ਪੜਚੋਲ ਕਰੋ

PSEB Exam Update: 12ਵੀਂ ਬੋਰਡ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਡੇਟਸ਼ੀਟ ਨੂੰ ਲੈ ਕੇ ਆਈ ਨਵੀਂ ਅਪਡੇਟ, ਇੰਝ ਕਰਨ ਡਾਊਨਲੋਡ

PSEB ਦੇ ਵਿਦਿਆਰਥੀ ਧਿਆਨ ਦੇਣ, ਪੰਜਾਬ ਬੋਰਡ ਵੱਲੋਂ 12ਵੀਂ ਦੀ ਸਾਲਾਨਾ ਬੋਰਡ ਪ੍ਰੀਖਿਆ ਦੀ ਡੇਟਸ਼ੀਟ (ਓਪਨ ਸਕੂਲ ਸਮੇਤ) ਨੂੰ ਰਿਵਾਈਜ਼ ਕਰ ਦਿੱਤਾ ਗਿਆ ਹੈ।ਬੋਰਡ ਵੱਲੋਂ ਜਾਰੀ ਕੀਤੀ ਨਵੀਂ ਜਾਣਕਾਰੀ ਅਨੁਸਾਰ ਇਹ ਸਾਰੀਆਂ ਪ੍ਰੀਖਿਆਵਾਂ ਸਵੇਰ..

PSEB Exam Update: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੀ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਇੱਕ ਅਹਿਮ ਅਤੇ ਵੱਡੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਦੀ ਸਾਲਾਨਾ ਬੋਰਡ ਪ੍ਰੀਖਿਆ ਦੀ ਡੇਟਸ਼ੀਟ (ਓਪਨ ਸਕੂਲ ਸਮੇਤ) ਨੂੰ ਰਿਵਾਈਜ਼ ਕਰ ਦਿੱਤਾ ਗਿਆ ਹੈ।

ਬੋਰਡ ਵੱਲੋਂ ਜਾਰੀ ਕੀਤੀ ਨਵੀਂ ਜਾਣਕਾਰੀ ਅਨੁਸਾਰ ਇਹ ਸਾਰੀਆਂ ਪ੍ਰੀਖਿਆਵਾਂ ਸਵੇਰ ਦੇ ਸੈਸ਼ਨ ਵਿੱਚ ਕਰਵਾਈਆਂ ਜਾਣਗੀਆਂ। ਇਸ ਫ਼ੈਸਲੇ ਨਾਲ ਵਿਦਿਆਰਥੀਆਂ ਨੂੰ ਪ੍ਰੀਖਿਆ ਦੀ ਤਿਆਰੀ ਕਰਨ ਵਿੱਚ ਹੋਰ ਸੁਵਿਧਾ ਮਿਲੇਗੀ ਅਤੇ ਸਮੇਂ ਸਬੰਧੀ ਉਲਝਣਾਂ ਵੀ ਦੂਰ ਹੋਣਗੀਆਂ। ਬੋਰਡ ਨੇ ਸਪੱਸ਼ਟ ਕੀਤਾ ਹੈ ਕਿ ਰਿਵਾਈਜ਼ ਕੀਤੀ ਡੇਟਸ਼ੀਟ ਅਨੁਸਾਰ ਹੀ ਹੁਣ ਪ੍ਰੀਖਿਆਵਾਂ ਲੈਣੀਆਂ ਹਨ, ਜਿਸਦੀ ਪੂਰੀ ਜਾਣਕਾਰੀ ਹੇਠਾਂ ਦਿੱਤੀ ਗਈ ਹੈ।


PSEB Exam Update: 12ਵੀਂ ਬੋਰਡ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਡੇਟਸ਼ੀਟ ਨੂੰ ਲੈ ਕੇ ਆਈ ਨਵੀਂ ਅਪਡੇਟ, ਇੰਝ ਕਰਨ ਡਾਊਨਲੋਡ

PSEB Exam Update: 12ਵੀਂ ਬੋਰਡ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਡੇਟਸ਼ੀਟ ਨੂੰ ਲੈ ਕੇ ਆਈ ਨਵੀਂ ਅਪਡੇਟ, ਇੰਝ ਕਰਨ ਡਾਊਨਲੋਡ

 


PSEB Exam Update: 12ਵੀਂ ਬੋਰਡ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਡੇਟਸ਼ੀਟ ਨੂੰ ਲੈ ਕੇ ਆਈ ਨਵੀਂ ਅਪਡੇਟ, ਇੰਝ ਕਰਨ ਡਾਊਨਲੋਡ

PSEB Exam Update: 12ਵੀਂ ਬੋਰਡ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਡੇਟਸ਼ੀਟ ਨੂੰ ਲੈ ਕੇ ਆਈ ਨਵੀਂ ਅਪਡੇਟ, ਇੰਝ ਕਰਨ ਡਾਊਨਲੋਡ

ਇਸ ਦਸਤਾਵੇਜ਼ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਜਾਰੀ ਕੀਤੀ ਗਈ 12ਵੀਂ ਜਮਾਤ ਦੀ ਰਿਵਾਈਜ਼ ਕੀਤੀ ਡੇਟਸ਼ੀਟ ਅਤੇ ਜ਼ਰੂਰੀ ਹਦਾਇਤਾਂ ਦਿੱਤੀਆਂ ਗਈਆਂ ਹਨ। ਸੰਖੇਪ ਵਿੱਚ ਜਾਣਕਾਰੀ ਇਹ ਹੈ

12ਵੀਂ ਬੋਰਡ ਦੀਆਂ ਸਾਲਾਨਾ ਪ੍ਰੀਖਿਆਵਾਂ (ਓਪਨ ਸਕੂਲ ਸਮੇਤ) ਸਵੇਰ ਦੇ ਸੈਸ਼ਨ ਵਿੱਚ ਕਰਵਾਈਆਂ ਜਾਣਗੀਆਂ।

ਰਿਵਾਈਜ਼ ਡੇਟਸ਼ੀਟ ਅਨੁਸਾਰ ਵੱਖ-ਵੱਖ ਵਿਸ਼ਿਆਂ ਦੇ ਪੇਪਰ ਨਿਰਧਾਰਤ ਤਰੀਖਾਂ ’ਤੇ ਲਏ ਜਾਣਗੇ।

ਵਿਦਿਆਰਥੀ ਆਪਣੀ ਡੇਟਸ਼ੀਟ PSEB ਦੀ ਅਧਿਕਾਰਕ ਵੈੱਬਸਾਈਟ www.pseb.ac.in
 ਤੋਂ ਵੇਖ ਅਤੇ ਡਾਊਨਲੋਡ ਕਰ ਸਕਦੇ ਹਨ।

ਪ੍ਰੀਖਿਆ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸਮੱਸਿਆ ਲਈ ਬੋਰਡ ਵੱਲੋਂ ਹੈਲਪਲਾਈਨ ਨੰਬਰ ਅਤੇ ਈਮੇਲ ਆਈਡੀ ਵੀ ਜਾਰੀ ਕੀਤੀ ਗਈ ਹੈ।

ਸਾਰੇ ਵਿਦਿਆਰਥੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਪ੍ਰੀਖਿਆ ਤੋਂ ਪਹਿਲਾਂ ਸਾਰੇ ਨਿਯਮ ਧਿਆਨ ਨਾਲ ਪੜ੍ਹ ਲੈਣ ਅਤੇ ਸਮੇਂ ’ਤੇ ਕੇਂਦਰ ’ਤੇ ਪਹੁੰਚਣ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

 

 

Education Loan Information:
Calculate Education Loan EMI

ਟਾਪ ਹੈਡਲਾਈਨ

Holidays in Punjab: ਪੰਜਾਬ 'ਚ ਸੋਮਵਾਰ-ਮੰਗਲਵਾਰ ਨੂੰ ਵੀ ਰਹੇਗੀ ਛੁੱਟੀ, ਵਿਦਿਆਰਥੀਆਂ ਸਣੇ ਸਰਕਾਰੀ ਮੁਲਾਜ਼ਮਾਂ ਦੀ ਮੌਜ, 26, 27 ਅਤੇ 29 ਅਕਤੂਬਰ ਨੂੰ...
ਪੰਜਾਬ 'ਚ ਸੋਮਵਾਰ-ਮੰਗਲਵਾਰ ਨੂੰ ਵੀ ਰਹੇਗੀ ਛੁੱਟੀ, ਵਿਦਿਆਰਥੀਆਂ ਸਣੇ ਸਰਕਾਰੀ ਮੁਲਾਜ਼ਮਾਂ ਦੀ ਮੌਜ, 26, 27 ਅਤੇ 29 ਅਕਤੂਬਰ ਨੂੰ...
School Holidays: ਮੰਗਲਵਾਰ ਜਾਂ ਬੁੱਧਵਾਰ ਨੂੰ ਰਹੇਗੀ ਛੁੱਟੀ? ਜਾਣੋ ਦੁਸਹਿਰੇ ਮੌਕੇ ਕਿਸ ਸੂਬੇ 'ਚ ਕਿੰਨੀਆਂ ਛੁੱਟੀਆਂ, ਪੰਜਾਬ 'ਚ ਇੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ...
ਮੰਗਲਵਾਰ ਜਾਂ ਬੁੱਧਵਾਰ ਨੂੰ ਰਹੇਗੀ ਛੁੱਟੀ? ਜਾਣੋ ਦੁਸਹਿਰੇ ਮੌਕੇ ਕਿਸ ਸੂਬੇ 'ਚ ਕਿੰਨੀਆਂ ਛੁੱਟੀਆਂ, ਪੰਜਾਬ 'ਚ ਇੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ...
Public Holiday: ਸੋਮਵਾਰ ਨੂੰ ਛੁੱਟੀ ਦਾ ਐਲਾਨ, ਕਈ ਸੂਬਿਆਂ 'ਚ 19 ਅਕਤੂਬਰ ਨੂੰ ਰਹੇਗੀ ਜਨਤਕ ਛੁੱਟੀ, ਜਾਣੋ ਪੰਜਾਬ 'ਚ...
ਸੋਮਵਾਰ ਨੂੰ ਛੁੱਟੀ ਦਾ ਐਲਾਨ, ਕਈ ਸੂਬਿਆਂ 'ਚ 19 ਅਕਤੂਬਰ ਨੂੰ ਰਹੇਗੀ ਜਨਤਕ ਛੁੱਟੀ, ਜਾਣੋ ਪੰਜਾਬ 'ਚ...
School Holiday: ਦੀਵਾਲੀ ਦੀਆਂ ਛੁੱਟੀਆਂ ਨੂੰ ਲੈ ਕੇ ਹੁਕਮ ਜਾਰੀ, ਸਕੂਲ-ਕਾਲਜ 6 ਦਿਨ ਬੰਦ ਰਹਿਣਗੇ! ਇਸ ਸੂਬੇ 'ਚ ਸਰਕਾਰ ਵੱਲੋਂ ਅਹਿਮ ਫੈਸਲਾ...
ਦੀਵਾਲੀ ਦੀਆਂ ਛੁੱਟੀਆਂ ਨੂੰ ਲੈ ਕੇ ਹੁਕਮ ਜਾਰੀ, ਸਕੂਲ-ਕਾਲਜ 6 ਦਿਨ ਬੰਦ ਰਹਿਣਗੇ! ਇਸ ਸੂਬੇ 'ਚ ਸਰਕਾਰ ਵੱਲੋਂ ਅਹਿਮ ਫੈਸਲਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਬਾਪੂ ਬਲਕੌਰ ਸਿੰਘ ਸਣੇ ਕਈ ਸ਼ਖਸੀਅਤਾਂ BJP ਵਿੱਚ ਸ਼ਾਮਲ ਹੋਈਆਂ, ਸੂਬਾ ਪ੍ਰਧਾਨ ਸਵਾਗਤ ਕਰਦੇ ਹੋਏ ਬੋਲੇ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਬਾਪੂ ਬਲਕੌਰ ਸਿੰਘ ਸਣੇ ਕਈ ਸ਼ਖਸੀਅਤਾਂ BJP ਵਿੱਚ ਸ਼ਾਮਲ ਹੋਈਆਂ, ਸੂਬਾ ਪ੍ਰਧਾਨ ਸਵਾਗਤ ਕਰਦੇ ਹੋਏ ਬੋਲੇ...
Gas Cylinder Rate Today: ਦੀਵਾਲੀ ਤੋਂ ਪਹਿਲਾਂ ਗੈਸ ਸਿਲੰਡਰ ਸਸਤੇ ਜਾਂ ਮਹਿੰਗੇ ? ਜਾਣੋ ਕਿੰਨੇ ਡਿੱਗੇ ਜਾਂ ਵਧੇ ਰੇਟ, ਨਵੇਂ ਰੇਟ ਚੈੱਕ ਕਰੋ...
ਦੀਵਾਲੀ ਤੋਂ ਪਹਿਲਾਂ ਗੈਸ ਸਿਲੰਡਰ ਸਸਤੇ ਜਾਂ ਮਹਿੰਗੇ ? ਜਾਣੋ ਕਿੰਨੇ ਡਿੱਗੇ ਜਾਂ ਵਧੇ ਰੇਟ, ਨਵੇਂ ਰੇਟ ਚੈੱਕ ਕਰੋ...
Aircraft Collision: ਮੰਦਭਾਗੀ ਖਬਰ ਆਈ ਸਾਹਮਣੇ, ਅਸਮਾਨ ਵਿੱਚ 2 ਜਹਾਜ਼ਾਂ ਦੀ ਜ਼ਬਰਦਸਤ ਟੱਕਰ, 4 ਪਾਇਲਟਾਂ ਦੀ ਦਰਦਨਾਕ ਮੌਤ...
ਮੰਦਭਾਗੀ ਖਬਰ ਆਈ ਸਾਹਮਣੇ, ਅਸਮਾਨ ਵਿੱਚ 2 ਜਹਾਜ਼ਾਂ ਦੀ ਜ਼ਬਰਦਸਤ ਟੱਕਰ, 4 ਪਾਇਲਟਾਂ ਦੀ ਦਰਦਨਾਕ ਮੌਤ...
Political News: ਮੁਲਾਜ਼ਮਾਂ-ਪੈਨਸ਼ਨਰਾਂ ਨੂੰ ਵੱਡੀ ਰਾਹਤ, ਹੁਣ DA 5% ਵਧਿਆ, 45% ਤੋਂ ਵਧਾ ਕੇ 50% ਹੋਇਆ, ਅਕਤੂਬਰ ਦੀ ਤਨਖਾਹ ਨਾਲ ਹੋਏਗਾ ਭੁਗਤਾਨ; CM ਨੇ 10,000 ਵਾਧੂ ਦੇਣ ਦਾ ਕੀਤਾ ਐਲਾਨ...
ਮੁਲਾਜ਼ਮਾਂ-ਪੈਨਸ਼ਨਰਾਂ ਨੂੰ ਵੱਡੀ ਰਾਹਤ, ਹੁਣ DA 5% ਵਧਿਆ, 45% ਤੋਂ ਵਧਾ ਕੇ 50% ਹੋਇਆ, ਅਕਤੂਬਰ ਦੀ ਤਨਖਾਹ ਨਾਲ ਹੋਏਗਾ ਭੁਗਤਾਨ; CM ਨੇ 10,000 ਵਾਧੂ ਦੇਣ ਦਾ ਕੀਤਾ ਐਲਾਨ...
Punjab News: 25 ਤੋਂ 27 ਅਕਤੂਬਰ ਤੱਕ ਮਨਾਇਆ ਜਾਵੇਗਾ ਸ੍ਰੀ ਗੁਰੂ ਰਾਮਦਾਸ ਜੀ ਦਾ ਜਨਮ ਦਿਹਾੜਾ, ਮੰਗਲਵਾਰ ਨੂੰ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰਾਂ 'ਚ ਰਹੇਗੀ ਛੁੱਟੀ...
25 ਤੋਂ 27 ਅਕਤੂਬਰ ਤੱਕ ਮਨਾਇਆ ਜਾਵੇਗਾ ਸ੍ਰੀ ਗੁਰੂ ਰਾਮਦਾਸ ਜੀ ਦਾ ਜਨਮ ਦਿਹਾੜਾ, ਮੰਗਲਵਾਰ ਨੂੰ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰਾਂ 'ਚ ਰਹੇਗੀ ਛੁੱਟੀ...
Big News: ਪੁਲਿਸ ਵਿਭਾਗ ਵਿਚਾਲੇ ਮੱਚਿਆ ਹੜਕੰਪ, ਅਦਾਲਤ ਨੇ DSP-ਇੰਸਪੈਕਟਰ ਨੂੰ ਦਿੱਤੀ ਸਖ਼ਤ ਚੇਤਾਵਨੀ, ਗੈਰਹਾਜ਼ਰ ਰਹਿਣ 'ਤੇ...
ਪੁਲਿਸ ਵਿਭਾਗ ਵਿਚਾਲੇ ਮੱਚਿਆ ਹੜਕੰਪ, ਅਦਾਲਤ ਨੇ DSP-ਇੰਸਪੈਕਟਰ ਨੂੰ ਦਿੱਤੀ ਸਖ਼ਤ ਚੇਤਾਵਨੀ, ਗੈਰਹਾਜ਼ਰ ਰਹਿਣ 'ਤੇ...
Punjab News: ਪੰਜਾਬ ਪੁਲਿਸ ਵੱਲੋਂ ਅਚਾਨਕ ਵੱਡਾ ਐਕਸ਼ਨ, ਇਹ ਇਲਾਕਾ ਕੀਤਾ ਸੀਲ, ਲੋਕਾਂ 'ਚ ਮੱਚ ਗਿਆ ਹੜਕੰਪ; ਜਾਣੋ ਭਾਰੀ ਫੋਰਸ ਕਿਉਂ ਕੀਤੀ ਗਈ ਤਾਇਨਾਤ?
ਪੰਜਾਬ ਪੁਲਿਸ ਵੱਲੋਂ ਅਚਾਨਕ ਵੱਡਾ ਐਕਸ਼ਨ, ਇਹ ਇਲਾਕਾ ਕੀਤਾ ਸੀਲ, ਲੋਕਾਂ 'ਚ ਮੱਚ ਗਿਆ ਹੜਕੰਪ; ਜਾਣੋ ਭਾਰੀ ਫੋਰਸ ਕਿਉਂ ਕੀਤੀ ਗਈ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਵੱਢਿਆ ਹੱਥ, ਬਦਮਾਸ਼ਾਂ ਨੇ ਘਰ ਵਿੱਚ ਵੜ ਕੇ ਹਮਲਾ ਕੀਤਾ, ਬੋਲੇ...
ਪੰਜਾਬ 'ਚ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਵੱਢਿਆ ਹੱਥ, ਬਦਮਾਸ਼ਾਂ ਨੇ ਘਰ ਵਿੱਚ ਵੜ ਕੇ ਹਮਲਾ ਕੀਤਾ, ਬੋਲੇ...
Embed widget