲ ਦਾਖਲ...
Punjab Congress Crisis: ਪੰਜਾਬ ਕਾਂਗਰਸ 'ਚ ਜਲਦੀ ਹੀ ਖਤਮ ਹੋਵੇਗੀ ਧੜੇਬੰਦੀ, ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਬੋਲੇ- ਚੰਨੀ ਨੇ ਸਹਿਯੋਗ ਦਾ ਭਰੋਸਾ ਦਿੱਤਾ, ਸਾਰੇ ਆਗੂਆਂ ਨੂੰ...
ਪੰਜਾਬ ਕਾਂਗਰਸ 'ਚ ਜਲਦੀ ਹੀ ਖਤਮ ਹੋਵੇਗੀ ਧੜੇਬੰਦੀ, ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਬੋਲੇ- ਚੰਨੀ ਨੇ ਸਹਿਯੋਗ ਦਾ ਭਰੋਸਾ ਦਿੱਤਾ, ਸਾਰੇ ਆਗੂਆਂ ਨੂੰ...
Punjab News: ਪੰਜਾਬ 'ਆਪ' ਇੰਚਾਰਜ ਦੀ ਪੁਲਿਸ ਅਧਿਕਾਰੀ ਨਾਲ ਬਹਿਸ, ਤਲਬੀਰ ਗਿੱਲ ਬੋਲੇ- ਦਿਓ ਮੈਨੂੰ ਅੰਦਰ, ਤੇਰੇ ਵਰਗੇ 50 SP ਵੇਖੇ; ਭਗੌੜੇ ਨੂੰ ਛੁਡਵਾਉਣ ਲਈ...
ਪੰਜਾਬ 'ਆਪ' ਇੰਚਾਰਜ ਦੀ ਪੁਲਿਸ ਅਧਿਕਾਰੀ ਨਾਲ ਬਹਿਸ, ਤਲਬੀਰ ਗਿੱਲ ਬੋਲੇ- ਦਿਓ ਮੈਨੂੰ ਅੰਦਰ, ਤੇਰੇ ਵਰਗੇ 50 SP ਵੇਖੇ; ਭਗੌੜੇ ਨੂੰ ਛੁਡਵਾਉਣ ਲਈ...
Punjab Holiday: ਪੰਜਾਬ 'ਚ ਛੁੱਟੀ ਦਾ ਐਲਾਨ, 12 ਸਤੰਬਰ ਨੂੰ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਨੋਟੀਫਿਕੇਸ਼ਨ ਜਾਰੀ...
Punjab Holiday: ਪੰਜਾਬ 'ਚ ਛੁੱਟੀ ਦਾ ਐਲਾਨ, 12 ਸਤੰਬਰ ਨੂੰ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਨੋਟੀਫਿਕੇਸ਼ਨ ਜਾਰੀ...
Cabinet Expansion: ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਅਹਿਮ ਮੀਟਿੰਗ, ਇਨ੍ਹਾਂ 2 ਮੰਤਰੀਆਂ ਨੂੰ ਹਟਾਉਣ 'ਤੇ ਚਰਚਾ ਤੇਜ਼; ਜਾਣੋ ਨਵੇਂ ਮੰਤਰੀ ਦੇ ਅਹੁਦਿਆਂ ਦੀ ਦੌੜ ਵਿੱਚ ਕੌਣ ਸ਼ਾਮਲ...
ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਅਹਿਮ ਮੀਟਿੰਗ, ਇਨ੍ਹਾਂ 2 ਮੰਤਰੀਆਂ ਨੂੰ ਹਟਾਉਣ 'ਤੇ ਚਰਚਾ ਤੇਜ਼; ਜਾਣੋ ਨਵੇਂ ਮੰਤਰੀ ਦੇ ਅਹੁਦਿਆਂ ਦੀ ਦੌੜ ਵਿੱਚ ਕੌਣ ਸ਼ਾਮਲ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਸਾਬਕਾ ਚੀਫ ਸਕੱਤਰ ਨੇ ਚੁੱਕਿਆ ਖੌਫਨਾਕ ਕਦਮ, ਮਿਲੀ ਲਾਸ਼; ਮੱਚਿਆ ਹੜਕੰਪ
ਵੱਡੀ ਖ਼ਬਰ! ਸਾਬਕਾ ਚੀਫ ਸਕੱਤਰ ਨੇ ਚੁੱਕਿਆ ਖੌਫਨਾਕ ਕਦਮ, ਮਿਲੀ ਲਾਸ਼; ਮੱਚਿਆ ਹੜਕੰਪ
Embed widget