ਪੜਚੋਲ ਕਰੋ

PSEB Date Sheet: PSEB ਵੱਲੋਂ ਸਾਰੀਆਂ ਬੋਰਡ ਦੀਆਂ ਕਲਾਸਾਂ ਲਈ ਸਾਲਾਨਾ ਪ੍ਰੀਖਿਆਵਾਂ ਦਾ ਐਲਾਨ, ਇਸ ਵਾਰ ਕੀਤੇ ਆਹ ਵੱਡੇ ਬਦਲਾਅ 

PSEB Date Sheet 2024: ਦਸਵੀਂ ਅਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ 'ਚ ਸਾਢੇ 5 ਲੱਖ ਪ੍ਰੀਖਿਆਰਥੀ ਪੇਪਰ ਦੇਣਗੇ ਜਿਨ੍ਹਾਂ ਲਈ ਲਗਪਗ 2000 ਪ੍ਰੀਖਿਆ ਕੇਂਦਰ ਬਣਾਏ ਗਏ ਹਨ। ਪੰਜਵੀਂ ਜਮਾਤ ਦੇ ਵਿਦਿਆਰਥੀ ਆਪਣੇ ਹੀ ਸਕੂਲਾਂ 'ਚ ਪ੍ਰੀਖਿਆ ਦੇਣਗੇ।

PSEB Date Sheet 2024: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਾਲ-2023-24 ਨਾਲ ਸਬੰਧਤ ਪੰਜਵੀਂ, ਅੱਠਵੀਂ ਅਤੇ ਦਸਵੀਂ- ਬਾਰ੍ਹਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਐਲਾਨ ਕਰ ਦਿੱਤਾ ਹੈ। ਪੰਜਵੀਂ ਅਤੇ ਅੱਠਵੀਂ ਜਮਾਤ ਦੀ ਪ੍ਰੀਖਿਆ ਦਾ ਪਹਿਲਾ ਪੇਪਰ 7 ਮਾਰਚ 2024 ਨੂੰ ਹੈ।  ਦਸਵੀਂ ਅਤੇ ਬਾਰ੍ਹਵੀਂ ਦੇ ਸਾਲਾਨਾ ਇਮਤਿਹਾਨ 13 ਫਰਵਰੀ ਤੋਂ ਸ਼ੁਰੂ ਹੋਣਗੇ।

ਪੰਜਵੀਂ ਜਮਾਤ ਦੇ ਪ੍ਰੀਖਿਆਰਥੀ ਸਵੇਰੇ 10:00 ਵਜੇ ਅੰਗਰੇਜ਼ੀ ਵਿਸ਼ੇ, ਅੱਠਵੀਂ ਜਮਾਤ ਦੇ ਵਿਦਿਆਰਥੀ ਸਵੇਰੇ 11:00 ਵਜੇ ਤੋਂ 2:15 ਦੁਪਹਿਰ ਤਕ ਸਮਾਜਿਕ ਵਿਗਿਆਨ ਦਾ ਪੇਪਰ ਦੇਣਗੇ। ਇਸੇ ਤਰ੍ਹਾਂ ਦਸਵੀਂ ਜਮਾਤ ਦੇ ਪ੍ਰੀਖਿਆਰਥੀ ਸਵੇਰ 11:00 ਵਜੇ ਪੰਜਾਬੀ-ਏ ਜਦੋਂਕਿ ਬਾਰ੍ਹਵੀਂ ਜਮਾਤ ਦੇ ਪ੍ਰੀਖਿਆਰਥੀ 13 ਫਰਵਰੀ ਨੂੰ ਹੀ ਸਵੇਰ ਦੇ ਸੈਸ਼ਨ 'ਚ ਹੋਮ ਸਾਇੰਸ ਦਾ ਲਿਖਤੀ ਪੇਪਰ ਦੇ ਦੇਣਗੇ। 

ਦਸਵੀਂ ਅਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ 'ਚ ਸਾਢੇ 5 ਲੱਖ ਪ੍ਰੀਖਿਆਰਥੀ ਪੇਪਰ ਦੇਣਗੇ ਜਿਨ੍ਹਾਂ ਲਈ ਲਗਪਗ 2000 ਪ੍ਰੀਖਿਆ ਕੇਂਦਰ ਬਣਾਏ ਗਏ ਹਨ। ਪੰਜਵੀਂ ਜਮਾਤ ਦੇ ਵਿਦਿਆਰਥੀ ਆਪਣੇ ਹੀ ਸਕੂਲਾਂ 'ਚ ਪ੍ਰੀਖਿਆ ਦੇਣਗੇ। ਸਿੱਖਿਆ ਬੋਰਡ ਨੇ ਇਸ ਵਾਰ ਨਕਲ ਰਹਿਤ ਪ੍ਰੀਖਿਆਵਾਂ ਦਾ ਦਾਅਵਾ ਕਰਦਿਆਂ ਹਿਰਾਂ ਤੋਂ ਚੱਲਦੇ ਪ੍ਰੀਖਿਆ ਢਾਂਚੇ 'ਚ ਵੱਡੀ ਤਬਦੀਲੀ ਕੀਤੀ ਹੈ।

 ਇਸ ਵਾਰ ਪਹਿਲੀ ਵਾਰ ਹੋਵੇਗਾ ਜਦੋਂ ਵਿਦਿਆਰਥੀ ਸਵੇਰੇ- ਸ਼ਾਮ ਦੀਆਂ ਸਿਫਟਾਂ ਦੀ ਥਾਂ ਸਿਰਫ਼ ਇਕੋ ਸਿਫ਼ਟ (ਸਵੇਰੇ ਵੇਲੇ) ਵਿੱਚ ਹੀ ਦੇਣਗੇ। ਇਸ ਤੋਂ ਪਹਿਲਾਂ ਬਾਰ੍ਹਵੀਂ ਜਮਾਤ ਦੇ ਪ੍ਰੀਖਿਆਰਥੀ ਸ਼ਾਮ ਦੀ ਸ਼ਿਫ਼ਟ 'ਚ ਪੇਪਰ ਦਿੰਦੇ ਸਨ।

ਬੋਰਡ ਦੇ ਅਧਿਕਾਰੀਆਂ ਨੇ ਹਦਾਇਤ ਕੀਤੀ ਹੈ ਕਿ ਹਰੇਕ ਵਿਦਿਆਰਥੀ ਨੂੰ ਓਐੱਮਆਰ ਸ਼ੀਟ ਭਰਨ ਲਈ 15 ਮਿੰਟ ਜਦੋਂਕਿ  ਵਿਲੱਖਣ ਸਮਰੱਥਾ ਵਾਲੇ ਪ੍ਰੀਖਿਆਰਥੀਆਂ ਨੂੰ ਹਰੇਕ ਘੰਟੇ ਮਗਰੋਂ 20 ਮਿੰਟ ਦਾ ਵਾਧੂ ਸਮਾਂ ਦਿੱਤਾ ਜਾਵੇਗਾ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

Education Loan Information:
Calculate Education Loan EMI

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget