ਪੜਚੋਲ ਕਰੋ

PSEB Exam:ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, PSEB ਨੇ ਜਾਰੀ ਕੀਤਾ ਸਾਲ ਭਰ ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ

PSEB Exam: ਅੱਜ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਪ੍ਰੀਖਿਆਵਾਂ ਦੇ ਸਬੰਧ 'ਚ ਸ਼ਡਿਊਲ ਜਾਰੀ ਕਰ ਦਿੱਤਾ ਹੈ। ਇਸ ਵਿੱਦਿਅਕ ਸੈਸ਼ਨ ’ਚ 6ਵੀਂ ਤੋਂ 12ਵੀਂ ਜਮਾਤ ਲਈ ਬਾਏਮੰਥਲੀ, ਟਰਮ ਅਤੇ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ।

Punjab School Education Board Exam Schedule:  ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਅੱਜ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਪ੍ਰੀਖਿਆਵਾਂ ਦੇ ਸਬੰਧ 'ਚ ਸ਼ਡਿਊਲ ਜਾਰੀ ਕਰ ਦਿੱਤਾ ਹੈ। ਇਸ ਵਿੱਦਿਅਕ ਸੈਸ਼ਨ ’ਚ 6ਵੀਂ ਤੋਂ 12ਵੀਂ ਜਮਾਤ ਲਈ ਬਾਏਮੰਥਲੀ, ਟਰਮ ਅਤੇ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ।

ਸਮੂਹ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਭੇਜੇ ਗਏ ਸ਼ਡਿਊਲ

ਵਿਭਾਗ ਵਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਭੇਜੇ ਗਏ ਸ਼ਡਿਊਲ ਮੁਤਾਬਕ ਬਾਏਮੰਥਲੀ ਟੈਸਟ-1 ਪ੍ਰੀਖਿਆ ਅਪ੍ਰੈਲ ਤੋਂ ਮਈ ਮਹੀਨੇ ਦੇ ਸਿਲੇਬਸ ’ਚੋਂ 15 ਜੁਲਾਈ ਤੱਕ ਸਕੂਲਾਂ ਨੂੰ ਲੈਣੀ ਹੋਵੇਗੀ, ਜੋ ਕਿ 20 ਅੰਕਾਂ ਦੀ ਹੋਵੇਗੀ। ਨਾਲ ਹੀ ਟਰਮ-1 ਦੀ ਪ੍ਰੀਖਿਆ ਸਤੰਬਰ ਮਹੀਨੇ 'ਚ ਲਈ ਜਾਵੇਗੀ, ਇਸ 'ਚ ਅਪ੍ਰੈਲ ਤੋਂ ਅਗਸਤ ਮਹੀਨੇ ਦਾ ਸਿਲੇਬਸ ਸ਼ਾਮਲ ਹੋਵੇਗਾ।

ਬੋਰਡ ਕਲਾਸਾਂ ਦੀਆਂ ਪ੍ਰੀ-ਬੋਰਡ ਪ੍ਰੀਖਿਆਵਾਂ 31 ਜਨਵਰੀ ਤੱਕ ਲਈਆਂ ਜਾਣਗੀਆਂ

ਬਾਏਮੰਥਲੀ ਟੈਸਟ-2 ਨਵੰਬਰ ਦੇ ਆਖ਼ਰੀ ਹਫ਼ਤੇ ਤੋਂ ਦਸੰਬਰ ਤੱਕ ਲਏ ਜਾਣਗੇ। ਇਸ ’ਚ ਅਕਤੂਬਰ ਅਤੇ ਨਵੰਬਰ ਮਹੀਨੇ ਦਾ ਸਿਲੇਬਸ ਸ਼ਾਮਲ ਹੋਵੇਗਾ। ਇਹ ਵੀ 20 ਅੰਕਾਂ ਦੀ ਹੋਵੇਗੀ। ਬੋਰਡ ਕਲਾਸਾਂ ਦੀਆਂ ਪ੍ਰੀ-ਬੋਰਡ ਪ੍ਰੀਖਿਆਵਾਂ 31 ਜਨਵਰੀ 2024 ਤੱਕ ਲਈਆਂ ਜਾਣਗੀਆਂ, ਜਿਸ 'ਚ ਪੂਰਾ ਸਿਲੇਬਸ ਸ਼ਾਮਲ ਹੋਵੇਗਾ।

ਇਹ ਪ੍ਰੀਖਿਆ ਬੋਰਡ ਵਲੋਂ ਦਿੱਤੇ ਸੈਂਪਲ ਪੇਪਰਾਂ ’ਤੇ ਆਧਾਰਿਤ ਹੋਣਗੀਆਂ। ਨਾਨ-ਬੋਰਡ ਕਲਾਸਾਂ ਦੀਆਂ ਸਾਲਾਨਾ ਪ੍ਰੀਖਿਆਵਾਂ ਫਰਵਰੀ-ਮਾਰਚ ਮਹੀਨੇ ’ਚ ਲਈਆਂ ਜਾਣਗੀਆਂ। ਹਾਲਾਂਕਿ ਬੋਰਡ ਵਲੋਂ ਇਨ੍ਹਾਂ ਪ੍ਰੀਖਿਆਵਾਂ ਦੇ ਸਬੰਧ 'ਚ ਸ਼ਡਿਊਲ ਜਾਰੀ ਕੀਤੇ ਜਾਣਗੇ। ਸਕੂਲਾਂ ਵਲੋਂ ਆਪਣੇ ਪੱਧਰ ’ਤੇ ਇਨ੍ਹਾਂ ਸਾਰੀਆਂ ਪ੍ਰੀਖਿਆਵਾਂ ਦਾ ਰਿਕਾਰਡ ਰੱਖਿਆ ਜਾਵੇਗਾ। 

ਹੋਰ ਪੜ੍ਹੋ : ਏਜੰਟਾਂ ਨੇ ਡੋਬਿਆ ਵਿਦਿਆਰਥੀਆਂ ਦਾ ਭਵਿੱਖ ! 700 ਵਿਦਿਆਰਥੀਆਂ ਨੂੰ ਕੈਨੇਡਾ ਛੱਡਣ ਦੇ ਹੁਕਮ, ਮਿਲੇ ਨੇ ਜਾਅਲੀ ਦਸਤਾਵੇਜ਼

ਹੋਰ ਪੜ੍ਹੋ : ਜੇਕਰ ਤੁਸੀਂ 12ਵੀਂ ਤੋਂ ਬਾਅਦ ਵਿਦੇਸ਼ 'ਚ ਕਰਨਾ ਚਾਹੁੰਦੇ ਹੋ ਪੜ੍ਹਾਈ.....ਤਾਂ ਪਹਿਲਾਂ ਤੁਹਾਨੂੰ ਇਹ ਪ੍ਰੀਖਿਆ ਕਰਨੀ ਪਵੇਗੀ ਪਾਸ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Education Loan Information:
Calculate Education Loan EMI

ਟਾਪ ਹੈਡਲਾਈਨ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

Embed widget