ਪੜਚੋਲ ਕਰੋ

PSPCL Lineman Recruitment 2022: ਸਰਕਾਰ ਦਾ ਵੱਡਾ ਫੈਸਲਾ, ਬਿਜਲੀ ਵਿਭਾਗ 'ਚ ਕੱਢੀਆਂ 1690 ਨੌਕਰੀਆਂ

Punjab News: ਪੰਜਾਬ ਸਰਕਾਰ ਵੱਲੋਂ ਜਾਰੀ ਪ੍ਰੈਸ ਬਿਆਨ ਮੁਤਾਬਕ ਇਸ ਸਬੰਧੀ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਸਰਕਾਰ ਨੇ 1690 ਸਹਾਇਕ ਲਾਈਨਮੈਨ ਦੀ ਭਰਤੀ ਲਈ ਜਨਤਕ ਨੋਟਿਸ ਜਾਰੀ ਕੀਤਾ ਹੈ।

ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰਾਹਤ ਦੇਣ ਲਈ ਕੰਮ ਕਰ ਰਹੀ ਹੈ। ਮਾਨ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਵਿੱਚ 1690 ਭਰਤੀਆਂ ਕੀਤੀਆਂ ਹਨ।

ਪੰਜਾਬ ਸਰਕਾਰ ਵੱਲੋਂ ਜਾਰੀ ਪ੍ਰੈਸ ਬਿਆਨ ਮੁਤਾਬਕ ਇਸ ਸਬੰਧੀ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਸਰਕਾਰ ਨੇ 1690 ਸਹਾਇਕ ਲਾਈਨਮੈਨ ਦੀ ਭਰਤੀ ਲਈ ਜਨਤਕ ਨੋਟਿਸ ਜਾਰੀ ਕੀਤਾ ਹੈ।

PSPCL Lineman Recruitment 2022: ਸਰਕਾਰ ਦਾ ਵੱਡਾ ਫੈਸਲਾ, ਬਿਜਲੀ ਵਿਭਾਗ 'ਚ ਕੱਢੀਆਂ 1690 ਨੌਕਰੀਆਂ

ਨੋਟਿਸ ਵਿੱਚ ਕਿਹਾ ਗਿਆ ਹੈ ਕਿ ਨੌਕਰੀਆਂ ਲਈ ਯੋਗਤਾਵਾਂ ਸਮੇਤ ਹੋਰ ਜਾਣਕਾਰੀ ਵਿਭਾਗ ਦੀ ਵੈੱਬਸਾਈਟ https://pspcl.in/Recruitment 'ਤੇ 30 ਅਪ੍ਰੈਲ, 2022 ਨੂੰ ਪੋਸਟ ਕੀਤੀ ਜਾਵੇਗੀ।

ਦੱਸ ਦਈਏ ਕਿ ਇਸ ਵਾਰ ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਬੇਰੁਜ਼ਗਾਰੀ ਇੱਕ ਵੱਡਾ ਮੁੱਦਾ ਸੀ। ਸਰਕਾਰ ਬਣਨ 'ਤੇ ਸਾਰੀਆਂ ਪਾਰਟੀਆਂ ਨੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ। ਹੁਣ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ। ਉਮੀਦ ਹੈ ਕਿ ਸਰਕਾਰ ਆਉਣ ਵਾਲੇ ਸਮੇਂ ਵਿੱਚ ਹੋਰ ਵਿਭਾਗਾਂ ਵਿੱਚ ਹੋਰ ਭਰਤੀ ਕਰ ਸਕੇਗੀ।

ਕੌਣ ਹੈ ਯੋਗ-

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਇਨ੍ਹਾਂ ਅਸਾਮੀਆਂ ਨਾਲ ਸਬੰਧਤ ਵਿਸਤ੍ਰਿਤ ਇਸ਼ਤਿਹਾਰ ਅਜੇ ਪ੍ਰਕਾਸ਼ਿਤ ਨਹੀਂ ਕੀਤਾ ਗਿਆ ਹੈ, ਪਰ ਪਿਛਲੀ ਜਾਣਕਾਰੀ ਅਨੁਸਾਰ 18 ਤੋਂ 37 ਸਾਲ ਦੇ ਉਮੀਦਵਾਰ ਜਿਨ੍ਹਾਂ ਕੋਲ ਆਈਟੀਆਈ ਸਰਟੀਫਿਕੇਟ ਹੈ, ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰ ਸਕਦੇ ਹਨ। ਰਜਿਸਟ੍ਰੇਸ਼ਨ ਦੀ ਮਿਤੀ ਦਾ ਖੁਲਾਸਾ ਵਿਸਤ੍ਰਿਤ ਇਸ਼ਤਿਹਾਰ ਵਿੱਚ ਕੀਤਾ ਜਾਵੇਗਾ।

ਕਿੰਨੀ ਹੋਵੇਗੀ ਤਨਖਾਹ -

ਇਨ੍ਹਾਂ ਅਸਾਮੀਆਂ 'ਤੇ ਚੁਣੇ ਜਾਣ ਤੋਂ ਬਾਅਦ ਉਮੀਦਵਾਰਾਂ ਨੂੰ ਮਹੀਨੇ ਦੇ 6400-20200 + 3400 ਗ੍ਰੇਡ ਪੇਅ ਮੁਤਾਬਕ ਤਨਖਾਹ ਮਿਲੇਗੀ। ਦੱਸ ਦਈਏ ਕਿ ਵੇਰਵੇ ਨੋਟਿਸ ਜਾਰੀ ਕਰਨ ਤੋਂ ਪਹਿਲਾਂ ਇੱਥੇ ਦਿੱਤੀ ਗਈ ਸਾਰੀ ਜਾਣਕਾਰੀ ਨੂੰ ਸੰਕੇਤਕ ਮੰਨਿਆ ਜਾਣਾ ਚਾਹੀਦਾ ਹੈ। ਹੁਣੇ ਜਾਰੀ ਕੀਤੇ ਗਏ ਛੋਟੇ ਨੋਟਿਸ ਨੂੰ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ।

ਇਹ ਵੀ ਪੜ੍ਹੋ: Nushrat Bharucha ਦੀ ਫਿਲਮ 'Janhit Mein Jaari' ਇਸ ਤਾਰੀਕ ਨੂੰ ਸਿਨੇਮਾਘਰਾਂ 'ਚ ਹੋਵੇਗੀ ਰਿਲੀਜ਼

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਲੁਧਿਆਣਾ 'ਚ ਫਾ*ਇਰਿੰਗ, ਗਾਹਕ ਬਣ ਕੇ ਦੁਕਾਨ 'ਚ ਆਏ ਹਮ*ਲਾਵਰ, ਜੁੱਤੀ ਕਾਰੋਬਾਰੀ ਨੂੰ ਮਾ*ਰੀਆਂ ਤਾ*ੜ-ਤਾ*ੜ ਗੋ*ਲੀਆਂ, ਇੱਕ ਕੁੜੀ ਵੀ ਹੋਈ ਜ਼*ਖਮੀ

CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ

Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!

Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ

ABP Premium

ਵੀਡੀਓਜ਼

Chabbewal ਦੇ ਲੋਕ ਕਿਹੜੇ ਮੁੱਦਿਆਂ 'ਤੇ ਪਾਉਣਗੇ ਵੋਟPartap Bajwa ਨੇ ਮੁੱਖ ਮੰਤਰੀ Bhagwant Mann ਨੂੰ ਦਿੱਤੀ ਚੇਤਾਵਨੀChabbewal ਜਿਮਨੀ ਚੋਣ 'ਚ ਕਿਹੜੀ ਪਾਰਟੀ ਨੂੰ ਪਸੰਦ ਕਰ ਰਹੇ ਲੋਕਪਰਾਲੀ ਸਾੜਨ ਤੇ ਜੁਰਮਾਨਾ ਵਧਿਆ, ਕਿਸਾਨ ਲੀਡਰਾਂ ਨੇ ਕੀਤੀ ਵੱਡੀ ਮੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਫਾ*ਇਰਿੰਗ, ਗਾਹਕ ਬਣ ਕੇ ਦੁਕਾਨ 'ਚ ਆਏ ਹਮ*ਲਾਵਰ, ਜੁੱਤੀ ਕਾਰੋਬਾਰੀ ਨੂੰ ਮਾ*ਰੀਆਂ ਤਾ*ੜ-ਤਾ*ੜ ਗੋ*ਲੀਆਂ, ਇੱਕ ਕੁੜੀ ਵੀ ਹੋਈ ਜ਼*ਖਮੀ
ਲੁਧਿਆਣਾ 'ਚ ਫਾ*ਇਰਿੰਗ, ਗਾਹਕ ਬਣ ਕੇ ਦੁਕਾਨ 'ਚ ਆਏ ਹਮ*ਲਾਵਰ, ਜੁੱਤੀ ਕਾਰੋਬਾਰੀ ਨੂੰ ਮਾ*ਰੀਆਂ ਤਾ*ੜ-ਤਾ*ੜ ਗੋ*ਲੀਆਂ, ਇੱਕ ਕੁੜੀ ਵੀ ਹੋਈ ਜ਼*ਖਮੀ
CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ
CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...

Ban on Kirpan: ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
Stubble Burn: ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
Punjab News: ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
Embed widget