ਪੜਚੋਲ ਕਰੋ

PSEB Class 10 Results: ਫਿਰ ਛਾ ਗਈਆਂ ਪੰਜਾਬ ਦੀਆਂ ਕੁੜੀਆਂ, 10ਵੀਂ ਜਮਾਤ ਦੇ ਨਤੀਜੇ ਵਿੱਚ ਵੀ ਮਾਰੀ ਬਾਜ਼ੀ

ਹਾਸਲ ਜਾਣਕਾਰੀ ਮੁਤਾਬਕ ਫਰੀਦਕੋਟ ਦੀ ਗਗਨਦੀਪ ਕੌਰ ਨੇ 650 ਵਿੱਚੋਂ 650 ਅੰਕ ਲੈ ਕੇ 100 ਫੀਸਦੀ ਅੰਕ ਨਾਲ ਪੰਜਾਬ ਭਰ ਵਿੱਚੋਂ ਟੌਪ ਕੀਤਾ ਹੈ। ਫਰੀਦਕੋਟ ਦੀ ਹੀ ਨਵਜੋਤ 648 ਅੰਕ ਲੈ ਕੇ ਦੂਜੇ ਸਥਾਨ 'ਤੇ ਰਹੀ। ਜਦਕਿ ਮਾਨਸਾ ਦੀ ਹਰਮਨਦੀਪ 646 ਅੰਕ ਲੈ ਕੇ...

PSEB Class 10 Results 2023: ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ 10ਵੀਂ ਜਮਾਤ ਦਾ ਨਤੀਜਾ ਜਾਰੀ ਕਰ ਦਿੱਤਾ ਹੈ। ਇਸ ਵੀ ਵੀ ਕੁੜੀਆਂ ਨੇ ਬਾਜ਼ੀ ਮਾਰੀ ਹੈ। ਪਹਿਲੇ ਤਿੰਨੇ ਸਥਾਨ ਕੁੜੀਆਂ ਨੇ ਮੱਲੇ ਹਨ। 

ਹਾਸਲ ਜਾਣਕਾਰੀ ਮੁਤਾਬਕ ਫਰੀਦਕੋਟ ਦੀ ਗਗਨਦੀਪ ਕੌਰ ਨੇ 650 ਵਿੱਚੋਂ 650 ਅੰਕ ਲੈ ਕੇ 100 ਫੀਸਦੀ ਅੰਕ ਨਾਲ ਪੰਜਾਬ ਭਰ ਵਿੱਚੋਂ ਟੌਪ ਕੀਤਾ ਹੈ। ਫਰੀਦਕੋਟ ਦੀ ਹੀ ਨਵਜੋਤ 648 ਅੰਕ ਲੈ ਕੇ ਦੂਜੇ ਸਥਾਨ 'ਤੇ ਰਹੀ। ਜਦਕਿ ਮਾਨਸਾ ਦੀ ਹਰਮਨਦੀਪ 646 ਅੰਕ ਲੈ ਕੇ ਤੀਜੇ ਸਥਾਨ 'ਤੇ ਰਹੀ।

ਇਸ ਦੇ ਨਾਲ ਹੀ ਲੜਕੀਆਂ ਦੀ ਕੁੱਲ ਪਾਸ ਪ੍ਰਤੀਸ਼ਤਤਾ 98.46 ਪ੍ਰਤੀਸ਼ਤ ਤੇ ਲੜਕਿਆਂ ਦੀ 96.73 ਪ੍ਰਤੀਸ਼ਤ ਹੈ। 12ਵੀਂ ਦੇ ਨਤੀਤਿਆਂ ਵਿੱਚ ਵੀ ਕੁੜੀਆਂ ਨੇ ਬਾਜ਼ੀ ਮਾਰੀ ਸੀ। 10ਵੀਂ ਦਾ ਕੁੱਲ ਨਤੀਜਾ 97.54 ਫੀਸਦੀ ਰਿਹਾ। ਸਰਕਾਰੀ ਸਕੂਲਾਂ ਦੀ ਪਾਸ ਪ੍ਰਤੀਸ਼ਤਤਾ 97.76 ਪ੍ਰਤੀਸ਼ਤ ਤੇ ਪ੍ਰਾਈਵੇਟ ਸਕੂਲਾਂ ਦੀ 97 ਪ੍ਰਤੀਸ਼ਤ ਰਹੀ। 

ਇਸ ਪ੍ਰੀਖਿਆ ਵਿੱਚ 2 ਲੱਖ 81 ਹਜ਼ਾਰ 327 ਵਿਦਿਆਰਥੀ ਬੈਠੇ ਸਨ। ਜਿਨ੍ਹਾਂ ਵਿੱਚੋਂ 2 ਲੱਖ 74 ਹਜ਼ਾਰ 400 ਪਾਸ ਹੋਏ। 6171 ਦੀ ਕੰਪਾਰਟਮੈਂਟ ਆਈ। 653 ਵਿਦਿਆਰਥੀ ਫੇਲ੍ਹ ਹੋਏ ਹਨ। ਸਾਰੇ ਜ਼ਿਲ੍ਹਿਆਂ ਵਿੱਚੋਂ ਪਠਾਨਕੋਟ ਪਹਿਲੇ ਨੰਬਰ ’ਤੇ ਰਿਹਾ। ਇੱਥੇ 99.19 ਫੀਸਦੀ ਵਿਦਿਆਰਥੀ ਪਾਸ ਹੋਏ।

ਸੰਗੀਤ ਗਾਇਨ, ਸੰਗੀਤ ਵਾਦਨ ਤੇ ਉਰਦੂ ਦਾ ਨਤੀਜਾ 100 ਪ੍ਰਤੀਸ਼ਤ ਰਿਹਾ। ਦੂਜੇ ਪਾਸੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੀ 12ਵੀਂ ਜਮਾਤ ਦੇ ਵਿਦਿਆਰਥੀਆਂ ਦੀ ਤਰਜ਼ 'ਤੇ ਸੂਬੇ ਦੇ 10ਵੀਂ ਜਮਾਤ ਦੇ ਪਹਿਲੇ ਤਿੰਨ ਟਾਪਰਾਂ ਨੂੰ ਇਨਾਮੀ ਰਾਸ਼ੀ ਦੇਣ ਦਾ ਐਲਾਨ ਕਰਨਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

Education Loan Information:
Calculate Education Loan EMI

ਟਾਪ ਹੈਡਲਾਈਨ

ਪੰਜਾਬ 'ਚ 2000 PTI ਅਧਿਆਪਕਾਂ ਦੀ ਭਰਤੀ, ਕੱਲ੍ਹ ਤੋਂ ਸ਼ੁਰੂ ਹੋਵੇਗੀ ਪ੍ਰਕਿਰਿਆ, ਹੈਲਪਲਾਈਨ ਨੰਬਰ ਜਾਰੀ; ਇਨ੍ਹਾਂ ਉਮੀਦਵਾਰਾਂ ਲਈ ਸੁਨਹਿਰੀ ਮੌਕਾ
ਪੰਜਾਬ 'ਚ 2000 PTI ਅਧਿਆਪਕਾਂ ਦੀ ਭਰਤੀ, ਕੱਲ੍ਹ ਤੋਂ ਸ਼ੁਰੂ ਹੋਵੇਗੀ ਪ੍ਰਕਿਰਿਆ, ਹੈਲਪਲਾਈਨ ਨੰਬਰ ਜਾਰੀ; ਇਨ੍ਹਾਂ ਉਮੀਦਵਾਰਾਂ ਲਈ ਸੁਨਹਿਰੀ ਮੌਕਾ
School Holiday: ਸਕੂਲਾਂ 'ਚ ਛੁੱਟੀਆਂ ਨੂੰ ਲੈ ਕੇ ਵੱਡਾ ਐਲਾਨ, 21 ਦਿਨਾਂ ਲਈ ਬੰਦ ਰਹਿਣਗੇ ਵਿਦਿਅਕ ਅਦਾਰੇ; ਜਾਣੋ ਪੂਰੀ ਡਿਟੇਲ...
ਸਕੂਲਾਂ 'ਚ ਛੁੱਟੀਆਂ ਨੂੰ ਲੈ ਕੇ ਵੱਡਾ ਐਲਾਨ, 21 ਦਿਨਾਂ ਲਈ ਬੰਦ ਰਹਿਣਗੇ ਵਿਦਿਅਕ ਅਦਾਰੇ; ਜਾਣੋ ਪੂਰੀ ਡਿਟੇਲ...
School Tuition Fees Hike 2026 : ਸਕੂਲ ਫੀਸ ਨੇ ਵਿਗਾੜਿਆ ਬਜਟ, ਟਿਊਸ਼ਨ ਫੀਸ 'ਚ ਸਭ ਤੋਂ ਜ਼ਿਆਦਾ ਵਾਧਾ
School Tuition Fees Hike 2026 : ਸਕੂਲ ਫੀਸ ਨੇ ਵਿਗਾੜਿਆ ਬਜਟ, ਟਿਊਸ਼ਨ ਫੀਸ 'ਚ ਸਭ ਤੋਂ ਜ਼ਿਆਦਾ ਵਾਧਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget