ਪੜਚੋਲ ਕਰੋ

PSEB School Admission: PSEB ਨੇ ਨਵੇਂ ਸੈਸ਼ਨ ਲਈ ਜਾਰੀ ਕੀਤੇ ਖਾਸ ਹੁਕਮ, ਹੁਣ ਇਸ ਮਹੀਨੇ ਤੱਕ ਲੈ ਸਕੋਗੇ 5ਵੀਂ, 8ਵੀਂ ਅਤੇ 12ਵੀਂ 'ਚ ਦਾਖਲਾ

School Admission: ਪੰਜਾਬ ਬੋਰਡ ਵੱਲੋਂ ਵਿਦਿਆਰਥੀਆਂ ਦੇ ਲਈ ਅਹਿਮ ਖਬਰ ਸਾਂਝੀ ਕੀਤੀ ਹੈ। 5ਵੀਂ, 8ਵੀਂ ਅਤੇ 12ਵੀਂ ਜਮਾਤਾਂ ਵਿੱਚ ਰੈਗੂਲਰ ਵਿਦਿਆਰਥੀਆਂ ਵਜੋਂ ਦਾਖ਼ਲੇ ਦੀ ਆਖਰੀ ਤਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ। ਆਓ ਜਾਣਦੇ ਹਾਂ ਇਸ ਬਾਰੇ..

PSEB School Admission 2024-2025: ਪੰਜਾਬ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਸਬੰਧਤ ਸਕੂਲਾਂ ਵਿੱਚ ਨਵੇਂ ਸੈਸ਼ਨ 2024-25 ਲਈ ਦਾਖਲਿਆਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। 5ਵੀਂ, 8ਵੀਂ ਅਤੇ 12ਵੀਂ ਜਮਾਤਾਂ ਵਿੱਚ ਰੈਗੂਲਰ ਵਿਦਿਆਰਥੀਆਂ ਵਜੋਂ ਦਾਖ਼ਲੇ ਦੀ ਆਖਰੀ ਮਿਤੀ 31 ਜੁਲਾਈ ਰੱਖੀ ਗਈ ਸੀ। ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ। ਜਿਸ ਨੂੰ ਤੁਰੰਤ ਪ੍ਰਭਾਵ ਨਾਲ ਸਾਰੇ ਸਕੂਲਾਂ ਵਿੱਚ ਲਾਗੂ ਕਰ ਦਿੱਤਾ ਗਿਆ ਹੈ। ਜੇਕਰ ਨਿਯਮਾਂ ਦੀ ਉਲੰਘਣਾ ਕੀਤੀ ਗਈ ਤਾਂ ਸਕੂਲਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

CBSE ਬੋਰਡ ਵਾਂਗ ਕੰਮ ਕਰ ਰਿਹਾ ਹੈ ਪੰਜਾਬ ਬੋਰਡ

PSEB ਹੁਣ CBSE ਬੋਰਡ ਦੀ ਤਰਜ਼ 'ਤੇ ਬਿਲਕੁਲ ਕੰਮ ਕਰ ਰਿਹਾ ਹੈ। ਅਜਿਹੇ 'ਚ ਬੋਰਡ ਨੇ ਆਪਣਾ ਅਕਾਦਮਿਕ ਕੈਲੰਡਰ ਤਿਆਰ ਕੀਤਾ ਹੈ। ਇਸ ਤਹਿਤ ਸਾਰਾ ਕੰਮ ਕੀਤਾ ਜਾਂਦਾ ਹੈ। ਬੋਰਡ ਅਧਿਕਾਰੀਆਂ ਮੁਤਾਬਕ ਦਾਖ਼ਲਾ ਸ਼ਡਿਊਲ ਮਹੱਤਵਪੂਰਨ ਹੈ। ਕਿਉਂਕਿ ਅੱਗੇ ਦੀ ਸਾਰੀ ਪ੍ਰਕਿਰਿਆ ਇਸ 'ਤੇ ਚੱਲਦੀ ਹੈ। ਜਿਸ ਨਾਲ ਸਮੇਂ ਸਿਰ ਨਤੀਜੇ ਦਿੱਤਾ ਜਾ ਸਕਣਗੇ। ਹੋਰ ਤਾਂ ਹੋਰ, ਜੇਕਰ ਦਾਖਲੇ ਵਿੱਚ ਦੇਰੀ ਹੁੰਦੀ ਹੈ, ਤਾਂ ਵਿਦਿਆਰਥੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਪੰਜਾਬ ਬੋਰਡ ਵਿਦਿਆਰਥੀਆਂ ਦੀ ਸਿੱਖਿਆ ਨੂੰ ਲੈ ਕੇ ਨਵੇਂ ਅਤੇ ਵੱਖਰੇ ਉਪਰਾਲੇ ਕਰ ਰਿਹਾ ਹੈ। ਜਿਸ ਨਾਲ ਵਿੱਦਿਆ ਦੇ ਪੱਧਰ ਨੂੰ ਹੋਰ ਉੱਚਾ ਕੀਤਾ ਜਾ ਸਕੇ।

ਵਿਦਿਆਰਥੀਆਂ ਦੀ ਹਾਜ਼ਰੀ 75 ਫੀਸਦੀ

PSEB 5ਵੀਂ, 8ਵੀਂ ਅਤੇ 12ਵੀਂ ਜਮਾਤਾਂ ਵਿੱਚ ਦਾਖਲ ਹੋਣ ਵਾਲੇ ਵਿਦਿਆਰਥੀਆਂ ਦੀ ਹਾਜ਼ਰੀ 'ਤੇ ਨਜ਼ਰ ਰੱਖੇਗਾ। ਸਕੂਲਾਂ ਨੂੰ ਕਿਹਾ ਗਿਆ ਹੈ ਕਿ ਦਾਖਲਾ ਲੈਣ ਵਾਲੇ ਦਿਨ ਤੋਂ ਇਨ੍ਹਾਂ ਵਿਦਿਆਰਥੀਆਂ ਦੀ ਹਾਜ਼ਰੀ 75 ਫੀਸਦੀ ਹੋਣੀ ਚਾਹੀਦੀ ਹੈ। ਇਸ ਨੂੰ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਸਕੂਲ ਮੁਖੀ ਦੀ ਹੋਵੇਗੀ। ਯਾਦ ਰਹੇ ਕਿ ਇਨ੍ਹਾਂ ਤਿੰਨਾਂ ਜਮਾਤਾਂ ਵਿੱਚ ਹਰ ਸਾਲ ਅੱਠ ਲੱਖ ਦੇ ਕਰੀਬ ਵਿਦਿਆਰਥੀ ਪ੍ਰੀਖਿਆ ਦਿੰਦੇ ਹਨ। ਇਨ੍ਹਾਂ ਵਿਦਿਆਰਥੀਆਂ ਦੀ ਪ੍ਰੀਖਿਆ ਸਬੰਧੀ ਪ੍ਰਬੰਧ ਬੋਰਡ ਵੱਲੋਂ ਹੀ ਕੀਤੇ ਜਾਂਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ

Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ

Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ

75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
Advertisement
ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ
ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ
Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
Punjab News: ਪੰਜਾਬ ਦੀਆਂ ਜੇਲ੍ਹਾਂ 'ਚ ਹੋਈ ਅਧਿਆਪਕਾਂ ਦੀ ਪੱਕੀ ਭਰਤੀ, ਬਣਾਈ ਜਾ ਰਹੀ ਨਵੀਂ ਜੇਲ੍ਹ, ਜਾਣੋ ਸਰਕਾਰ ਦੀ ਕੀ ਹੈ ਯੋਜਨਾ ?

Mid Day Meal: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਕੂਲਾਂ 'ਚ ਬੱਚਿਆਂ ਨੂੰ ਮਿਲੇਗਾ ਦੇਸੀ ਘਿਓ ਦਾ ਹਲਵਾ ਤੇ ਖੀਰ

ਵੱਡੀ ਖ਼ਬਰ ! ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੇ SC ਤੋਂ ਮੰਗਿਆ ਹੋਰ ਸਮਾਂ, ਅਦਾਲਤ ਨੇ ਪਾਈ ਝਾੜ,ਕਿਹਾ- ਜਾਣਬੁੱਝ ਕੇ ਹਾਲਾਤ ਖ਼ਰਾਬ ਕਰਨ ਦੀ ਕੋਸ਼ਿਸ਼

Punjab News: ਨਵੇਂ ਸਾਲ ਮੌਕੇ ਹੁੜਦੰਗ ਮਚਾਉਣ ਵਾਲਿਆਂ 'ਤੇ ਐਕਸ਼ਨ, ਟ੍ਰਾਈਸਿਟੀ 'ਚ ਕੱਟੇ 741 ਚਲਾਨ, 64 ਵਾਹਨ ਕੀਤੇ ਜ਼ਬਤ

Embed widget